ਪੜਚੋਲ ਕਰੋ

'ਆਪ' ਰਹਿ ਗਈ 'ਕੱਲੀ ਤੀਜੇ ਫਰੰਟ ਨੇ ਵੰਡੀਆਂ ਸੀਟਾਂ ..!

ਲੁਧਿਆਣਾ: ਪੰਜਾਬ ਡੈਮੋਕ੍ਰੈਟਿਕ ਅਲਾਇੰਸ ਦੀਆਂ ਹਿੱਸੇਦਾਰ ਪਾਰਟੀਆਂ ਨੇ ਲੋਕ ਸਭਾ ਚੋਣਾਂ 2019 ਦੀਆਂ ਚੋਣਾਂ ਲਈ ਟਿਕਟਾਂ ਦੀ ਵੰਡ ਤੈਅ ਕਰ ਲਈ ਹੈ। ਗਠਜੋੜ ਵਿੱਚ ਸ਼ਾਮਲ ਹੋਣ ਵਾਲੀਆਂ ਪਾਰਟੀਆਂ ਨੇ ਸੀਟਾਂ ਤੈਅ ਕਰ ਲਈਆਂ ਹਨ। ਫਰੰਟ ਦੇ ਆਗੂਆਂ ਨੇ ਸੋਮਵਾਰ ਨੂੰ ਬੈਠਕ ਕੀਤੀ ਪਰ ਇੱਥੇ ਆਮ ਆਦਮੀ ਪਾਰਟੀ ਦਾ ਕੋਈ ਵੀ ਆਗੂ ਮੌਜੂਦ ਨਹੀਂ ਸੀ। ਪੰਜਾਬੀ ਏਕਤਾ ਪਾਰਟੀ ਦੇ ਪ੍ਰਧਾਨ ਸੁਖਪਾਲ ਖਹਿਰਾ ਨੇ ਸੋਸ਼ਲ ਮੀਡੀਆ ਖਾਤਿਆਂ 'ਤੇ ਇਸ ਦੀ ਪੁਸ਼ਟੀ ਕੀਤੀ ਹੈ। ਖਹਿਰਾ ਨੇ ਲਿਖਿਆ ਹੈ ਕਿ ਬਹੁਜਨ ਸਮਾਜ ਪਾਰਟੀ, ਲੋਕ ਇਨਸਾਫ ਪਾਰਟੀ, ਸ਼੍ਰੋਮਣੀ ਅਕਾਲੀ ਦਲ ਟਕਸਾਲੀ, ਡਾ. ਧਰਮਵੀਰ ਗਾਂਧੀ ਅਤੇ ਉਨ੍ਹਾਂ ਦੀ ਪੀਈਪੀ ਨੇ ਟਿਕਟ ਵੰਡ 'ਤੇ ਆਪਸੀ ਸਹਿਮਤੀ ਬਣਾ ਲਈ ਹੈ। ਸਾਰੀਆਂ ਮੁੱਖ ਧਿਰਾਂ ਦੇ ਨੁਮਾਇੰਦਿਆਂ ਨੇ ਲੁਧਿਆਣਾ ਤੋਂ ਵਿਧਾਇਕ ਸਿਮਰਜੀਤ ਬੈਂਸ ਦੇ ਜਨਮ ਦਿਨ ਮੌਕੇ ਕੇਕ ਕੱਟਿਆ ਤੇ ਸੀਟ ਵੰਡ ਸਬੰਧੀ ਬੈਠਕ ਵੀ ਕੀਤੀ। ਖਹਿਰਾ ਵੱਲੋਂ ਕੀਤੇ ਟਵੀਟ ਵਿੱਚ 'ਆਪ' ਦਾ ਕੋਈ ਜ਼ਿਕਰ ਨਹੀਂ ਕੀਤਾ, ਜਿਸ ਤੋਂ ਅੰਦਾਜ਼ਾ ਲਾਇਆ ਜਾ ਸਕਦਾ ਹੈ ਕਿ ਫਰੰਟ ਨੇ ਆਪਣੀਆਂ ਸੀਟਾਂ ਤੈਅ ਕਰ ਲਈਆਂ ਹਨ ਅਤੇ ਗਠਜੋੜ ਵਿੱਚ 'ਆਪ' ਨੂੰ ਸ਼ਾਮਲ ਨਹੀਂ ਰੱਖਿਆ। ਆਉਣ ਵਾਲੇ ਦਿਨਾਂ ਵਿੱਚ ਫਰੰਟ ਵੱਲੋਂ ਉਮੀਦਵਾਰਾਂ ਦੇ ਨਾਂਵਾਂ ਬਾਰੇ ਐਲਾਨ ਕੀਤਾ ਜਾ ਸਕਦਾ ਹੈ।

ਟਾਪ ਹੈਡਲਾਈਨ

Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ
Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ
Barnala ਦੀ ਅਨਾਜ ਮੰਡੀ ਕੋਲੋਂ 22 ਸਾਲਾਂ ਨੌਜਵਾਨ ਦੀ ਸ਼ੱਕੀ ਹਾਲਾਤਾਂ 'ਚ ਮਿਲੀ ਲਾਸ਼ ,ਪਰਿਵਾਰ ਵੱਲੋਂ ਕਤਲ ਦਾ ਖਦਸ਼ਾ 
Barnala ਦੀ ਅਨਾਜ ਮੰਡੀ ਕੋਲੋਂ 22 ਸਾਲਾਂ ਨੌਜਵਾਨ ਦੀ ਸ਼ੱਕੀ ਹਾਲਾਤਾਂ 'ਚ ਮਿਲੀ ਲਾਸ਼ ,ਪਰਿਵਾਰ ਵੱਲੋਂ ਕਤਲ ਦਾ ਖਦਸ਼ਾ 
Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  
Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  
Big Breaking News : ਪੰਜਾਬ ਦੀ ਸਿਆਸਤ ਨਾਲ ਜੁੜੀ ਵੱਡੀ ਖ਼ਬਰ ! ਭਾਜਪਾ ’ਚ ਸ਼ਾਮਲ ਹੋਏ ਇਹ ਸਾਬਕਾ ਵਿਧਾਇਕ
Big Breaking News : ਪੰਜਾਬ ਦੀ ਸਿਆਸਤ ਨਾਲ ਜੁੜੀ ਵੱਡੀ ਖ਼ਬਰ ! ਭਾਜਪਾ ’ਚ ਸ਼ਾਮਲ ਹੋਏ ਇਹ ਸਾਬਕਾ ਵਿਧਾਇਕ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Weather Update : ਪੰਜਾਬ-ਚੰਡੀਗੜ੍ਹ 'ਚ ਮੌਸਮ ਨੇ ਲਈ ਕਰਵਟ, ਮੀਂਹ ਦਾ ਅਲਰਟ,   ਅਗਲੇ 7 ਦਿਨ ਮੀਂਹ ਦੀ ਸੰਭਾਵਨਾ   
Punjab Weather Update : ਪੰਜਾਬ-ਚੰਡੀਗੜ੍ਹ 'ਚ ਮੌਸਮ ਨੇ ਲਈ ਕਰਵਟ, ਮੀਂਹ ਦਾ ਅਲਰਟ,   ਅਗਲੇ 7 ਦਿਨ ਮੀਂਹ ਦੀ ਸੰਭਾਵਨਾ   
Punjab News: ਪੰਜਾਬ ਤੋਂ ਵੱਡੀ ਖਬਰ, ਤਹਿਸੀਲ ਕੰਪਲੈਕਸ 'ਚ ਚੱਲੀ ਗੋਲੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਜਾਣੋ ਕਿਵੇਂ...
ਪੰਜਾਬ ਤੋਂ ਵੱਡੀ ਖਬਰ, ਤਹਿਸੀਲ ਕੰਪਲੈਕਸ 'ਚ ਚੱਲੀ ਗੋਲੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਜਾਣੋ ਕਿਵੇਂ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Police Transfers: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
Embed widget