ਪੜਚੋਲ ਕਰੋ

ਕੋਰੋਨਾ ਦਾ ਕਹਿਰ: 24 ਘੰਟਿਆਂ 'ਚ 7 ਮੌਤਾਂ, 350 ਨਵੇਂ ਕੋਰੋਨਾ ਕੇਸ, ਜਾਣੋ ਆਪਣੇ ਜ਼ਿਲ੍ਹੇ ਦੇ ਹਾਲ

ਪੰਜਾਬ 'ਚ ਕੋਰੋਨਾਵਾਇਰਸ ਦਾ ਕਹਿਰ ਫਿਰ ਤੋਂ ਵੱਧਦਾ ਜਾ ਰਿਹਾ ਹੈ।ਅੱਜ ਕੋਰੋਨਾਵਾਇਰਸ ਦੇ 350 ਨਵੇਂ ਕੇਸ ਸਾਹਮਣੇ ਆਏ ਹਨ।ਸੂਬੇ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 9792 ਹੋ ਗਈ ਹੈ।

ਚੰਡੀਗੜ੍ਹ: ਪੰਜਾਬ 'ਚ ਕੋਰੋਨਾਵਾਇਰਸ ਦਾ ਕਹਿਰ ਫਿਰ ਤੋਂ ਵੱਧਦਾ ਜਾ ਰਿਹਾ ਹੈ।ਅੱਜ ਕੋਰੋਨਾਵਾਇਰਸ ਦੇ 350 ਨਵੇਂ ਕੇਸ ਸਾਹਮਣੇ ਆਏ ਹਨ।ਸੂਬੇ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 9792 ਹੋ ਗਈ ਹੈ। ਅੱਜ ਕੋਰੋਨਾਵਾਇਰਸ ਨਾਲ ਸੱਤ ਮੌਤਾਂ ਹੋਣ ਦੀ ਵੀ ਖ਼ਬਰ ਸਾਹਮਣੇ ਆਈ ਹੈ।ਸੂਬੇ 'ਚ ਕੋਰੋਨਾ ਨਾਲ ਮਰਨ ਵਾਲਿਆ ਦੀ ਕੁੱਲ੍ਹ ਗਿਣਤੀ 246 ਹੋ ਗਈ ਹੈ। ਸ਼ਨੀਵਾਰ ਨੂੰ 350 ਨਵੇਂ ਮਰੀਜ਼ ਸਾਹਮਣੇ ਆਏ ਹਨ।ਅੱਜ ਕੁੱਲ੍ਹ 81 ਮਰੀਜ਼ ਸਿਹਤਯਾਬ ਹੋਏ ਹਨ।ਸੂਬੇ 'ਚ ਕੁੱਲ 450732 ਲੋਕਾਂ ਦੇ ਸੈਂਪਲ ਹੁਣ ਤੱਕ ਕੋਵਿਡ ਟੈਸਟ ਲਈ ਭੇਜੇ ਜਾ ਚੁੱਕੇ ਹਨ। ਜਿਸ ਵਿੱਚ 9792 ਮਰੀਜ਼ ਕੋਰੋਨਾਵਾਇਰਸ ਨਾਲ ਸੰਕਰਮਿਤ ਟੈਸਟ ਕੀਤੇ ਗਏ ਹਨ।ਜਦਕਿ 6454 ਲੋਕ ਸਿਹਤਯਾਬ ਹੋ ਚੁੱਕੇ ਹਨ। ਇਨ੍ਹਾਂ 'ਚ 3092 ਲੋਕ ਐਕਟਿਵ ਮਰੀਜ਼ ਹਨ। ਕੋਰੋਨਾ ਦਾ ਕਹਿਰ: 24 ਘੰਟਿਆਂ 'ਚ 7 ਮੌਤਾਂ, 350 ਨਵੇਂ ਕੋਰੋਨਾ ਕੇਸ, ਜਾਣੋ ਆਪਣੇ ਜ਼ਿਲ੍ਹੇ ਦੇ ਹਾਲ

ਟਾਪ ਹੈਡਲਾਈਨ

Haryana 'ਚ ਪੰਜਾਬ ਦੇ ਸੋਨਾ ਵਪਾਰੀ ਤੋਂ 3 ਕਰੋੜ ਦਾ ਸੋਨਾ ਲੁੱਟਿਆ ,ਪੁੱਤਰ ਦੇ ਸਿਰ 'ਤੇ ਪਿਸਤੌਲ ਤਾਣ ਕੇ ਖੋਹਿਆ ਬੈਗ

Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ

Abohar 'ਚ ਸ਼ੱਕੀ ਹਾਲਾਤਾਂ 'ਚ ਔਰਤ ਦੀ ਮੌਤ , ਪੁਲਿਸ ਨੂੰ ਬਿਨਾਂ ਦੱਸੇ ਕੀਤਾ ਅੰਤਿਮ ਸਸਕਾਰ, ਹਿਰਾਸਤ 'ਚ ਪਤੀ

Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ AC ਹੀ ਸਭ ਤੋਂ ਵੱਧ ਬਿਜਲੀ ਖਾਂਦਾ ਹੈ? ਜਾਣੋ ਉਹ 5 ਉਪਕਰਣ ਜੋ ਇਸ ਤੋਂ ਵੀ ਜ਼ਿਆਦਾ ਪਾਵਰ ਖਪਾਉਂਦੇ ਹਨ

ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ
ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ
ਕਾਵੇਰੀ ਦੇ ਪਾਣੀ ਨੂੰ ਲੈ ਕੇ ਤਾਮਿਲਨਾਡੂ-ਕਰਨਾਟਕ ਵਿਵਾਦ, ਸਟਾਲਿਨ ਦਾ ਨਿਸ਼ਾਨਾ- 'CM ਵਿਜੈ ਦੀ ਚੁੱਪੀ...'

ਫਰਜ਼ੀ ਉਮਰ ਦੱਸਣ ਦਾ ਖੇਡ ਹੁਣ ਨਹੀਂ ਚੱਲੇਗਾ! Google ਲਿਆ ਰਿਹਾ ਹੈ ਨਵਾਂ ਸਿਸਟਮ

ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ

Medicine Storage In Monsoon : ਬਰਸਾਤ 'ਚ ਖਰਾਬ ਹੋ ਸਕਦੀਆਂ ਹਨ ਦਵਾਈਆਂ! ਜਾਣੋ ਮਾਨਸੂਨ ਦੌਰਾਨ ਦਵਾਈਆਂ ਨੂੰ ਸਹੀ ਤਰੀਕੇ ਨਾਲ ਸਟੋਰ ਕਰਨ ਦਾ ਢੰਗ
Medicine Storage In Monsoon: ਬਰਸਾਤ 'ਚ ਖਰਾਬ ਹੋ ਸਕਦੀਆਂ ਹਨ ਦਵਾਈਆਂ! ਜਾਣੋ ਮਾਨਸੂਨ ਦੌਰਾਨ ਦਵਾਈਆਂ ਨੂੰ ਸਹੀ ਤਰੀਕੇ ਨਾਲ ਸਟੋਰ ਕਰਨ ਦਾ ਢੰਗ
Embed widget