ਪੜਚੋਲ ਕਰੋ

ਪੰਜਾਬ ਦੇ DGP ਦੀ ਫੋਟੋ ਦੀ ਦੁਰਵਰਤੋਂ : ਫੋਟੋ-ਨਾਮ ਲਗਾ ਕੇ ਬਣਾਈ ਵਟਸਐਪ ID ਅਤੇ ਕਈ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਭੇਜੇ ਮੈਸੇਜ਼ 

ਸਾਈਬਰ ਕ੍ਰਾਈਮ ਕਰਨ ਵਾਲਿਆਂ ਨੇ ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ ਵੀਰੇਸ਼ ਕੁਮਾਰ ਭਾਵਰਾ ਦੀ ਤਸਵੀਰ ਦੀ ਦੁਰਵਰਤੋਂ ਕੀਤੀ ਹੈ। ਡੀਜੀਪੀ ਦੀ ਤਸਵੀਰ ਲਗਾ ਕੇ ਵਟਸਐਪ ਆਈਡੀ ਬਣਾ ਲਈ ਅਤੇ ਕਈ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਮੈਸੇਜ਼ ਭੇਜੇ

ਚੰਡੀਗੜ੍ਹ : ਸਾਈਬਰ ਕ੍ਰਾਈਮ ਕਰਨ ਵਾਲਿਆਂ ਨੇ ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ ਵੀਰੇਸ਼ ਕੁਮਾਰ ਭਾਵਰਾ ਦੀ ਤਸਵੀਰ ਦੀ ਦੁਰਵਰਤੋਂ ਕੀਤੀ ਹੈ। ਠੱਗਾਂ ਨੇ ਡੀਜੀਪੀ ਦੀ ਤਸਵੀਰ ਲਗਾ ਕੇ ਵਟਸਐਪ ਆਈਡੀ ਬਣਾ ਲਈ ਅਤੇ ਕਈ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਮੈਸੇਜ਼ ਭੇਜੇ। ਮਾਮਲਾ ਸਾਹਮਣੇ ਆਉਣ 'ਤੇ ਪੰਜਾਬ ਪੁਲਿਸ ਨੇ ਪੂਰੇ ਸੂਬੇ 'ਚ ਅਲਰਟ ਜਾਰੀ ਕਰ ਦਿੱਤਾ ਹੈ ਕਿ ਜੇਕਰ ਕਿਸੇ ਨੂੰ ਵੀ ਵਟਸਐਪ 'ਤੇ ਡੀਜੀਪੀ ਦੀ ਤਸਵੀਰ ਵਾਲਾ ਮੈਸੇਜ ਆਉਂਦਾ ਹੈ ਤਾਂ ਸਾਈਬਰ ਕ੍ਰਾਈਮ ਸੈੱਲ ਨੂੰ ਸੂਚਿਤ ਕੀਤਾ ਜਾਵੇ।

ਮਿਲੀ ਜਾਣਕਾਰੀ ਅਨੁਸਾਰ ਰਾਜ ਦੇ ਕੁਝ ਡਿਪਟੀ ਕਮਿਸ਼ਨਰਾਂ ਨੂੰ ਮੋਬਾਈਲ ਨੰਬਰ +91-74369-06364 ਤੋਂ ਮੈਸੇਜ਼ਪ੍ਰਾਪਤ ਹੋਏ ਸਨ, ਜਿਨ੍ਹਾਂ ਵਿੱਚ ਪੰਜਾਬ ਦੇ ਡੀਜੀਪੀ ਵੀਕੇ ਭਾਵਰਾ ਦੀ ਤਸਵੀਰ ਸੀ। ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਸੁਨੇਹਿਆਂ 'ਚ ਅਪਰਾਧੀਆਂ ਤੋਂ ਪੈਸਿਆਂ ਦੀ ਵੀ ਮੰਗ ਕੀਤੀ ਗਈ ਸੀ ਪਰ ਪੁਲਿਸ ਵਿਭਾਗ ਅਜੇ ਇਸ ਦੀ ਪੁਸ਼ਟੀ ਨਹੀਂ ਕਰ ਰਿਹਾ ਹੈ। ਮੈਸੇਜ ਪ੍ਰਾਪਤ ਕਰਨ ਵਾਲੇ ਡਿਪਟੀ ਕਮਿਸ਼ਨਰਾਂ ਨੇ ਜਦੋਂ ਡੀਜੀਪੀ ਨਾਲ ਗੱਲ ਕੀਤੀ ਤਾਂ ਸਪੱਸ਼ਟ ਹੋ ਗਿਆ ਕਿ ਇਹ ਧੋਖਾਧੜੀ ਹੈ।

ਇਹ ਨੰਬਰ ਮੈਂ ਯੂਜ ਨਹੀਂ ਕਰ ਰਿਹਾ 

ਪ੍ਰਾਪਤ ਜਾਣਕਾਰੀ ਅਨੁਸਾਰ ਜਿਸ ਨੰਬਰ ਤੋਂ ਵਟਸਐਪ ਮੈਸੇਜ ਭੇਜੇ ਗਏ ਹਨ, ਉਸ 'ਤੇ ਡੀਜੀਪੀ ਦੀ ਤਸਵੀਰ ਲੱਗੀ ਹੋਈ ਹੈ ਅਤੇ ਨਾਂ ਵੀ ਵੀਰੇਸ਼ ਕੁਮਾਰ ਭਾਵਰਾ ਲਿਖਿਆ ਹੋਇਆ ਹੈ। ਮੈਸੇਜ ਪੜ੍ਹਣ ਤੋਂ ਬਾਅਦ ਅਧਿਕਾਰੀਆਂ ਨੇ ਡੀਜੀਪੀ ਨਾਲ ਗੱਲ ਕੀਤੀ ਤਾਂ ਉਨ੍ਹਾਂ ਸਪੱਸ਼ਟ ਕੀਤਾ ਕਿ ਜਿਸ ਨੰਬਰ ਤੋਂ ਮੈਸੇਜ ਭੇਜੇ ਗਏ ਹਨ, ਉਹ ਉਨ੍ਹਾਂ ਦਾ ਨੰਬਰ ਨਹੀਂ ਹੈ। ਜੇਕਰ ਕਿਸੇ ਨੂੰ ਵੀ ਇਸ ਨੰਬਰ ਤੋਂ ਕੋਈ ਮੈਸੇਜ ਆਉਂਦਾ ਹੈ ਤਾਂ ਤੁਰੰਤ ਸਾਈਬਰ ਸੈੱਲ ਨੂੰ ਸ਼ਿਕਾਇਤ ਕੀਤੀ ਜਾਵੇ। ਨਹੀਂ ਤਾਂ ਸ਼ਿਕਾਇਤਕਰਤਾ http://aigcc@punjabpolice.gov.in 'ਤੇ ਈਮੇਲ ਕਰ ਸਕਦਾ ਹੈ। ਇਸ ਤੋਂ ਇਲਾਵਾ ਸ਼ਿਕਾਇਤਕਰਤਾ ਪੰਜਾਬ ਪੁਲਿਸ ਦੀ ਵੈੱਬਸਾਈਟ http://cybercrime.punjabpolice.gov.in 'ਤੇ ਜਾ ਕੇ ਵੀ ਸ਼ਿਕਾਇਤ ਦਰਜ ਕਰਵਾ ਸਕਦਾ ਹੈ |
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

CBSE 'ਚ ਨਿਕਲੀਆਂ ਬੰਪਰ ਪੋਸਟਾਂ! ਨੌਕਰੀ ਲੈਣ ਦਾ ਸੁਨਹਿਰੀ ਮੌਕਾ, ਇੱਥੇ ਪੜ੍ਹੋ ਪੂਰੀ ਡਿਟੇਲ

1 ਜਨਵਰੀ ਨੂੰ ਵਾਪਰਿਆ ਵੱਡਾ ਹਾਦਸਾ, 213 ਯਾਤਰੀਆਂ ਦੇ ਨਾਲ ਸਮੁੰਦਰ 'ਚ ਡੁੱਬ ਗਿਆ ਸੀ ਏਅਰ ਇੰਡੀਆ ਦਾ ਜਹਾਜ਼

ਨਵੇਂ ਸਾਲ 'ਤੇ ਮੋਦੀ ਸਰਕਾਰ ਵੱਲੋਂ ਕਿਸਾਨਾਂ ਨੂੰ ਵੱਡੀ ਸੌਗਾਤ, ਹੁਣ ਇਸ ਚੀਜ਼ 'ਤੇ ਮਿਲੇਗੀ ਜ਼ਿਆਦਾ ਸਬਸਿਡੀ

Farmers Protest: ਸੰਯੁਕਤ ਕਿਸਾਨ ਮੋਰਚਾ ਦਾ ਯੂ-ਟਰਨ! ਹਾਈ ਪਾਵਰ ਕਮੇਟੀ ਦੀ ਮੀਟਿੰਗ 'ਚ ਨਹੀਂ ਹੋਣਗੇ ਸ਼ਾਮਲ 
Farmers Protest: ਸੰਯੁਕਤ ਕਿਸਾਨ ਮੋਰਚਾ ਦਾ ਯੂ-ਟਰਨ! ਹਾਈ ਪਾਵਰ ਕਮੇਟੀ ਦੀ ਮੀਟਿੰਗ 'ਚ ਨਹੀਂ ਹੋਣਗੇ ਸ਼ਾਮਲ 
Advertisement
ABP Premium

ਵੀਡੀਓਜ਼

Bhagwant Mann | Sukhpal Khaira | ਪੰਜਾਬ ਯੁਨੀਵਰਸਿਟੀ 'ਤੇ ਹੋਏਗਾ ਕੇਂਦਰ ਸਰਕਾਰ ਦਾ ਕਬਜ਼ਾJagjit Dhallewal | ਜਿੰਦਾ ਸ਼ਹੀਦ ਸਿੰਘ ਸਾਹਿਬ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਵਾਲਿਆਂ ਨੇ ਡੱਲੇਵਾਲ ਲਈ ਕੀਤੀ ਅਰਦਾਸਨਵੇਂ ਸਾਲ ਮੌਕੇ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਨੂੰ ਵੱਡਾ ਤੋਹਫਾ!Farmers Protest | ਸੰਯੁਕਤ ਕਿਸਾਨ ਮੋਰਚਾ ਦਾ ਯੂ-ਟਰਨ! | SKM | JAGJIT SINGH DALLEWAL |ABP SANJHA

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CBSE 'ਚ ਨਿਕਲੀਆਂ ਬੰਪਰ ਪੋਸਟਾਂ! ਨੌਕਰੀ ਲੈਣ ਦਾ ਸੁਨਹਿਰੀ ਮੌਕਾ, ਇੱਥੇ ਪੜ੍ਹੋ ਪੂਰੀ ਡਿਟੇਲ
CBSE 'ਚ ਨਿਕਲੀਆਂ ਬੰਪਰ ਪੋਸਟਾਂ! ਨੌਕਰੀ ਲੈਣ ਦਾ ਸੁਨਹਿਰੀ ਮੌਕਾ, ਇੱਥੇ ਪੜ੍ਹੋ ਪੂਰੀ ਡਿਟੇਲ
1 ਜਨਵਰੀ ਨੂੰ ਵਾਪਰਿਆ ਵੱਡਾ ਹਾਦਸਾ, 213 ਯਾਤਰੀਆਂ ਦੇ ਨਾਲ ਸਮੁੰਦਰ 'ਚ ਡੁੱਬ ਗਿਆ ਸੀ ਏਅਰ ਇੰਡੀਆ ਦਾ ਜਹਾਜ਼
1 ਜਨਵਰੀ ਨੂੰ ਵਾਪਰਿਆ ਵੱਡਾ ਹਾਦਸਾ, 213 ਯਾਤਰੀਆਂ ਦੇ ਨਾਲ ਸਮੁੰਦਰ 'ਚ ਡੁੱਬ ਗਿਆ ਸੀ ਏਅਰ ਇੰਡੀਆ ਦਾ ਜਹਾਜ਼
ਨਵੇਂ ਸਾਲ 'ਤੇ ਮੋਦੀ ਸਰਕਾਰ ਵੱਲੋਂ ਕਿਸਾਨਾਂ ਨੂੰ ਵੱਡੀ ਸੌਗਾਤ, ਹੁਣ ਇਸ ਚੀਜ਼ 'ਤੇ ਮਿਲੇਗੀ ਜ਼ਿਆਦਾ ਸਬਸਿਡੀ
ਨਵੇਂ ਸਾਲ 'ਤੇ ਮੋਦੀ ਸਰਕਾਰ ਵੱਲੋਂ ਕਿਸਾਨਾਂ ਨੂੰ ਵੱਡੀ ਸੌਗਾਤ, ਹੁਣ ਇਸ ਚੀਜ਼ 'ਤੇ ਮਿਲੇਗੀ ਜ਼ਿਆਦਾ ਸਬਸਿਡੀ
Farmers Protest: ਸੰਯੁਕਤ ਕਿਸਾਨ ਮੋਰਚਾ ਦਾ ਯੂ-ਟਰਨ! ਹਾਈ ਪਾਵਰ ਕਮੇਟੀ ਦੀ ਮੀਟਿੰਗ 'ਚ ਨਹੀਂ ਹੋਣਗੇ ਸ਼ਾਮਲ 
Farmers Protest: ਸੰਯੁਕਤ ਕਿਸਾਨ ਮੋਰਚਾ ਦਾ ਯੂ-ਟਰਨ! ਹਾਈ ਪਾਵਰ ਕਮੇਟੀ ਦੀ ਮੀਟਿੰਗ 'ਚ ਨਹੀਂ ਹੋਣਗੇ ਸ਼ਾਮਲ 
Farmers Protest: ਸ਼ੰਭੂ ਬਾਰਡਰ 'ਤੇ ਮੀਟਿੰਗ 'ਚ ਕਿਸਾਨ ਲੀਡਰਾਂ ਵੱਲੋਂ ਅਹਿਮ ਫੈਸਲੇ, ਦਿੱਲੀ ਕੂਚ ਦੇ ਫੈਸਲੇ ਦਾ ਹੋਏਗਾ ਜਲਦ ਐਲਾਨ 

Punjab News: ਨਵੇਂ ਸਾਲ 'ਚ ਸਫਰ ਹੋਵੇਗਾ ਸੁਖਾਵਾਂ, PRTC ਦੇ ਬੇੜੇ 'ਚ ਸ਼ਾਮਲ ਹੋਣਗੀਆਂ 83 BS-6 ਨਵੀਆਂ ਬੱਸਾਂ

Gold-Silver Price Today: ਨਵੇਂ ਸਾਲ ਦੇ ਪਹਿਲੇ ਦਿਨ ਸੋਨਾ ਹੋਇਆ ਮਹਿੰਗਾ, ਚਾਂਦੀ ਦੀ ਕੀਮਤ ਘਟੀ, ਜਾਣੋ ਅੱਜ ਦਾ ਰੇਟ

ਸਰਕਾਰੀ ਵੈਬਸਾਈਟਸ 'ਤੇ ਹੋਇਆ ਵੱਡਾ Cyber Attack, Instagram, Facebook, YouTube ਸਭ ਕੁਝ ਕੀਤਾ ਹੈਕ

Embed widget