ਪੜਚੋਲ ਕਰੋ

ਪੰਜਾਬ ਦੇ ਪੰਜ ਜ਼ਿਲ੍ਹਿਆਂ 'ਚ ਵਿਗੜੇ ਹਾਲਾਤ, ਕੈਪਟਨ ਸਰਕਾਰ ਨੇ ਲਈ WHO ਦੀ ਸਲਾਹ

ਪੰਜਾਬ ਦੇ ਸ਼ਹਿਰਾਂ 'ਚ ਕੋਵਿਡ ਮਾਮਲਿਆਂ ਦੀ ਗਿਣਤੀ ਵਧਦੀ ਵੇਖ ਪੰਜਾਬ ਸਰਕਾਰ ਨੇ ਕੋਵਿਡ ਖਿਲਾਫ ਰਣਨੀਤੀ 'ਚ ਕੁਝ ਬਦਲਾਅ ਕੀਤੇ ਹਨ। ਇਸ ਵੇਲੇ ਸੂਬੇ 'ਚ ਸਭ ਤੋਂ ਵੱਡੀ ਸਮੱਸਿਆ ਲੋਕਾਂ ਦਾ ਨਿਯਮਾਂ ਦੀ ਪਾਲਣਾ ਨਾ ਕਰਨਾ ਹੈ।

ਚੰਡੀਗੜ੍ਹ: ਪੰਜਾਬ ਦੇ ਸ਼ਹਿਰਾਂ 'ਚ ਕੋਵਿਡ ਮਾਮਲਿਆਂ ਦੀ ਗਿਣਤੀ ਵਧਦੀ ਵੇਖ ਪੰਜਾਬ ਸਰਕਾਰ ਨੇ ਕੋਵਿਡ ਖਿਲਾਫ ਰਣਨੀਤੀ 'ਚ ਕੁਝ ਬਦਲਾਅ ਕੀਤੇ ਹਨ। ਇਸ ਵੇਲੇ ਸੂਬੇ 'ਚ ਸਭ ਤੋਂ ਵੱਡੀ ਸਮੱਸਿਆ ਲੋਕਾਂ ਦਾ ਨਿਯਮਾਂ ਦੀ ਪਾਲਣਾ ਨਾ ਕਰਨਾ ਹੈ। ਬਹੁਤੇ ਲੋਕ ਮਾਸਕ ਨਾ ਪਾ ਕੇ, ਸੋਸ਼ਲ ਡਿਸਟੈਂਸਿੰਗ ਦਾ ਖਿਆਲ ਨਾ ਰੱਖ ਕੇ ਤੇ ਸਮਾਜਿਕ ਇਕੱਠ ਕਰਕੇ ਕੋਵਿਡ ਨਿਯਮਾਂ ਦੀ ਉਲੰਘਣਾ ਕਰ ਰਹੇ ਹਨ। ਅਜਿਹਾ ਹੀ ਇੱਕ ਕੇਸ ਸ਼ਨੀਵਾਰ ਨੂੰ ਵੇਖਣ ਨੂੰ ਮਿਲਿਆ, ਮਾਈਕ੍ਰੋ-ਕੰਟੇਨਮੈਂਟ ਜ਼ੋਨ ਵਿੱਚ ਵਿਆਹ ਦੇ ਸਮਾਗਮ ਦੌਰਾਨ ਨਾ ਤਾਂ ਮੇਜ਼ਬਾਨਾਂ ਨੇ ਤੇ ਨਾ ਹੀ 100 ਦੇ ਕਰੀਬ ਮਹਿਮਾਨਾਂ ਨੇ ਮਾਸਕ ਪਾਇਆ ਸੀ। ਇਨ੍ਹਾਂ ਸੋਸ਼ਲ ਡਿਸਟੈਂਸਿੰਗ ਦਾ ਵੀ ਕੋਈ ਖਿਆਲ ਨਹੀਂ ਰੱਖਿਆ। ਪਿਛਲੇ ਹਫਤੇ ਦੌਰਾਨ, ਤਾਜ਼ਾ ਕੇਸਾਂ ਦਾ ਤਕਰੀਬਨ 70% ਲੁਧਿਆਣਾ, ਜਲੰਧਰ, ਅੰਮ੍ਰਿਤਸਰ, ਪਟਿਆਲਾ ਤੇ ਮੁਹਾਲੀ ਤੋਂ ਸਾਹਮਣੇ ਆਇਆ ਹੈ। ਜਿਵੇਂਕਿ ਰੋਜ਼ਾਨਾ ਮਾਮਲਿਆਂ ਦੀ ਗਿਣਤੀ 300 ਦੇ ਲਗਪਗ ਘੁੰਮਦੀ ਪ੍ਰਤੀਤ ਹੁੰਦੀ ਹੈ, ਰਾਜ ਨੇ ਇਨ੍ਹਾਂ ਸਾਰੇ ਜ਼ਿਲ੍ਹਿਆਂ ਵਿੱਚ ਵਿਸ਼ਵ ਸਿਹਤ ਸੰਗਠਨ ਦੀ ਨੁਮਾਇੰਦਗੀ ਨਾਲ ਤਕਨੀਕੀ ਕਮੇਟੀਆਂ ਦਾ ਗਠਨ ਕੀਤਾ ਹੈ। ਇਨ੍ਹਾਂ ਜ਼ਿਲ੍ਹਿਆਂ ਦੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਹਰ ਰੋਜ਼ 10,150 ਟੈਸਟ ਦੀ ਰੋਜ਼ਾਨਾ ਸੀਮਾ ਦੇ ਨਾਲ ਟੈਸਟਿੰਗ ਨੂੰ ਤੇਜ਼ ਕਰਨ ਲਈ ਕਿਹਾ ਗਿਆ ਹੈ। ਕੋਵਿਡ-19 ਦੇ ਰਾਜ ਸਰਕਾਰ ਦੇ ਬੁਲਾਰੇ ਡਾ. ਰਾਜੀਵ ਭਾਸਕਰ ਨੇ ਕਿਹਾ ਕਿ ਇਨ੍ਹਾਂ ਸਾਰੇ ਜ਼ਿਲ੍ਹਿਆਂ ਵਿੱਚ ਤੇਜ਼ੀ ਨਾਲ ਐਂਟੀਜੇਨ ਜਾਂਚ ਸ਼ੁਰੂ ਹੋ ਗਈ ਹੈ। ਲੁਧਿਆਣਾ ਦੇ ਹਸਪਤਾਲ, ਜਿਨ੍ਹਾਂ ਵਿੱਚ ਸਭ ਤੋਂ ਵੱਧ 1,926 ਕੇਸ (640 ਐਕਟਿਵ) ਹਨ, ਨੂੰ ਮਰੀਜ਼ਾਂ ਦਾ ਪ੍ਰਬੰਧ ਕਰਨਾ ਮੁਸ਼ਕਲ ਹੋ ਰਿਹਾ ਹੈ। ਸਿਵਲ ਸਰਜਨ ਡਾ. ਰਾਜੇਸ਼ ਬੱਗਾ ਨੇ ਕਿਹਾ ਕਿ ਉਹ ਮਹਾਮਾਰੀ ਨਾਲ ਨਜਿੱਠਣ ਲਈ ਤਿੰਨ-ਪੱਖੀ ਰਣਨੀਤੀ ਵਰਤ ਰਹੇ ਹਨ- ਵੱਧ ਤੋਂ ਵੱਧ ਨਮੂਨੇ, ਲੋਕਾਂ ਨੂੰ ਮਾਈਕਰੋ-ਕੰਟੇਨਮੈਂਟ ਤੇ ਕੰਟੇਨਮੈਂਟ ਜ਼ੋਨਾਂ ਦੀ ਜਾਂਚ ਕਰਨ ਲਈ ਪ੍ਰੇਰਿਤ ਕਰਨ ਆਦਿ।

ਟਾਪ ਹੈਡਲਾਈਨ

Sukhbir Singh Badal 'ਤੇ ਹਮਲਾ ਕਰਨ ਵਾਲਾ ਕਾਬੂ , ਜਾਣੋ ਕਿਸ ਨੇ ਕੀਤਾ ਬਾਦਲ 'ਤੇ ਜਾਨਲੇਵਾ ਹਮਲਾ 
Sukhbir Singh Badal 'ਤੇ ਹਮਲਾ ਕਰਨ ਵਾਲਾ ਕਾਬੂ , ਜਾਣੋ ਕਿਸ ਨੇ ਕੀਤਾ ਬਾਦਲ 'ਤੇ ਜਾਨਲੇਵਾ ਹਮਲਾ 
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਪੰਜਾਬ ਸਿਆਸਤ 'ਚ ਮੱਚਿਆ ਹੜਕੰਪ, ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ, ਇੱਕ ਪੁਲਿਸ ਮੁਲਾਜ਼ਮ ਵੀ ਜ਼ਖਮੀ...
ਪੰਜਾਬ ਸਿਆਸਤ 'ਚ ਮੱਚਿਆ ਹੜਕੰਪ, ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ, ਇੱਕ ਪੁਲਿਸ ਮੁਲਾਜ਼ਮ ਵੀ ਜ਼ਖਮੀ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
MLA Arrested: ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
Embed widget