ਪੜਚੋਲ ਕਰੋ

ਰਾਸ਼ਨ ਨਾ ਮਿਲਣ ਤੇ ਪਿੰਡ ਦੀਆਂ ਮਹਿਲਾਵਾਂ ਨੇ ਸਰਕਾਰ ਖਿਲਾਫ ਕੀਤੀ ਨਅਰੇਬਾਜ਼ੀ

ਅੱਜ ਬਠਿੰਡਾ ਦੇ ਅਮਰਪੁਰਾ ਬਸਤੀ ਵਿੱਚ ਮਹਿਲਾਵਾਂ ਨੇ ਸਰਕਾਰ ਖਿਲਾਫ ਪ੍ਰਦਰਸ਼ਨ ਕੀਤਾ ਅਤੇ ਨਅਰੇਬਾਜ਼ੀ ਕੀਤੀ।

ਬਠਿੰਡਾ: ਕਰੋਨਾ ਮਹਾਮਾਰੀ ਦੇ ਚੱਲਦੇ ਇੱਥੇ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਘਰ ਵਿੱਚ ਬੈਠ ਇਸ ਮਹਾਂਮਾਰੀ ਤੋਂ ਬਚਣ ਦੀ ਅਪੀਲ ਕੀਤੀ ਜਾ ਰਹੀ ਹੈ ਦੂਜੇ ਪਾਸੇ ਇੰਨੇ ਦਿਨ ਬੀਤ ਜਾਣ ਤੋਂ ਬਾਅਦ ਹੁਣ ਲੋਕਾਂ ਦਾ ਸਬਰ ਟੁੱਟਦਾ ਹੋਇਆ ਦਿਖਾਈ ਦੇ ਰਿਹਾ ਹੈ।ਅੱਜ ਬਠਿੰਡਾ ਦੇ ਅਮਰਪੁਰਾ ਬਸਤੀ ਵਿੱਚ ਮਹਿਲਾਵਾਂ ਨੇ ਸਰਕਾਰ ਖਿਲਾਫ ਪ੍ਰਦਰਸ਼ਨ ਕੀਤਾ ਅਤੇ ਨਅਰੇਬਾਜ਼ੀ ਕੀਤੀ। ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਹਾਲੇ ਤੱਕ ਸਰਕਾਰ ਵੱਲੋਂ ਰਾਸ਼ਨ ਮੁਹੱਈਆ ਨਹੀਂ ਕਰਵਾਇਆ ਗਿਆ।ਬਠਿੰਡਾ ਦੇ ਅਮਰਪੁਰਾ ਬਸਤੀ ਵਿਖੇ ਮਹਿਲਾਵਾਂ ਨੇ ਪੰਜਾਬ ਸਰਕਾਰ ਅਤੇ ਮਨਪ੍ਰੀਤ ਸਿੰਘ ਬਾਦਲ ਮੁਰਦਾਬਾਦ ਦੇ ਨਾਅਰੇ ਲਾਏ।ਉਨ੍ਹਾਂ ਸਰਕਾਰ ਤੇ ਵਿਤਕਰਾ ਕਰਨ ਦੇ ਦੋਸ਼ ਲਾਏ। ਉਨ੍ਹਾਂ ਕਿਹਾ ਕਿ ਸਰਕਾਰ ਆਪਣੇ ਕਾਂਗਰਸੀ ਵਰਕਰਾਂ ਨੂੰ ਹੀ ਰਾਸ਼ਨ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਗਰੀਬ ਬੰਦਿਆਂ ਨੂੰ ਕੋਈ ਨਹੀਂ ਪੁੱਛਦਾ। ਉਨ੍ਹਾਂ ਕਿਹਾ ਕਿ ਕਰੋਨਾ ਤੋਂ ਤਾਂ ਜਦੋਂ ਮਰਾਂਗੇ ਦੇਖੀ ਜਾਊ ਪਰ ਲੱਗਦਾ ਅਸੀਂ ਭੁੱਖੇ ਹੀ ਮਰ ਜਾਵਾਂਗੇ।

ਟਾਪ ਹੈਡਲਾਈਨ

Moga 'ਚ ਖਾਣਾ ਠੰਢਾ ਹੋਣ 'ਤੇ ਪਿਤਾ ਦਾ ਕਤਲ, ਪੁੱਤ ਨੇ ਲੋਹੇ ਦੀ ਰਾਡ ਨਾਲ ਕੀਤਾ ਹਮਲਾ, ਇਲਾਜ ਦੌਰਾਨ ਤੋੜਿਆ ਦਮ 

Punjab News: ਪੰਜਾਬ ਤੋਂ ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਹਿੱਲੀ ਸਬਜ਼ੀ ਮੰਡੀ, ਦੁਕਾਨ ਦੀ ਛੱਤ...

Barnala 'ਚ ਦਿਲ ਦਹਿਲਾਉਣ ਵਾਲੀ ਘਟਨਾ ! 2 ਮਾਸੂਮ ਬੱਚੇ ਘਰੋਂ ਲਾਪਤਾ, ਪੁਲਿਸ ਵੱਲੋਂ ਭਾਲ ਜਾਰੀ

Punjab News: ਪੰਜਾਬ ਪੁਲਿਸ 'ਚ ਮੱਚਿਆ ਹੜਕੰਪ, SI ਹੈਰੋਇਨ ਸਣੇ ਗ੍ਰਿਫ਼ਤਾਰ: CIA ਨੇ ਘਰੋਂ ਡਰੱਗ ਮਨੀ ਕੀਤੀ ਬਰਾਮਦ; ਪਾਕਿਸਤਾਨ ਤੋਂ ਆਏ ਨਸ਼ੇ ਨੂੰ ਸਪਲਾਈ...
ਪੰਜਾਬ ਪੁਲਿਸ 'ਚ ਮੱਚਿਆ ਹੜਕੰਪ, SI ਹੈਰੋਇਨ ਸਣੇ ਗ੍ਰਿਫ਼ਤਾਰ: CIA ਨੇ ਘਰੋਂ ਡਰੱਗ ਮਨੀ ਕੀਤੀ ਬਰਾਮਦ; ਪਾਕਿਸਤਾਨ ਤੋਂ ਆਏ ਨਸ਼ੇ ਨੂੰ ਸਪਲਾਈ...

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
2000 ਰੁਪਏ ਦੇ ਨੋਟ ਬਾਰੇ RBI ਦਾ ਵੱਡਾ ਅਪਡੇਟ, ਹੁਣੇ-ਹੁਣੇ ਦਿੱਤੀ ਇਹ ਜਾਣਕਾਰੀ, ਤੁਰੰਤ ਪੜ੍ਹੋ ਇਹ ਖ਼ਬਰ
2000 ਰੁਪਏ ਦੇ ਨੋਟ ਬਾਰੇ RBI ਦਾ ਵੱਡਾ ਅਪਡੇਟ, ਹੁਣੇ-ਹੁਣੇ ਦਿੱਤੀ ਇਹ ਜਾਣਕਾਰੀ, ਤੁਰੰਤ ਪੜ੍ਹੋ ਇਹ ਖ਼ਬਰ
Barnala 'ਚ ਦਿਲ ਦਹਿਲਾਉਣ ਵਾਲੀ ਘਟਨਾ ! 2 ਮਾਸੂਮ ਬੱਚੇ ਘਰੋਂ ਲਾਪਤਾ, ਪੁਲਿਸ ਵੱਲੋਂ ਭਾਲ ਜਾਰੀ
Barnala 'ਚ ਦਿਲ ਦਹਿਲਾਉਣ ਵਾਲੀ ਘਟਨਾ ! 2 ਮਾਸੂਮ ਬੱਚੇ ਘਰੋਂ ਲਾਪਤਾ, ਪੁਲਿਸ ਵੱਲੋਂ ਭਾਲ ਜਾਰੀ
ਮਾਨਸੂਨ 2026: ਮਾਨਸੂਨ ਦੇ ਆਉਣ ਨਾਲ ਪਕੌੜਿਆਂ ਅਤੇ ਚਾਹ ਦੀ ਲਾਲਸਾ ਕਿਉਂ ਵਧ ਜਾਂਦੀ ਹੈ? ਮਾਹਿਰਾਂ ਤੋਂ ਜਾਣੋ।

ਪੰਜਾਬ 'ਚ ਵੱਡੀ ਵਾਰਦਾਤ! ਇੱਕ ਹੀ ਪਰਿਵਾਰ ਦੇ 4 ਜੀਆਂ ਨੇ ਖਾਧਾ ਜ਼ਹਿਰ, ਪਿਓ-ਧੀ ਦੀ ਮੌਤ, ਮਾਂ-ਪੁੱਤ ਦਾ ਚੱਲ ਰਿਹਾ ਇਲਾਜ; ਮੱਚੀ ਸਨਸਨੀ

Ferozepur : ਪੰਜਾਬੀ ਨੌਜਵਾਨ ਦੀ ਲੰਡਨ 'ਚ ਸ਼ੱਕੀ ਹਾਲਾਤਾਂ 'ਚ ਮੌਤ, 5 ਸਾਲਾਂ ਬਾਅਦ ਆਉਣਾ ਸੀ ਘਰ, ਚੱਲ ਰਹੀਆਂ ਸਨ ਵਿਆਹ ਦੀਆਂ ਤਿਆਰੀਆਂ
Ferozepur : ਪੰਜਾਬੀ ਨੌਜਵਾਨ ਦੀ ਲੰਡਨ 'ਚ ਸ਼ੱਕੀ ਹਾਲਾਤਾਂ 'ਚ ਮੌਤ, 5 ਸਾਲਾਂ ਬਾਅਦ ਆਉਣਾ ਸੀ ਘਰ, ਚੱਲ ਰਹੀਆਂ ਸਨ ਵਿਆਹ ਦੀਆਂ ਤਿਆਰੀਆਂ
Punjab News: ਪੰਜਾਬ ਤੋਂ ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਹਿੱਲੀ ਸਬਜ਼ੀ ਮੰਡੀ, ਦੁਕਾਨ ਦੀ ਛੱਤ...
Punjab News: ਪੰਜਾਬ ਤੋਂ ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਹਿੱਲੀ ਸਬਜ਼ੀ ਮੰਡੀ, ਦੁਕਾਨ ਦੀ ਛੱਤ...
ਜਾਇਦਾਦ ਅਤੇ ਨੌਕਰੀ ਦੀ ਲਾਲਚ 'ਚ ਧੀ ਬਣੀ ਕਾਤਲ! ਜੈਪੁਰ 'ਚ ਮਾਂ ਦਾ ਕੀਤਾ ਕਤਲ

Patiala 'ਚ ਤਸਕਰਾਂ ਦਾ ਪਿੱਛਾ ਕਰਦੀ ਪੁਲਿਸ ਨਾਲ ਵਾਪਰਿਆ ਹਾਦਸਾ, ਨਾਭਾ ਦੇ SHO ਗੰਭੀਰ ਜ਼ਖ਼ਮੀ, ਤਸਕਰ ਗੱਡੀ ਛੱਡ ਕੇ ਫਰਾਰ

Embed widget