Punjab Coronavirus Updates: 24 ਘੰਟਿਆਂ 'ਚ 63 ਹੋਰ ਲੋਕਾਂ ਦੀ ਮੌਤ, 3329 ਨਵੇਂ ਕੇਸ
ਪੰਜਾਬ ਅੰਦਾਰ ਕੋਰੋਨਾ ਦਾ ਕਹਿਰ ਤੇਜ਼ ਹੁੰਦਾ ਜਾ ਰਿਹਾ ਹੈ।ਪਿੱਛਲੇ 24 ਘੰਟਿਆਂ ਵਿੱਚ 63 ਹੋਰ ਲੋਕਾਂ ਦੀ ਮੌਤ ਦਰਜ ਕੀਤੀ ਗਈ ਹੈ।ਜਦਕਿ 3329ਨਵੇਂ ਕੋਰੋਨਾ ਕੇਸ ਸਾਹਮਣੇ ਆਏ ਹਨ।ਪੰਜਾਬ ਵਿੱਚ ਹੁਣ ਐਕਟਿਵ ਕੋਰੋਨਾ ਕੇਸਾਂ ਦੀ ਗਿਣਤੀ 28250 ਹੋ ਗਈ ਹੈ।
ਚੰਡੀਗੜ੍ਹ: ਪੰਜਾਬ ਅੰਦਾਰ ਕੋਰੋਨਾ ਦਾ ਕਹਿਰ ਤੇਜ਼ ਹੁੰਦਾ ਜਾ ਰਿਹਾ ਹੈ।ਪਿੱਛਲੇ 24 ਘੰਟਿਆਂ ਵਿੱਚ 63 ਹੋਰ ਲੋਕਾਂ ਦੀ ਮੌਤ ਦਰਜ ਕੀਤੀ ਗਈ ਹੈ।ਜਦਕਿ 3329 ਨਵੇਂ ਕੋਰੋਨਾ ਕੇਸ ਸਾਹਮਣੇ ਆਏ ਹਨ।ਪੰਜਾਬ ਵਿੱਚ ਹੁਣ ਐਕਟਿਵ ਕੋਰੋਨਾ ਕੇਸਾਂ ਦੀ ਗਿਣਤੀ 28250 ਹੋ ਗਈ ਹੈ।ਪੰਜਾਬ 'ਚ ਮਰਨ ਵਾਲਿਆਂ ਦੀ ਗਿਣਤੀ 7672 ਹੋ ਗਈ ਹੈ।374 ਮਰੀਜ ਆਕਸੀਜਨ ਸਪੋਰਟ ਤੇ ਹਨ ਜਦਕਿ 51 ਮਰੀਜ਼ ਵੈਂਟੀਲੇਟਰ ਤੇ ਹਨ।ਚੰਗੀ ਗੱਲ ਇਹ ਹੈ ਕਿ 246583 ਮਰੀਜ਼ ਸਿਹਤਯਾਬ ਵੀ ਚੁੱਕੇ ਹਨ।
ਇਹ ਵੀ ਪੜ੍ਹੋ: ਸੈਕੰਡ ਹੈਂਡ ਬਾਈਕ ਖ਼ਰੀਦਣ ਜਾ ਰਹੇ ਹੋ, ਤਾਂ ਇਹ ਪੰਜ ਨੁਕਤੇ ਜ਼ਰੂਰ ਚੇਤੇ ਰੱਖੋ
ਪਿੱਛਲੇ 24 ਘੰਟਿਆ ਦੌਰਾਨ ਅੰਮ੍ਰਿਤਸਰ ਵਿੱਚ ਸਭ ਤੋਂ ਵੱਧ 11 ਮੌਤਾਂ ਹੋਈਆਂ ਹਨ। ਇਸ ਦੇ ਨਾਲ ਹੀ ਬਰਨਾਲਾ -1, ਬਠਿੰਡਾ -3 ਫਾਜ਼ਿਲਕਾ -4, ਫਿਰੋਜ਼ਪੁਰ -1, ਗੁਰਦਾਸਪੁਰ -2, ਹੁਸ਼ਿਆਰਪੁਰ -4, ਜਲੰਧਰ -7, ਕਪੂਰਥਲਾ -3, ਲੁਧਿਆਣਾ -6, ਮੋਗਾ 2, ਐਸ.ਏ.ਐਸ.ਨਗਰ -3, ਮੁਕਤਸਰ -1, ਪਠਾਨਕੋਟ -2, ਪਟਿਆਲਾ -6, ਸੰਗਰੂਰ -2, ਐਸ ਬੀ ਐਸ ਨਗਰ -3 ਅਤੇ ਤਰਨ ਤਰਨ -2 ਲੋਕਾਂ ਦੀ ਮੌਤ ਹੋਈ ਹੈ।
ਇਹ ਵੀ ਪੜ੍ਹੋ: ਟ੍ਰੈਫ਼ਿਕ ਚਾਲਾਨ ਭਰਨ ਲਈ ਹੁਣ ਨਹੀਂ ਲਾਉਣੇ ਪੈਣਗੇ ਅਦਾਲਤਾਂ ਦੇ ਚੱਕਰ, ਘਰ ਬੈਠੇ ਇੰਝ ਹੋ ਸਕੇਗਾ ਭੁਗਤਾਨ
ਪੰਜਾਬ ਵਿੱਚ ਹੁਣ ਤੱਕ 6440181 ਸੈਂਪਲ ਲਏ ਗਏ ਹਨ।ਅੱਜ 32242 ਨਮੁਨੇ ਲਏ ਗਏ। ਪੰਜਾਬ ਵਿੱਚ ਕੁੱਲ੍ਹ ਪੌਜ਼ੇਟਿਵ ਕੋਰੋਨਾ ਮਰੀ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ
ਜ਼ਾਂ ਦੀ ਗਿਣਤੀ 282505 ਹੋ ਗਈ ਹੈ।ਭਾਰਤ ’ਚ ਕੋਰੋਨਾ ਦੇ ਮਾਮਲੇ ਕਾਫ਼ੀ ਤੇਜ਼ੀ ਨਾਲ ਵਧ ਰਹੇ ਹਨ।ਪੰਜਾਬ 'ਚ ਵੀ ਕੋਰੋਨਾ ਖਤਰਨਾਕ ਰੂਪ ਧਾਰ ਰਿਹਾ ਹੈ।
Check out below Health Tools-
Calculate Your Body Mass Index ( BMI )