ਪੜਚੋਲ ਕਰੋ

ਪੰਜਾਬ 'ਚ ਕੋਰੋਨਾ ਦਾ ਕਹਿਰ, ਅੱਜ 93 ਨਵੇਂ ਮਾਮਲੇ, ਕੁੱਲ੍ਹ ਸੰਕਰਮੀਤ ਮਰੀਜ਼ਾਂ ਦੀ ਗਿਣਤੀ 2600 ਪਾਰ

ਪੰਜਾਬ 'ਚ ਕੋਰੋਨਾਵਾਇਰਸ ਦਾ ਕਹਿਰ ਫਿਰ ਵੱਧਦਾ ਜਾ ਰਿਹਾ ਹੈ।ਅੱਜ ਕੋਰੋਨਾਵਾਇਰਸ ਦੇ 93 ਨਵੇਂ ਕੇਸ ਸਾਹਮਣੇ ਆਏ ਹਨ।

ਚੰਡੀਗੜ੍ਹ: ਪੰਜਾਬ 'ਚ ਕੋਰੋਨਾਵਾਇਰਸ ਦਾ ਕਹਿਰ ਫਿਰ ਵੱਧਦਾ ਜਾ ਰਿਹਾ ਹੈ।ਅੱਜ ਕੋਰੋਨਾਵਾਇਰਸ ਦੇ 93 ਨਵੇਂ ਕੇਸ ਸਾਹਮਣੇ ਆਏ ਹਨ।ਸੂਬੇ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 2608 ਹੋ ਗਈ ਹੈ। ਅੱਜ ਲੁਧਿਆਣਾ ਤੋਂ ਇੱਕ ਸੰਕਰਮਿਤ ਦੀ ਮੌਤ ਦੀ ਖਬਰ ਵੀ ਸਾਹਮਣੇ ਆਈ ਹੈ ਜਿਸ ਨਾਲ ਸੂਬੇ 'ਚ ਕੋਰੋਨਾ ਨਾਲ ਮਰਨ ਵਾਲਿਆ ਦੀ ਕੁੱਲ੍ਹ ਗਿਣਤੀ 51 ਹੋ ਗਈ ਹੈ।
ਸਰਹੱਦੀ ਤਣਾਅ ਬਾਰੇ ਚੀਨੀ ਅਫਸਰਾਂ ਨਾਲ ਮੀਟਿੰਗ ਮਗਰੋਂ ਭਾਰਤ ਦਾ ਐਲਾਨ
ਐਤਵਾਰ ਨੂੰ 93 ਨਵੇਂ ਮਰੀਜ਼ ਸਾਹਮਣੇ ਆਏ ਹਨ ਜਿਨ੍ਹਾਂ ਵਿਚੋਂ ਅੰਮ੍ਰਿਤਸਰ ਤੋਂ 35, ਜਲੰਧਰ ਤੋਂ 23, ਫਤਿਹਗੜ੍ਹ ਸਾਹਿਬ, ਫਾਜ਼ਿਲਕਾ, ਬਰਨਾਲਾ, ਮੁਹਾਲੀ, ਅਤੇ ਹੁਸ਼ਿਆਰਪੁਰ ਵਿੱਚੋਂ ਇੱਕ-ਇੱਕ ਮਰੀਜ਼ ਕੋਰੋਨਾਵਾਇਰਸ ਨਾਲ ਸੰਕਰਮਿਤ ਟੈਸਟ ਕੀਤਾ ਗਿਆ ਹੈ। ਇਸ ਤੋਂ ਇਲਾਵਾ ਲੁਧਿਆਣਾ 10, ਪਠਾਨਕੋਟ 2, ਫਰੀਦਕੋਟ 3, ਸੰਗਰੂਰ 5, ਪਟਿਆਲਾ 7 ਅਤੇ ਗੁਰਦਾਸਪੁਰ ਤੋਂ 3 ਨਵੇਂ ਕੇਸ ਸਾਹਮਣੇ ਆਏ ਹਨ। ਪਾਕਿ ਪ੍ਰਧਾਨ ਮੰਤਰੀ ਇਮਰਾਨ ਖਾਨ ਇਸ ਬਲੌਗਰ ਨਾਲ ਬਣਾਉਣਾ ਚਾਹੁੰਦੇ ਸੀ ਸਰੀਰਕ ਸਬੰਧ ਅੱਜ ਕੁੱਲ੍ਹ 14 ਮਰੀਜ਼ ਸਿਹਤਯਾਬ ਹੋਏ ਹਨ, ਜਿਨ੍ਹਾਂ ਵਿਚੋਂ ਜਲੰਧਰ 4, ਪਟਿਆਲਾ 3 ਅਤੇ ਪਠਾਨਕੋਟ 7 ਮਰੀਜ਼ ਸਿਹਤਯਾਬ ਹੋਏ ਹਨ। ਸੂਬੇ 'ਚ ਕੁੱਲ 124266 ਲੋਕਾਂ ਦੇ ਸੈਂਪਲ ਹੁਣ ਤੱਕ ਕੋਵਿਡ ਟੈਸਟ ਲਈ ਭੇਜੇ ਜਾ ਚੁੱਕੇ ਹਨ। ਜਿਸ ਵਿੱਚ 2608 ਮਰੀਜ਼ ਕੋਰੋਨਾਵਾਇਰਸ ਨਾਲ ਸੰਕਰਮਿਤ ਟੈਸਟ ਕੀਤੇ ਗਏ ਹਨ।ਜਦਕਿ 2106 ਲੋਕ ਸਿਹਤਯਾਬ ਹੋ ਚੁੱਕੇ ਹਨ। ਇਨ੍ਹਾਂ 'ਚ 451 ਲੋਕ ਐਕਟਿਵ ਮਰੀਜ਼ ਹਨ। ਨਾਜਾਇਜ਼ ਸ਼ਰਾਬ ਸਾਹਮਣੇ ਕੈਪਟਨ ਵੀ ਬੇਵੱਸ, ਆਖਰ ਕਬੂਲੀ ਕਮਜ਼ੋਰੀ!

ਕੋਰੋਨਾ ਕੇਸਾਂ ਦੀ ਜ਼ਿਲ੍ਹਾਵਾਰ ਸੂਚੀ

ਪੰਜਾਬ 'ਚ ਕੋਰੋਨਾ ਦਾ ਕਹਿਰ, ਅੱਜ 93 ਨਵੇਂ ਮਾਮਲੇ, ਕੁੱਲ੍ਹ ਸੰਕਰਮੀਤ ਮਰੀਜ਼ਾਂ ਦੀ ਗਿਣਤੀ 2600 ਪਾਰ   ਇਹ ਵੀ ਪੜ੍ਹੋ: ਅਨਲੌਕ 1 ਨੂੰ ਲੈ ਕਿ ਤੁਹਾਡੇ ਮਨ 'ਚ ਉੱਠੇ ਸਾਰੇ ਸਵਾਲਾਂ ਦਾ ਜਵਾਬ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ 

ਟਾਪ ਹੈਡਲਾਈਨ

ਪਦਮ ਪੁਰਸਕਾਰ 2027 ਲਈ ਨਾਮਜ਼ਦਗੀਆਂ ਸ਼ੁਰੂ, ਜਾਣੋ ਯੋਗਤਾ, ਆਨਲਾਈਨ ਅਰਜ਼ੀ ਦੀ ਪ੍ਰਕਿਰਿਆ ਅਤੇ 31 ਜੁਲਾਈ ਦੀ ਡੈੱਡਲਾਈਨ
ਪਦਮ ਪੁਰਸਕਾਰ 2027 ਲਈ ਨਾਮਜ਼ਦਗੀਆਂ ਸ਼ੁਰੂ, ਜਾਣੋ ਯੋਗਤਾ, ਆਨਲਾਈਨ ਅਰਜ਼ੀ ਦੀ ਪ੍ਰਕਿਰਿਆ ਅਤੇ 31 ਜੁਲਾਈ ਦੀ ਡੈੱਡਲਾਈਨ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ
Punjab AAP Reshuffles: ਪੰਜਾਬ 'ਆਪ' 'ਚ ਵੱਡਾ ਫੇਰਬਦਲ, ਨਵੇਂ ਸੂਬਾ ਉਪ ਪ੍ਰਧਾਨ ਦਾ ਐਲਾਨ, ਇਨ੍ਹਾਂ ਹਲਕਿਆਂ 'ਚ ਨਵੇਂ ਇੰਚਾਰਜ ਨਿਯੁਕਤ; ਜਾਣੋ ਕਿਸਨੂੰ ਮਿਲੀ ਅਹਿਮ ਜ਼ਿੰਮੇਵਾਰੀ?
ਪੰਜਾਬ 'ਆਪ' 'ਚ ਵੱਡਾ ਫੇਰਬਦਲ, ਨਵੇਂ ਸੂਬਾ ਉਪ ਪ੍ਰਧਾਨ ਦਾ ਐਲਾਨ, ਇਨ੍ਹਾਂ ਹਲਕਿਆਂ 'ਚ ਨਵੇਂ ਇੰਚਾਰਜ ਨਿਯੁਕਤ; ਜਾਣੋ ਕਿਸਨੂੰ ਮਿਲੀ ਅਹਿਮ ਜ਼ਿੰਮੇਵਾਰੀ?
 Barnala 'ਚ ਸਫ਼ਾਈ ਸੇਵਕਾਂ ਦੀ ਹੜਤਾਲ ਲਗਾਤਾਰ ਜਾਰੀ, ਸਰਕਾਰ ਵਿਰੁੱਧ ਕੀਤਾ ਜ਼ੋਰਦਾਰ ਰੋਸ ਪ੍ਰਦਰਸ਼ਨ
 Barnala 'ਚ ਸਫ਼ਾਈ ਸੇਵਕਾਂ ਦੀ ਹੜਤਾਲ ਲਗਾਤਾਰ ਜਾਰੀ, ਸਰਕਾਰ ਵਿਰੁੱਧ ਕੀਤਾ ਜ਼ੋਰਦਾਰ ਰੋਸ ਪ੍ਰਦਰਸ਼ਨ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ
Good News: ਸਰਕਾਰ ਵੱਲੋਂ ਵੱਡਾ ਐਲਾਨ, ਔਰਤਾਂ ਨੂੰ ਰੱਖੜੀ ਦਾ ਤੋਹਫ਼ਾ, ਹਰ ਮਹੀਨੇ ਖਾਤੇ 'ਚ ਆਉਣਗੇ 2500 ਰੁਪਏ; 1 ਅਗਸਤ ਨੂੰ ਪੋਰਟਲ...
ਸਰਕਾਰ ਵੱਲੋਂ ਵੱਡਾ ਐਲਾਨ, ਔਰਤਾਂ ਨੂੰ ਰੱਖੜੀ ਦਾ ਤੋਹਫ਼ਾ, ਹਰ ਮਹੀਨੇ ਖਾਤੇ 'ਚ ਆਉਣਗੇ 2500 ਰੁਪਏ; 1 ਅਗਸਤ ਨੂੰ ਪੋਰਟਲ...
ਕੀ ਪਾਨ ਖਾਣ ਨਾਲ ਸੱਚਮੁੱਚ ਕੈਂਸਰ ਹੁੰਦਾ ਹੈ? ਸੱਚਾਈ ਜਾਣੋ।
ਕੀ ਪਾਨ ਖਾਣ ਨਾਲ ਸੱਚਮੁੱਚ ਕੈਂਸਰ ਹੁੰਦਾ ਹੈ? ਸੱਚਾਈ ਜਾਣੋ।
Embed widget