ਪੜਚੋਲ ਕਰੋ
Punjab Covid Relaxations: ਪੰਜਾਬ 'ਚ ਫੇਰ ਤੋਂ ਵੀਕਐਂਡ ਕਰਫਿਊ, ਰਾਤ 8 ਵਜੇ ਤੋਂ ਨਾਇਟ ਕਰਫਿਊ ਵੀ ਹੋਏਗਾ ਲਾਗੂ, ਮਿਲੀ ਇਹ ਢਿੱਲ
ਪੰਜਾਬ ਸਰਕਾਰ ਨੇ ਕੋਰੋਨਾ ਹਲਾਤਾਂ ਨੂੰ ਵੇਖਦੇ ਹੋਏ।ਕੋਰੋਨਾ ਨਿਯਮਾਂ ਵਿੱਚ ਕੁੱਝ ਢਿੱਲ ਦਾ ਐਲਾਨ ਕੀਤਾ ਹੈ ਅਤੇ ਨਵੇਂ ਆਦੇਸ਼ ਜਾਰੀ ਕੀਤੇ ਹਨ।ਇਨ੍ਹਾਂ ਨਵੇਂ ਆਦੇਸ਼ਾਂ ਮੁਤਾਬਿਕ ਪੰਜਾਬ ਵਿੱਚ ਹੁਣ ਜਿਮ, ਸਿਨੇਮਾ ਅਤੇ ਰੈਸਟੌਰੈਂਟ 50 ਫੀਸਦੀ ਸਮਰਥਾ ਨਾਲ ਖੁੱਲ੍ਹ ਸਕਣਗੇ।

ਪੰਜਾਬ 'ਚ ਫੇਰ ਤੋਂ ਵੀਕਐਂਡ ਕਰਫਿਊ, ਰਾਤ 8 ਵਜੇ ਤੋਂ ਨਾਇਟ ਕਰਫਿਊ ਵੀ ਹੋਏਗਾ ਲਾਗੂ
ਚੰਡੀਗੜ੍ਹ: ਪੰਜਾਬ ਸਰਕਾਰ ਨੇ ਕੋਰੋਨਾ ਹਲਾਤਾਂ ਨੂੰ ਵੇਖਦੇ ਹੋਏ।ਕੋਰੋਨਾ ਨਿਯਮਾਂ ਵਿੱਚ ਕੁੱਝ ਢਿੱਲ ਦਾ ਐਲਾਨ ਕੀਤਾ ਹੈ ਅਤੇ ਨਵੇਂ ਆਦੇਸ਼ ਜਾਰੀ ਕੀਤੇ ਹਨ।ਇਨ੍ਹਾਂ ਨਵੇਂ ਆਦੇਸ਼ਾਂ ਮੁਤਾਬਿਕ ਪੰਜਾਬ ਵਿੱਚ ਹੁਣ ਜਿਮ, ਸਿਨੇਮਾ ਅਤੇ ਰੈਸਟੌਰੈਂਟ 50 ਫੀਸਦੀ ਸਮਰਥਾ ਨਾਲ ਖੁੱਲ੍ਹ ਸਕਣਗੇ।
ਇਸ ਦੇ ਨਾਲ ਹੀ ਵਿਆਹ ਸ਼ਾਦੀਆਂ ਅਤੇ ਅੰਤਿਮ ਸੰਸਕਾਰ ਵਿੱਚ ਸ਼ਾਮਲ ਹੋਣ ਵਾਲਿਆਂ ਦੀ ਗਿਣਤੀ 50 ਕਰ ਦਿੱਤੀ ਗਈ ਹੈ।ਫਿਲਹਾਲ ਨਾਇਟ ਕਰਫਿਊ ਰਾਤ 8 ਵਜੇ ਤੋਂ ਸਵੇਰ 5 ਵਜੇ ਤੱਕ ਜਾਰੀ ਰਹੇਗਾ ਅਤੇ ਵੀਕਐਂਡ ਕਰਫਿਊ ਸ਼ਨੀਵਾਰ ਰਾਤ 8 ਵਜੇ ਤੋਂ ਸੋਮਵਾਰ ਸਵੇਰੇ 5 ਵਜੇ ਤੱਕ ਰਹੇਗਾ।ਇਸ ਦੌਰਾਨ ਵਿਦਿਅਕ ਸੰਸਥਾਵਾਂ ਬੰਦ ਰਹਿਣਗੀਆਂ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Before You Go
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
ਟ੍ਰੈਂਡਿੰਗ ਟੌਪਿਕ






















