ਪੜਚੋਲ ਕਰੋ

Punjab Holiday : ਪੰਜਾਬ ‘ਚ 26 ਮਈ ਨੂੰ ਛੁੱਟੀ ਦਾ ਐਲਾਨ ,ਸਾਰੇ ਵਿੱਦਿਅਕ ਅਦਾਰੇ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ 

Punjab Holiday News : ਪੰਜਾਬ ‘ਚ 26 ਮਈ ਨੂੰ ਹੋਣ ਜਾ ਰਹੀਆਂ ਨਗਰ ਨਿਗਮ, ਨਗਰ ਕੌਂਸਲ ਅਤੇ ਨਗਰ ਪੰਚਾਇਤ ਚੋਣਾਂ ਦੇ ਮੱਦੇਨਜ਼ਰ 26 ਮਈ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਜਿਸ ਦੌਰਾਨ ਸਾਰੇ ਵਿੱਦਿਅਕ ਅਦਾਰੇ ਅਤੇ ਸਰਕਾਰੀ ਦਫਤਰ ਬੰਦ ਰਹਿਣਗੇ

Punjab Holiday News : ਪੰਜਾਬ ‘ਚ 26 ਮਈ ਨੂੰ ਹੋਣ ਜਾ ਰਹੀਆਂ ਨਗਰ ਨਿਗਮ, ਨਗਰ ਕੌਂਸਲ ਅਤੇ ਨਗਰ ਪੰਚਾਇਤ ਚੋਣਾਂ ਦੇ ਮੱਦੇਨਜ਼ਰ 26 ਮਈ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਜਿਸ ਦੌਰਾਨ ਸਾਰੇ ਵਿੱਦਿਅਕ ਅਦਾਰੇ ਅਤੇ ਸਰਕਾਰੀ ਦਫਤਰ ਬੰਦ ਰਹਿਣਗੇ ।

 ਪੰਜਾਬ ਸਰਕਾਰ ਦੇ ਪ੍ਰਸੋਨਲ ਵਿਭਾਗ ਵਲੋਂ ਜਾਰੀ ਪੱਤਰ ਅਨੁਸਾਰ ਇਹ ਛੁੱਟੀ ਚੰਡੀਗੜ੍ਹ ਸਥਿਤ ਪੰਜਾਬ ਸਰਕਾਰ ਦੇ ਸਾਰੇ ਦਫ਼ਤਰਾਂ/ਬੋਰਡਾਂ/ਕਾਰਪੋਰੇਸ਼ਨਾਂ ਅਤੇ ਵਿੱਦਿਅਕ ਅਦਾਰਿਆਂ ਲਈ ਵੀ ਘੋਸ਼ਿਤ ਕੀਤੀ ਗਈ ਹੈ। ਇਹ ਛੁੱਟੀ ਨੈਗੋਸੀਏਸ਼ਨ ਇੰਸਟਰੂਮੈਂਟ ਐਕਟ 1881 ਅਧੀਨ ਘੋਸ਼ਿਤ ਕੀਤੀ ਗਈ ਹੈ। ਪੰਜਾਬ ਦੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਨੇ ਇਸ ਸੰਬੰਧ ਵਿਚ ਇਕ ਅਧਿਕਾਰਤ ਹੁਕਮ ਜਾਰੀ ਕੀਤਾ।

ਦੱਸ ਦਈਏ ਕਿ ਪੰਜਾਬ ਵਿੱਚ 26 ਮਈ 2026 ਨੂੰ ਹੋਣ ਵਾਲੀਆਂ ਨਗਰ ਨਿਗਮ ਆਮ ਚੋਣਾਂ 2026 ਲਈ ਕੁੱਲ 7555 ਉਮੀਦਵਾਰ ਚੋਣ ਮੈਦਾਨ ਵਿੱਚ ਹਨ। ਇਹ ਚੋਣਾਂ ਸੂਬੇ ਦੀ ਸਿਆਸਤ ਲਈ ਕਾਫੀ ਮਹੱਤਵਪੂਰਨ ਮੰਨੀਆਂ ਜਾ ਰਹੀਆਂ ਹਨ ਅਤੇ ਵੱਖ-ਵੱਖ ਰਾਜਨੀਤਿਕ ਪਾਰਟੀਆਂ ਨੇ ਵੱਡੀ ਗਿਣਤੀ ਵਿੱਚ ਆਪਣੇ ਉਮੀਦਵਾਰ ਖੜੇ ਕੀਤੇ ਹਨ।

Punjab Holiday : ਪੰਜਾਬ ‘ਚ 26 ਮਈ ਨੂੰ ਛੁੱਟੀ ਦਾ ਐਲਾਨ ,ਸਾਰੇ ਵਿੱਦਿਅਕ ਅਦਾਰੇ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ 

Advertisement

ਟਾਪ ਹੈਡਲਾਈਨ

Jagraon 'ਚ ਦੋਸਤ ਨਾਲ ਘਰੋਂ ਗਏ ਨੌਜਵਾਨ ਦੀ ਮਿਲੀ ਲਾਸ਼ , ਹਿਮਾਚਲ 'ਚ ਕਰਦਾ ਸੀ ਨੌਕਰੀ, ਡੇਢ ਸਾਲ ਪਹਿਲਾਂ ਹੋਇਆ ਸੀ ਵਿਆਹ
Jagraon 'ਚ ਦੋਸਤ ਨਾਲ ਘਰੋਂ ਗਏ ਨੌਜਵਾਨ ਦੀ ਮਿਲੀ ਲਾਸ਼ , ਹਿਮਾਚਲ 'ਚ ਕਰਦਾ ਸੀ ਨੌਕਰੀ, ਡੇਢ ਸਾਲ ਪਹਿਲਾਂ ਹੋਇਆ ਸੀ ਵਿਆਹ
Raja Warring ਦੀ SC ਕਮਿਸ਼ਨ ਨੂੰ ਚੁਣੌਤੀ ,ਕਿਹਾ - ਮੈਂ ਕਮਿਸ਼ਨ ਸਾਹਮਣੇ ਪੇਸ਼ ਨਹੀਂ ਹੋਵਾਂਗਾ ,ਜੋ ਕਰਨਾ ਹੈ ਕਰ ਲਓ 
Raja Warring ਦੀ SC ਕਮਿਸ਼ਨ ਨੂੰ ਚੁਣੌਤੀ ,ਕਿਹਾ - ਮੈਂ ਕਮਿਸ਼ਨ ਸਾਹਮਣੇ ਪੇਸ਼ ਨਹੀਂ ਹੋਵਾਂਗਾ ,ਜੋ ਕਰਨਾ ਹੈ ਕਰ ਲਓ 
Tarn Taran 'ਚ ਦਾਜ ਦੀ ਬਲੀ ਚੜ੍ਹੀ ਇੱਕ ਹੋਰ ਧੀ , 32 ਸਾਲਾ ਲੜਕੀ ਦੀ ਸ਼ੱਕੀ ਹਾਲਾਤਾਂ 'ਚ ਮੌਤ 
Tarn Taran 'ਚ ਦਾਜ ਦੀ ਬਲੀ ਚੜ੍ਹੀ ਇੱਕ ਹੋਰ ਧੀ , 32 ਸਾਲਾ ਲੜਕੀ ਦੀ ਸ਼ੱਕੀ ਹਾਲਾਤਾਂ 'ਚ ਮੌਤ 
CM ਮਾਨ ਦੇ ਪਿੰਡ 'ਚ ਮੋਬਾਈਲ ਟਾਵਰ 'ਤੇ ਚੜ੍ਹੇ ਅਧਿਆਪਕ , ਜੁਆਇਨਿੰਗ ਲੈਟਰ ਮਿਲਣ ਤੱਕ ਹੇਠਾਂ ਨਾ ਉਤਰਣ 'ਤੇ ਅੜੇ
CM ਮਾਨ ਦੇ ਪਿੰਡ 'ਚ ਮੋਬਾਈਲ ਟਾਵਰ 'ਤੇ ਚੜ੍ਹੇ ਅਧਿਆਪਕ , ਜੁਆਇਨਿੰਗ ਲੈਟਰ ਮਿਲਣ ਤੱਕ ਹੇਠਾਂ ਨਾ ਉਤਰਣ 'ਤੇ ਅੜੇ
Advertisement

ਵੀਡੀਓਜ਼

ਮਜੀਠੀਆ ਮਾਝੇ ਦਾ ਜਰਨੈਲ ਨਹੀਂ, ਮਾਝੇ ਦੀ ਮੈਲ : CM ਮਾਨ
ਪੰਜਾਬ ਦੇ ਵਿਕਾਸ ਲਈ ਸੁਖਬੀਰ ਬਾਦਲ ਕੋਲ ਕੋਈ ਯੋਜਨਾ ਨਹੀਂ
ਪੰਜਾਬ ‘ਚ ਘਟੇ ਸੜਕ ਹਾਦਸਿਆਂ ਦੇ ਮੌਤ ਅੰਕੜੇ? CM ਮਾਨ ਦਾ ਬਿਆਨ
CM ਮਾਨ ਦਾ ਦਾਅਵਾ— ਪੰਜਾਬ ‘ਚ 19 ਟੋਲ ਪਲਾਜ਼ੇ ਕੀਤੇ ਬੰਦ
ਮੈਂ ਇੱਕ ਰੁਪਇਆ ਵੀ ਰਿਸ਼ਵਤ ਨਹੀਂ ਲੈਂਦਾ, ਨਾ ਲੈਣ ਦਿੰਦਾ
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Kejriwal  ਦੇ CM ਫੇਸ ਵਾਲੇ ਬਿਆਨ 'ਤੇ ਵੜਿੰਗ ਦਾ ਪਲਟਵਾਰ, ਕਿਹਾ- ਕਾਂਗਰਸ 'ਚ ਇੱਕ ਵਿਅਕਤੀ ਨਹੀਂ, ਲੋਕਾਂ ਦੀ ਰਾਏ ਨਾਲ ਲਏ ਜਾਂਦੇ ਹਨ ਫ਼ੈਸਲੇ
Kejriwal  ਦੇ CM ਫੇਸ ਵਾਲੇ ਬਿਆਨ 'ਤੇ ਵੜਿੰਗ ਦਾ ਪਲਟਵਾਰ, ਕਿਹਾ- ਕਾਂਗਰਸ 'ਚ ਇੱਕ ਵਿਅਕਤੀ ਨਹੀਂ, ਲੋਕਾਂ ਦੀ ਰਾਏ ਨਾਲ ਲਏ ਜਾਂਦੇ ਹਨ ਫ਼ੈਸਲੇ
Tarn Taran 'ਚ ਦਾਜ ਦੀ ਬਲੀ ਚੜ੍ਹੀ ਇੱਕ ਹੋਰ ਧੀ , 32 ਸਾਲਾ ਲੜਕੀ ਦੀ ਸ਼ੱਕੀ ਹਾਲਾਤਾਂ 'ਚ ਮੌਤ 
Tarn Taran 'ਚ ਦਾਜ ਦੀ ਬਲੀ ਚੜ੍ਹੀ ਇੱਕ ਹੋਰ ਧੀ , 32 ਸਾਲਾ ਲੜਕੀ ਦੀ ਸ਼ੱਕੀ ਹਾਲਾਤਾਂ 'ਚ ਮੌਤ 
Road Accident : ਸਰਹਿੰਦ ਨੈਸ਼ਨਲ ਹਾਈਵੇ 'ਤੇ ਭਿਆਨਕ ਸੜਕ ਹਾਦਸਾ, 2 ਕਰਿਆਨਾ ਦੁਕਾਨਦਾਰਾਂ ਦੀ ਮੌਤ 
Road Accident : ਸਰਹਿੰਦ ਨੈਸ਼ਨਲ ਹਾਈਵੇ 'ਤੇ ਭਿਆਨਕ ਸੜਕ ਹਾਦਸਾ, 2 ਕਰਿਆਨਾ ਦੁਕਾਨਦਾਰਾਂ ਦੀ ਮੌਤ 
Mithun Chakraborty ਦੀ ਧੀ ਦਿਸ਼ਾਨੀ ਦੀ ਹੋਈ ਮੰਗਣੀ, ਮੰਗੇਤਰ ਨਾਲ ਲਿਪਲੌਕ ਕਰਕੇ ਸਾਂਝੀਆਂ ਕੀਤੀਆਂ ਰੋਮਾਂਟਿਕ ਤਸਵੀਰਾਂ
Mithun Chakraborty ਦੀ ਧੀ ਦਿਸ਼ਾਨੀ ਦੀ ਹੋਈ ਮੰਗਣੀ, ਮੰਗੇਤਰ ਨਾਲ ਲਿਪਲੌਕ ਕਰਕੇ ਸਾਂਝੀਆਂ ਕੀਤੀਆਂ ਰੋਮਾਂਟਿਕ ਤਸਵੀਰਾਂ
School Reopen 2026 : ਗਰਮੀਆਂ ਦੀਆਂ ਛੁੱਟੀਆਂ ਖਤਮ, ਸਕੂਲਾਂ 'ਚ ਕੱਲ੍ਹ ਤੋਂ ਮੁੜ ਪਰਤੇਗੀ ਰੌਣਕ  
School Reopen 2026 : ਗਰਮੀਆਂ ਦੀਆਂ ਛੁੱਟੀਆਂ ਖਤਮ, ਸਕੂਲਾਂ 'ਚ ਕੱਲ੍ਹ ਤੋਂ ਮੁੜ ਪਰਤੇਗੀ ਰੌਣਕ  
Big News: ਸਿਆਸਤ 'ਚ ਭੱਖਿਆ ਮਾਹੌਲ, 'ਆਪ' ਵਿਧਾਇਕ 'ਤੇ ਲੱਗੇ ਗੰਭੀਰ ਦੋਸ਼: ਸਿਹਤ ਮੁਲਾਜ਼ਮ ਨੇ ਪਰੇਸ਼ਾਨ ਹੋ ਕੀਤੀ ਖੁਦਕੁਸ਼ੀ...
ਸਿਆਸਤ 'ਚ ਭੱਖਿਆ ਮਾਹੌਲ, 'ਆਪ' ਵਿਧਾਇਕ 'ਤੇ ਲੱਗੇ ਗੰਭੀਰ ਦੋਸ਼: ਸਿਹਤ ਮੁਲਾਜ਼ਮ ਨੇ ਪਰੇਸ਼ਾਨ ਹੋ ਕੀਤੀ ਖੁਦਕੁਸ਼ੀ...
Punjab News: ਪੰਜਾਬ ਤੋਂ ਵੱਡੀ ਖਬਰ, ਮਸ਼ਹੂਰ ਵਿਧਾਇਕ 'ਤੇ ਦੋਸ਼ ਲਗਾਉਂਦੇ ਹੋਏ ਮੁਲਾਜ਼ਮ ਨੇ ਕੀਤੀ ਖੁਦਕੁਸ਼ੀ: ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਪੰਜਾਬ ਤੋਂ ਵੱਡੀ ਖਬਰ, ਮਸ਼ਹੂਰ ਵਿਧਾਇਕ 'ਤੇ ਦੋਸ਼ ਲਗਾਉਂਦੇ ਹੋਏ ਮੁਲਾਜ਼ਮ ਨੇ ਕੀਤੀ ਖੁਦਕੁਸ਼ੀ: ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Punjab News: ਪੰਜਾਬ 'ਚ ਵਾਰਦਾਤਾਂ ਦਾ ਸਿਲਸਿਲਾ ਜਾਰੀ, ਹੁਣ ਗੋਲੀਆਂ ਦੀ ਗੂੰਜ ਨਾਲ ਕੰਬਿਆ ਇਹ ਇਲਾਕਾ; ਘਰ ਵਿੱਚ ਸੌਂ ਰਹੇ ਪਰਿਵਾਰ 'ਤੇ...
ਪੰਜਾਬ 'ਚ ਵਾਰਦਾਤਾਂ ਦਾ ਸਿਲਸਿਲਾ ਜਾਰੀ, ਹੁਣ ਗੋਲੀਆਂ ਦੀ ਗੂੰਜ ਨਾਲ ਕੰਬਿਆ ਇਹ ਇਲਾਕਾ; ਘਰ ਵਿੱਚ ਸੌਂ ਰਹੇ ਪਰਿਵਾਰ 'ਤੇ...
Embed widget