ਪੜਚੋਲ ਕਰੋ

ਪੰਜਾਬ 'ਚ ਅੱਜ 534 ਨਵੇਂ ਕੋਰੋਨਾ ਮਰੀਜ਼, 15 ਮੌਤਾਂ, ਐਕਟਿਵ ਮਰੀਜ਼ਾਂ ਦੀ ਗਿਣਤੀ 4000 ਪਾਰ ਹੋਈ

ਪੰਜਾਬ 'ਚ ਕੋਰੋਨਾਵਾਇਰਸ ਦਾ ਕਹਿਰ ਫਿਰ ਤੋਂ ਵੱਧਦਾ ਜਾ ਰਿਹਾ ਹੈ।ਅੱਜ ਕੋਰੋਨਾਵਾਇਰਸ ਦੇ 534 ਨਵੇਂ ਕੇਸ ਸਾਹਮਣੇ ਆਏ ਹਨ।ਸੂਬੇ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 13218 ਹੋ ਗਈ ਹੈ।

ਚੰਡੀਗੜ੍ਹ: ਪੰਜਾਬ 'ਚ ਕੋਰੋਨਾਵਾਇਰਸ ਦਾ ਕਹਿਰ ਫਿਰ ਤੋਂ ਵੱਧਦਾ ਜਾ ਰਿਹਾ ਹੈ।ਅੱਜ ਕੋਰੋਨਾਵਾਇਰਸ ਦੇ 534 ਨਵੇਂ ਕੇਸ ਸਾਹਮਣੇ ਆਏ ਹਨ।ਸੂਬੇ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 13218 ਹੋ ਗਈ ਹੈ। ਅੱਜ ਕੋਰੋਨਾਵਾਇਰਸ ਨਾਲ 15 ਮੌਤਾਂ ਹੋਣ ਦੀ ਵੀ ਖ਼ਬਰ ਸਾਹਮਣੇ ਆਈ ਹੈ।ਸੂਬੇ 'ਚ ਕੋਰੋਨਾ ਨਾਲ ਮਰਨ ਵਾਲਿਆ ਦੀ ਕੁੱਲ੍ਹ ਗਿਣਤੀ 306 ਹੋ ਗਈ ਹੈ।

ਐਤਵਾਰ ਨੂੰ 534 ਨਵੇਂ ਮਰੀਜ਼ ਸਾਹਮਣੇ ਆਏ ਹਨ।ਅੱਜ ਸਭ ਤੋਂ ਵੱਧ 95 ਮਰੀਜ਼ ਲੁਧਿਆਣਾ ਤੋਂ ਅਤੇ 70 ਮਰੀਜ਼ ਜਲੰਧਰ ਤੋਂ ਸਾਹਮਣੇ ਆਏ ਹਨ।ਅੱਜ ਕੁੱਲ੍ਹ 513 ਮਰੀਜ਼ ਸਿਹਤਯਾਬ ਹੋਏ ਹਨ।

ਸੂਬੇ 'ਚ ਕੁੱਲ 531336 ਲੋਕਾਂ ਦੇ ਸੈਂਪਲ ਹੁਣ ਤੱਕ ਕੋਵਿਡ ਟੈਸਟ ਲਈ ਭੇਜੇ ਜਾ ਚੁੱਕੇ ਹਨ। ਜਿਸ ਵਿੱਚ 13218 ਮਰੀਜ਼ ਕੋਰੋਨਾਵਾਇਰਸ ਨਾਲ ਸੰਕਰਮਿਤ ਟੈਸਟ ਕੀਤੇ ਗਏ ਹਨ।ਜਦਕਿ 8810 ਲੋਕ ਸਿਹਤਯਾਬ ਹੋ ਚੁੱਕੇ ਹਨ। ਇਨ੍ਹਾਂ 'ਚ 4102 ਲੋਕ ਐਕਟਿਵ ਮਰੀਜ਼ ਹਨ।

ਟਾਪ ਹੈਡਲਾਈਨ

Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 

ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, PM ਮੋਦੀ ਅਤੇ ਸੁਖਬੀਰ ਬਾਦਲ ਵਿਚਾਲੇ ਹੋਈ ਹਾਈ ਲੈਵਲ ਮੀਟਿੰਗ; ਜਾਣੋ

ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ

ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ
ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ
ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ
ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ
1.50 ਲੱਖ ਦੇ ਕਰੀਬ ਪਹੁੰਚਿਆ ਸੋਨਾ,ਚਾਂਦੀ ਵੀ ਹੋਈ ਮਹਿੰਗੀ, ਜਾਣੋ ਅੱਜ ਦੇ ਰੇਟ

ਸਵੇਰੇ-ਸਵੇਰੇ ਕਿੰਨਾ ਦਾ ਮਿਲ ਰਿਹਾ ਗੈਲ ਸਿਲੰਡਰ, ਜਾਣੋ ਅੱਜ ਦੇ ਰੇਟ

ਪੁਲਿਸ ਦੀ ਵੱਡੀ ਕਾਰਵਾਈ, ਅੰਮ੍ਰਿਤਸਰ 'ਚ 35 ਕਰੋੜ ਦੀ ਹੈਰੋਇਨ ਫੜੀ, 5 ਕਿਲੋ ਖੇਪ ਸਣੇ ਤਸਕਰ ਗ੍ਰਿਫਤਾਰ; ਮੱਚੀ ਸਨਸਨੀ

Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਤਾਬੜਤੋੜ ਗੋਲੀਬਾਰੀ ਨਾਲ ਦਹਿਲਿਆ ਆਹ ਸਕੂਲ, ਵਿਦਿਆਰਥੀ ਨੇ ਚਲਾਈਆਂ ਤਾੜਤਾੜ ਗੋਲੀਆਂ, ਇੱਕ ਦੀ ਮੌਤ; ਕਈ ਜ਼ਖ਼ਮੀ

ਕਾਂਗਰਸ 'ਚ ਵਾਪਸ ਆਉਣਗੇ ਕੈਪਟਨ ਅਮਰਿੰਦਰ ਸਿੰਘ? ਰਾਹੁਲ ਗਾਂਧੀ ਨੇ ਸਾਬਕਾ CM ਦੀ ਕੀਤੀ ਤਾਰੀਫ; ਪੰਜਾਬ ਦੀ ਸਿਆਸਤ 'ਚ ਮਚੀ ਹਲਚਲ

Embed widget