ਚੰਡੀਗੜ੍ਹ: ਰਾਜਧਾਨੀ ਚੰਡੀਗੜ੍ਹ 'ਚ ਅੱਜ ਕੋਰੋਨਾਵਾਇਰਸ ਦੇ 25 ਨਵੇਂ ਕੇਸ ਸਾਹਮਣੇ ਆਏ ਹਨ। ਇਸ ਦੇ ਨਾਲ ਹੀ ਇੱਥੇ ਕੋਰੋਨਾਵਾਇਰਸ ਨਾਲ ਕੁੱਲ ਮਰੀਜ਼ਾਂ ਦੀ ਗਿਣਤੀ 660 ਹੋ ਗਈ ਹੈ।
10 ਸਾਲਾ ਬੱਚੇ ਨੇ 30 ਸਕਿੰਟਾਂ 'ਚ ਉਡਾਏ 10 ਲੱਖ, ਘਟਨਾ ਸੀਸੀਟੀਵੀ 'ਚ ਕੈਦ
ਚੰਡੀਗੜ੍ਹ 'ਚ ਹੁਣ ਤੱਕ ਕੋਰੋਨਾਵਾਇਰਸ ਨਾਲ 11378 ਦੇ ਸੈਂਪਲ ਲਏ ਗਏ ਹਨ। ਜਿਨ੍ਹਾਂ ਵਿੱਚੋਂ 9744 ਮਰੀਜ਼ ਨੈਗੇਟਿਵ ਪਾਏ ਗਏ ਹਨ ਤੇ 660 ਮਰੀਜ਼ ਕੋਰੋਨਾਵਾਇਰਸ ਨਾਲ ਪੌਜ਼ੇਟਿਵ ਹਨ। ਇਸ ਵੇਲੇ ਇੱਥੇ 169 ਐਕਟਿਵ ਕੋਰੋਨਾ ਮਰੀਜ਼ ਹਨ।
ਕੋਰੋਨਾ ਨੇ ਕੱਢਿਆ ਕੈਨੇਡਾ-ਅਮਰੀਕਾ ਜਾਣ ਦਾ ਕੀੜਾ, ਨੌਜਵਾਨਾਂ ਨੇ ਕੀਤੀ ਤੌਬਾ
ਚੰਡੀਗੜ੍ਹ 'ਚ ਹੁਣ ਤੱਕ 480 ਮਰੀਜ਼ ਕੋਰੋਨਾ ਖਿਲਾਫ ਜੰਗ ਜਿੱਤ ਸਿਹਤਯਾਬ ਹੋ ਚੁੱਕੇ ਹਨ। ਇੱਥੇ ਕੋਰੋਨਾਵਾਇਰਸ ਨਾਲ 11 ਲੋਕਾਂ ਦੀ ਮੌਤ ਹੋ ਚੁੱਕੀ ਹੈ।
ਸਿਟੀ ਬਿਊਟੀਫੁੱਲ ‘ਚ ਦੌੜੇਗੀ ਕਲਰਫੁੱਲ ਕਾਰ, ਲੰਬੀ ਖੱਜਲ ਖੁਆਰੀ ਤੋਂ ਬਾਅਦ ਮਿਲੀ ਹਰੀ ਝੰਡੀ
ਇਹ ਵੀ ਪੜ੍ਹੋ:ਸੈਕਸ ਪਾਵਰ ਦੇ ਨਾਲ-ਨਾਲ ਸ਼ਿਲਾਜੀਤ ਦੇ ਹੋਰ ਵੀ ਬਹੁਤ ਫਾਇਦੇ
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ
ਚੰਡੀਗੜ੍ਹ 'ਚ 25 ਨਵੇਂ ਕੋਰੋਨਾ ਕੇਸ ਆਏ ਸਾਹਮਣੇ, ਕੁੱਲ ਮਰੀਜ਼ਾਂ ਦੀ ਗਿਣਤੀ 660
ਏਬੀਪੀ ਸਾਂਝਾ
Updated at:
17 Jul 2020 07:00 PM (IST)
ਰਾਜਧਾਨੀ ਚੰਡੀਗੜ੍ਹ 'ਚ ਅੱਜ ਕੋਰੋਨਾਵਾਇਰਸ ਦੇ 25 ਨਵੇਂ ਕੇਸ ਸਾਹਮਣੇ ਆਏ ਹਨ। ਇਸ ਦੇ ਨਾਲ ਹੀ ਇੱਥੇ ਕੋਰੋਨਾਵਾਇਰਸ ਨਾਲ ਕੁੱਲ ਮਰੀਜ਼ਾਂ ਦੀ ਗਿਣਤੀ 660 ਹੋ ਗਈ ਹੈ।
- - - - - - - - - Advertisement - - - - - - - - -