ਪੜਚੋਲ ਕਰੋ

ਪੰਜਾਬ ਦੇ ਕਿਸੇ ਜ਼ਿਲ੍ਹੇ 'ਚ ਕੋਈ ਰਿਆਇਤ ਨਹੀਂ, 3 ਮਈ ਤੱਕ ਜਾਰੀ ਰਖੇਗਾ ਕਰਫਿਊ, ਰਮਜ਼ਾਨ ਤੇ ਵੀ ਕੋਈ ਢਿੱਲ ਨਹੀਂ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਕਿਸਾਨਾਂ ਨੂੰ ਫਸਲ ਦੀ ਵਾਢੀ ਅਤੇ ਮੰਡੀਕਰਨ ਤੋਂ ਇਲਾਵਾ ਹੋਰ ਕੋਈ ਰਿਆਇਤ ਨਹੀਂ ਦਿੱਤੀ ਜਾਵੇਗੀ।

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਤਵਾਰ ਨੂੰ ਰਾਜ ਵਿੱਚ ਲੱਗੇ ਕਰਫਿਊ ਵਿੱਚ ਕਿਸੇ ਕਿਸਮ ਦੀ ਢਿੱਲ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਸਿਵਾਏ ਕਣਕ ਦੀ ਵਾਢੀ ਅਤੇ ਖਰੀਦ ਦੇ 3 ਮਈ ਤੱਕ, ਜਦੋਂ ਉਹ ਮੁੜ ਸਥਿਤੀ ਦਾ ਜਾਇਜ਼ਾ ਲੈਣਗੇ। ਕੈਪਟਨ ਅਮਰਿੰਦਰ ਨੇ ਡੀਸੀਜ਼ ਵਲੋਂ ਸਾਰੇ ਜ਼ਿਲ੍ਹਿਆਂ ਵਿੱਚ ਕਰਫਿਊ ਨੂੰ ਸਖਤੀ ਨਾਲ ਲਾਗੂ ਕਰਨ ਦੇ ਆਦੇਸ਼ ਦਿੱਤੇ ਹਨ। ਇਸ ਹਫਤੇ ਤੋਂ ਸ਼ੁਰੂ ਹੋਏ ਰਮਜ਼ਾਨ ਦੇ ਅਰਸੇ ਦੌਰਾਨ ਵੀ ਕੋਈ ਢਿੱਲ ਜਾਂ ਰਿਆਇਤ ਨਹੀਂ ਦਿੱਤੀ ਗਈ ਹੈ। ਉਨ੍ਹਾਂ ਇਹ ਵੀ ਸਪੱਸ਼ਟ ਕਰ ਦਿੱਤਾ ਕਿ ਰਮਜ਼ਾਨ ਦੇ ਕਾਰਨ ਲੋਕਾਂ ਨੂੰ ਕੋਈ ਵਿਸ਼ੇਸ਼ ਕਰਫਿਊ ਪਾਸ ਜਾਰੀ ਨਹੀਂ ਕੀਤਾ ਜਾਣੇ ਚਾਹੀਦੇ। ਮੁੱਖ ਮੰਤਰੀ ਨੇ ਜ਼ਿਲ੍ਹਾ ਡੀਸੀਜ਼ ਨੂੰ ਹਦਾਇਤ ਕੀਤੀ ਕਿ ਉਹ ਇਹ ਯਕੀਨੀ ਬਣਾਉਣ ਲਈ ਸਖਤ ਕਦਮ ਚੁੱਕਣ ਕਿ ਇਸ ਸਮੇਂ ਕਰਿਆਨਾ ਅਤੇ ਹੋਰ ਜ਼ਰੂਰੀ ਦੁਕਾਨਾਂ 'ਤੇ ਕੋਈ ਭੀੜ ਨਾ ਪਵੇ ਅਤੇ ਸਮਾਜਕ ਦੂਰੀਆਂ ਦੇ ਸਾਰੇ ਨਿਯਮਾਂ ਦਾ ਸਖਤੀ ਨਾਲ ਪਾਲਣ ਕੀਤਾ ਜਾਵੇ। ਮੁੱਖ ਮੰਤਰੀ ਨੇ ਇਹ ਫੈਸਲਾ ਪ੍ਰਸ਼ਾਸਨ ਅਤੇ ਪੁਲਿਸ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਮੌਜੂਦਾ ਸਥਿਤੀ ਦਾ ਜਾਇਜ਼ਾ ਲੈਣ ਤੋਂ ਬਾਅਦ ਲਿਆ।ਇਹ ਫ਼ੈਸਲਾ 20 ਅਪ੍ਰੈਲ ਤੋਂ ਲਾਗੂ ਹੋਣ ਵਾਲੇ ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਦੇਸ਼ ਵਿੱਚ ਗੈਰ-ਕੰਟੇਨਮੈਂਟ ਜ਼ੋਨਾਂ ਲਈ ਦਿੱਤੀਆਂ ਗਈਆਂ ਵੱਖ-ਵੱਖ ਛੋਟਾਂ ਤੇ ਲਿਆ ਗਿਆ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

IMD ਵੱਲੋਂ ਵੱਡੀ ਭਵਿੱਖਬਾਣੀ, ਪੰਜਾਬ 'ਚ ਹੋਣ ਜਾ ਰਹੀ ਮੀਂਹ ਦੀ ਸ਼ੁਰੂਆਤ, ਵੱਧੇਗੀ ਠੰਡ

ਕੀ ਤੁਸੀਂ ਵੀ ਆਪਣੇ ਮੋਬਾਇਲ 'ਚ ਰੱਖੇ ਹੋਏ ਨੇ ਡਾਕੂਮੈਂਟ ...ਤਾਂ ਜ਼ਰੂਰ ਪੜ੍ਹ ਲਓ ਇਹ ਖਬਰ, ਜਾਣ ਲਓ ਨੁਕਸਾਨਾਂ ਬਾਰੇ

'ਪੂੰਜੀਪਤੀਆਂ ਨੂੰ ਛੋਟ ਅਤੇ ਆਮ ਲੋਕਾਂ ਦੀ ਲੁੱਟ', ਰਾਹੁਲ ਗਾਂਧੀ ਨੇ GST ਨੂੰ ਲੈ ਕੇ ਮੋਦੀ ਸਰਕਾਰ 'ਤੇ ਸਾਧਿਆ ਨਿਸ਼ਾਨਾ

Sukhbir Badal: ਨਰਾਇਣ ਸਿੰਘ ਚੌੜਾ ਕੌਮ ਦਾ ਹੀਰਾ, ਉਸ ਨੂੰ ਸਨਮਾਨਿਤ ਕਰਕੇ ਅਜਾਇਬ ਘਰ 'ਚ ਤਸਵੀਰ ਲਵਾਏ ਅਕਾਲੀ ਦਲ, ਰਵਨੀਤ ਬਿੱਟੂ ਦਾ ਵੱਡਾ ਬਿਆਨ

ABP Premium

ਵੀਡੀਓਜ਼

ਕਣਕ ਨੂੰ ਨਹੀਂ ਪਏਗੀ ਸੁੰਡੀ, ਪਰਾਲੀ ਹੀ ਕਰੇਗੀ ਜ਼ਮੀਨ ਨੂੰ ਉਪਜਾਊ, ਕਿਸਾਨਾਂ ਲਈ ਕੰਪਨੀ ਨੇ ਕੱਢਿਆ 'ਜੁਗਾੜ'ਪਰਾਲੀ ਨੂੰ ਸਾੜੋ ਨਾ, ਹੁਣ ਆ ਗਿਆ ਨਵਾਂ ਹੱਲਨਰਾਇਣ ਸਿੰਘ ਚੌੜਾ ਦੇ ਹੱਕ 'ਚ ਆਇਆ ਬੰਦੀ ਸਿੰਘਾਂ ਦਾ ਪਰਿਵਾਰRavneet Singh Bittu Vs Akali Dal | ਨਾਰਾਇਣ ਸਿੰਘ ਚੌੜਾ ਲਈ ਬਿੱਟੂ ਨੇ ਰੱਖੀ ਮੰਗ, ਸਨਮਾਨਿਤ ਕਰੇ ਸ਼੍ਰੋਮਣੀ ਕਮੇਟੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
IMD ਵੱਲੋਂ ਵੱਡੀ ਭਵਿੱਖਬਾਣੀ, ਪੰਜਾਬ 'ਚ ਹੋਣ ਜਾ ਰਹੀ ਮੀਂਹ ਦੀ ਸ਼ੁਰੂਆਤ, ਵੱਧੇਗੀ ਠੰਡ
IMD ਵੱਲੋਂ ਵੱਡੀ ਭਵਿੱਖਬਾਣੀ, ਪੰਜਾਬ 'ਚ ਹੋਣ ਜਾ ਰਹੀ ਮੀਂਹ ਦੀ ਸ਼ੁਰੂਆਤ, ਵੱਧੇਗੀ ਠੰਡ
ਕੀ ਤੁਸੀਂ ਵੀ ਆਪਣੇ ਮੋਬਾਇਲ 'ਚ ਰੱਖੇ ਹੋਏ ਨੇ ਡਾਕੂਮੈਂਟ ...ਤਾਂ ਜ਼ਰੂਰ ਪੜ੍ਹ ਲਓ ਇਹ ਖਬਰ, ਜਾਣ ਲਓ ਨੁਕਸਾਨਾਂ ਬਾਰੇ
ਕੀ ਤੁਸੀਂ ਵੀ ਆਪਣੇ ਮੋਬਾਇਲ 'ਚ ਰੱਖੇ ਹੋਏ ਨੇ ਡਾਕੂਮੈਂਟ ...ਤਾਂ ਜ਼ਰੂਰ ਪੜ੍ਹ ਲਓ ਇਹ ਖਬਰ, ਜਾਣ ਲਓ ਨੁਕਸਾਨਾਂ ਬਾਰੇ
'ਪੂੰਜੀਪਤੀਆਂ ਨੂੰ ਛੋਟ ਅਤੇ ਆਮ ਲੋਕਾਂ ਦੀ ਲੁੱਟ', ਰਾਹੁਲ ਗਾਂਧੀ ਨੇ GST ਨੂੰ ਲੈ ਕੇ ਮੋਦੀ ਸਰਕਾਰ 'ਤੇ ਸਾਧਿਆ ਨਿਸ਼ਾਨਾ
'ਪੂੰਜੀਪਤੀਆਂ ਨੂੰ ਛੋਟ ਅਤੇ ਆਮ ਲੋਕਾਂ ਦੀ ਲੁੱਟ', ਰਾਹੁਲ ਗਾਂਧੀ ਨੇ GST ਨੂੰ ਲੈ ਕੇ ਮੋਦੀ ਸਰਕਾਰ 'ਤੇ ਸਾਧਿਆ ਨਿਸ਼ਾਨਾ
Sukhbir Badal: ਨਰਾਇਣ ਸਿੰਘ ਚੌੜਾ ਕੌਮ ਦਾ ਹੀਰਾ, ਉਸ ਨੂੰ ਸਨਮਾਨਿਤ ਕਰਕੇ ਅਜਾਇਬ ਘਰ 'ਚ ਤਸਵੀਰ ਲਵਾਏ ਅਕਾਲੀ ਦਲ, ਰਵਨੀਤ ਬਿੱਟੂ ਦਾ ਵੱਡਾ ਬਿਆਨ
Sukhbir Badal: ਨਰਾਇਣ ਸਿੰਘ ਚੌੜਾ ਕੌਮ ਦਾ ਹੀਰਾ, ਉਸ ਨੂੰ ਸਨਮਾਨਿਤ ਕਰਕੇ ਅਜਾਇਬ ਘਰ 'ਚ ਤਸਵੀਰ ਲਵਾਏ ਅਕਾਲੀ ਦਲ, ਰਵਨੀਤ ਬਿੱਟੂ ਦਾ ਵੱਡਾ ਬਿਆਨ
ਕੀ ਮੁਹੰਮਦ ਸਿਰਾਜ ਨੇ 181.6 kmph ਦੀ ਰਫਤਾਰ ਨਾਲ ਸੁੱਟੀ ਗੇਂਦ, ਤੋੜਿਆ ਸਭ ਤੋਂ ਤੇਜ਼ ਗੇਂਦ ਦਾ ਰਿਕਾਰਡ, ਜਾਣੋ ਕੀ ਹੈ ਸੱਚਾਈ?

Farmer Protest: ਡੱਲੇਵਾਲ ਦੀ ਤੇਜ਼ੀ ਨਾਲ ਵਿਗੜ ਰਹੀ ਸਿਹਤ, ਹੁਣ ਕਰ ਦਿੱਤਾ ਵੱਡਾ ਐਲਾਨ, ਸੰਸਦ ਮੈਂਬਰਾਂ ਦੇ ਘਰਾਂ ਬਾਹਰ ਹੋਵੇਗਾ ਮਰਨ ਵਰਤ

SKM ਆਗੂ ਸਰਵਣ ਸਿੰਘ ਪੰਧੇਰ ਵੱਲੋਂ ਅਹਿਮ ਐਲਾਨ, ਭਲਕੇ ਫਿਰ ਤੋਂ ਹੋਏਗਾ ਕਿਸਾਨਾਂ ਦਾ 'ਦਿੱਲੀ ਕੂਚ'

ਸਰਦੀਆਂ 'ਚ ਬਾਥੂ ਦਾ ਸਾਗ ਖਾਣਾ ਸਿਹਤ ਲਈ ਵਰਦਾਨ, ਸਰੀਰ ਹੁੰਦਾ ਚੁਸਤ ਤੇ ਦੂਰ ਹੁੰਦੀ ਕਈ ਬਿਮਾਰੀਆਂ

Embed widget