ਪੜਚੋਲ ਕਰੋ

Holiday in Punjab: ਪੰਜਾਬ ‘ਚ 6 ਦਸੰਬਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਸਕੂਲ, ਕਾਲਜ ਅਤੇ ਸਰਕਾਰੀ ਅਦਾਰੇ ਰਹਿਣਗੇ ਬੰਦ, ਜਾਣੋ ਵਜ੍ਹਾ

ਪੰਜਾਬ ਵਿੱਚ 6 ਦਸੰਬਰ ਨੂੰ ਜਨਤਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਕਾਰਨ ਸੂਬੇ ਦੇ ਸਾਰੇ ਸਕੂਲ, ਕਾਲਜ, ਸਰਕਾਰੀ ਦਫ਼ਤਰ, ਬੋਰਡ, ਕਾਰਪੋਰੇਸ਼ਨ ਤੇ ਹੋਰ ਅਦਾਰੇ ਬੰਦ ਰਹਿਣਗੇ। 6 ਦਸੰਬਰ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਹੈ।

Holiday In Punjab: ਪੰਜਾਬ ਵਿੱਚ 6 ਦਸੰਬਰ ਨੂੰ ਜਨਤਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਕਾਰਨ ਸੂਬੇ ਦੇ ਸਾਰੇ ਸਕੂਲ, ਕਾਲਜ, ਸਰਕਾਰੀ ਦਫ਼ਤਰ, ਬੋਰਡ, ਕਾਰਪੋਰੇਸ਼ਨ ਤੇ ਹੋਰ ਅਦਾਰੇ ਬੰਦ ਰਹਿਣਗੇ। 6 ਦਸੰਬਰ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਹੈ। ਇਸ ਮੌਕੇ 'ਤੇ ਪੰਜਾਬ 'ਚ ਛੁੱਟੀ ਹੋਣ ਵਾਲੀ ਹੈ।

ਪੰਜਾਬ ਤੋਂ ਪਹਿਲਾਂ ਚੰਡੀਗੜ੍ਹ ਪ੍ਰਸ਼ਾਸਨ ਨੇ ਵੀ 6 ਦਸੰਬਰ ਨੂੰ ਛੁੱਟੀ ਦਾ ਐਲਾਨ ਕੀਤਾ ਸੀ। ਪੰਜਾਬ ਸਰਕਾਰ ਨੇ ਇਸ ਨੂੰ ਮਹੱਤਵ ਦਿੰਦੇ ਹੋਏ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਦੀ ਯਾਦ ਵਿੱਚ ਇਸ ਵਿਸ਼ੇਸ਼ ਛੁੱਟੀ ਵਿੱਚ ਸੋਧ ਕੀਤੀ ਹੈ।

ਸ੍ਰੀ ਗੁਰੂ ਤੇਗ ਬਹਾਦਰ ਜੀ ਸਿੱਖ ਧਰਮ ਦੇ 9ਵੇਂ ਗੁਰੂ ਸਨ। ਸ਼੍ਰੀ ਗੁਰੂ ਤੇਗ ਬਹਾਦਰ ਜੀ  ਨੂੰ ਹਿੰਦ ਦੀ ਚਾਦਰ ਕਹਿ ਕੇ ਸਨਮਾਨਿਆ ਜਾਂਦਾ ਹੈ, ਕਿਉਂਕ ਉਨ੍ਹਾਂ ਨੇ ਧਰਮ ਦੀ ਰਾਖੀ ਲਈ ਮਹਾਨ ਕੁਰਬਾਨੀ ਦਿੱਤੀ। ਗੁਰੁ ਤੇਗ ਬਹਾਦਰ ਜੀ ਦੀ ਕੁਰਬਾਨੀ ਨਾਲ ਭਾਰਤ ਦੀ ਦੱਬੀ ਕੁਚਲੀ ਆਮ ਜਨਤਾ ਹਾਕਮਾਂ ਨਾਲ ਟੱਕਰ ਲੈਣ ਤੇ ਕੁਰਬਾਨੀਆਂ ਦੇਣ ਲਈ ਤਿਆਰ ਬਰ ਤਿਆਰ ਹੋ ਗਈ।

ਦਿੱਲੀ ’ਚ ਜਿਸ ਥਾਂ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਨੂੰ ਸ਼ਹੀਦ ਕੀਤਾ ਗਿਆ ਉਸ ਥਾਂ, ਚਾਂਦਨੀ ਚੌਂਕ ’ਚ ਗੁਰਦੁਆਰਾ ਸੀਸ ਗੰਜ ਬਣਿਆ ਹੋਇਆ ਹੈ। ਕਿਹਾ ਜਾਂਦਾ ਹੈ ਕਿ ਜਿਸ ਦਿਨ, ਜਿਸ ਵੇਲੇ ਗੁਰੂ ਜੀ ਨੂੰ ਸ਼ਹੀਦ ਕੀਤਾ ਗਿਆ ਤਾਂ ਉਸ ਵੇਲੇ ਦਿੱਲੀ ’ਚ ਜ਼ੋਰਦਾਰ ਹਨ੍ਹੇਰੀ ਆਈ ਅਤੇ ਸਾਰਾ ਅਸਮਾਨ ਖੂਨ ਵਰਗਾ ਲਾਲ ਹੋ ਗਿਆ। ਗੁਰੂ ਜੀ ਦਾ ਇਕ ਸ਼ਰਧਾਲੂ ਸਿੱਖ ਭਾਈ ਜੈਤਾ ਬੜੀ ਸਿਆਣਪ ਨਾਲ ਗੁਰੂ ਜੀ ਦਾ ਸੀਸ ਲੈ ਕੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਪਾਸ ਅਨੰਦਪੁਰ ਸਾਹਿਬ ਪਹੁੰਚ ਗਿਆ। ਭਾਈ ਜੈਤਾ ਰੰਗਰੇਟਾ ਸਿੱਖ ਸੀ। ਦਸਮੇਸ਼ ਜੀ ਨੇ ਉਸ ਨੂੰ ਬੜੇ ਪਿਆਰ ਨਾਲ ਛਾਤੀ ਨਾਲ ਲਾ ਲਿਆ ਅਤੇ ਆਖਿਆ “ਰੰਗਰੇਟਾ ਗੁਰੂ ਕਾ ਬੇਟਾ!” ਗੁਰੂ ਜੀ ਤੇ ਸਿੱਖ ਸੰਗਤਾਂ ਵੱਲੋਂ ਸ਼ਰਧਾ ਤੇ ਸਤਿਕਾਰ ਨਾਲ ‘ਸੀਸ’ ਦਾ ਅੰਤਮ ਸਸਕਾਰ ਕਰ ਦਿੱਤਾ ਗਿਆ। ਹੁਣ ਇਸ ਥਾਂ ਗੁਰਦੁਆਰਾ ਸੀਸ ਗੰਜ ਸਾਹਿਬ ਸੁਸ਼ੋਭਿਤ ਹੈ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। 

ਟਾਪ ਹੈਡਲਾਈਨ

ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ

ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ

ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ

ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ

ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ

iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ

ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?

Embed widget