ਪੜਚੋਲ ਕਰੋ

ਪੰਜਾਬ 'ਚ ਅੱਜ 122 ਨਵੇਂ ਕੋਰੋਨਾ ਮਰੀਜ਼, ਸੰਕਰਮਿਤ ਮਰੀਜਾਂ ਦੀ ਗਿਣਤੀ 4000 ਪਾਰ ਹੋਈ

ਪੰਜਾਬ 'ਚ ਕੋਰੋਨਾਵਾਇਰਸ ਦਾ ਕਹਿਰ ਫਿਰ ਤੋਂ ਵੱਧਦਾ ਜਾ ਰਿਹਾ ਹੈ।ਅੱਜ ਕੋਰੋਨਾਵਾਇਰਸ ਦੇ 122 ਨਵੇਂ ਕੇਸ ਸਾਹਮਣੇ ਆਏ ਹਨ।ਸੂਬੇ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 4074 ਹੋ ਗਈ ਹੈ।

ਚੰਡੀਗੜ੍ਹ: ਪੰਜਾਬ 'ਚ ਕੋਰੋਨਾਵਾਇਰਸ ਦਾ ਕਹਿਰ ਫਿਰ ਤੋਂ ਵੱਧਦਾ ਜਾ ਰਿਹਾ ਹੈ।ਅੱਜ ਕੋਰੋਨਾਵਾਇਰਸ ਦੇ 122 ਨਵੇਂ ਕੇਸ ਸਾਹਮਣੇ ਆਏ ਹਨ।ਸੂਬੇ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 4074 ਹੋ ਗਈ ਹੈ। ਅੱਜ ਕੋਰੋਨਾਵਾਇਰਸ ਨਾਲ ਫਿਰੋਜ਼ਪੁਰ ਤੋਂ ਇੱਕ ਮੌਤ ਹੋਣ ਦੀ ਵੀ ਖਬਰ ਸਾਹਮਣੇ ਆਈ ਹੈ।ਸੂਬੇ 'ਚ ਕੋਰੋਨਾ ਨਾਲ ਮਰਨ ਵਾਲਿਆ ਦੀ ਕੁੱਲ੍ਹ ਗਿਣਤੀ 99 ਹੋ ਗਈ ਹੈ। ਅਮਰੀਕਾ ਦੀ ਭਾਰਤ-ਚੀਨ ਵਿਵਾਦ 'ਤੇ ਅੱਖ, ਦੋਵਾਂ ਮੁਲਕਾਂ ਵਿਚਾਲੇ ਟਰੰਪ ਵਿਚੋਲਾ ਬਣਨ ਲਈ ਤਿਆਰ! ਐਤਵਾਰ ਨੂੰ 122 ਨਵੇਂ ਮਰੀਜ਼ ਸਾਹਮਣੇ ਆਏ ਹਨ ਜਿਨ੍ਹਾਂ ਵਿਚੋਂ ਅੰਮ੍ਰਿਤਸਰ ਤੋਂ 4, ਜਲੰਧਰ ਤੋਂ 6 , ਲੁਧਿਆਣਾ 54, ਪਠਾਨਕੋਟ 16, ਮੁਹਾਲੀ 4, ਸੰਗਰੂਰ 2, ਪਟਿਆਲਾ 3, ਫਰੀਦਕੋਟ, ਫਤਿਹਗੜ੍ਹ ਸਾਹਿਬ ਅਤੇ ਤਰਨਤਾਰਨ ਤੋਂ ਇੱਕ ਇੱਕ ਮਰੀਜ਼, ਮੁਕਤਸਰ 2, ਕਪੂਰਥਲਾ 3, ਹੁਸ਼ਿਆਰਪੁਰ 7, ਰੋਪੜ 5, ਨਵਾਂ ਸ਼ਹਿਰ 2 ਅਤੇ ਗੁਰਦਾਸਪੁਰ ਤੋਂ 5 ਮਰੀਜ਼ ਸਾਹਮਣੇ ਆਏ ਹਨ। ਚੀਨ ਚੱਲ ਰਿਹਾ ਖਤਰਨਾਕ ਚਾਲਾਂ, ਪਾਕਿਸਤਾਨ ਤੇ ਨੇਪਾਲ ਮਗਰੋਂ ਬੰਗਲਾਦੇਸ਼ 'ਤੇ ਪਾਏ ਡੋਰੇ ਅੱਜ ਕੁੱਲ੍ਹ 22 ਮਰੀਜ਼ ਸਿਹਤਯਾਬ ਹੋਏ ਹਨ, ਜਿਨ੍ਹਾਂ ਵਿਚੋਂ ਪਠਾਨਕੋਟ 6, ਮੁਹਾਲੀ ਤੋਂ 12 ਅਤੇ ਗੁਰਦਾਸਪੁਰ ਤੋਂ 4 ਮਰੀਜ਼ ਸਿਹਤਯਾਬ ਹੋਏ ਹਨ। ਸੂਬੇ 'ਚ ਕੁੱਲ 240803 ਲੋਕਾਂ ਦੇ ਸੈਂਪਲ ਹੁਣ ਤੱਕ ਕੋਵਿਡ ਟੈਸਟ ਲਈ ਭੇਜੇ ਜਾ ਚੁੱਕੇ ਹਨ। ਜਿਸ ਵਿੱਚ 4074 ਮਰੀਜ਼ ਕੋਰੋਨਾਵਾਇਰਸ ਨਾਲ ਸੰਕਰਮਿਤ ਟੈਸਟ ਕੀਤੇ ਗਏ ਹਨ।ਜਦਕਿ 2700 ਲੋਕ ਸਿਹਤਯਾਬ ਹੋ ਚੁੱਕੇ ਹਨ। ਇਨ੍ਹਾਂ 'ਚ 1275 ਲੋਕ ਐਕਟਿਵ ਮਰੀਜ਼ ਹਨ। ਕੋਰੋਨਾ ਦੇ ਨਾਲ ਹੀ ਮਹਿੰਗੇ ਤੇਲ ਦੀ ਮਾਰ, 15ਵੇਂ ਦਿਨ ਟੁੱਟੇ ਰਿਕਾਰਡ ਇਹ ਵੀ ਪੜ੍ਹੋ:  ਪੰਜਾਬ ਦੇ ਲੀਡਰਾਂ ਨੇ ਰੋਕਿਆ ਯੂਪੀ ਦੇ ਸਿੱਖਾਂ ਦਾ ਉਜਾੜਾ, ਯੋਗੀ ਨੇ ਦਿੱਤਾ ਭਰੋਸਾ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ 

ਟਾਪ ਹੈਡਲਾਈਨ

Punjab Police ਦਾ ਮੁਲਾਜ਼ਮ ਹੀ ਨਿਕਲਿਆ ਨਸ਼ੇ ਦਾ ਸੌਦਾਗਰ! BSF ਨੇ 15 ਕਿਲੋ ਹੈਰੋਇਨ ਸਮੇਤ ਫੜਿਆ
Punjab Police ਦਾ ਮੁਲਾਜ਼ਮ ਹੀ ਨਿਕਲਿਆ ਨਸ਼ੇ ਦਾ ਸੌਦਾਗਰ! BSF ਨੇ 15 ਕਿਲੋ ਹੈਰੋਇਨ ਸਮੇਤ ਫੜਿਆ
Punjab News: ਪੰਜਾਬ ਸਿਆਸਤ 'ਚ ਪਸਰਿਆ ਮਾਤਮ, ਸੀਨੀਅਰ 'ਆਪ' ਕੌਂਸਲਰ ਦਾ ਦੇਹਾਂਤ, ਸਵੇਰੇ ਅਚਾਨਕ ਵਿਗੜੀ ਸਿਹਤ; ਹਸਪਤਾਲ 'ਚ ਹੋਈ ਮੌਤ...
ਪੰਜਾਬ ਸਿਆਸਤ 'ਚ ਪਸਰਿਆ ਮਾਤਮ, ਸੀਨੀਅਰ 'ਆਪ' ਕੌਂਸਲਰ ਦਾ ਦੇਹਾਂਤ, ਸਵੇਰੇ ਅਚਾਨਕ ਵਿਗੜੀ ਸਿਹਤ; ਹਸਪਤਾਲ 'ਚ ਹੋਈ ਮੌਤ...
Punjab News : ਮੁਲਾਜ਼ਮਾਂ ਦੀ ਤਰੱਕੀ ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫੈਸਲਾ! ਸਰਕਾਰ ਨੂੰ ਦਿੱਤਾ 3 ਮਹੀਨਿਆਂ ਦਾ ਸਮਾਂ
Punjab News : ਮੁਲਾਜ਼ਮਾਂ ਦੀ ਤਰੱਕੀ ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫੈਸਲਾ! ਸਰਕਾਰ ਨੂੰ ਦਿੱਤਾ 3 ਮਹੀਨਿਆਂ ਦਾ ਸਮਾਂ
AAP ਵਿਧਾਇਕਾਂ ਦੀ ਪੇਸ਼ੀ ਹੁਣ 16 ਅਕਤੂਬਰ ਨੂੰ, ਪੰਜਾਬ ਬੰਦ ਦੇ ਸਮਰਥਨ ’ਚ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਫ਼ੈਸਲਾ
AAP ਵਿਧਾਇਕਾਂ ਦੀ ਪੇਸ਼ੀ ਹੁਣ 16 ਅਕਤੂਬਰ ਨੂੰ, ਪੰਜਾਬ ਬੰਦ ਦੇ ਸਮਰਥਨ ’ਚ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਫ਼ੈਸਲਾ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ 'ਚ ਪਸਰਿਆ ਮਾਤਮ, ਸੀਨੀਅਰ 'ਆਪ' ਕੌਂਸਲਰ ਦਾ ਦੇਹਾਂਤ, ਸਵੇਰੇ ਅਚਾਨਕ ਵਿਗੜੀ ਸਿਹਤ; ਹਸਪਤਾਲ 'ਚ ਹੋਈ ਮੌਤ...
Punjab News: ਪੰਜਾਬ ਸਿਆਸਤ 'ਚ ਪਸਰਿਆ ਮਾਤਮ, ਸੀਨੀਅਰ 'ਆਪ' ਕੌਂਸਲਰ ਦਾ ਦੇਹਾਂਤ, ਸਵੇਰੇ ਅਚਾਨਕ ਵਿਗੜੀ ਸਿਹਤ; ਹਸਪਤਾਲ 'ਚ ਹੋਈ ਮੌਤ...
Parvinder Singh Jhota Case: ਪਰਵਿੰਦਰ ਝੋਟੇ ਦੇ ਕਾਤਲ ਉੱਤੇ ਪ੍ਰਸ਼ਾਸਨ ਸਖ਼ਤ, ਮੁਲਜ਼ਮ ਦੇ ਘਰ 'ਤੇ ਚੱਲੇਗਾ ਬੁਲਡੋਜ਼ਰ, 15 ਅਕਤੂਬਰ ਨੂੰ ਪੰਜਾਬ ਬੰਦ, ਜਾਣੋ ਪੂਰੀ ਅਪਡੇਟ...
ਪਰਵਿੰਦਰ ਝੋਟੇ ਦੇ ਕਾਤਲ ਉੱਤੇ ਪ੍ਰਸ਼ਾਸਨ ਸਖ਼ਤ, ਮੁਲਜ਼ਮ ਦੇ ਘਰ 'ਤੇ ਚੱਲੇਗਾ ਬੁਲਡੋਜ਼ਰ, 15 ਅਕਤੂਬਰ ਨੂੰ ਪੰਜਾਬ ਬੰਦ, ਜਾਣੋ ਪੂਰੀ ਅਪਡੇਟ...
Parvinder Singh Jhota Case: ਪਰਵਿੰਦਰ ਸਿੰਘ ਝੋਟਾ ਮਾਮਲੇ 'ਚ ਵੱਡਾ ਅਪਡੇਟ, ਕਤਲ ਦਾ ਮੁੱਖ ਦੋਸ਼ੀ ਸਾਲਾਸਰ ਤੋਂ ਗ੍ਰਿਫ਼ਤਾਰ, ਪੁਲਿਸ ਕਰ ਸਕਦੀ ਖੁਲਾਸਾ...
ਪਰਵਿੰਦਰ ਸਿੰਘ ਝੋਟਾ ਮਾਮਲੇ 'ਚ ਵੱਡਾ ਅਪਡੇਟ, ਕਤਲ ਦਾ ਮੁੱਖ ਦੋਸ਼ੀ ਸਾਲਾਸਰ ਤੋਂ ਗ੍ਰਿਫ਼ਤਾਰ, ਪੁਲਿਸ ਕਰ ਸਕਦੀ ਖੁਲਾਸਾ...
Reliance Industries’ 1977 IPO: ਧੀਰੂਭਾਈ ਅੰਬਾਨੀ ਨੇ ਆਮ ਭਾਰਤੀਆਂ ਦੀ ਇੰਝ ਬਦਲੀ ਕਿਸਮਤ, ਜਾਣੋ ਲੋਕਾਂ ਨੂੰ ਵਿਕਾਸ 'ਚ ਹਿੱਸਾ ਪਾਉਣ ਦਾ ਕਿਵੇਂ ਸੱਦਾ ਦਿੱਤਾ? ਵੱਡੇ ਸੁਪਨੇ ਦੇਖਣ ਦੀ ਹਿੰਮਤ ਅਤੇ...
ਧੀਰੂਭਾਈ ਅੰਬਾਨੀ ਨੇ ਆਮ ਭਾਰਤੀਆਂ ਦੀ ਇੰਝ ਬਦਲੀ ਕਿਸਮਤ, ਜਾਣੋ ਲੋਕਾਂ ਨੂੰ ਵਿਕਾਸ 'ਚ ਹਿੱਸਾ ਪਾਉਣ ਦਾ ਕਿਵੇਂ ਸੱਦਾ ਦਿੱਤਾ? ਵੱਡੇ ਸੁਪਨੇ ਦੇਖਣ ਦੀ ਹਿੰਮਤ ਅਤੇ...
Mad Sandhu Case: ਮੈਡ ਸੰਧੂ ਕਤਲ ਮਾਮਲੇ 'ਚ ਵੱਡਾ ਅਪਡੇਟ, ਹੁਣ ਮੁੱਖ ਮੁਲਜ਼ਮ ਮੁੰਬਈ ਤੋਂ ਗ੍ਰਿਫ਼ਤਾਰ, ਅੰਮ੍ਰਿਤਸਰ 'ਚ ਗੋਲੀਬਾਰੀ ਕਰਨ ਤੋਂ ਬਾਅਦ ਹੋਇਆ ਸੀ ਫਰਾਰ...
ਮੈਡ ਸੰਧੂ ਕਤਲ ਮਾਮਲੇ 'ਚ ਵੱਡਾ ਅਪਡੇਟ, ਹੁਣ ਮੁੱਖ ਮੁਲਜ਼ਮ ਮੁੰਬਈ ਤੋਂ ਗ੍ਰਿਫ਼ਤਾਰ, ਅੰਮ੍ਰਿਤਸਰ 'ਚ ਗੋਲੀਬਾਰੀ ਕਰਨ ਤੋਂ ਬਾਅਦ ਹੋਇਆ ਸੀ ਫਰਾਰ...
Punjab News: ਪੰਜਾਬ ਬੰਦ ਦੌਰਾਨ 15 ਅਕਤੂਬਰ ਨੂੰ ਕੀ ਖੁੱਲ੍ਹੇਗਾ ਤੇ ਕੀ ਬੰਦ ਰਹੇਗਾ? ਕੀ ਸਕੂਲ-ਕਾਲਜਾਂ ਚ ਰਹੇਗੀ ਛੁੱਟੀ, ਜਾਣੋ ਪੂਰੀ ਡਿਟੇਲ...
ਪੰਜਾਬ ਬੰਦ ਦੌਰਾਨ 15 ਅਕਤੂਬਰ ਨੂੰ ਕੀ ਖੁੱਲ੍ਹੇਗਾ ਤੇ ਕੀ ਬੰਦ ਰਹੇਗਾ? ਕੀ ਸਕੂਲ-ਕਾਲਜਾਂ ਚ ਰਹੇਗੀ ਛੁੱਟੀ, ਜਾਣੋ ਪੂਰੀ ਡਿਟੇਲ...
Punjab Transfer News: ਪੰਜਾਬ ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, IAS ਸਣੇ ਇਨ੍ਹਾਂ ਅਫਸਰਾਂ ਦਾ ਤਬਾਦਲਾ, ਸਰਕਾਰ ਨੇ ਰਾਤੋਂ ਰਾਤ ਹੁਕਮ ਕੀਤੇ ਜਾਰੀ, ਜਾਣੋ ਕੌਣ ਕਿੱਥੇ ਤਾਇਨਾਤ?
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, IAS ਸਣੇ ਇਨ੍ਹਾਂ ਅਫਸਰਾਂ ਦਾ ਤਬਾਦਲਾ, ਸਰਕਾਰ ਨੇ ਰਾਤੋਂ ਰਾਤ ਹੁਕਮ ਕੀਤੇ ਜਾਰੀ, ਜਾਣੋ ਕੌਣ ਕਿੱਥੇ ਤਾਇਨਾਤ?
CM ਭਗਵੰਤ ਮਾਨ ਦੇ ਸਾਬਕਾ OSD ਕਾਂਗਰਸ 'ਚ ਸ਼ਾਮਲ , ਕਾਂਗਰਸ 'ਚ ਜਾਂਦਿਆਂ ਹੀ ਦਿੱਤਾ ਵੱਡਾ ਬਿਆਨ
CM ਭਗਵੰਤ ਮਾਨ ਦੇ ਸਾਬਕਾ OSD ਕਾਂਗਰਸ 'ਚ ਸ਼ਾਮਲ , ਕਾਂਗਰਸ 'ਚ ਜਾਂਦਿਆਂ ਹੀ ਦਿੱਤਾ ਵੱਡਾ ਬਿਆਨ
Embed widget