ਪੜਚੋਲ ਕਰੋ

Punjab Covid Update: ਮੁਹਾਲੀ ਬਣਨ ਲੱਗਾ ਹਾਟ ਸਪਾਟ, ਸੂਬੇ ’ਚ ਐਕਟਿਵ ਕੇਸਾਂ ਵਿੱਚ ਹੋਇਆ ਵਾਧਾ

Mohali positive covid cases:ਪੰਜਾਬ ਵਿੱਚ ਟੈਸਟਿੰਗ ਵਧਣ ਦੇ ਨਾਲ ਹੀ ਕਰੋਨਾ ਪਾਜ਼ੇਟਿਵ ਕੇਸਾਂ ਵਿੱਚ ਵੀ ਅਚਾਨਕ ਵਾਧਾ ਹੋਇਆ ਹੈ। ਜਿਸ ਕਰਕੇ ਮੁਹਾਲੀ ਸੂਬੇ ਵਿੱਚ ਵੀ ਨਵੇਂ ਕੇਸਾਂ ਨਾਲ ਕੋਰੋਨਾ ਦੇ ਐਕਟਿਵ ਕੇਸਾਂ ਦੀ ਗਿਣਤੀ ਵੱਧ ਰਹੀ ਹੈ।

Covid in Punjab: ਪਿਛਲੇ ਕੁਝ ਦਿਨਾਂ ਤੋਂ ਦੇਸ਼ ਵਿੱਚ ਕੋਰੋਨਾ ਦੇ ਵੱਧ ਰਹੇ ਮਾਮਲਿਆਂ ਨੇ ਲੋਕਾਂ ਨੂੰ ਚਿੰਤਾ ਵਿੱਚ ਪਾ ਦਿੱਤਾ ਹੈ। ਰੋਜ਼ਾਨਾ ਭਾਰਤ ਵਿੱਚ 10,000 ਤੋਂ ਵੱਧ ਕੋਰੋਨਾ ਦੇ ਮਾਮਲੇ ਸਾਹਮਣੇ ਆ ਰਹੇ ਹਨ। ਜਿਸ ਕਰਕੇ ਹਰ ਸਟੇਟ ਆਪੋ ਆਪਣੇ ਸੂਬਿਆਂ ਵਿੱਚ ਟੈਸਟਿੰਗ ਕਰਵਾ ਰਹੀ ਹੈ। ਦਿੱਲੀ, ਮਹਾਰਾਸ਼ਟਰ, ਹਰਿਆਣਾ, ਗੁਜਰਾਤ ਵਿੱਚ ਕੋਰੋਨਾ ਦੇ ਮਾਮਲਿਆਂ ਵਿੱਚ ਤੇਜ਼ੀ ਨਾਲ ਵਾਧਾ ਦੇਖਣ ਨੂੰ ਮਿਲ ਰਿਹਾ ਹੈ। ਅਜਿਹੇ 'ਚ ਇਨ੍ਹਾਂ ਸੂਬਿਆਂ ਦੀਆਂ ਸਰਕਾਰਾਂ ਵੀ ਅਲਰਟ 'ਤੇ ਹਨ। ਜਿਸ ਕਰਕੇ ਪੰਜਾਬ ਵਿੱਚ ਟੈਸਟਿੰਗ ਉੱਤੇ ਜ਼ੋਰ ਦਿੱਤਾ ਜਾ ਰਿਹਾ ਹੈ।

ਪੰਜਾਬ ਵਿੱਚ ਟੈਸਟਿੰਗ

ਪੰਜਾਬ ਵਿੱਚ ਟੈਸਟਿੰਗ ਵਧਣ ਦੇ ਨਾਲ ਹੀ ਕਰੋਨਾ ਪਾਜ਼ੇਟਿਵ ਕੇਸਾਂ ਵਿੱਚ ਵੀ ਅਚਾਨਕ ਵਾਧਾ ਹੋਇਆ ਹੈ। ਜਿਸ ਕਰਕੇ ਮੁਹਾਲੀ ਸੂਬੇ ਵਿੱਚ ਵੀ ਨਵੇਂ ਕੇਸਾਂ ਨਾਲ ਕੋਰੋਨਾ ਦੇ ਐਕਟਿਵ ਕੇਸਾਂ ਦੀ ਗਿਣਤੀ ਵੱਧ ਰਹੀ ਹੈ। ਸੂਬੇ ’ਚ ਕੋਰੋਨਾ ਦੇ ਕੇਸਾਂ ’ਚ ਲਗਾਤਾਰ ਵਾਧਾ ਹੋ ਰਿਹਾ ਹੈ।

ਹਾਟ ਸਪਾਟ ਦੇ ਰੂਪ ’ਚ ਤਬਦੀਲ

ਮੁਹਾਲੀ ਜ਼ਿਲ੍ਹਾ ਤੇਜ਼ੀ ਨਾਲ ਹਾਟ ਸਪਾਟ ਦੇ ਰੂਪ ’ਚ ਤਬਦੀਲ ਹੋ ਰਿਹਾ ਹੈ। ਇਕ ਹਫ਼ਤੇ ਤੋਂ ਮੁਹਾਲੀ ’ਚ ਹੀ ਸਭ ਤੋਂ ਜ਼ਿਆਦਾ ਕੋਵਿਡ ਦੇ ਕੇਸ ਆ ਰਹੇ ਹਨ। ਬੁੱਧਵਾਰ ਨੂੰ ਪੰਜਾਬ ’ਚ 467 ਪਾਜ਼ੇਟਿਵ ਕੇਸ ਪਾਏ ਗਏ। ਇਨ੍ਹਾਂ ’ਚ ਸਭ ਤੋਂ ਜ਼ਿਆਦਾ 111 ਕੇਸ ਮੁਹਾਲੀ ’ਚ ਪਾਏ ਗਏ। ਸੂਬੇ ’ਚ ਸਭ ਤੋਂ ਜ਼ਿਆਦਾ 460 ਕੋਰੋਨਾ ਪਾਜ਼ੇਵਿਟ ਕੇਸ ਮੁਹਾਲੀ ’ਚ ਹੀ ਹਨ।

ਮੀਡੀਆ ਰਿਪੋਰਟਸ ਮੁਤਾਬਿਕ ਪੂਰੇ ਸੂਬੇ ’ਚ 1767 ਐਕਟਿਵ ਕੇਸ ਹਨ। ਮੁਹਾਲੀ ਤੋਂ ਬਾਅਦ ਐਕਟਿਵ ਕੇਸ ਲੁਧਿਆਣਾ ’ਚ 202 ਦੇਖੇ ਗਏ। ਇਨ੍ਹਾਂ ਤੋਂ ਇਲਾਵਾ ਬਠਿੰਡਾ ’ਚ 149, ਪਟਿਆਲਾ ’ਚ 137 ਤੇ ਅੰਮ੍ਰਿਤਸਰ ’ਚ 111 ਪਾਜ਼ੇਟਿਵ ਕੇਸ ਹਨ। ਬੁੱਧਵਾਰ ਨੂੰ ਮੁਹਾਲੀ ਦੇ ਬਾਅਦ ਸਭ ਤੋਂ ਜ਼ਿਆਦਾ 46 ਕੇਸ ਫਾਜ਼ਿਲਕਾ, ਉਸਦੇ ਬਾਅਦ 42 ਕੇਸ ਲੁਧਿਆਣਾ ’ਚ ਪਾਏ ਗਏ। ਹਾਲਾਂਕਿ 270 ਮਰੀਜ਼ ਠੀਕ ਹੋਏ ਹਨ।

ਪ੍ਰਸ਼ਾਸਨ ਵੱਲੋਂ ਜਨਤਕ ਥਾਵਾਂ 'ਤੇ ਮਾਸਕ ਪਹਿਨਣ ਅਤੇ ਭੀੜ ਵਾਲੀਆਂ ਥਾਵਾਂ 'ਤੇ ਜਾਣ ਤੋਂ ਗੁਰੇਜ਼ ਕਰਨ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਹਨ। 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

 

ਟਾਪ ਹੈਡਲਾਈਨ

ਮੁਹਾਲੀ 'ਚ ਸਬ ਇੰਸਪੈਕਟਰ ਨੂੰ ਕੀਤਾ ਲਾਈਨਹਾਜ਼ਰ, ਹੋਟਲ ਮਾਲਕਨ ਨਾਲ ਕੀਤੀ ਕੁੱਟਮਾਰ, ਵਰਦੀ ਪਾ ਕੇ ਵੜਿਆ; ਮੰਥਲੀ ਮੰਗ ਰਿਹਾ...
ਮੁਹਾਲੀ 'ਚ ਸਬ ਇੰਸਪੈਕਟਰ ਨੂੰ ਕੀਤਾ ਲਾਈਨਹਾਜ਼ਰ, ਹੋਟਲ ਮਾਲਕਨ ਨਾਲ ਕੀਤੀ ਕੁੱਟਮਾਰ, ਵਰਦੀ ਪਾ ਕੇ ਵੜਿਆ; ਮੰਥਲੀ ਮੰਗ ਰਿਹਾ...
Punjab News: ਪੰਜਾਬ 'ਚ ISI-ਸਮਰਥਿਤ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼, ਰੇਲਵੇ ਟਰੈਕ 'ਤੇ CCTV ਲਗਾ ਕੇ ਰੇਕੀ ਕਰਨ ਵਾਲੇ 9 ਗ੍ਰਿਫ਼ਤਾਰ, ਪੈਟਰੋਲ ਬੰਬ ਬਰਾਮਦ; ਵਿਦੇਸ਼ੀ ਹੈਂਡਲਰਾਂ ਨਾਲ...
ਪੰਜਾਬ 'ਚ ISI-ਸਮਰਥਿਤ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼, ਰੇਲਵੇ ਟਰੈਕ 'ਤੇ CCTV ਲਗਾ ਕੇ ਰੇਕੀ ਕਰਨ ਵਾਲੇ 9 ਗ੍ਰਿਫ਼ਤਾਰ, ਪੈਟਰੋਲ ਬੰਬ ਬਰਾਮਦ; ਵਿਦੇਸ਼ੀ ਹੈਂਡਲਰਾਂ ਨਾਲ...
ਸਵੇਰੇ-ਸਵੇਰੇ ਪੈ ਗਿਆ ਭੜਥੂ, ਜਲੰਧਰ 'ਚ ਸਿਵਲ ਹਸਪਤਾਲ ਦੇ ਨਿੱਕੂ ਵਾਰਡ 'ਚ ਲੱਗੀ ਅੱਗ; ਮੱਚਿਆ ਹੜਕੰਪ
ਸਵੇਰੇ-ਸਵੇਰੇ ਪੈ ਗਿਆ ਭੜਥੂ, ਜਲੰਧਰ 'ਚ ਸਿਵਲ ਹਸਪਤਾਲ ਦੇ ਨਿੱਕੂ ਵਾਰਡ 'ਚ ਲੱਗੀ ਅੱਗ; ਮੱਚਿਆ ਹੜਕੰਪ
ਪੰਜਾਬ ਦੇ 9 ਜ਼ਿਲ੍ਹਿਆਂ ‘ਚ ਅੱਜ ਭਾਰੀ ਮੀਂਹ ਨੂੰ ਲੈਕੇ ਅਲਰਟ, ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 9 ਜ਼ਿਲ੍ਹਿਆਂ ‘ਚ ਅੱਜ ਭਾਰੀ ਮੀਂਹ ਨੂੰ ਲੈਕੇ ਅਲਰਟ, ਜਾਣੋ ਅਗਲੇ ਦਿਨਾਂ ਦਾ ਹਾਲ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Congress News: ਕਾਂਗਰਸ 'ਚ ਮੱਚਿਆ ਘਮਸਾਣ, ਪਾਰਟੀ ਨੇ ਸਾਬਕਾ MLA ਨੂੰ ਕੱਢਿਆ ਬਾਹਰ! ਜਾਣੋ ਪੂਰਾ ਮਾਮਲਾ...
Congress News: ਕਾਂਗਰਸ 'ਚ ਮੱਚਿਆ ਘਮਸਾਣ, ਪਾਰਟੀ ਨੇ ਸਾਬਕਾ MLA ਨੂੰ ਕੱਢਿਆ ਬਾਹਰ! ਜਾਣੋ ਪੂਰਾ ਮਾਮਲਾ...
Punjab News: ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
Punjab News: ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
Embed widget