ਪੜਚੋਲ ਕਰੋ

ਪੰਜਾਬੀਆਂ ਦੇ DNA ਟੈਸਟ 'ਤੇ ਕੇਂਦਰ ਸਰਕਾਰ ਦੀ ਸਫਾਈ

ਨਵੀਂ ਦਿੱਲੀ: ਕੇਂਦਰ ਸਰਕਾਰ ਨੇ ਸਾਫ਼ ਕੀਤਾ ਹੈ ਕਿ ਇਰਾਕ ਵਿੱਚ ਫਸੇ 39 ਭਾਰਤੀ ਨੌਜਵਾਨਾਂ ਦੇ ਡੀਐਨਏ ਟੈਸਟ ਆਮ ਕਾਰਵਾਈ ਲਈ ਹੀ ਲਏ ਜਾ ਰਹੇ ਹਨ ਤਾਂ ਕਿ ਅੱਗੇ ਉਨ੍ਹਾਂ ਦੀ ਪਛਾਣ ਲੱਭੀ ਜਾ ਸਕੇ। ਉਨ੍ਹਾਂ ਕਿਹਾ ਕਿ ਪਰਿਵਾਰਾਂ ਨੂੰ ਇਸ ਮਾਮਲੇ 'ਚ ਡਰਨ ਦੀ ਲੋੜ ਨਹੀਂ। ਕੱਲ੍ਹ ਅੰਮ੍ਰਿਤਸਰ 'ਚ  ਇਨ੍ਹਾਂ 'ਚੋਂ ਕੁਝ ਪਰਿਵਾਰਾਂ ਦੇ ਡੀਐਨਏ ਟੈਸਟ ਲਏ ਗਏ ਸਨ। ਇਨ੍ਹਾਂ ਵਿੱਚ ਬਟਾਲਾ ਦੇ 3 ਪਿੰਡਾਂ ਦੇ ਨੌਜਵਾਨ ਵੀ ਸ਼ਾਮਲ ਹਨ, ਜਿਨ੍ਹਾਂ ਦੇ ਘਰ ਸਿਹਤ ਵਿਭਾਗ ਦੀ ਟੀਮ ਵੱਲੋਂ ਡੀ.ਐਨ.ਏ. ਟੈਸਟ ਲਈ ਨੌਜਵਾਨਾਂ ਦੇ ਮਾਪਿਆਂ ਦੇ ਨਮੂਨੇ ਲਏ ਗਏ ਹਨ।
ਜ਼ਿਕਰਯੋਗ ਹੈ ਕਿ 2014 ਵਿੱਚ ਇਰਾਕ ਵਿੱਚ ਦਹਿਸ਼ਤਗਰਤ ਜਥੇਬੰਦੀ ਇਸਲਾਮਿਕ ਸਟੇਟ ਦੇ ਲੜਾਕਿਆਂ ਨੇ 39 ਭਾਰਤੀਆਂ ਨੂੰ ਅਗਵਾ ਕਰ ਲਿਆ ਸੀ। ਹਾਲਾਂਕਿ, ਜੁਲਾਈ, 2017 ਵਿੱਚ ਇਰਾਕੀ ਫੌਜਾਂ ਨੇ ਮੋਸੂਲ ਸ਼ਹਿਰ ਨੂੰ ਆਈ.ਐਸ. ਦੇ ਕਬਜ਼ੇ ਵਿੱਚੋਂ ਛੁਡਵਾ ਲਿਆ ਸੀ ਪਰ ਉੱਥੇ ਇਨ੍ਹਾਂ ਭਾਰਤੀਆਂ ਦਾ ਕੋਈ ਨਾਮੋ-ਨਿਸ਼ਾਨ ਨਹੀਂ ਸੀ ਮਿਲਿਆ। ਭਾਰਤੀ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੇ ਕਈ ਵਾਰ ਇਹ ਕਿਹਾ ਹੈ ਕਿ ਸਰਕਾਰ ਇਨ੍ਹਾਂ ਅਗਵਾ ਕੀਤੇ ਨੌਜਵਾਨਾਂ ਦੀ ਭਾਲ ਲਈ ਚਾਰਾਜੋਈ ਕਰ ਰਹੀ ਹੈ।
ਇਰਾਕ ਵਿੱਚ ਅਗ਼ਵਾਕਾਰਾਂ ਦੇ ਚੁੰਗਲ 'ਚੋਂ ਨਿਕਲ ਕੇ ਆਏ ਗੁਰਦਾਸਪੁਰ ਦੇ ਪਿੰਡ ਕਾਲਾ ਅਫ਼ਗਾਨਾ ਦੇ ਹਰਜੀਤ ਮਸੀਹ ਨੇ ਦੱਸਿਆ ਸੀ ਕਿ ਆਈ.ਐਸ. ਨੇ ਅਗ਼ਵਾ ਕੀਤੇ ਸਾਰੇ ਨੌਜਵਾਨਾਂ ਨੂੰ ਮਾਰ ਦਿੱਤਾ ਹੈ। ਅਗ਼ਵਾ ਹੋਏ 39 ਦੇ ਪਰਿਵਾਰ ਹੁਣ ਤਕ ਤਕਰੀਬਨ 14 ਵਾਰ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੂੰ ਮਿਲ ਚੁੱਕੇ ਹਨ ਤੇ ਉਹ ਹਰ ਵਾਰ ਉਨ੍ਹਾਂ ਨੂੰ ਉਨ੍ਹਾਂ ਦੇ ਬੱਚੇ ਸੁਰੱਖਿਅਤ ਹਨ, ਕਹਿ ਕੇ ਭੇਜ ਦਿੰਦੀ ਸੀ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab Police: ਦਵਿੰਦਰ ਬੰਬੀਹਾ ਗੈਂਗ ਦੇ 2 ਮੈਂਬਰ ਗ੍ਰਿਫਤਾਰ, ਦੋ ਪਿਸ*ਤੌਲਾਂ ਸਮੇਤ ਸੱਤ ਕਾਰ*ਤੂਸ ਬਰਾਮਦ

Punjab News: ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ 17 ਨਵ-ਨਿਯੁਕਤ ਕਰਮਚਾਰੀਆਂ ਨੂੰ ਸੌਂਪੇ ਗਏ ਨਿਯੁਕਤੀ ਪੱਤਰ

Punjab News: ਬਾਦਲ ਤੋਂ ਫਖ਼ਰ-ਏ-ਕੌਮ ਐਵਾਰਡ ਵਾਪਸ ਲਿਆ ਜਾਵੇ, ਸੁਖਬੀਰ ਬਾਦਲ ਨੂੰ ਮਿਲੇ ਸਜ਼ਾ, ਅੰਮ੍ਰਿਤਪਾਲ ਸਿੰਘ ਦੇ ਪਿਤਾ ਤੇ MP ਖਲਾਸਾ ਪਹੁੰਚੇ ਅਕਾਲ ਤਖ਼ਤ

Free Ration Card: ਸਾਵਧਾਨ! ਇਨ੍ਹਾਂ ਲੋਕਾਂ ਦਾ 30 ਤਰੀਕ ਤੋਂ ਬੰਦ ਹੋਏਗਾ ਮੁਫਤ ਰਾਸ਼ਨ, ਸਰਕਾਰ ਨੇ ਕੀਤਾ ਐਲਾਨ
Free Ration Card: ਸਾਵਧਾਨ! ਇਨ੍ਹਾਂ ਲੋਕਾਂ ਦਾ 30 ਤਰੀਕ ਤੋਂ ਬੰਦ ਹੋਏਗਾ ਮੁਫਤ ਰਾਸ਼ਨ, ਸਰਕਾਰ ਨੇ ਕੀਤਾ ਐਲਾਨ
Advertisement
ABP Premium

ਵੀਡੀਓਜ਼

Son of Sardaar ਡਾਇਰੈਕਟਰ Ashwni Dhir ਦੇ 18 ਸਾਲਾ ਬੇਟੇ Jalaj Dhir ਦੀ ਕਾਰ ਹਾਦਸੇ 'ਚ ਮੌਤ, ਦੋਸਤ ਗ੍ਰਿਫਤਾਰ!Bhagwant Maan | ਜਿਮਨੀ ਚੋਣਾਂ ਤੋਂ ਬਾਅਦ ਵਿਧਾਇਕਾਂ ਦੇ ਨਾਲ ਮੁੱਖ ਮੰਤਰੀ ਪੰਜਾਬ ਦੀ ਪਹਿਲੀ ਮੁਲਾਕਾਤ |Abp SanjahPolice Encounter | Lawrence Bishnoi ਦੇ ਸਾਥੀਆਂ ਨੂੰ ਪੰਜਾਬ ਪੁਲਿਸ ਨੇਚਟਾਈ ਧੂਲ! |Abp SanjhaHarsimrat Kaur | ਸਦਨ 'ਚ ਗੱਜੀ ਹਰਸਿਮਰਤ ਕੌਰ ਬਾਦਲ! ਅਸੀਂ ਮੁੱਦੇ ਕਿੱਥੇ ਜਾ ਕੇ ਉਠਾਈਏ ? |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Police: ਦਵਿੰਦਰ ਬੰਬੀਹਾ ਗੈਂਗ ਦੇ 2 ਮੈਂਬਰ ਗ੍ਰਿਫਤਾਰ, ਦੋ ਪਿਸ*ਤੌਲਾਂ ਸਮੇਤ ਸੱਤ ਕਾਰ*ਤੂਸ ਬਰਾਮਦ
Punjab Police: ਦਵਿੰਦਰ ਬੰਬੀਹਾ ਗੈਂਗ ਦੇ 2 ਮੈਂਬਰ ਗ੍ਰਿਫਤਾਰ, ਦੋ ਪਿਸ*ਤੌਲਾਂ ਸਮੇਤ ਸੱਤ ਕਾਰ*ਤੂਸ ਬਰਾਮਦ
Punjab News: ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ 17 ਨਵ-ਨਿਯੁਕਤ ਕਰਮਚਾਰੀਆਂ ਨੂੰ ਸੌਂਪੇ ਗਏ ਨਿਯੁਕਤੀ ਪੱਤਰ
Punjab News: ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ 17 ਨਵ-ਨਿਯੁਕਤ ਕਰਮਚਾਰੀਆਂ ਨੂੰ ਸੌਂਪੇ ਗਏ ਨਿਯੁਕਤੀ ਪੱਤਰ
Punjab News: ਬਾਦਲ ਤੋਂ ਫਖ਼ਰ-ਏ-ਕੌਮ ਐਵਾਰਡ ਵਾਪਸ ਲਿਆ ਜਾਵੇ, ਸੁਖਬੀਰ ਬਾਦਲ ਨੂੰ ਮਿਲੇ ਸਜ਼ਾ, ਅੰਮ੍ਰਿਤਪਾਲ ਸਿੰਘ ਦੇ ਪਿਤਾ ਤੇ MP ਖਲਾਸਾ ਪਹੁੰਚੇ ਅਕਾਲ ਤਖ਼ਤ
Punjab News: ਬਾਦਲ ਤੋਂ ਫਖ਼ਰ-ਏ-ਕੌਮ ਐਵਾਰਡ ਵਾਪਸ ਲਿਆ ਜਾਵੇ, ਸੁਖਬੀਰ ਬਾਦਲ ਨੂੰ ਮਿਲੇ ਸਜ਼ਾ, ਅੰਮ੍ਰਿਤਪਾਲ ਸਿੰਘ ਦੇ ਪਿਤਾ ਤੇ MP ਖਲਾਸਾ ਪਹੁੰਚੇ ਅਕਾਲ ਤਖ਼ਤ
Free Ration Card: ਸਾਵਧਾਨ! ਇਨ੍ਹਾਂ ਲੋਕਾਂ ਦਾ 30 ਤਰੀਕ ਤੋਂ ਬੰਦ ਹੋਏਗਾ ਮੁਫਤ ਰਾਸ਼ਨ, ਸਰਕਾਰ ਨੇ ਕੀਤਾ ਐਲਾਨ
Free Ration Card: ਸਾਵਧਾਨ! ਇਨ੍ਹਾਂ ਲੋਕਾਂ ਦਾ 30 ਤਰੀਕ ਤੋਂ ਬੰਦ ਹੋਏਗਾ ਮੁਫਤ ਰਾਸ਼ਨ, ਸਰਕਾਰ ਨੇ ਕੀਤਾ ਐਲਾਨ
Farmer Protest: ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੇ ਪਾਏ ਖਨੌਰੀ ਬਾਰਡਰ ਵੱਲ ਚਾਲੇ, ਡੱਲੇਵਾਲ ਨੂੰ ਛੁਡਾਉਣ ਦੀਆਂ ਤਿਆਰੀਆਂ, ਸਰਕਾਰ ਵੀ ਪਈ ਨਰਮ
ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੇ ਪਾਏ ਖਨੌਰੀ ਬਾਰਡਰ ਵੱਲ ਚਾਲੇ, ਡੱਲੇਵਾਲ ਨੂੰ ਛੁਡਾਉਣ ਦੀਆਂ ਤਿਆਰੀਆਂ, ਸਰਕਾਰ ਵੀ ਪਈ ਨਰਮ
IPL ਨਿਲਾਮੀ 'ਚ ਜਿਸ ਭਾਰਤੀ ਖਿਡਾਰੀ ਨੂੰ ਕਿਸੇ ਨੇ ਨਹੀਂ ਖਰੀਦਿਆ, T20 'ਚ ਸਭ ਤੋਂ ਤੇਜ਼ ਸੈਂਕੜਾ ਠੋਕਣ ਵਾਲਾ ਬਣਿਆ

1 ਦਸੰਬਰ ਤੋਂ ਮੋਬਾਈਲ 'ਚ ਨਹੀਂ ਆਉਣਗੇ OTP! Jio, Airtel, Vi ਅਤੇ BSNL ਯੂਜ਼ਰ ਜਾਣ ਲਓ ਆਹ ਨਿਯਮ

EPFO ਤੋਂ ਕਿੰਨੇ ਪੈਸੇ ਕਢਵਾਉਣ ਤੋਂ ਬਾਅਦ ਨਹੀਂ ਮਿਲਦੀ ਪੈਨਸ਼ਨ ? ਜਾਣ ਲਓ ਨਿਯਮ

Embed widget