ਪੜਚੋਲ ਕਰੋ

ਪੰਜਾਬ ਦੇ 124 ਥਾਣੇ ਨਸ਼ਿਆਂ ਦੇ ਮਾਮਲੇ 'ਚ ਸੰਵੇਦਨਸ਼ੀਲ: ਡੀਜੀਪੀ

ਫ਼ਰੀਦਕੋਟ/ਫ਼ਿਰੋਜ਼ਪੁਰ: ਪੰਜਾਬ ਪੁਲਿਸ ਦੇ ਨਵੇਂ ਬਣੇ ਮੁਖੀ ਡੀਜੀਪੀ ਦਿਨਕਰ ਗੁਪਤਾ ਨੇ ਨਸ਼ਿਆਂ ਸਬੰਧੀ ਦਾਅਵਾ ਕੀਤਾ ਹੈ ਕਿ ਪੁਲਿਸ ਨੇ ਨਸ਼ਿਆਂ ਦੀ ਸਪਲਾਈ ਤੋੜੀ ਹੈ। ਗੁਪਤਾ ਨੇ ਕਿਹਾ ਹੈ ਕਿ ਪੰਜਾਬ ਦੇ 124 ਥਾਣਾ ਖੇਤਰਾਂ ਦੀ ਪਛਾਣ ਕੀਤੀ ਗਈ ਹੈ ਜਿਨ੍ਹਾਂ 'ਚ ਨਸ਼ੇ ਦੀ ਸਮੱਸਿਆ ਹੈ ਅਤੇ ਪੁਲਿਸ ਹੁਣ ਇਨ੍ਹਾਂ 'ਤੇ ਵੱਧ ਧਿਆਨ ਕੇਂਦਰਤ ਕਰੇਗੀ। ਇਸ ਦੇ ਨਾਲ ਡੀਜੀਪੀ ਨੇ ਇਹ ਵੀ ਮੰਨਿਆ ਕਿ ਨਸ਼ੇ ਨੂੰ ਪੂਰਨ ਤੌਰ 'ਤੇ ਖ਼ਤਮ ਕਰਨਾ ਅਸੰਭਵ ਹੈ। ਲੋਕ ਸਭਾ ਚੋਣਾਂ ਦੇ ਐਲਾਨ ਮਗਰੋਂ ਪੰਜਾਬ ਦੇ ਡੀਜੀਪੀ ਦਿਨਕਰ ਗੁਪਤਾ ਨੇ ਕਈ ਜ਼ਿਲ੍ਹਿਆਂ ਦਾ ਦੌਰਾ ਕੀਤਾ ਤੇ ਇਸੇ ਤਹਿਤ ਫ਼ਿਰੋਜ਼ਪੁਰ-ਫ਼ਾਜ਼ਿਲਕਾ ਦੇ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਨਸ਼ੇ ਦੇ ਮਾਮਲੇ 'ਤੇ ਅਹਿਮ ਜਾਣਕਾਰੀ ਦਿੰਦਿਆਂ ਡੀਜੀਪੀ ਨੇ ਕਿਹਾ ਕਿ ਪੰਜਾਬ ਵਿੱਚ 124 ਥਾਣਿਆਂ ਦੀ ਪਛਾਣ ਕੀਤੀ ਗਈ ਹੈ, ਜਿਨ੍ਹਾਂ ਵਿੱਚ ਨਸ਼ੇ ਦੀ ਸਮੱਸਿਆ ਹੈ। ਡੀਜੀਪੀ ਨੇ ਕਿਹਾ ਕਿ ਉਹ ਹੁਣ ਉਨ੍ਹਾਂ ਥਾਣਿਆਂ ਨਾਲ ਸਬੰਧਤ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ ਕਰਨਗੇ। ਲੁਧਿਆਣਾ ਤੋਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਵੱਲੋਂ ਸੋਸ਼ਲ ਮੀਡੀਆ 'ਤੇ ਲਾਈਵ ਹੋ ਕੇ ਨਸ਼ਾ ਖਰੀਦਣ ਦੇ ਮਾਮਲੇ ਸਬੰਧੀ ਕੀਤੇ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਨਸ਼ੇ ਨੂੰ ਖਤਮ ਕਰਨ ਲਈ ਵਿਸ਼ੇਸ਼ ਟਾਸਕ ਫੋਰਸ ਠੀਕ ਢੰਗ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਅਮਰੀਕਾ ਵਰਗੇ ਦੇਸ਼ਾਂ ਦੀ ਮਿਸਾਲ ਦਿੰਦਿਆਂ ਕਿਹਾ ਕਿ ਕਿਹਾ ਕੋਈ ਵੀ ਨਸ਼ੇ ਨੂੰ ਪੂਰਨ ਤੌਰ 'ਤੇ ਖ਼ਤਮ ਨਹੀਂ ਕਰ ਸਕਦਾ। ਏਡੀਜੀਪੀ ਐਸਟੀਐਫ ਨੇ ਪੰਜਾਬ ਪੁਲਿਸ ਦੇ ਫੇਸਬੁੱਕ ਪੇਜ ਰਾਹੀਂ ਕਿਹਾ ਹੈ ਕਿ ਡੀਜੀਪੀ ਦਿਨਕਰ ਗੁਪਤਾ ਦੇ ਡਰੱਗਸ 'ਤੇ ਦਿੱਤੇ ਬਿਆਨ ਦਾ ਮਤਲਬ ਉਹ ਨਹੀਂ ਸੀ, ਜੋ 'ਏਬੀਪੀ ਸਾਂਝਾ' ਦੀ ਖ਼ਬਰ ਤੋਂ ਜਾਪਦਾ ਹੈ। ਬਲਕਿ, ਉਨ੍ਹਾਂ ਕਿਹਾ ਸੀ ਕਿ ਪੰਜਾਬ ਦੇ 124 ਥਾਣਾ ਖੇਤਰਾਂ ਦੀ ਪਛਾਣ ਕੀਤੀ ਗਈ ਹੈ ਜਿਨ੍ਹਾਂ 'ਚ ਨਸ਼ੇ ਦੀ ਸਮੱਸਿਆ ਹੈ ਅਤੇ ਪੁਲਿਸ ਹੁਣ ਇਨ੍ਹਾਂ 'ਤੇ ਵੱਧ ਧਿਆਨ ਕੇਂਦਰਤ ਕਰੇਗੀ। ਏਡੀਜੀਪੀ ਐਸਟੀਐਫ ਨੇ ਇਹ ਵੀ ਕਿਹਾ ਕਿ ਪਿਛਲੇ ਕੁਝ ਸਮੇਂ ਵਿੱਚ ਪੰਜਾਬ ਪੁਲਿਸ ਨੇ ਨਸ਼ੇ ਦੀ ਸਪਲਾਈ ਤੋੜਨ 'ਚ ਵੱਡੀ ਕਾਮਯਾਬੀ ਹਾਸਲ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਅਤੇ ਐਸਟੀਐਫ ਨਸ਼ੇ ਦੀ ਸਮੱਸਿਆ ਨੂੰ ਖ਼ਤਮ ਕਰਨ ਸਈ ਲਗਾਤਾਰ ਕਦਮ ਚੁੱਕ ਰਹੀ ਹੈ।

ਟਾਪ ਹੈਡਲਾਈਨ

ਪੰਜਾਬ ਦੀ ਕੈਮੀਕਲ ਫੈਕਟਰੀ 'ਚ ਲੱਗੀ ਭਿਆਨਕ ਅੱਗ, ਤਿੰਨ ਧਮਾਕਿਆਂ ਨਾਲ ਮੱਚੀ ਦਹਿਸ਼ਤ

ਪੰਜਾਬ ਕਾਂਗਰਸ ਪ੍ਰਧਾਨ ਬੋਲੇ- 40-45 ਵਿਧਾਇਕ ਛੱਡ ਸਕਦੇ AAP ਦਾ ਸਾਥ, ਸੀਕ੍ਰੇਟ ਮੀਟਿੰਗ ਕਰ ਚੁੱਕੇ; ਭੁਪੇਸ਼ ਬਘੇਲ ਪੰਜਾਬ ਦੌਰੇ 'ਤੇ

ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ

ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
ਮਹੀਨੇ ਦੇ ਪਹਿਲੇ ਦਿਨ ਲੱਖਾਂ ਕਿਸਾਨਾਂ ਲਈ ਖੁਸ਼ਖ਼ਬਰੀ! 2031 ਤੱਕ ਖਾਤੇ 'ਚ ਆਉਂਦੀ ਰਹੇਗੀ 2000 ਦੀ ਕਿਸ਼ਤ
ਮਹੀਨੇ ਦੇ ਪਹਿਲੇ ਦਿਨ ਲੱਖਾਂ ਕਿਸਾਨਾਂ ਲਈ ਖੁਸ਼ਖ਼ਬਰੀ! 2031 ਤੱਕ ਖਾਤੇ 'ਚ ਆਉਂਦੀ ਰਹੇਗੀ 2000 ਦੀ ਕਿਸ਼ਤ
ਪੰਜਾਬ ਕਾਂਗਰਸ ਪ੍ਰਧਾਨ ਬੋਲੇ- 40-45 ਵਿਧਾਇਕ ਛੱਡ ਸਕਦੇ AAP ਦਾ ਸਾਥ, ਸੀਕ੍ਰੇਟ ਮੀਟਿੰਗ ਕਰ ਚੁੱਕੇ; ਭੁਪੇਸ਼ ਬਘੇਲ ਪੰਜਾਬ ਦੌਰੇ 'ਤੇ
ਪੰਜਾਬ ਕਾਂਗਰਸ ਪ੍ਰਧਾਨ ਬੋਲੇ- 40-45 ਵਿਧਾਇਕ ਛੱਡ ਸਕਦੇ AAP ਦਾ ਸਾਥ, ਸੀਕ੍ਰੇਟ ਮੀਟਿੰਗ ਕਰ ਚੁੱਕੇ; ਭੁਪੇਸ਼ ਬਘੇਲ ਪੰਜਾਬ ਦੌਰੇ 'ਤੇ
ਲੁਧਿਆਣਾ 'ਚ ਚੱਲੀਆਂ ਤਾੜਤਾੜ ਗੋਲੀਆਂ, 2 ਨੌਜਵਾਨ ਜ਼ਖ਼ਮੀ; ਇਲਾਕੇ 'ਚ ਫੈਲੀ ਸਨਸਨੀ

ਵੱਡੀ ਰਾਹਤ! 200 ਰੁਪਏ ਸਸਤਾ ਹੋਇਆ ਗੈਸ ਸਿਲੰਡਰ, ਜਾਣੋ ਨਵੇਂ ਰੇਟ

Embed widget