ਪੜਚੋਲ ਕਰੋ

ਪੰਜਾਬ 'ਚ ਕੋਰੋਨਾ ਦੇ 54 ਨਵੇਂ ਕੇਸ, ਸੰਕਰਮਿਤ ਮਰੀਜ਼ਾਂ ਦੀ ਸੰਖਿਆ 2500 ਪਾਰ

ਅੱਜ ਕੋਰੋਨਾਵਾਇਰਸ ਦੇ 54 ਨਵੇਂ ਕੇਸ ਸਾਹਮਣੇ ਆਏ ਹਨ।ਸੂਬੇ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 2500 ਪਾਰ ਹੋ ਗਈ ਹੈ।

ਚੰਡੀਗੜ੍ਹ: ਪੰਜਾਬ 'ਚ ਕੋਰੋਨਾਵਾਇਰਸ ਦਾ ਕਹਿਰ ਵੱਧਦਾ ਜਾ ਰਿਹਾ ਹੈ।ਅੱਜ ਕੋਰੋਨਾਵਾਇਰਸ ਦੇ 54 ਨਵੇਂ ਕੇਸ ਸਾਹਮਣੇ ਆਏ ਹਨ।ਸੂਬੇ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 2500 ਪਾਰ ਹੋ ਗਈ ਹੈ।ਸੂਬੇ 'ਚ ਕੋਰੋਨਾ ਨਾਲ ਮਰਨ ਵਾਲਿਆ ਦੀ ਕੁੱਲ੍ਹ ਗਿਣਤੀ 50 ਹੈ। ਜਥੇਦਾਰ ਵੱਲੋਂ ਖਾਲਿਸਤਾਨ ਦੀ ਮੰਗ ਜਾਇਜ਼ ਕਰਾਰ ਸ਼ਨੀਵਾਰ ਨੂੰ 54 ਨਵੇਂ ਮਰੀਜ਼ ਸਾਹਮਣੇ ਆਏ ਹਨ ਜਿਨ੍ਹਾਂ ਵਿਚੋਂ ਅੰਮ੍ਰਿਤਸਰ ਤੋਂ 26, ਫਾਜ਼ਿਲਕਾ,ਬਰਨਾਲਾ, ਮੁਹਾਲੀ, ਮੋਗਾ ਅਤੇ ਬਠਿੰਡਾ ਵਿੱਚੋਂ ਇੱਕ-ਇੱਕ ਮਰੀਜ਼ ਕੋਰੋਨਾਵਾਇਰਸ ਨਾਲ ਸੰਕਰਮਿਤ ਟੈਸਟ ਕੀਤਾ ਗਿਆ ਹੈ। ਇਸ ਤੋਂ ਇਲਾਵਾ ਲੁਧਿਆਣਾ 10, ਫਤਿਹਗੜ੍ਹ ਸਾਹਿਬ 4, ਪਠਾਨਕੋਟ 5, ਫਰੀਦਕੋਟ ਅਤੇ ਮਾਨਸਾ ਤੋਂ ਦੋ-ਦੋ ਨਵੇਂ ਕੋਰੋਨਾ ਕੇਸ ਸਾਹਮਣੇ ਆਏ ਹਨ। ਕੋਰੋਨਾ ਨੇ ਪਾਇਆ ਦਾਊਦ ਨੂੰ ਘੇਰਾ, ਖਬਰਾਂ 'ਚ ਮੌਤ ਦੀਆਂ ਅਟਕਲਾਂ ਅੱਜ ਕੁੱਲ੍ਹ 23 ਮਰੀਜ਼ ਸਿਹਤਯਾਬ ਹੋਏ ਹਨ। ਜਿਨ੍ਹਾਂ ਵਿਚੋਂ ਅੰਮ੍ਰਿਤਸਰ ਤੋਂ 17, ਗੁਰਦਾਸਪੁਰ ਤੋਂ 1, ਮੁਹਾਲੀ ਤੋਂ 1 ਅਤੇ ਸੰਗਰੂਰ ਤੋਂ 4 ਮਰੀਜ਼ ਸਿਹਤਯਾਬ ਹੋਏ ਹਨ। ਕੇਜਰੀਵਾਲ ਦੇ ਬਿਆਨ ਪੰਜਾਬ ਦੀ ਸਿਆਸਤ ‘ਚ ਹਲਚਲ, ਕਾਂਗਰਸ ਦੇ ਕਈ ਵੱਡੇ ਨੇਤਾ ਕਰ ਸਕਦੇ ‘ਝਾੜੂ’ ਦਾ ਰੁਖ਼ ਸੂਬੇ 'ਚ ਕੁੱਲ 115974 ਲੋਕਾਂ ਦੇ ਸੈਂਪਲ ਹੁਣ ਤੱਕ ਕੋਵਿਡ ਟੈਸਟ ਲਈ ਭੇਜੇ ਜਾ ਚੁੱਕੇ ਹਨ। ਜਿਸ ਵਿੱਚ 2515 ਮਰੀਜ਼ ਕੋਰੋਨਾਵਾਇਰਸ ਨਾਲ ਸੰਕਰਮਿਤ ਟੈਸਟ ਕੀਤੇ ਗਏ ਹਨ।ਜਦਕਿ 2092 ਲੋਕ ਸਿਹਤਯਾਬ ਹੋ ਚੁੱਕੇ ਹਨ। ਇਨ੍ਹਾਂ 'ਚ 373 ਲੋਕ ਐਕਟਿਵ ਮਰੀਜ਼ ਹਨ। ਪੰਜਾਬ 'ਚ ਕੋਰੋਨਾ ਦੇ 54 ਨਵੇਂ ਕੇਸ, ਸੰਕਰਮਿਤ ਮਰੀਜ਼ਾਂ ਦੀ ਸੰਖਿਆ 2500 ਪਾਰ ਇਹ ਵੀ ਪੜ੍ਹੋ: ਅਨਲੌਕ 1 ਨੂੰ ਲੈ ਕਿ ਤੁਹਾਡੇ ਮਨ 'ਚ ਉੱਠੇ ਸਾਰੇ ਸਵਾਲਾਂ ਦਾ ਜਵਾਬ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ 

ਟਾਪ ਹੈਡਲਾਈਨ

Punjab 'ਚ SIR ਦੇ ਸ਼ਡਿਊਲ 'ਚ ਬਦਲਾਅ, ਹੁਣ 3 ਅਗਸਤ ਤੱਕ ਘਰ-ਘਰ ਹੋਵੇਗੀ ਵੈਰੀਫਿਕੇਸ਼ਨ, 12 ਅਕਤੂਬਰ ਨੂੰ ਜਾਰੀ ਹੋਵੇਗੀ ਅੰਤਿਮ ਵੋਟਰ ਸੂਚੀ
Punjab 'ਚ SIR ਦੇ ਸ਼ਡਿਊਲ 'ਚ ਬਦਲਾਅ, ਹੁਣ 3 ਅਗਸਤ ਤੱਕ ਘਰ-ਘਰ ਹੋਵੇਗੀ ਵੈਰੀਫਿਕੇਸ਼ਨ, 12 ਅਕਤੂਬਰ ਨੂੰ ਜਾਰੀ ਹੋਵੇਗੀ ਅੰਤਿਮ ਵੋਟਰ ਸੂਚੀ
Machhiwara 'ਚ ਨਾਬਾਲਗ ਲੜਕੇ ਨੇ ਨਾਬਾਲਗ ਲੜਕੀ ਨਾਲ ਕੀਤਾ ਜਬਰ ਜਿਨਾਹ ਅਤੇ ਦੋਸਤ ਨੇ ਬਣਾਈ ਵੀਡੀਓ
Machhiwara 'ਚ ਨਾਬਾਲਗ ਲੜਕੇ ਨੇ ਨਾਬਾਲਗ ਲੜਕੀ ਨਾਲ ਕੀਤਾ ਜਬਰ ਜਿਨਾਹ ਅਤੇ ਦੋਸਤ ਨੇ ਬਣਾਈ ਵੀਡੀਓ
Gangster Nitish Kaushal : ਅਮਰੀਕਾ 'ਚ ਭਾਰਤੀ ਗੈਂਗਸਟਰਾਂ ਖ਼ਿਲਾਫ਼ ਵੱਡਾ ਐਕਸ਼ਨ, ਨਿਤੀਸ਼ ਕੌਸ਼ਲ FBI ਦੀ 'ਮੋਸਟ ਵਾਂਟੇਡ' ਸੂਚੀ 'ਚ ਸ਼ਾਮਲ
Gangster Nitish Kaushal : ਅਮਰੀਕਾ 'ਚ ਭਾਰਤੀ ਗੈਂਗਸਟਰਾਂ ਖ਼ਿਲਾਫ਼ ਵੱਡਾ ਐਕਸ਼ਨ, ਨਿਤੀਸ਼ ਕੌਸ਼ਲ FBI ਦੀ 'ਮੋਸਟ ਵਾਂਟੇਡ' ਸੂਚੀ 'ਚ ਸ਼ਾਮਲ
Punjab News: ਪੰਜਾਬ 'ਚ ਵੱਡੀ ਸਿਆਸੀ ਹਲਚਲ, ਹੁਣ ਇਸ ਹਲਕੇ 'ਚ ਇੰਚਾਰਜ ਨਿਯੁਕਤ; AAP ਵੱਲੋਂ ਐਲਾਨ...
Punjab News: ਪੰਜਾਬ 'ਚ ਵੱਡੀ ਸਿਆਸੀ ਹਲਚਲ, ਹੁਣ ਇਸ ਹਲਕੇ 'ਚ ਇੰਚਾਰਜ ਨਿਯੁਕਤ; AAP ਵੱਲੋਂ ਐਲਾਨ...

ਵੀਡੀਓਜ਼

ਅਕਾਲੀ ਆਗੂ 'ਤੇ ਤਾਬੜਤੋੜ ਫਾਇਰਿੰਗ! ਮੰਡੀ ਦੇ ਬਾਹਰ ਵਰ੍ਹੀਆਂ ਗੋਲੀਆਂ
ਖਾਲੜਾ ਅਤੇ ਬੇਅੰਤ ਸਿੰਘ 'ਤੇ ਬਿੱਟੂ ਦਾ ਵੱਡਾ ਬਿਆਨ! ਸੁਣੋ ਕੀ ਕਿਹਾ
ਸਿੱਖ Heros ਦੀਆਂ ਤਸਵੀਰਾਂ ਲੈ ਕੇ ਪਹੁੰਚੇ ਬਿੱਟੂ! ਕਹੀ ਵੱਡੀ ਗੱਲ
Film Satluj 'ਤੇ ਭੜਕੇ ਬਿੱਟੂ!
DSP ਕਿੱਥੇ ਗਾਇਬ ਹੋ ਗਿਆ? ਬਿੱਟੂ ਨੇ 25 ਹਜ਼ਾਰ ਲੋਕਾਂ 'ਤੇ ਵੀ ਚੁੱਕੇ ਸਵਾਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Bank Account : ਮਜ਼ਦੂਰ ਦੀ ਪਤਨੀ ਦੇ ਬੈਂਕ ਖਾਤੇ 'ਚ ਦਿਖੇ 759 ਕਰੋੜ, ਬੈਂਕ ਕਰਮਚਾਰੀ ਵੀ ਰਹਿ ਗਏ ਹੈਰਾਨ, ਖਾਤਾ ਕੀਤਾ ਫ੍ਰੀਜ਼
Bank Account : ਮਜ਼ਦੂਰ ਦੀ ਪਤਨੀ ਦੇ ਬੈਂਕ ਖਾਤੇ 'ਚ ਦਿਖੇ 759 ਕਰੋੜ, ਬੈਂਕ ਕਰਮਚਾਰੀ ਵੀ ਰਹਿ ਗਏ ਹੈਰਾਨ, ਖਾਤਾ ਕੀਤਾ ਫ੍ਰੀਜ਼
School Sex Education: ਸਕੂਲਾਂ ਵਿੱਚ ਸੈਕਸ ਸਿੱਖਿਆ ਜਲਦੀ ਹੀ ਲਾਜ਼ਮੀ ਹੋ ਸਕਦੀ ਹੈ, ਸਰਕਾਰ ਨੇ ਸੁਪਰੀਮ ਕੋਰਟ ਦੀਆਂ ਚਿੰਤਾਵਾਂ ਨੂੰ ਅਪਡੇਟ ਕੀਤਾ
School Sex Education: ਸਕੂਲਾਂ ਵਿੱਚ ਸੈਕਸ ਸਿੱਖਿਆ ਜਲਦੀ ਹੀ ਲਾਜ਼ਮੀ ਹੋ ਸਕਦੀ ਹੈ, ਸਰਕਾਰ ਨੇ ਸੁਪਰੀਮ ਕੋਰਟ ਦੀਆਂ ਚਿੰਤਾਵਾਂ ਨੂੰ ਅਪਡੇਟ ਕੀਤਾ
Ludhiana 'ਚ ਸਕੂਲ ਵੈਨ ਨੇ ਮਾਸੂਮ ਨੂੰ ਕੁਚਲਿਆ, ਮਾਂ ਨਾਲ ਭੈਣ ਨੂੰ ਵੈਨ 'ਚ ਬਿਠਾਉਣ ਆਇਆ ਸੀ
Ludhiana 'ਚ ਸਕੂਲ ਵੈਨ ਨੇ ਮਾਸੂਮ ਨੂੰ ਕੁਚਲਿਆ, ਮਾਂ ਨਾਲ ਭੈਣ ਨੂੰ ਵੈਨ 'ਚ ਬਿਠਾਉਣ ਆਇਆ ਸੀ
2 ਲੱਖ ਡਾਊਨ ਪੇਮੈਂਟ 'ਤੇ WagonR CNG ਖਰੀਦਦੇ ਹੋ ਤਾਂ ਹਰ ਮਹੀਨੇ ਬਣੇਗੀ ਕਿੰਨੀ EMI? ਜਾਣੋ ਡਿਟੇਲਸ
2 ਲੱਖ ਡਾਊਨ ਪੇਮੈਂਟ 'ਤੇ WagonR CNG ਖਰੀਦਦੇ ਹੋ ਤਾਂ ਹਰ ਮਹੀਨੇ ਬਣੇਗੀ ਕਿੰਨੀ EMI? ਜਾਣੋ ਡਿਟੇਲਸ
ਬਾਜਵਾ ਬਣ ਸਕਦੇ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ, ਹਾਈਕਮਾਨ ਨੇ ਅਚਾਨਕ ਸੱਦਿਆ ਦਿੱਲੀ; ਲਏ ਜਾ ਸਕਦੇ ਵੱਡੇ ਫੈਸਲੇ
ਬਾਜਵਾ ਬਣ ਸਕਦੇ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ, ਹਾਈਕਮਾਨ ਨੇ ਅਚਾਨਕ ਸੱਦਿਆ ਦਿੱਲੀ; ਲਏ ਜਾ ਸਕਦੇ ਵੱਡੇ ਫੈਸਲੇ
Big News: ਸਿਆਸੀ ਜਗਤ 'ਚ ਵੱਡਾ ਧਮਾਕਾ, ਕਈ ਆਗੂਆਂ ਨੇ ਛੱਡਿਆ ਇਸ ਪਾਰਟੀ ਦਾ ਸਾਥ; ਭਾਜਪਾ 'ਚ ਹੋਏ ਸ਼ਾਮਲ...
Big News: ਸਿਆਸੀ ਜਗਤ 'ਚ ਵੱਡਾ ਧਮਾਕਾ, ਕਈ ਆਗੂਆਂ ਨੇ ਛੱਡਿਆ ਇਸ ਪਾਰਟੀ ਦਾ ਸਾਥ; ਭਾਜਪਾ 'ਚ ਹੋਏ ਸ਼ਾਮਲ...
Instant Chaat Recipe: ਜੇਕਰ ਮਹਿਮਾਨ ਅਚਾਨਕ ਆ ਜਾਂਦੇ ਹਨ, ਤਾਂ ਗੈਸ ਬਾਲੇ ਬਿਨਾਂ ਸਿਰਫ਼ 2 ਮਿੰਟਾਂ ਵਿੱਚ ਇਸ ਸ਼ਾਨਦਾਰ ਚਾਟ ਨੂੰ ਤਿਆਰ ਕਰੋ।
Instant Chaat Recipe: ਜੇਕਰ ਮਹਿਮਾਨ ਅਚਾਨਕ ਆ ਜਾਂਦੇ ਹਨ, ਤਾਂ ਗੈਸ ਬਾਲੇ ਬਿਨਾਂ ਸਿਰਫ਼ 2 ਮਿੰਟਾਂ ਵਿੱਚ ਇਸ ਸ਼ਾਨਦਾਰ ਚਾਟ ਨੂੰ ਤਿਆਰ ਕਰੋ।
Punjab Congress ਦੇ ਅੰਦਰੂਨੀ ਕਲੇਸ਼ 'ਤੇ CM ਭਗਵੰਤ ਮਾਨ ਦਾ ਤੰਜ, ਕਿਹਾ- ਚੋਣਾਂ 'ਚ ਇੰਨੀਆਂ ਹੀ ਸੀਟਾਂ ਦਿਓ ਕਿ...
Punjab Congress ਦੇ ਅੰਦਰੂਨੀ ਕਲੇਸ਼ 'ਤੇ CM ਭਗਵੰਤ ਮਾਨ ਦਾ ਤੰਜ, ਕਿਹਾ- ਚੋਣਾਂ 'ਚ ਇੰਨੀਆਂ ਹੀ ਸੀਟਾਂ ਦਿਓ ਕਿ...
Embed widget