ਪੜਚੋਲ ਕਰੋ

Punjab News : ਪੰਜਾਬ ਪੁਲਿਸ ਦੇ ਅਲਟੀਮੇਟਮ ਮਗਰੋਂ ਸੋਸ਼ਲ ਮੀਡੀਆ 'ਤੇ ਵਧੀ ਐਕਟੀਵਿਟੀ, ਲੋਕ ਧੜਾਧੜ ਹਟਾ ਰਹੇ ਪੋਸਟਾਂ

ਚੰਡੀਗੜ੍ਹ: ਸੋਸ਼ਲ ਮੀਡੀਆ ਉਪਰ ਐਕਟਿਵ ਲੋਕ ਬੇਹੱਦ ਚੌਕਸ ਹੋ ਗਏ ਹਨ। ਪੰਜਾਬ ਪੁਲਿਸ ਦੀ ਸਖਤੀ ਮਗਰੋਂ ਲੋਕ ਹਥਿਆਰਾਂ ਵਾਲੀਆਂ ਪੋਸਟਾਂ ਧੜਾਧੜ ਹਟਾ ਰਹੇ ਹਨ। ਅਜਿਹੀਆਂ ਪੋਸਟਾਂ ਹਟਾਉਣ ਵਾਲਿਆਂ ਵਿੱਚ ਕਈ ਕਲਾਕਾਰ ਤੇ ਨਾਮੀ ਸ਼ਖਸੀਅਤਾਂ ਵੀ ਹਨ।

ਚੰਡੀਗੜ੍ਹ: ਸੋਸ਼ਲ ਮੀਡੀਆ ਉਪਰ ਐਕਟਿਵ ਲੋਕ ਬੇਹੱਦ ਚੌਕਸ ਹੋ ਗਏ ਹਨ। ਪੰਜਾਬ ਪੁਲਿਸ ਦੀ ਸਖਤੀ ਮਗਰੋਂ ਲੋਕ ਹਥਿਆਰਾਂ ਵਾਲੀਆਂ ਪੋਸਟਾਂ ਧੜਾਧੜ ਹਟਾ ਰਹੇ ਹਨ। ਅਜਿਹੀਆਂ ਪੋਸਟਾਂ ਹਟਾਉਣ ਵਾਲਿਆਂ ਵਿੱਚ ਕਈ ਕਲਾਕਾਰ ਤੇ ਨਾਮੀ ਸ਼ਖਸੀਅਤਾਂ ਵੀ ਹਨ। ਸੂਤਰਾਂ ਮੁਤਾਬਕ ਪੰਜਾਬ ਅੰਦਰ ਫੇਸਬੁੱਕ, ਇੰਸਟਾਗ੍ਰਾਮ ਤੇ ਹੋਰ ਸੋਸ਼ਲ ਮੀਡੀਆ ਪਲੇਟਫਾਰਮਾਂ ਉਪਰ ਅਚਾਨਕ ਐਕਟੀਵਿਟੀ ਵਧ ਹੈ। ਪਤਾ ਲੱਗਾ ਹੈ ਲੋਕ ਆਪਣੀਆਂ ਪੁਰਾਣੀਆਂ ਪੋਸਟਾਂ ਚੈੱਕ ਕਰ ਰਹੇ ਹਨ।

ਦੱਸ ਦਈਏ ਕਿ ਪੰਜਾਬ ਪੁਲਿਸ ਨੇ ਸੂਬੇ ਵਿੱਚ ਗੰਨ ਕਲਚਰ ਖ਼ਿਲਾਫ਼ ਸ਼ੁਰੂ ਕੀਤੀ ਮੁਹਿੰਮ ਤਹਿਤ ਸ਼ਨੀਵਾਰ ਲੋਕਾਂ ਨੂੰ 72 ਘੰਟਿਆਂ ਦੇ ਅੰਦਰ ਖੁਦ ਹੀ ਸੋਸ਼ਲ ਮੀਡੀਆ ਪਲੇਟਫਾਰਮਾਂ ਤੋਂ ਹਥਿਆਰਾਂ ਨੂੰ ਹੱਲਾਸ਼ੇਰੀ ਦੇਣ ਵਾਲੀਆਂ ਆਪੋ-ਆਪਣੀਆਂ ਪੋਸਟਾਂ ਹਟਾਉਣ ਲਈ ਕਿਹਾ ਹੈ। ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਟਵੀਟ ਕਰਕੇ ਕਿਹਾ ਸੀ ਕਿ 72 ਘੰਟੇ (ਤਿੰਨ ਦਿਨ) ਤੱਕ ਸੋਸ਼ਲ ਮੀਡੀਆ ’ਤੇ ਹਥਿਆਰਾਂ ਨੂੰ ਹੱਲਾਸ਼ੇਰੀ ਦੇਣ ਵਾਲੀਆਂ ਪੋਸਟਾਂ ਸਬੰਧੀ ਕੋਈ ਕੇਸ ਦਰਜ ਨਹੀਂ ਕੀਤਾ ਜਾਵੇਗਾ, ਜਦੋਂ ਕਿ ਤਿੰਨ ਦਿਨਾਂ ਬਾਅਦ ਅਜਿਹੀਆਂ ਪੋਸਟਾਂ ਨਾ ਹਟਾਉਣ ਵਾਲੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤੇ ਜਾਣਗੇ।

ਇਹ ਵੀ ਪੜ੍ਹੋ : ਤਿਹਾੜ ਜੇਲ੍ਹ 'ਚ ਦਿੱਲੀ ਸਰਕਾਰ ਦੇ ਮੰਤਰੀ ਸਤੇਂਦਰ ਜੈਨ ਦੀ ਸੇਵਾ 'ਚ ਲੱਗੇ ਕਈ ਲੋਕ, ਇਸ ਵੀਡੀਓ ਨੇ ਖੋਲ੍ਹੇ ਭੇਤ

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਨਿਰਦੇਸ਼ ਦਿੱਤੇ ਹਨ ਕਿ ਪੰਜਾਬ ਵਿੱਚ ਅਗਲੇ ਤਿੰਨ ਦਿਨਾਂ ਤੱਕ ਹਥਿਆਰਾਂ ਨੂੰ ਹੱਲਾਸ਼ੇਰੀ ਦੇਣ ਵਾਲਿਆਂ ਖ਼ਿਲਾਫ਼ ਕੋਈ ਕੇਸ ਦਰਜ ਨਾ ਕੀਤਾ ਜਾਵੇ, ਬਲਕਿ ਪੰਜਾਬ ਦੇ ਲੋਕਾਂ ਨੂੰ ਖੁਦ ਸੋਸ਼ਲ ਮੀਡੀਆ ਪਲੈਟਫਾਰਮਾਂ ਤੋਂ ਅਜਿਹੀਆਂ ਪੋਸਟਾਂ ਹਟਾਉਣ ਦੀ ਅਪੀਲ ਕੀਤੀ ਜਾਵੇ। ਪੰਜਾਬ ਪੁਲਿਸ ਨੇ ਮੁੱਖ ਮੰਤਰੀ ਦੇ ਆਦੇਸ਼ਾਂ ਸਦਕਾ ਸੂਬੇ ਦੇ ਲੋਕਾਂ ਨੂੰ 72 ਘੰਟਿਆਂ ਦਾ ਸਮਾਂ ਦਿੱਤਾ ਹੈ, ਜਿਸ ਮਗਰੋਂ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਦੱਸ ਦਈਏ ਕਿ ਪੰਜਾਬ ਸਰਕਾਰ ਨੇ ਸੂਬੇ ਵਿੱਚ ਗੰਨ ਕਲਚਰ ਨੂੰ ਨੱਥ ਪਾਉਣ ਲਈ 13 ਨਵੰਬਰ ਨੂੰ ਜਨਤਕ ਤੌਰ ’ਤੇ ਹਥਿਆਰਾਂ ਦਾ ਪ੍ਰਦਰਸ਼ਨ ਕਰਨ ਤੇ ਸੋਸ਼ਲ ਮੀਡੀਆ ’ਤੇ ਹਥਿਆਰਾਂ ਨੂੰ ਹੱਲਾਸ਼ੇਰੀ ਦੇਣ ਵਾਲੀਆਂ ਪੋਸਟਾਂ ਪਾਉਣ ਤੇ ਗੀਤਾਂ ’ਤੇ ਪਾਬੰਦੀ ਲਗਾ ਦਿੱਤੀ ਸੀ। ਇਸ ਦੇ ਨਾਲ ਹੀ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਕੇਸ ਦਰਜ ਕਰ ਕੇ ਕਾਨੂੰਨੀ ਕਾਰਵਾਈ ਕਰਨ ਦੇ ਹੁਕਮ ਦਿੱਤੇ ਸਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
New Virus Spread: ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
Punjab News: ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
Advertisement
ABP Premium

ਵੀਡੀਓਜ਼

Couple ਲਈ ਜ਼ਰੂਰੀ ਖ਼ਬਰ ! OYO ਹੋਟਲਾਂ 'ਚ ਹੁਣ ਅਣਵਿਆਹੇ ਜੋੜੇ ਦੀ ਐਂਟਰੀ ਬੈਨਕਿਸਾਨ ਮਹਾਂਪੰਚਾਇਤ 'ਚ Rakesh Tikait ਦਾ ਵੱਡਾ ਬਿਆਨ| Tohana SKM Kisan Mahapanchayatਦਿਲਜੀਤ ਦੀ PM ਨਾਲ ਮੀਟਿੰਗ ਤੇ ਸਿਆਸਤ , ਕੌਣ ਲੈ ਰਿਹਾ ਹੈ ਦਿਲਜੀਤ ਦੋਸਾਂਝ ਨਾਲ ਪੰਗਾਚੰਡੀਗੜ੍ਹ 'ਚ ਵੇਖੋ ਕੀ ਕਰ ਗਏ ਸਰਤਾਜ , ਲੋਕ ਹੋਏ ਸਤਿੰਦਰ ਸਰਤਾਜ ਦੇ ਦੀਵਾਨੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
New Virus Spread: ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
Punjab News: ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
Punjab News: ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
Embed widget