ਪੜਚੋਲ ਕਰੋ

ਕੈਪਟਨ ਵੱਲੋਂ ਖੁਫੀਆ ਰਿਪੋਰਟਾਂ ਰੱਦ, ਪੰਜਾਬ 'ਚ ਨਹੀਂ ਖਾਲਿਸਤਾਨੀਆਂ ਦਾ ਡਰ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਵਿੱਚ ਖਾਲਿਸਤਾਨੀ ਲਹਿਰ ਮੁੜ ਪੈਦਾ ਹੋਣ ਦੀਆਂ ਖੁਫੀਆ ਰਿਪੋਰਟਾਂ ਨੂੰ ਰੱਦ ਕੀਤਾ ਹੈ। ਉਨ੍ਹਾਂ ਨੇ ਪੰਜਾਬ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਤੋਂ ਬਾਅਦ ਦਾਅਵਾ ਕੀਤਾ ਕਿ ਕੇਂਦਰੀ ਏਜੰਸੀਆਂ ਦੀਆਂ ਖਾਲਿਸਤਾਨੀ ਲਹਿਰ ਬਾਰੇ ਰਿਪੋਰਟਾਂ 'ਚ ਕੋਈ ਦਮ ਨਹੀਂ। ਇਸ ਦੇ ਨਾਲ ਹੀ ਉਨ੍ਹਾਂ ਸੂਬਾ ਏਜੰਸੀਆਂ ਨੂੰ ਸੁਰੱਖਿਆ ਲਈ ਢੁਕਵੇਂ ਕਦਮ ਚੁੱਕਣ ਲਈ ਕਿਹਾ ਹੈ।

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਵਿੱਚ ਖਾਲਿਸਤਾਨੀ ਲਹਿਰ ਮੁੜ ਪੈਦਾ ਹੋਣ ਦੀਆਂ ਖੁਫੀਆ ਰਿਪੋਰਟਾਂ ਨੂੰ ਰੱਦ ਕੀਤਾ ਹੈ। ਉਨ੍ਹਾਂ ਨੇ ਪੰਜਾਬ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਤੋਂ ਬਾਅਦ ਦਾਅਵਾ ਕੀਤਾ ਕਿ ਕੇਂਦਰੀ ਏਜੰਸੀਆਂ ਦੀਆਂ ਖਾਲਿਸਤਾਨੀ ਲਹਿਰ ਬਾਰੇ ਰਿਪੋਰਟਾਂ 'ਚ ਕੋਈ ਦਮ ਨਹੀਂ। ਇਸ ਦੇ ਨਾਲ ਹੀ ਉਨ੍ਹਾਂ ਸੂਬਾ ਏਜੰਸੀਆਂ ਨੂੰ ਸੁਰੱਖਿਆ ਲਈ ਢੁਕਵੇਂ ਕਦਮ ਚੁੱਕਣ ਲਈ ਕਿਹਾ ਹੈ। ਕੈਪਟਨ ਨੇ ਸੂਬੇ ਦੀ ਅੰਦਰੂਨੀ ਸੁਰੱਖਿਆ ਤੇ ਕਾਨੂੰਨ ਵਿਵਸਥਾ ਦੀ ਸਥਿਤੀ ਦਾ ਜਾਇਜ਼ਾ ਲੈਂਦਿਆਂ ਕੇਂਦਰੀ ਏਜੰਜੀਆਂ ਦੀਆਂ ਖ਼ੁਫ਼ੀਆ ਰਿਪੋਰਟਾਂ ਦੀ ਪ੍ਰਮਾਣਿਕਤਾ ਉੱਤੇ ਸ਼ੱਕ ਜਤਾਇਆ। ਇਨ੍ਹਾਂ ਰਿਪੋਰਟਾਂ ਵਿੱਚ ਪੰਜਾਬ ’ਚ ਆਈਐਸਆਈ ਵੱਲੋਂ ਖਾੜਕੂਵਾਦ ਨੂੰ ਮੁੜ ਸੁਰਜੀਤ ਕਰਨ ਦੀ ਕੋਸ਼ਿਸ਼ ਵਜੋਂ ਸਾਬਕਾ ਫ਼ੌਜੀਆਂ ਤੇ ਪੁਲਿਸ ਅਧਿਕਾਰੀਆਂ ਨੂੰ ਨਿਸ਼ਾਨਾ ਬਣਾਉਣ ਦੀ ਗੱਲ ਆਖੀ ਗਈ ਹੈ। ਪੰਜਾਬ ਦੀਆਂ ਏੇਜੰਸੀਆਂ ਵੀ ਕੇਂਦਰੀ ਰਿਪੋਰਟਾਂ ਨਾਲ ਇਤਫਾਕ ਨਹੀਂ ਰੱਖਦੀਆਂ। ਕੈਪਟਨ ਨੇ ਪੰਜਾਬ ਦੇ ਅਧਿਕਾਰੀਆਂ ਨਾਲ ਸਹਿਮਤੀ ਪ੍ਰਗਟ ਕੀਤੀ ਕਿ ਇਹ ਖ਼ੁਫ਼ੀਆ ਰਿਪੋਰਟਾਂ ਜ਼ਮੀਨੀ ਹਕੀਕਤਾਂ ਤੋਂ ਪਰੇ ਤੇ ਅਢੁਕਵੀਆਂ ਜਾਪਦੀਆਂ ਹਨ। ਮੁੱਖ ਮੰਤਰੀ ਨੇ ਪੁਲਿਸ ਅਧਿਕਾਰੀਆਂ ਨੂੰ ਅਜਿਹੀਆਂ ਰਿਪੋਰਟਾਂ ਦੀ ਪੁਸ਼ਟੀ ਤੇ ਅਫ਼ਵਾਹਾਂ ਦੇ ਫੈਲਣ ਨੂੰ ਰੋਕਣ ਲਈ ਕਦਮ ਚੁੱਕਣ ਲਈ ਆਖਿਆ ਹੈ ਕਿਉਂਕਿ ਇਹ ਲੋਕਾਂ ਵਿੱਚ ਦਹਿਸ਼ਤ ਪੈਦਾ ਕਰ ਸਕਦੀਆਂ ਹਨ। ਯਾਦ ਰਹੇ ਕੇਂਦਰੀ ਖ਼ੁਫੀਆ ਏਜੰਸੀਆਂ ਨੇ ਦਾਅਵਾ ਕੀਤਾ ਹੈ ਕਿ ਪੰਜਾਬ ਵਿੱਚ ਮੁੜ ਖਾਲਿਸਤਾਨੀ ਗਰਗਰਮ ਹੋਣ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਦੀ ਮਦਦ ਪਾਕਿਸਤਾਨ ਦੀ ਖੁਫੀਆ ਏਜੰਸੀ ਆਈਐਸਆਈ ਵੱਲੋਂ ਕੀਤੀ ਜਾ ਰਹੀ ਹੈ। ਇਸ ਵਾਰ ਆਈਐਸਆਈ ਵਿਦੇਸ਼ਾਂ ਵਿੱਚ ਬੈਠੇ ਗਰਮ ਖਿਆਲੀਆਂ ਦਾ ਸਹਾਰਾ ਲੈ ਕੇ ਪੰਜਾਬ ਵਿੱਚ ਖਾਲਿਸਤਾਨੀ ਲਹਿਰ ਨੂੰ ਮੁੜ ਸਰਗਰਮ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਏਜੰਸੀਆਂ ਨੇ ਚੇਤਾਵਨੀ ਦਿੱਤੀ ਹੈ ਕਿ ਪੰਜਾਬ ਵਿੱਚ ਖਾਲਿਸਤਾਨੀ ਲਹਿਰ ਨੂੰ ਸੁਰਜੀਤ ਕਰਨ ਲਈ ਪਾਕਿਸਤਾਨ ਦੀ ਏਜੰਸੀ ਆਈਐਸਆਈ ‘ਬੇਹੱਦ ਖ਼ੁਫੀਆ ਯੋਜਨਾ’ ਉੱਤੇ ਕੰਮ ਕਰ ਰਿਹਾ ਹੈ। ਇਸ ਯੋਜਨਾ ਦਾ ਨਾਂ ‘ਪ੍ਰਾਜੈਕਟ ਹਾਰਵੈਸਟਿੰਗ ਕੈਨੇਡਾ’ ਹੈ। ਇਸ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਖਾਲਿਸਤਾਨੀ ਲਹਿਰ ਦੀ ਸੁਰਜੀਤੀ ਦੀ ਜ਼ਿੰਮੇਵਾਰੀ ਕੈਨੇਡਾ ਵਿੱਚ ਰਹਿ ਰਹੇ ਖ਼ਾਲਿਸਤਾਨੀਆਂ ਨੂੰ ਸੌਂਪੀ ਗਈ ਹੈ। ਯੋਜਨਾ ਮੁਤਾਬਕ ਕੁਝ ਖ਼ਾਸ ਖਾਲਿਸਤਾਨੀਆਂ ਨੂੰ ਭਾਰਤ ’ਚ ਕਈ ਸੇਵਾਮੁਕਤ ਪੁਲਿਸ ਤੇ ਫ਼ੌਜੀ ਅਧਿਕਾਰੀਆਂ ਨੂੰ ਨਿਸ਼ਾਨਾ ਬਣਾਉਣ ਲਈ ਕਿਹਾ ਗਿਆ ਹੈ।

ਟਾਪ ਹੈਡਲਾਈਨ

Punjab News: ਪੰਜਾਬ ਸਿਆਸਤ 'ਚ ਹਲਚਲ ਜਾਰੀ, ਭਾਜਪਾ ਨੇ ਚੋਣਾਂ ਤੋਂ ਪਹਿਲਾਂ 27 ਅਹੁਦੇਦਾਰਾਂ ਦੀਆਂ ਨਿਯੁਕਤੀਆਂ, ਵੇਖੋ ਲਿਸਟ...
ਪੰਜਾਬ ਸਿਆਸਤ 'ਚ ਹਲਚਲ ਜਾਰੀ, ਭਾਜਪਾ ਨੇ ਚੋਣਾਂ ਤੋਂ ਪਹਿਲਾਂ 27 ਅਹੁਦੇਦਾਰਾਂ ਦੀਆਂ ਨਿਯੁਕਤੀਆਂ, ਵੇਖੋ ਲਿਸਟ...
ਮਲੇਰਕੋਟਲਾ 'ਚ ਆਪਸ 'ਚ ਭਿੜੇ ਕਾਂਗਰਸੀ ਆਗੂ, ਸਾਬਕਾ ਵਿਧਾਇਕ ਜੱਸੀ ਅਤੇ ਰਜੀਆ ਸੁਲਤਾਨਾ ਦੇ ਸਮਰਥਕ ਆਹਮੋ-ਸਾਹਮਣੇ; ਮੱਚਿਆ ਹੰਗਾਮਾ
ਮਲੇਰਕੋਟਲਾ 'ਚ ਆਪਸ 'ਚ ਭਿੜੇ ਕਾਂਗਰਸੀ ਆਗੂ, ਸਾਬਕਾ ਵਿਧਾਇਕ ਜੱਸੀ ਅਤੇ ਰਜੀਆ ਸੁਲਤਾਨਾ ਦੇ ਸਮਰਥਕ ਆਹਮੋ-ਸਾਹਮਣੇ; ਮੱਚਿਆ ਹੰਗਾਮਾ
ਮਾਨਸਾ 'ਚ ਸਾਬਕਾ ਫੌਜੀ ਦਾ ਕਤਲ, ਘਰ ਚੋਂ ਮਿਲੀ ਲਾਸ਼, ਪਤਨੀ ਨੂੰ ਲਿਆ ਹਿਰਾਸਤ 'ਚ; ਮਾਮਲਾ ਜਾਣ ਕੇ ਉੱਡ ਜਾਣਗੇ ਹੋਸ਼
ਮਾਨਸਾ 'ਚ ਸਾਬਕਾ ਫੌਜੀ ਦਾ ਕਤਲ, ਘਰ ਚੋਂ ਮਿਲੀ ਲਾਸ਼, ਪਤਨੀ ਨੂੰ ਲਿਆ ਹਿਰਾਸਤ 'ਚ; ਮਾਮਲਾ ਜਾਣ ਕੇ ਉੱਡ ਜਾਣਗੇ ਹੋਸ਼
ਪੀਐਮ ਮੋਦੀ ਨਾਲ ਮੁਲਾਕਾਤ ਮਗਰੋਂ ਸੁਖਬੀਰ ਬਾਦਲ ਨੇ ਸੱਦ ਲਈ ਬੈਠਕ, ਹੋਵੇਗਾ SAD-BJP ਦਾ ਗੱਠਜੋੜ?
ਪੀਐਮ ਮੋਦੀ ਨਾਲ ਮੁਲਾਕਾਤ ਮਗਰੋਂ ਸੁਖਬੀਰ ਬਾਦਲ ਨੇ ਸੱਦ ਲਈ ਬੈਠਕ, ਹੋਵੇਗਾ SAD-BJP ਦਾ ਗੱਠਜੋੜ?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
Embed widget