ਪੜਚੋਲ ਕਰੋ

ਪੰਜਾਬ 'ਚ ਅੱਜ 30 ਨਵੇਂ ਕੋਰੋਨਾ ਕੇਸ, ਸੰਕਰਮਿਤ ਮਰੀਜ਼ਾਂ ਦੀ ਗਿਣਤੀ ਹੋਈ 2263

ਪੰਜਾਬ 'ਚ ਕੋਰੋਨਾਵਾਇਰਸ ਦਾ ਕਹਿਰ ਇੱਕ ਵਾਰ ਫਿਰ ਵੱਧਦਾ ਜਾ ਰਿਹਾ ਹੈ।ਅੱਜ ਕੋਰੋਨਾਵਾਇਰਸ ਦੇ 30 ਨਵੇਂ ਕੇਸ ਸਾਹਮਣੇ ਆਏ ਹਨ।

ਚੰਡੀਗੜ੍ਹ: ਪੰਜਾਬ 'ਚ ਕੋਰੋਨਾਵਾਇਰਸ ਦਾ ਕਹਿਰ ਇੱਕ ਵਾਰ ਫਿਰ ਵੱਧਦਾ ਜਾ ਰਿਹਾ ਹੈ।ਅੱਜ ਕੋਰੋਨਾਵਾਇਰਸ ਦੇ 30 ਨਵੇਂ ਕੇਸ ਸਾਹਮਣੇ ਆਏ ਹਨ।ਸੂਬੇ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 2263 ਹੋ ਗਈ ਹੈ।ਸੂਬੇ 'ਚ ਕੋਰੋਨਾ ਨਾਲ ਮਰਨ ਵਾਲਿਆ ਦੀ ਕੁੱਲ੍ਹ ਗਿਣਤੀ 45 ਹੈ। ਐਤਵਾਰ ਨੂੰ ਰੋਪੜ 'ਚ ਅੱਠ, ਲੁਧਿਆਣਾ 'ਚ ਨੌਂ, ਹੁਸ਼ਿਆਰਪੁਰ 'ਚ ਚਾਰ, ਮੋਗਾ 'ਚ ਇੱਕ, ਅੰਮ੍ਰਿਤਸਰ 'ਚ ਤਿੰਨ, ਜਲੰਧਰ 'ਚ ਚਾਰ ਅਤੇ ਬਰਨਾਲਾ 'ਚ ਇੱਕ ਮਰੀਜ਼ ਕੋਰੋਨਾਵਾਇਰਸ ਨਾਲ ਸੰਕਰਮਿਤ ਟੈਸਟ ਕੀਤਾ ਗਿਆ। ਅਮਰੀਕਾ 'ਤੇ ਨਵੀਂ ਬਿਪਤਾ, ਦੇਸ਼ ਦੇ 25 ਸ਼ਹਿਰਾਂ 'ਚ ਕਰਫਿਊ, ਟਰੰਪ ਦੀ ਸਖਤ ਚੇਤਾਵਨੀ ਅੱਜ ਕੁੱਲ੍ਹ 20 ਮਰੀਜ਼ ਸਿਹਤਯਾਬ ਹੋਏ ਹਨ। ਜਿਨ੍ਹਾਂ ਵਿਚੋਂ 4 ਅੰਮ੍ਰਿਤਸਰ, 4 ਲੁਧਿਆਣਾ, 1 ਤਰਨਤਾਰਨ, 1 ਗੁਰਦਾਸਪੁਰ, 5 ਹੁਸ਼ਿਆਰਪੁਰ, 1 ਪਟਿਆਲਾ, 1 ਮੁਹਾਲੀ ਅਤੇ 3 ਪਠਾਨਕੋਟ ਤੋਂ ਹਨ। ਕਿਸਾਨਾਂ ਲਈ ਖੁਸ਼ਖਬਰੀ! ਭੱਵਿਖਬਾਣੀ ਤੋਂ ਵੀ ਦੋ ਦਿਨ ਪਹਿਲਾਂ ਆਇਆ ਮਾਨਸੂਨ ਸੂਬੇ 'ਚ ਕੁੱਲ 87852 ਲੋਕਾਂ ਦੇ ਸੈਂਪਲ ਹੁਣ ਤੱਕ ਕੋਵਿਡ ਟੈਸਟ ਲਈ ਭੇਜੇ ਜਾ ਚੁੱਕੇ ਹਨ। ਜਿਸ ਵਿੱਚ 2263 ਮਰੀਜ਼ ਕੋਰੋਨਾਵਾਇਰਸ ਨਾਲ ਸੰਕਰਮਿਤ ਟੈਸਟ ਕੀਤੇ ਗਏ ਹਨ।ਜਦਕਿ 1987 ਲੋਕ ਸਿਹਤਯਾਬ ਹੋ ਚੁੱਕੇ ਹਨ। ਇਨ੍ਹਾਂ 'ਚ 231 ਲੋਕ ਐਕਟਿਵ ਮਰੀਜ਼ ਹਨ। ਪੰਜਾਬ 'ਚ ਅੱਜ 30 ਨਵੇਂ ਕੋਰੋਨਾ ਕੇਸ, ਸੰਕਰਮਿਤ ਮਰੀਜ਼ਾਂ ਦੀ ਗਿਣਤੀ ਹੋਈ 2263 ਇਹ ਵੀ ਪੜ੍ਹੋ: ਭਾਰਤ 'ਚ ਕੋਰੋਨਾ ਫੈਲਣ ਬਾਰੇ ਵੱਡਾ ਸੱਚ ਆਇਆ ਸਾਹਮਣੇ, ਸਿਹਤ ਮਾਹਿਰਾਂ ਦੀ ਰਿਪੋਰਟ 'ਚ ਦਾਅਵਾ ਮਾਪਿਆਂ ਦੀ ਸਲਾਹ ਨਾਲ ਹੀ ਖੁੱਲ੍ਹਣਗੇ ਸਕੂਲ, ਸਰਕਾਰ ਨਹੀਂ ਲਵੇਗੀ ਰਿਸਕ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ 

ਟਾਪ ਹੈਡਲਾਈਨ

Punjab News :
Punjab News : "ਬਹੁਰੂਪੀਆ ਪੰਜਾਬ ਦਾ ਦਰਦ ਵੇਚ ਰਿਹਾ ਹੈ", ਰਵਨੀਤ ਬਿੱਟੂ ਦਾ ਦਿਲਜੀਤ ਦੋਸਾਂਝ 'ਤੇ ਤਿੱਖਾ ਨਿਸ਼ਾਨਾ
Punjab Congress Crisis : ਪ੍ਰਧਾਨ ਬਦਲਣਾ ਕੋਈ ਗੁੱਡੇ ਗੁੱਡੀ ਦਾ ਖੇਡ ਨਹੀਂ ,ਰਾਜਾ ਵਡਿੰਗ ਹੀ ਰਹਿਣਗੇ ਪ੍ਰਧਾਨ :  ਭੁਪੇਸ਼ ਬਘੇਲ
Punjab Congress Crisis : ਪ੍ਰਧਾਨ ਬਦਲਣਾ ਕੋਈ ਗੁੱਡੇ ਗੁੱਡੀ ਦਾ ਖੇਡ ਨਹੀਂ ,ਰਾਜਾ ਵਡਿੰਗ ਹੀ ਰਹਿਣਗੇ ਪ੍ਰਧਾਨ :  ਭੁਪੇਸ਼ ਬਘੇਲ
‘Satluj’ movie : ਸ਼੍ਰੋਮਣੀ ਅਕਾਲੀ ਦਲ ਵੱਲੋਂ ਜਸਵੰਤ ਸਿੰਘ ਖਾਲੜਾ ਦੇ ਜੀਵਨ 'ਤੇ ਬਣੀ ਫ਼ਿਲਮ ‘ਸਤਲੁਜ’ ਨੂੰ ਪੰਜਾਬ ਦੇ ਪਿੰਡਾਂ 'ਚ ਦਿਖਾਉਣ ਦਾ ਫ਼ੈਸਲਾ 
‘Satluj’ movie : ਸ਼੍ਰੋਮਣੀ ਅਕਾਲੀ ਦਲ ਵੱਲੋਂ ਜਸਵੰਤ ਸਿੰਘ ਖਾਲੜਾ ਦੇ ਜੀਵਨ 'ਤੇ ਬਣੀ ਫ਼ਿਲਮ ‘ਸਤਲੁਜ’ ਨੂੰ ਪੰਜਾਬ ਦੇ ਪਿੰਡਾਂ 'ਚ ਦਿਖਾਉਣ ਦਾ ਫ਼ੈਸਲਾ 
CM ਮਾਨ ਦਾ ਮਾਵਾਂ-ਧੀਆਂ ਸਤਿਕਾਰ ਯੋਜਨਾ ਬਾਰੇ ਵੱਡਾ ਐਲਾਨ, ਵੋਟਰ ਸੂਚੀ 'ਚ ਨਾਮ ਨਾ ਹੋਇਆ ਤਾਂ ਨਹੀਂ ਮਿਲੇਗਾ ਸਕੀਮ ਦਾ ਲਾਭ
CM ਮਾਨ ਦਾ ਮਾਵਾਂ-ਧੀਆਂ ਸਤਿਕਾਰ ਯੋਜਨਾ ਬਾਰੇ ਵੱਡਾ ਐਲਾਨ, ਵੋਟਰ ਸੂਚੀ 'ਚ ਨਾਮ ਨਾ ਹੋਇਆ ਤਾਂ ਨਹੀਂ ਮਿਲੇਗਾ ਸਕੀਮ ਦਾ ਲਾਭ

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Train News : ਟ੍ਰੇਨ 'ਚ ਸਫ਼ਰ ਕਰਨ ਤੋਂ ਪਹਿਲਾਂ ਇਹ ਖ਼ਬਰ ਜ਼ਰੂਰ ਪੜ੍ਹੋ! ਅੱਜ ਕਈ ਟ੍ਰੇਨਾਂ ਦੇ ਰੂਟ ਤੇ ਸਮੇਂ 'ਚ ਵੱਡਾ ਬਦਲਾਅ
 Train News : ਟ੍ਰੇਨ 'ਚ ਸਫ਼ਰ ਕਰਨ ਤੋਂ ਪਹਿਲਾਂ ਇਹ ਖ਼ਬਰ ਜ਼ਰੂਰ ਪੜ੍ਹੋ! ਅੱਜ ਕਈ ਟ੍ਰੇਨਾਂ ਦੇ ਰੂਟ ਤੇ ਸਮੇਂ 'ਚ ਵੱਡਾ ਬਦਲਾਅ
Causes Of Swollen Feet: ਪੈਰਾਂ ਵਿੱਚ ਵਾਰ-ਵਾਰ ਸੋਜ ਆਉਣਾ ਇਸ ਗੰਭੀਰ ਬਿਮਾਰੀ ਦੀ ਨਿਸ਼ਾਨੀ ਹੈ, ਤੁਰੰਤ ਡਾਕਟਰ ਕੋਲ ਜਾਓ।
Causes Of Swollen Feet: ਪੈਰਾਂ ਵਿੱਚ ਵਾਰ-ਵਾਰ ਸੋਜ ਆਉਣਾ ਇਸ ਗੰਭੀਰ ਬਿਮਾਰੀ ਦੀ ਨਿਸ਼ਾਨੀ ਹੈ, ਤੁਰੰਤ ਡਾਕਟਰ ਕੋਲ ਜਾਓ।
Government School ਤੋਂ 86 ਲੱਖ ਵਿਦਿਆਰਥੀਆਂ ਨੇ ਛੱਡਿਆ ਸਾਥ, ਪ੍ਰਾਈਵੇਟ ਸਕੂਲਾਂ ਵਿੱਚ ਦਾਖਲੇ ਵਧੇ , ਸਿੱਖਿਆ ਮੰਤਰਾਲੇ ਦੀ ਰਿਪੋਰਟ 'ਚ ਵੱਡਾ ਖੁਲਾਸਾ
Government School ਤੋਂ 86 ਲੱਖ ਵਿਦਿਆਰਥੀਆਂ ਨੇ ਛੱਡਿਆ ਸਾਥ, ਪ੍ਰਾਈਵੇਟ ਸਕੂਲਾਂ ਵਿੱਚ ਦਾਖਲੇ ਵਧੇ , ਸਿੱਖਿਆ ਮੰਤਰਾਲੇ ਦੀ ਰਿਪੋਰਟ 'ਚ ਵੱਡਾ ਖੁਲਾਸਾ
Pregnancy Test Kit: ਪ੍ਰੈਗਨੈਂਸੀ ਕਿੱਟ ਕਿਵੇਂ ਜਾਣਦੀ ਹੈ ਕਿ ਤੁਸੀਂ ਗਰਭਵਤੀ ਹੋ ਜਾਂ ਨਹੀਂ? ਇਸ ਦੇ ਪਿੱਛੇ ਵਿਗਿਆਨ ਨੂੰ ਸਮਝੋ
Pregnancy Test Kit: ਪ੍ਰੈਗਨੈਂਸੀ ਕਿੱਟ ਕਿਵੇਂ ਜਾਣਦੀ ਹੈ ਕਿ ਤੁਸੀਂ ਗਰਭਵਤੀ ਹੋ ਜਾਂ ਨਹੀਂ? ਇਸ ਦੇ ਪਿੱਛੇ ਵਿਗਿਆਨ ਨੂੰ ਸਮਝੋ
ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ ਸ਼ੁਰੂ, ਲੋਕਾਂ ਨੂੰ ਹੋਵੇਗੀ ਪਰੇਸ਼ਾਨੀ; ਜਾਣੋ ਵਜ੍ਹਾ
ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ ਸ਼ੁਰੂ, ਲੋਕਾਂ ਨੂੰ ਹੋਵੇਗੀ ਪਰੇਸ਼ਾਨੀ; ਜਾਣੋ ਵਜ੍ਹਾ
ਅੰਧਵਿਸ਼ਵਾਸ ਨੇ ਡਾਕਟਰ ਨੂੰ ਵੀ ਨਹੀਂ ਬਖ਼ਸ਼ਿਆ! 'ਚਾਵਲ ਵਾਲੇ ਬਾਬਾ' ਨੇ 40 ਲੱਖ ਦੀ ਲਾਈ ਚਪੇਟ
ਅੰਧਵਿਸ਼ਵਾਸ ਨੇ ਡਾਕਟਰ ਨੂੰ ਵੀ ਨਹੀਂ ਬਖ਼ਸ਼ਿਆ! 'ਚਾਵਲ ਵਾਲੇ ਬਾਬਾ' ਨੇ 40 ਲੱਖ ਦੀ ਲਾਈ ਚਪੇਟ
ਲਾਰੇਂਸ-ਗੋਲਡੀ ਗੈਂਗ 'ਤੇ FBI ਦਾ ਵੱਡਾ ਐਕਸ਼ਨ, ਅਮਰੀਕਾ-ਕੈਨੇਡਾ ਸਣੇ 50 ਟਿਕਾਣਿਆਂ 'ਤੇ Raid; 24 ਗ੍ਰਿਫਤਾਰ
ਲਾਰੇਂਸ-ਗੋਲਡੀ ਗੈਂਗ 'ਤੇ FBI ਦਾ ਵੱਡਾ ਐਕਸ਼ਨ, ਅਮਰੀਕਾ-ਕੈਨੇਡਾ ਸਣੇ 50 ਟਿਕਾਣਿਆਂ 'ਤੇ Raid; 24 ਗ੍ਰਿਫਤਾਰ
ਰਾਮ ਮੰਦਿਰ ਚੜ੍ਹਾਵਾ ਚੋਰੀ ਮਾਮਲੇ 'ਚ ਵੱਡਾ ਖੁਲਾਸਾ! ਫਰਜ਼ੀ ਰਸੀਦ ਬੁੱਕ ਬਰਾਮਦ; ਦੋਸ਼ੀਆਂ ਨੇ ਕਬੂਲ ਕੀਤਾ ਜ਼ੁਰਮ
ਰਾਮ ਮੰਦਿਰ ਚੜ੍ਹਾਵਾ ਚੋਰੀ ਮਾਮਲੇ 'ਚ ਵੱਡਾ ਖੁਲਾਸਾ! ਫਰਜ਼ੀ ਰਸੀਦ ਬੁੱਕ ਬਰਾਮਦ; ਦੋਸ਼ੀਆਂ ਨੇ ਕਬੂਲ ਕੀਤਾ ਜ਼ੁਰਮ
Embed widget