ਪੜਚੋਲ ਕਰੋ

ਪੰਜਾਬ 'ਚ ਕੋਰੋਨਾ ਕਹਿਰ, ਅੱਜ 20 ਮੌਤਾਂ, ਲੁਧਿਆਣਾ 'ਚ 24 ਘੰਟਿਆਂ ਅੰਦਰ 222 ਨਵੇਂ ਕੇਸ

ਪੰਜਾਬ 'ਚ ਕੋਰੋਨਾਵਾਇਰਸ ਦਾ ਕਹਿਰ ਫਿਰ ਤੋਂ ਵੱਧਦਾ ਜਾ ਰਿਹਾ ਹੈ।ਅੱਜ ਕੋਰੋਨਾਵਾਇਰਸ ਦੇ 488 ਨਵੇਂ ਕੇਸ ਸਾਹਮਣੇ ਆਏ ਹਨ।

ਚੰਡੀਗੜ੍ਹ: ਪੰਜਾਬ 'ਚ ਕੋਰੋਨਾਵਾਇਰਸ ਦਾ ਕਹਿਰ ਫਿਰ ਤੋਂ ਵੱਧਦਾ ਜਾ ਰਿਹਾ ਹੈ।ਅੱਜ ਕੋਰੋਨਾਵਾਇਰਸ ਦੇ 488 ਨਵੇਂ ਕੇਸ ਸਾਹਮਣੇ ਆਏ ਹਨ।ਸੂਬੇ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 19015 ਹੋ ਗਈ ਹੈ। ਅੱਜ ਕੋਰੋਨਾਵਾਇਰਸ ਨਾਲ 20 ਮੌਤ ਹੋਣ ਦੀ ਵੀ ਖ਼ਬਰ ਸਾਹਮਣੇ ਆਈ ਹੈ।ਸੂਬੇ 'ਚ ਕੋਰੋਨਾ ਨਾਲ ਮਰਨ ਵਾਲਿਆ ਦੀ ਕੁੱਲ੍ਹ ਗਿਣਤੀ 462 ਹੋ ਗਈ ਹੈ। ਮੰਗਲਵਾਰ ਨੂੰ 448 ਨਵੇਂ ਮਰੀਜ਼ ਸਾਹਮਣੇ ਆਏ ਹਨ। ਜਿਨ੍ਹਾਂ ਵਿਚੋਂ ਸਭ ਤੋਂ ਵੱਧ ਮਰੀਜ਼ 222 ਸਾਹਮਣੇ ਆਏ ਹਨ।ਅੱਜ ਕੁੱਲ੍ਹ 609 ਮਰੀਜ਼ ਸਿਹਤਯਾਬ ਹੋਏ ਹਨ।ਸੂਬੇ 'ਚ ਕੁੱਲ 611609 ਲੋਕਾਂ ਦੇ ਸੈਂਪਲ ਹੁਣ ਤੱਕ ਕੋਵਿਡ ਟੈਸਟ ਲਈ ਭੇਜੇ ਜਾ ਚੁੱਕੇ ਹਨ। ਜਿਸ ਵਿੱਚ 19015 ਮਰੀਜ਼ ਕੋਰੋਨਾਵਾਇਰਸ ਨਾਲ ਸੰਕਰਮਿਤ ਟੈਸਟ ਕੀਤੇ ਗਏ ਹਨ।ਜਦਕਿ 12491 ਲੋਕ ਸਿਹਤਯਾਬ ਹੋ ਚੁੱਕੇ ਹਨ। ਇਨ੍ਹਾਂ 'ਚ 6062 ਲੋਕ ਐਕਟਿਵ ਮਰੀਜ਼ ਹਨ। ਪੰਜਾਬ 'ਚ ਕੋਰੋਨਾ ਕਹਿਰ, ਅੱਜ 20 ਮੌਤਾਂ, ਲੁਧਿਆਣਾ 'ਚ 24 ਘੰਟਿਆਂ ਅੰਦਰ 222 ਨਵੇਂ ਕੇਸ

ਟਾਪ ਹੈਡਲਾਈਨ

ਪੰਜਾਬ-ਦਿੱਲੀ ਨੂੰ ਦਹਿਲਾਉਣ ਦਾ ਪਾਕਿਸਤਾਨੀ ਪਲਾਨ ਫੇਲ੍ਹ! NIA ਨੇ ਕੀਤੀ ਵੱਡੀ ਕਾਰਵਾਈ

ਤੜਕਸਾਰ ਵਾਪਰਿਆ ਭਿਆਨਕ ਹਾਦਸਾ, 3 ਨੌਜਵਾਨਾਂ ਦੀ ਦਰਦਨਾਕ ਮੌਤ; 140 ਦੀ ਸਪੀਡ 'ਤੇ ਜਾ ਰਹੀ ਕਾਰ ਦੇ ਉੱਡੇ ਪਰਖੱਚੇ

ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ

12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026

Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 

Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ

EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ

Embed widget