ਪੜਚੋਲ ਕਰੋ

Punjab COVID 19 Cases Update: ਪੰਜਾਬ 'ਚ ਅੱਜ ਫੇਰ ਕੋਰੋਨਾ ਦਾ ਕਹਿਰ, 59 ਲੋਕਾਂ ਦੀ ਹੋਈ ਮੌਤ, 1522 ਨਵੇਂ ਪੌਜ਼ੇਟਿਵ ਕੇਸ

Punjab COVID 19 Cases Update 1 Sept 2020: ਪੰਜਾਬ 'ਚ ਕੋਰੋਨਾਵਾਇਰਸ ਦਾ ਕਹਿਰ ਫਿਰ ਤੋਂ ਵੱਧਦਾ ਜਾ ਰਿਹਾ ਹੈ।ਅੱਜ ਕੋਰੋਨਾਵਾਇਰਸ ਦੇ 1522 ਨਵੇਂ ਕੇਸ ਸਾਹਮਣੇ ਆਏ ਹਨ।ਸੂਬੇ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 55508 ਹੋ ਗਈ ਹੈ।

ਚੰਡੀਗੜ੍ਹ: ਪੰਜਾਬ 'ਚ ਕੋਰੋਨਾਵਾਇਰਸ ਦਾ ਕਹਿਰ ਫਿਰ ਤੋਂ ਵੱਧਦਾ ਜਾ ਰਿਹਾ ਹੈ।ਅੱਜ ਕੋਰੋਨਾਵਾਇਰਸ ਦੇ 1522 ਨਵੇਂ ਕੇਸ ਸਾਹਮਣੇ ਆਏ ਹਨ।ਸੂਬੇ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 55508 ਹੋ ਗਈ ਹੈ। ਅੱਜ ਕੋਰੋਨਾਵਾਇਰਸ ਨਾਲ 59 ਲੋਕਾਂ ਦੀ ਮੌਤ ਹੋਣ ਦੀ ਵੀ ਖ਼ਬਰ ਸਾਹਮਣੇ ਆਈ ਹੈ।ਸੂਬੇ 'ਚ ਕੋਰੋਨਾ ਨਾਲ ਮਰਨ ਵਾਲਿਆ ਦੀ ਕੁੱਲ੍ਹ ਗਿਣਤੀ 1512 ਹੋ ਗਈ ਹੈ। ਮੰਗਲਵਾਰ ਨੂੰ 1522 ਨਵੇਂ ਮਰੀਜ਼ ਸਾਹਮਣੇ ਆਏ ਹਨ, ਜਿਨ੍ਹਾਂ ਵਿਚੋਂ ਸਭ ਤੋਂ ਵੱਧ 216 ਮਰੀਜ਼ ਲੁਧਿਆਣਾ ਤੋਂ ਸਾਹਮਣੇ ਆਏ ਹਨ।ਇਸ ਤੋਂ ਇਲਾਵਾ 211 ਮਰੀਜ਼ ਮੁਹਾਲੀ, 111 ਅੰਮ੍ਰਿਤਸਰ, 120 ਪਟਿਆਲਾ ਅਤੇ 158 ਮਰੀਜ਼ ਜਲੰਧਰ ਤੋਂ ਸਾਹਮਣੇ ਆਏ।ਅੱਜ ਕੁੱਲ੍ਹ 1120 ਮਰੀਜ਼ ਸਿਹਤਯਾਬ ਹੋਏ ਹਨ। ਅੱਜ ਸਭ ਤੋਂ ਵੱਧ 13 ਮੌਤਾਂ ਲੁਧਿਆਣਾ 'ਚ ਹੋਈਆਂ ਹਨ।ਇਸ ਤੋਂ ਇਲਾਵਾ ਅੰਮ੍ਰਿਤਸਰ 7, ਬਰਨਾਲਾ 2, ਬਠਿੰਡਾ 3, ਫਰੀਦਕੋਟ 2, ਫਤਿਹਗੜ੍ਹ ਸਾਹਿਬ 4, ਫਾਜ਼ਿਲਕਾ 1, ਫਿਰੋਜ਼ਪੁਰ 5, ਗੁਰਦਾਸਪੁਰ 1, ਹੁਸ਼ਿਆਰਪੁਰ 1, ਜਲੰਧਰ 8, ਕਪੂਰਥਾਲਾ 4, ਮੋਗਾ 1, ਪਠਾਨਕੋਟ 1, ਪਟਿਆਲਾ 5 ਅਤੇ ਤਰਨਤਾਰਨ ਵੀ ਇੱਕ ਵਿਅਕਤੀ ਦੀ ਮੌਤ ਹੋਈ ਹੈ। ਸੂਬੇ 'ਚ ਕੁੱਲ 1081671 ਲੋਕਾਂ ਦੇ ਸੈਂਪਲ ਹੁਣ ਤੱਕ ਕੋਵਿਡ ਟੈਸਟ ਲਈ ਭੇਜੇ ਜਾ ਚੁੱਕੇ ਹਨ। ਜਿਸ ਵਿੱਚ 55508 ਮਰੀਜ਼ ਕੋਰੋਨਾਵਾਇਰਸ ਨਾਲ ਸੰਕਰਮਿਤ ਟੈਸਟ ਕੀਤੇ ਗਏ ਹਨ।ਜਦਕਿ 38147 ਲੋਕ ਸਿਹਤਯਾਬ ਹੋ ਚੁੱਕੇ ਹਨ। ਇਨ੍ਹਾਂ 'ਚ 15849 ਲੋਕ ਐਕਟਿਵ ਮਰੀਜ਼ ਹਨ। ਇਹ ਵੀ ਪੜ੍ਹੋ Farmer's Success Story: ਮੁੰਬਈ ਦੇ IIT ਤੋਂ ਕੀਤੀ ਪੜ੍ਹਾਈ, ਅੱਜ ਜੈਵਿਕ ਖੇਤੀ ਕਰ ਲੱਖਾਂ ਕਮਾ ਰਿਹਾ ਇਹ ਕਿਸਾਨ
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

'ਸਾਰੀ ਦੁਨੀਆ 'ਤੇ ਟੈਰਿਫ ਲਾਵਾਂਗੇ, ਦੇਖਦੇ ਕੀ ਹੁੰਦਾ', ਟਰੰਪ ਨੇ ਕਰ'ਤਾ ਵੱਡਾ ਐਲਾਨ

AAP ਵਿਰੁੱਧ ਚੋਣ ਕਮਿਸ਼ਨ ਕੋਲ ਪੁੱਜੇ ਭਾਰਤ ਭੂਸ਼ਣ ਆਸ਼ੂ, ਲਾਏ ਗੰਭੀਰ ਇਲਜ਼ਾਮ, ਭੇਜੀ ADC ਦੀ ਰਿਕਾਰਡਿੰਗ

ਮਿਆਂਮਾਰ ਭੂਚਾਲ 'ਚ ਮਰਨ ਵਾਲਿਆਂ ਦੀ ਗਿਣਤੀ 2 ਹਜ਼ਾਰ ਤੋਂ ਪਾਰ! ਸਰਕਾਰ ਨੇ ਜਾਰੀ ਕੀਤੇ ਅੰਕੜੇ, ਹਾਲੇ ਵੀ ਵੱਧ ਸਕਦਾ ਮੌਤ ਦਾ ਅੰਕੜਾ

ਅਪ੍ਰੈਲ ਮਹੀਨੇ 'ਚ ਬੱਚਿਆਂ ਦੀਆਂ ਮੌਜਾਂ, ਛੁੱਟੀਆਂ ਹੀ ਛੁੱਟੀਆਂ, ਸਕੂਲ ਰਹਿਣਗੇ ਬੰਦ, ਦੇਖੋ ਪੂਰੀ ਲਿਸਟ
ਅਪ੍ਰੈਲ ਮਹੀਨੇ 'ਚ ਬੱਚਿਆਂ ਦੀਆਂ ਮੌਜਾਂ, ਛੁੱਟੀਆਂ ਹੀ ਛੁੱਟੀਆਂ, ਸਕੂਲ ਰਹਿਣਗੇ ਬੰਦ, ਦੇਖੋ ਪੂਰੀ ਲਿਸਟ
Advertisement
ABP Premium

ਵੀਡੀਓਜ਼

Partap bajwa|ਪੁਲਿਸ ਅਫ਼ਸਰਾਂ 'ਤੇ ਹੋਏਗੀ ਕਾਰਵਾਈ, ਪ੍ਰਤਾਪ ਬਾਜਵਾ ਨੇ ਕੀਤਾ ਵੱਡਾ ਐਲਾਨ|Jagjit Singh Dhallewal|ਅੰਦੋਲਨ ਜਾਰੀ ਹੈ , ਜਾਰੀ ਸੀ , ਜਾਰੀ ਰਹੇਗਾ, ਪੰਧੇਰ ਨੇ ਕਰਤਾ ਵੱਡਾ ਐਲ਼ਾਨਪੁਲਿਸ ਦੇ ਐਨਕਾਉਂਟਰਾਂ ਤੇ ਮੰਤਰੀ ਲਾਲਜੀਤ ਭੁੱਲਰ ਦਾ ਖੁਲਾਸਾJatinder Singh Bhangu ਧਮਕੀ ਵਾਲੇ ਵੀਡੀਓ ਤੋਂ ਬਾਅਦ ਜਤਿੰਦਰ ਭੰਗੂ ਦਾ ਬਿਆਨ|Bikram Majithia|Akali Dal| Abp

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
'ਸਾਰੀ ਦੁਨੀਆ 'ਤੇ ਟੈਰਿਫ ਲਾਵਾਂਗੇ, ਦੇਖਦੇ ਕੀ ਹੁੰਦਾ', ਟਰੰਪ ਨੇ ਕਰ'ਤਾ ਵੱਡਾ ਐਲਾਨ
'ਸਾਰੀ ਦੁਨੀਆ 'ਤੇ ਟੈਰਿਫ ਲਾਵਾਂਗੇ, ਦੇਖਦੇ ਕੀ ਹੁੰਦਾ', ਟਰੰਪ ਨੇ ਕਰ'ਤਾ ਵੱਡਾ ਐਲਾਨ
AAP ਵਿਰੁੱਧ ਚੋਣ ਕਮਿਸ਼ਨ ਕੋਲ ਪੁੱਜੇ ਭਾਰਤ ਭੂਸ਼ਣ ਆਸ਼ੂ, ਲਾਏ ਗੰਭੀਰ ਇਲਜ਼ਾਮ, ਭੇਜੀ ADC ਦੀ ਰਿਕਾਰਡਿੰਗ
AAP ਵਿਰੁੱਧ ਚੋਣ ਕਮਿਸ਼ਨ ਕੋਲ ਪੁੱਜੇ ਭਾਰਤ ਭੂਸ਼ਣ ਆਸ਼ੂ, ਲਾਏ ਗੰਭੀਰ ਇਲਜ਼ਾਮ, ਭੇਜੀ ADC ਦੀ ਰਿਕਾਰਡਿੰਗ
ਮਿਆਂਮਾਰ ਭੂਚਾਲ 'ਚ ਮਰਨ ਵਾਲਿਆਂ ਦੀ ਗਿਣਤੀ 2 ਹਜ਼ਾਰ ਤੋਂ ਪਾਰ! ਸਰਕਾਰ ਨੇ ਜਾਰੀ ਕੀਤੇ ਅੰਕੜੇ, ਹਾਲੇ ਵੀ ਵੱਧ ਸਕਦਾ ਮੌਤ ਦਾ ਅੰਕੜਾ
ਮਿਆਂਮਾਰ ਭੂਚਾਲ 'ਚ ਮਰਨ ਵਾਲਿਆਂ ਦੀ ਗਿਣਤੀ 2 ਹਜ਼ਾਰ ਤੋਂ ਪਾਰ! ਸਰਕਾਰ ਨੇ ਜਾਰੀ ਕੀਤੇ ਅੰਕੜੇ, ਹਾਲੇ ਵੀ ਵੱਧ ਸਕਦਾ ਮੌਤ ਦਾ ਅੰਕੜਾ
ਅਪ੍ਰੈਲ ਮਹੀਨੇ 'ਚ ਬੱਚਿਆਂ ਦੀਆਂ ਮੌਜਾਂ, ਛੁੱਟੀਆਂ ਹੀ ਛੁੱਟੀਆਂ, ਸਕੂਲ ਰਹਿਣਗੇ ਬੰਦ, ਦੇਖੋ ਪੂਰੀ ਲਿਸਟ
ਅਪ੍ਰੈਲ ਮਹੀਨੇ 'ਚ ਬੱਚਿਆਂ ਦੀਆਂ ਮੌਜਾਂ, ਛੁੱਟੀਆਂ ਹੀ ਛੁੱਟੀਆਂ, ਸਕੂਲ ਰਹਿਣਗੇ ਬੰਦ, ਦੇਖੋ ਪੂਰੀ ਲਿਸਟ
"ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਦਾ ਸੰਕਲਪ ਪੰਜਾਬ ਵਿੱਚੋਂ ਨਸ਼ਾ ਤੇ ਨਸ਼ਾ ਤਸਕਰਾਂ ਨੂੰ ਕਰਾਂਗੇ ਜੜ੍ਹੋਂ ਖਤਮ"
ਅਗਲੇ ਤਿੰਨ ਮਹੀਨਿਆਂ ਤੱਕ ਅਸਮਾਨ ਤੋਂ ਵਰ੍ਹੇਗੀ ਅੱਗ ! ਗਰਮੀ ਤੇ ਹੀਟਵੇਵ ਬਾਰੇ IMD ਦਾ ਵੱਡਾ ਅਪਡੇਟ, ਜਾਣੋ ਮੌਸਮ ਵਿਭਾਗ ਨੇ ਕੀ ਕਿਹਾ ?

BCCI ਨੇ ਜਾਰੀ ਕੀਤਾ ਭਾਰਤ ਦੇ ਆਸਟ੍ਰੇਲੀਆ ਦੌਰੇ ਦਾ ਪੂਰਾ ਸ਼ਡਿਊਲ, ਦੇਖੋ ਕਦੋਂ-ਕਦੋਂ ਖੇਡੇ ਜਾਣਗੇ ਮੈਚ

Farmer Protest: ਕਿਸਾਨਾਂ 'ਤੇ ਮੁੜ ਤੋਂ ਵਰਤੀ ਗਈ ਸਖ਼ਤੀ ਤਾਂ ਹੁਣ ਉਹ ਵੀ ਹੋ ਗਏ ਸਿੱਧੇ ! ਕਿਹਾ- ਦੇਣਾ ਪਵੇਗਾ ਦੇਣ, ਪਾਈ-ਪਾਈ ਦਾ ਲਵਾਂਗੇ ਹਿਸਾਬ, ਛੇਤੀ ਹੀ ਕਰਾਂਗੇ ਵੱਡਾ ਐਕਸ਼ਨ

Embed widget