ਪੜਚੋਲ ਕਰੋ

Punjab Coronavirus Cases Today: 24 ਘੰਟਿਆਂ 'ਚ 68 ਹੋਰ ਮੌਤਾਂ, 1930 ਨਵੇਂ ਕੋਰੋਨਾ ਪੌਜ਼ੇਟਿਵ ਕੇਸ

Punjab Coronavirus Updates: ਪੰਜਾਬ ਭਰ 'ਚ ਕੋਰੋਨਾਵਾਇਸ ਦਾ ਕਹਿਰ ਜਾਰੀ ਹੈ। ਪਿਛਲੇ 24 ਘੰਟਿਆ ਦੌਰਾਨ 68 ਹੋਰ ਲੋਕਾਂ ਦੀ ਕੋਰੋਨਾ ਕਾਰਨ ਮੌਤ ਹੋ ਗਈ ਅਤੇ 1930 ਨਵੇਂ ਕੋਰੋਨਾ ਕੇਸ ਸਾਹਮਣੇ ਆਏ ਹਨ।

ਚੰਡੀਗੜ੍ਹ: ਪੰਜਾਬ ਭਰ 'ਚ ਕੋਰੋਨਾਵਾਇਸ ਦਾ ਕਹਿਰ ਜਾਰੀ ਹੈ। ਪਿਛਲੇ 24 ਘੰਟਿਆ ਦੌਰਾਨ 68 ਹੋਰ ਲੋਕਾਂ ਦੀ ਕੋਰੋਨਾ ਕਾਰਨ ਮੌਤ ਹੋ ਗਈ ਅਤੇ 1930 ਨਵੇਂ ਕੋਰੋਨਾ ਕੇਸ ਸਾਹਮਣੇ ਆਏ ਹਨ।ਅੱਜ ਸਭ ਤੋਂ ਵੱਧ 256 ਕੇਸ ਜਲੰਧਰ ਤੋਂ ਸਾਹਮਣੇ ਆਏ ਹਨ। ਸ਼ੁਕਰਵਾਰ ਨੂੰ ਸੂਬੇ ਅੰਦਰ 30929 ਸੈਂਪਲ ਲਏ ਗਏ ਜਿਸ ਵਿਚੋਂ 1930 ਟੈਸਟ ਪੌਜ਼ੇਟਿਵ ਪਾਏ ਗਏ।ਅੱਜ ਲੁਧਿਆਣਾ 'ਚ 171, ਪਟਿਆਲਾ 118, ਮੁਹਾਲੀ 160, ਅੰਮ੍ਰਿਤਸਰ 176, ਬਠਿੰਡਾ 163 ਅਤੇ ਪਠਾਨਕੋਟ ਤੋਂ 117 ਨਵੇਂ ਕੇਸ ਸਾਹਮਣੇ ਆਏ ਹਨ।ਅੱਜ ਸਭ ਤੋਂ ਵੱਧ 11 ਮੌਤਾਂ ਅੰਮ੍ਰਿਤਸਰ 'ਚ ਹੋਈਆਂ ਹਨ।ਇਸ ਦੇ ਨਾਲ ਹੀ ਹੁਸ਼ਿਆਰਪੁਰ 8, ਲੁਧਿਆਣਾ 7, ਬਠਿੰਡਾ 6, ਜਲੰਧਰ 6, ਪਟਿਆਲਾ 5, ਫਾਜ਼ਿਲਕਾ 3, ਮੋਗਾ 2, ਮੁਕਤਸਰ 2, ਰੋਪੜ 2, ਤਰਨਤਾਰਨ 2, ਫਤਿਹਗੜ੍ਹ ਸਾਹਿਬ 1, ਗੁਰਦਾਸਪੁਰ 1 ਅਤੇ ਪਠਾਨਕੋਟ ਇੱਕ ਵਿਅਕਤੀ ਦੀ ਮੌਤ ਹੋਈ ਹੈ। ਰਾਜ ਅੰਦਰ ਹੁਣ ਤੱਕ 1713652 ਲੋਕਾਂ ਦਾ ਸੈਂਪਲ ਲਿਆ ਜਾ ਚੁੱਕਾ ਹੈ। ਜਿਸ ਵਿੱਚੋਂ ਕੁੱਲ੍ਹ 107096 ਲੋਕ ਕੋਰੋਨਾ ਵਾਇਰਸ ਦਾ ਸ਼ਿਕਾਰ ਹੋ ਚੁਕੇ ਹਨ।ਰਾਹਤ ਭਰੀ ਗੱਲ ਇਹ ਹੈ ਕਿ 84025 ਲੋਕ ਕੋਰੋਨਾ ਨੂੰ ਮਾਤ ਦੇ ਸਿਹਤਯਾਬ ਵੀ ਹੋ ਚੁੱਕੇ ਹਨ।ਇਸ ਵਕਤ ਪੰਜਾਬ 'ਚ 19937 ਐਕਟਿਵ ਕੋਰੋਨਾ ਕੇਸ ਹਨ।ਇਸ ਵਕਤ 435 ਲੋਕ ਆਕਸੀਜਨ ਸਪੋਰਟ ਤੇ ਹਨ ਅਤੇ 73 ਲੋਕ ਵੈਂਟੀਲੇਟਰ ਤੇ ਹਨ।

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Punjab News: ਪੰਜਾਬ ਸਿਆਸਤ 'ਚ ਹਲਚਲ ਜਾਰੀ, ਭਾਜਪਾ ਨੇ ਚੋਣਾਂ ਤੋਂ ਪਹਿਲਾਂ 27 ਅਹੁਦੇਦਾਰਾਂ ਦੀਆਂ ਨਿਯੁਕਤੀਆਂ, ਵੇਖੋ ਲਿਸਟ...
ਪੰਜਾਬ ਸਿਆਸਤ 'ਚ ਹਲਚਲ ਜਾਰੀ, ਭਾਜਪਾ ਨੇ ਚੋਣਾਂ ਤੋਂ ਪਹਿਲਾਂ 27 ਅਹੁਦੇਦਾਰਾਂ ਦੀਆਂ ਨਿਯੁਕਤੀਆਂ, ਵੇਖੋ ਲਿਸਟ...
ਮਲੇਰਕੋਟਲਾ 'ਚ ਆਪਸ 'ਚ ਭਿੜੇ ਕਾਂਗਰਸੀ ਆਗੂ, ਸਾਬਕਾ ਵਿਧਾਇਕ ਜੱਸੀ ਅਤੇ ਰਜੀਆ ਸੁਲਤਾਨਾ ਦੇ ਸਮਰਥਕ ਆਹਮੋ-ਸਾਹਮਣੇ; ਮੱਚਿਆ ਹੰਗਾਮਾ
ਮਲੇਰਕੋਟਲਾ 'ਚ ਆਪਸ 'ਚ ਭਿੜੇ ਕਾਂਗਰਸੀ ਆਗੂ, ਸਾਬਕਾ ਵਿਧਾਇਕ ਜੱਸੀ ਅਤੇ ਰਜੀਆ ਸੁਲਤਾਨਾ ਦੇ ਸਮਰਥਕ ਆਹਮੋ-ਸਾਹਮਣੇ; ਮੱਚਿਆ ਹੰਗਾਮਾ
ਮਾਨਸਾ 'ਚ ਸਾਬਕਾ ਫੌਜੀ ਦਾ ਕਤਲ, ਘਰ ਚੋਂ ਮਿਲੀ ਲਾਸ਼, ਪਤਨੀ ਨੂੰ ਲਿਆ ਹਿਰਾਸਤ 'ਚ; ਮਾਮਲਾ ਜਾਣ ਕੇ ਉੱਡ ਜਾਣਗੇ ਹੋਸ਼
ਮਾਨਸਾ 'ਚ ਸਾਬਕਾ ਫੌਜੀ ਦਾ ਕਤਲ, ਘਰ ਚੋਂ ਮਿਲੀ ਲਾਸ਼, ਪਤਨੀ ਨੂੰ ਲਿਆ ਹਿਰਾਸਤ 'ਚ; ਮਾਮਲਾ ਜਾਣ ਕੇ ਉੱਡ ਜਾਣਗੇ ਹੋਸ਼
ਪੀਐਮ ਮੋਦੀ ਨਾਲ ਮੁਲਾਕਾਤ ਮਗਰੋਂ ਸੁਖਬੀਰ ਬਾਦਲ ਨੇ ਸੱਦ ਲਈ ਬੈਠਕ, ਹੋਵੇਗਾ SAD-BJP ਦਾ ਗੱਠਜੋੜ?
ਪੀਐਮ ਮੋਦੀ ਨਾਲ ਮੁਲਾਕਾਤ ਮਗਰੋਂ ਸੁਖਬੀਰ ਬਾਦਲ ਨੇ ਸੱਦ ਲਈ ਬੈਠਕ, ਹੋਵੇਗਾ SAD-BJP ਦਾ ਗੱਠਜੋੜ?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
Embed widget