ਪੜਚੋਲ ਕਰੋ

Punjab Crisis: ਕੈਪਟਨ ਅਮਰਿੰਦਰ ਦੇ ਅਗਲੇ ਕਦਮ ਨੂੰ ਲੈ ਕੇ ਅਟਕਲਾਂ ਤੇਜ਼, ਅੱਜ ਕਰ ਸਕਦੇ ਵੱਡਾ ਐਲਾਨ

ਪਿਛਲੇ ਮਹੀਨੇ ਸੂਬਾ ਸਰਕਾਰ ਤੋਂ ਬਾਹਰ ਨਿਕਲਣ ਵਾਲੇ ਅਮਰਿੰਦਰ ਸਿੰਘ ਨੇ ਕਿਹਾ ਕਿ ਉਹ ਸਮਾਨ ਵਿਚਾਰਧਾਰਾ ਵਾਲੇ ਦਲਾਂ ਜਿਵੇਂ ਅਕਾਲੀ ਦਲ ਤੋਂ ਵੱਖ ਹੋਏ ਸਮੂਹਾਂ ਨਾਲ ਗਠਜੋੜ ਦਾ ਵਿਚਾਰ ਕਰ ਰਹੇ ਹਨ।

Punjab Crises: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਤੇ ਕਾਂਗਰਸ ਦੇ ਸੀਨੀਅਰ ਲੀਡਰ ਕੈਪਟਨ ਅਮਰਿੰਦਰ ਸਿੰਘ ਅੱਜ ਆਪਣੀ ਨਵੀਂ ਪਾਰਟੀ ਦਾ ਐਲਾਨ ਕਰ ਸਕਦੇ ਹਨ। ਅਮਰਿੰਦਰ ਸਿੰਘ ਨੇ ਅੱਜ ਇੱਕ ਪ੍ਰੈਸ ਕਾਨਫਰੰਸ ਬੁਲਾਈ ਹੈ। ਇਸ ਤੋਂ ਬਾਅਦ ਉਨਾਂ ਦੀ ਨਵੀਂ ਪਾਰਟੀ ਦਾ ਐਲਾਨ ਕਰਨ ਦੀਆਂ ਅਟਕਲਾਂ ਤੇਜ਼ ਹੋ ਗਈਆਂ ਹਨ। ਕੈਪਟਨ ਦੀ ਪ੍ਰੈਸ ਕਾਨਫਰੰਸ ਅੱਜ ਸਵੇਰੇ 11 ਵਜੇ ਹੋਵੇਗੀ।

ਕੈਪਟਨ ਨੇ ਪਿਛਲੇ ਹਫ਼ਤੇ ਕਿਹਾ ਸੀ ਕਿ ਉਹ ਜਲਦ ਹੀ ਆਪਣੀ ਨਵੀਂ ਪਾਰਟੀ ਬਣਾਉਣਗੇ ਤੇ ਜੇਕਰ ਤਿੰਨ ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨਾਂ ਦੇ ਹਿਤ ਕੁਝ ਹੱਲ ਨਿਕਲਦਾ ਹੈ ਤਾਂ ਉਹ ਬੀਜੇਪੀ ਦੇ ਨਾਲ 2022 ਦੀਆਂ ਚੋਣਾਂ ਸੀਟਾਂ ਦੇ ਸਮਝੌਤੇ ਨੂੰ ਲੈ ਕੇ ਆਸਵੰਦ ਹੈ।

ਇਹ ਘਟਨਾਕ੍ਰਮ ਪੰਜਾਬ ਵਿਧਾਨ-ਸਭਾ ਚੋਣਾਂ ਦੇ ਕੁਝ ਮਹੀਨੇ ਪਹਿਲਾਂ ਸਾਹਮਣੇ ਆਇਆ ਹੈ। ਪਿਛਲੇ ਮਹੀਨੇ ਸੂਬਾ ਸਰਕਾਰ ਤੋਂ ਬਾਹਰ ਨਿਕਲਣ ਵਾਲੇ ਅਮਰਿੰਦਰ ਸਿੰਘ ਨੇ ਕਿਹਾ ਕਿ ਉਹ ਸਮਾਨ ਵਿਚਾਰਧਾਰਾ ਵਾਲੇ ਦਲਾਂ ਜਿਵੇਂ ਅਕਾਲੀ ਦਲ ਤੋਂ ਵੱਖ ਹੋਏ ਸਮੂਹਾਂ ਨਾਲ ਗਠਜੋੜ ਦਾ ਵਿਚਾਰ ਕਰ ਰਹੇ ਹਨ। ਦੋ ਵਾਰ ਮੁੱਖ ਮੰਤਰੀ ਰਹੇ ਸਿੰਘ ਨੇ ਕਿਹਾ ਸੀ ਕਿ ਜਦੋਂ ਤਕ ਉਹ ਆਪਣੇ ਲੋਕਾਂਤੇ ਆਪਣੇ ਸੂਬਿਆਂ ਦਾ ਭਵਿੱਖ ਸੁਰੱਖਿਅਤ ਨਹੀਂ ਕਰ ਲੈਂਦੇ, ਹੁਣ ਤਕ ਚੈਨ ਨਾਲ ਨਹੀਂ ਬੈਠਣਗੇ।

ਸਿਆਸੀ ਦਲ ਬਣਾਇਆ ਤਾਂ ਇਹ ਉਨਾਂ ਦੀ ਵੱਡੀ ਗਲਤੀ ਹੋਵੇਗੀ- ਸੁਖਜਿੰਦਰ

ਹਾਲਾਂਕਿ ਇਸਤੇ ਪੰਜਾਬ ਦੇ ਉਪ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਜੇਕਰ ਅਮਰਿੰਦਰ ਸਿੰਘ ਨੇ ਇਕ ਨਵਾਂ ਸਿਆਸੀ ਦਲ ਬਣਾਇਆ ਤਾਂ ਇਹ ਉਨਾਂ ਦੀ ਵੱਡੀ ਗਲਤੀ  ਹੋਵੇਗੀ। ਸਿੰਘ ਨੇ ਕਿਹਾ ਕਿ ਜੇਕਰ ਉਨਾਂ ਅਜਿਹਾ ਕੀਤਾ ਤਾਂ ਇਹ ਉਨਾਂ ਦੇ ਦਾਮਨਤੇ ਦਾਗ ਹੋਵੇਗਾ। ਕਾਂਗਰਸ ਨੇ ਉਨਾਂ ਸਨਮਾਨ ਦਿੱਤਾ ਤੇ ਉਹ ਪਾਰਟੀ ਕਈ ਅਹੁਦਿਆਂਤੇ ਰਹੇ।

ਰੰਧਾਵਾ, ਅਮਰਿੰਦਰ ਸਿੰਘ ਤੇ ਪਾਕਿਸਤਾਨੀ ਪੱਤਰਕਾਰ ਅਰੂਜ਼ ਆਲਮ ਨਾਲ ਮਿੱਤਰਤਾ ਨੂੰ ਲੈਕੇ ਵੀ ਹਮਲੇ ਕਰ ਰਹੇ ਹਨ। ਉਨਾਂ ਇੱਥੋਂ ਤਕ ਕਹਿ ਦਿੱਤਾ ਕਿ ਆਲਮ ਦੇ ਪਾਕਿਸਤਾਨ ਦੀ ਖੁਫੀਆ ਏਜੰਸੀ ਇੰਟਰ-ਸਰਵਿਸ ਇੰਟੈਲੀਜੈਂਸ ਸਬੰਧੀ ਪਤਾ ਲਾਉਣ ਲਈ ਜਾਂਚ ਹੋਣੀ ਚਾਹੀਦੀ ਹੈ।

ਨਵਜੋਤ ਸਿੱਧੂ ਦੀ ਪਤਨੀ ਨੇ ਵੀ ਸਾਧਿਆ ਅਮਰਿੰਦਰ ਸਿੰਘਤੇ ਨਿਸ਼ਾਨਾ

ਪੰਜਾਬ ਦੇ ਕਾਂਗਰਸ ਲੀਡਰ ਨਵਜੋਤ ਸਿੰਘ ਸਿੰਧੂ ਦੀ ਪਤਨੀ ਨਵਜੋਤ ਸਿੰਘ ਸਿੱਧੂ ਦੀ ਪਤਨੀ ਨਵਜੋਤ ਕੌਰ ਸਿੱਧੂ ਨੇ ਵੀ ਨਵੀਂ ਸਿਆਸੀ ਪਾਰਟੀ ਸ਼ੁਰੂ ਕਰਨ ਦੇ ਮੁੱਦੇਤੇ ਅਮਰਿੰਦਰ ਸਿੰਘਤੇ ਨਿਸ਼ਾਨਾ ਸਾਧਿਆ। ਉਨਾਂ ਇਲਜ਼ਾਮ ਲਾਇਆ ਕਿ ਪਿਛਲੇ ਸਾਢੇ ਚਾਰ ਸਾਲ ਸਿੰਘ ਆਪਣੇ ਫਾਰਮਹਾਊਸ ਤੋਂ ਬਾਹਰ ਨਹੀਂ ਆਏ ਤੇ ਹੁਣ ਉਹ ਨਵੀਂ ਸਿਆਸੀ ਪਾਰਟੀ ਸ਼ੁਰੂ ਕਰਨ ਦੀ ਗੱਲ ਕਰਦੇ ਹਨ। ਉਨਾਂ ਕਿਹਾ ਕਿ ਸਿੰਘ ਕੋਲ ਪਹਿਲਾਂ ਹੀ ਇਕ ਪਾਰਟੀ ਸੀ ਤੇ ਉਹ ਪਿਛਲੇ ਚਾਰ ਸਾਲ ਕੁਝ ਕੰਮ ਕਰ ਸਕਦੇ ਹਨ।

ਸਿੰਘ ਨੇ ਨਵਜੋਤ ਸਿੰਘ ਸਿੱਧੂ ਨੇ ਸਿਆਸੀ ਸੰਘਰਸ਼ ਤੋਂ ਬਾਅਦ ਪਿਛਲੇ ਮਹੀਨੇ ਪੰਜਾਬ ਦੇ ਮੁੱਖ ਮੰਤਰੀ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ। ਸਾਬਕਾ ਮੁੱਖ ਮੰਤਰੀ ਨੇ ਅਸਤੀਫ਼ੇ ਤੋਂ ਬਾਅਦ ਕਿਹਾ ਕਿ ਉਹ ਅਪਮਾਨਤ ਮਹਿਸੂਸ ਕਰਦੇ ਹਨ। ਕਾਂਗਰਸ ਨੇ ਉਨਾਂ ਦੀ ਥਾਂ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਾਇਆ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਨਿਗਮਬੋਧ ਘਾਟ 'ਤੇ ਹੋਵੇਗਾ ਮਨਮੋਹਨ ਸਿੰਘ ਦਾ ਅੰਤਿਮ ਸਸਕਾਰ, ਕਾਂਗਰਸ ਹੈਡਕੁਆਰਟਰ 'ਚ ਅੰਤਿਮ ਦਰਸ਼ਨਾਂ ਲਈ ਰੱਖੀ ਜਾਵੇਗੀ ਮ੍ਰਿਤਕ ਦੇਹ
ਨਿਗਮਬੋਧ ਘਾਟ 'ਤੇ ਹੋਵੇਗਾ ਮਨਮੋਹਨ ਸਿੰਘ ਦਾ ਅੰਤਿਮ ਸਸਕਾਰ, ਕਾਂਗਰਸ ਹੈਡਕੁਆਰਟਰ 'ਚ ਅੰਤਿਮ ਦਰਸ਼ਨਾਂ ਲਈ ਰੱਖੀ ਜਾਵੇਗੀ ਮ੍ਰਿਤਕ ਦੇਹ
ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ
ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ
Advertisement
ABP Premium

ਵੀਡੀਓਜ਼

ਪੰਜਾਬ 'ਚ ਸਭ ਕੁਝ ਰਹੇਗਾ ਬੰਦ!  ਕਿਸਾਨਾਂ ਨਾਲ ਡਟ ਗਈਆਂ ਸਾਰੀਆਂ ਯੂਨੀਅਨਾਂ,ਫ਼ਤਹਿਗੜ੍ਹ ਸਾਹਿਬ ਦੀ ਧਰਤੀ 'ਤੇ ਵਿਸ਼ਾਲ ਨਗਰ ਕੀਰਤਨਨਾ ਤੈਥੋਂ ਪਹਿਲਾਂ ਕੋਈ ਸੀ ਤੇ ਨਾ ਤੇਰੇ ਤੋਂ ਬਾਅਦ ਕੋਈ ਹੋਵੇਗਾ ! ਨਵਜੋਤ ਸਿੱਧੂ ਨੇ ਦਿੱਤੀ ਡਾ. ਮਨਮੋਹਨ ਲਈ....ਸਾਬਕਾ PM ਡਾ. ਮਨਮੋਹਨ ਸਿੰਘ ਦਾ ਘਾਟਾ ਨਾ ਪੂਰਾ ਹੋਣ ਵਾਲਾ ਹੈ ਨਰਿੰਦਰ ਮੋਦੀ ਨੇ ਕਹੀਆਂ ਕੁੱਝ ਅਜਿਹੀਆਂ ਗੱਲਾਂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਨਿਗਮਬੋਧ ਘਾਟ 'ਤੇ ਹੋਵੇਗਾ ਮਨਮੋਹਨ ਸਿੰਘ ਦਾ ਅੰਤਿਮ ਸਸਕਾਰ, ਕਾਂਗਰਸ ਹੈਡਕੁਆਰਟਰ 'ਚ ਅੰਤਿਮ ਦਰਸ਼ਨਾਂ ਲਈ ਰੱਖੀ ਜਾਵੇਗੀ ਮ੍ਰਿਤਕ ਦੇਹ
ਨਿਗਮਬੋਧ ਘਾਟ 'ਤੇ ਹੋਵੇਗਾ ਮਨਮੋਹਨ ਸਿੰਘ ਦਾ ਅੰਤਿਮ ਸਸਕਾਰ, ਕਾਂਗਰਸ ਹੈਡਕੁਆਰਟਰ 'ਚ ਅੰਤਿਮ ਦਰਸ਼ਨਾਂ ਲਈ ਰੱਖੀ ਜਾਵੇਗੀ ਮ੍ਰਿਤਕ ਦੇਹ
ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ
ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ
ਸਰਦੀਆਂ 'ਚ ਹਾਰਟ ਅਟੈਕ ਤੋਂ ਇਦਾਂ ਬਚੋ? ਇਸ ਤੋਂ ਜ਼ਿਆਦਾ ਨਾ ਹੋਣ ਦਿਓ ਬੀਪੀ ਰੇਟ
ਸਰਦੀਆਂ 'ਚ ਹਾਰਟ ਅਟੈਕ ਤੋਂ ਇਦਾਂ ਬਚੋ? ਇਸ ਤੋਂ ਜ਼ਿਆਦਾ ਨਾ ਹੋਣ ਦਿਓ ਬੀਪੀ ਰੇਟ
ਹੁਣ ਇਨ੍ਹਾਂ ਲੋਕਾਂ ਦੀ ਖੈਰ ਨਹੀਂ! ਸਰਕਾਰ ਤਿਆਰ ਕਰ ਰਹੀ ਲਿਸਟ, 3 ਸਾਲ ਤੱਕ ਨਹੀਂ ਮਿਲੇਗਾ ਸਿਮ ਕੁਨੈਕਸ਼ਨ
ਹੁਣ ਇਨ੍ਹਾਂ ਲੋਕਾਂ ਦੀ ਖੈਰ ਨਹੀਂ! ਸਰਕਾਰ ਤਿਆਰ ਕਰ ਰਹੀ ਲਿਸਟ, 3 ਸਾਲ ਤੱਕ ਨਹੀਂ ਮਿਲੇਗਾ ਸਿਮ ਕੁਨੈਕਸ਼ਨ
ਬਾਹਰ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਆਹ ਟ੍ਰੈਫਿਕ ਐਡਵਾਈਜ਼ਰੀ, ਕਈ ਰੂਟ ਹੋਣਗੇ ਡਾਇਵਰਟ, ਮਨਮੋਹਨ ਸਿੰਘ ਦਾ ਅੰਤਿਮ ਸਫਰ ਅੱਜ
ਬਾਹਰ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਆਹ ਟ੍ਰੈਫਿਕ ਐਡਵਾਈਜ਼ਰੀ, ਕਈ ਰੂਟ ਹੋਣਗੇ ਡਾਇਵਰਟ, ਮਨਮੋਹਨ ਸਿੰਘ ਦਾ ਅੰਤਿਮ ਸਫਰ ਅੱਜ
ਅੱਜ ਡੱਲੇਵਾਲ ਦਾ ਪੱਖ ਸੁਣੇਗੀ ਸੁਪਰੀਮ ਕੋਰਟ, Online ਹੋਵੇਗੀ ਗੱਲਬਾਤ
ਅੱਜ ਡੱਲੇਵਾਲ ਦਾ ਪੱਖ ਸੁਣੇਗੀ ਸੁਪਰੀਮ ਕੋਰਟ, Online ਹੋਵੇਗੀ ਗੱਲਬਾਤ
Embed widget