ਪੜਚੋਲ ਕਰੋ

Punjab Corona Cases Today: ਪੰਜਾਬ 'ਚ ਅੱਜ ਕੋਰੋਨਾ ਨੇ ਲਈ 54 ਲੋਕਾਂ ਦੀ ਜਾਨ, 1900 ਤੋਂ ਵੱਧ ਆਏ ਨਵੇਂ ਕੋਰੋਨਾ ਕੇਸ

ਪੰਜਾਬ 'ਚ ਕੋਰੋਨਾਵਾਇਰਸ ਦਾ ਕਹਿਰ ਫਿਰ ਤੋਂ ਵੱਧਦਾ ਜਾ ਰਿਹਾ ਹੈ।ਪਿੱਛਲੇ 24 ਘੰਟਿਆਂ ਦੌਰਾਨ ਕੋਰੋਨਾਵਾਇਰਸ ਦੇ 1946 ਨਵੇਂ ਕੇਸ ਸਾਹਮਣੇ ਆਏ ਹਨ।

ਚੰਡੀਗੜ੍ਹ: ਪੰਜਾਬ 'ਚ ਕੋਰੋਨਾਵਾਇਰਸ ਦਾ ਕਹਿਰ ਫਿਰ ਤੋਂ ਵੱਧਦਾ ਜਾ ਰਿਹਾ ਹੈ।ਪਿੱਛਲੇ 24 ਘੰਟਿਆਂ ਦੌਰਾਨ ਕੋਰੋਨਾਵਾਇਰਸ ਦੇ 1946 ਨਵੇਂ ਕੇਸ ਸਾਹਮਣੇ ਆਏ ਹਨ।ਸੂਬੇ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 63473 ਹੋ ਗਈ ਹੈ। ਅੱਜ ਕੋਰੋਨਾਵਾਇਰਸ ਨਾਲ 54 ਲੋਕਾਂ ਦੀ ਮੌਤ ਦੀ ਖ਼ਬਰ ਸਾਹਮਣੇ ਆਈ ਹੈ।ਸੂਬੇ 'ਚ ਕੋਰੋਨਾ ਨਾਲ ਮਰਨ ਵਾਲਿਆ ਦੀ ਕੁੱਲ੍ਹ ਗਿਣਤੀ 1862 ਹੋ ਗਈ ਹੈ। ਇਹ ਵੀ ਪੜ੍ਹੋਪੰਜਾਬ ਦੇ ਅੰਗ-ਸੰਗ: ਲਹਿੰਦੇ ਪੰਜਾਬ ਤੋਂ ਆਏ ਝੂੰਮਰ ਦਾ ਨਜ਼ਾਰਾ ਐਤਵਾਰ ਨੂੰ 1946 ਨਵੇਂ ਮਰੀਜ਼ ਸਾਹਮਣੇ ਆਏ ਹਨ ਜਿਨ੍ਹਾਂ ਵਿਚੋਂ ਸਭ ਤੋਂ ਵੱਧ 261ਮਰੀਜ਼ ਜਲੰਧਰ ਤੋਂ, 161 ਲੁਧਿਆਣਾ ਤੋਂ, 150 ਪਟਿਆਲਾ ਤੋਂ, ਅੰਮ੍ਰਿਤਸਰ 133, ਮੁਹਾਲੀ 154, ਬਠਿੰਡਾ 168, ਗੁਰਦਾਸਪੁਰ 186 ਅਤੇ ਹੁਸ਼ਿਆਰਪੁਰ ਤੋਂ 135 ਅਤੇ ਪਠਾਨਕੋਟ ਤੋਂ 205 ਮਰੀਜ਼ ਸਾਹਮਣੇ ਆਏ ਹਨ।ਅੱਜ ਸਭ ਤੋਂ ਵੱਧ 13 ਮੌਤਾਂ ਲੁਧਿਆਣਾ 'ਚ ਹੋਈਆਂ ਹਨ। ਇਹ ਵੀ ਪੜ੍ਹੋਇਸ ਮਹੀਨੇ ਲਾਂਚ ਹੋਵੇਗਾ Royale Enfield ਦਾ ਇਹ ਨਵਾਂ ਮੋਟਰਸਾਈਕਲ, ਜਾਣੋ ਕੀ ਕੁਝ ਹੋਵੇਗਾ ਖਾਸ ਇਸ ਤੋਂ ਇਲਾਵਾ ਅੰਮ੍ਰਿਤਸਰ -5, ਬਰਨਾਲਾ -1, ਬਠਿੰਡਾ -3, ਫਰੀਦਕੋਟ -3, ਫਿਰੋਜ਼ਪੁਰ -1, ਗੁਰਦਾਸਪੁਰ -1, ਹੁਸ਼ਿਆਰਪੁਰ -2, ਜਲੰਧਰ -3, ਕਪੂਰਥਲਾ -6, ਮੋਗਾ -3, ਮੁਕਤਸਰ ਸਾਹਿਬ -2, ਪਠਾਨਕੋਟ -2, ਪਟਿਆਲਾ -8 ਅਤੇ ਤਰਨਤਾਰਨ 1 ਮਰੀਜ਼ ਦੀ ਮੌਤ ਹੋਈ ਹੈ।ਅੱਜ ਕੁੱਲ੍ਹ1606 ਮਰੀਜ਼ ਸਿਹਤਯਾਬ ਵੀ ਹੋਏ ਹਨ। ਇਹ ਵੀ ਪੜ੍ਹੋFarmer's Success Stoty: ਬਾਪ ਦੇ ਕੈਂਸਰ ਨਾਲ ਲੱਗਾ ਵੱਡਾ ਝਟਕਾ, ਫੇਰ ਸ਼ੁਰੂ ਕੀਤੀ ਨੈਚੂਰਲ ਖੇਤੀ, ਅੱਜ ਕਮਾ ਰਿਹਾ ਸਾਲਾਨਾ 27 ਲੱਖ ਸੂਬੇ 'ਚ ਕੁੱਲ 1193260 ਲੋਕਾਂ ਦੇ ਸੈਂਪਲ ਹੁਣ ਤੱਕ ਕੋਵਿਡ ਟੈਸਟ ਲਈ ਭੇਜੇ ਜਾ ਚੁੱਕੇ ਹਨ। ਜਿਸ ਵਿੱਚ 63473 ਮਰੀਜ਼ ਕੋਰੋਨਾਵਾਇਰਸ ਨਾਲ ਸੰਕਰਮਿਤ ਟੈਸਟ ਕੀਤੇ ਗਏ ਹਨ।ਜਦਕਿ 45455 ਲੋਕ ਸਿਹਤਯਾਬ ਹੋ ਚੁੱਕੇ ਹਨ। ਇਨ੍ਹਾਂ 'ਚ 16156 ਲੋਕ ਐਕਟਿਵ ਮਰੀਜ਼ ਹਨ।ਪੰਜਾਬ ਅੰਦਰ 571 ਮਰੀਜ਼ ਆਕਸੀਜਨ ਸਪੋਰਟ ਤੇ ਹਨ ਜਦਕਿ 71 ਮਰੀਜ਼ ਵੈਂਟੀਲੇਟਰ ਤੇ ਹਨ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?
IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
New Virus Spread: ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
Advertisement
ABP Premium

ਵੀਡੀਓਜ਼

ਵੱਡੀ ਖਬਰ: Khanauri Border ਪਹੁੰਚੇ ਪੰਜਾਬ ਪੁਲਸ ਦੇ ਅਧਿਕਾਰੀAmritpal Singh ਦੀ ਪਾਰਟੀ ਦੇ ਨਾਂ ਦਾ ਹੋਇਆ ਐਲਾਨ, ਪੰਜਾਬ ਦੀ ਸਿਆਸੀ 'ਚ ਹਲਚਲCanada ਨੇ ਹੁਣ ਦਿੱਤਾ ਤਕੜਾ ਝਟਕਾ ! ਮਾਪਿਆਂ ਨੂੰ ਨਹੀਂ ਮਿਲੇਗੀ PRਪੰਜਾਬ 'ਚ ਭਿੜਣਗੀਆਂ ਪੰਥਕ ਧਿਰਾਂ ! Amritalpal Singh ਤੋਂ ਬਾਅਦ Akali Dal ਦਾ ਬਾਗ਼ੀ ਧੜਾ ਬਣਾ ਸਕਦਾ ਨਵੀਂ ਪਾਰਟੀ?

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?
IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
New Virus Spread: ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
Punjab News: ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
Punjab News: ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
Embed widget