ਪੜਚੋਲ ਕਰੋ

National Doctors’ Day: ਕੌਮੀ ਡਾਕਟਰ ਦਿਹਾੜੇ 'ਤੇ ਹੀ ਹੜਤਾਲ 'ਤੇ ਪੰਜਾਬ ਦੇ ਡਾਕਟਰ, ਕੈਪਟਨ ਸਰਕਾਰ ਨੂੰ ਚੇਤਾਵਨੀ

ਡਾਕਟਰ ਐਸੋਸੀਏਸ਼ਨ ਨੇ ਦੱਸਿਆ ਕਿ ਅੱਜ ਦੇ ਖ਼ੁਸ਼ੀ ਵਾਲੇ ਦਿਨ ਵੀ ਸਾਨੂੰ ਮਜਬੂਰੀਵੱਸ ਪੰਜਾਬ ਸਰਕਾਰ ਖਿਲਾਫ ਪ੍ਰਦਰਸ਼ਨ ਕਰਨਾ ਪੈ ਰਿਹਾ ਹੈ।   ਲਗਾਤਾਰ ਤੀਸਰੇ ਦਿਨ ਹੜਤਾਲ ਹੋਣ ਕਰਕੇ ਮਰੀਜ਼ਾਂ ਨੂੰ ਵੀ ਖੱਜਲ-ਖੁਆਰੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਬਰਨਾਲਾ: ਅੱਜ ਦੁਨੀਆ ਭਰ ਵਿੱਚ ਅੰਤਰਰਾਸ਼ਟਰੀ ਡਾਕਟਰ ਦਿਵਸ ਮਨਾਇਆ ਜਾ ਰਿਹਾ ਹੈ। ਅੱਜ ਦੇ ਦਿਨ ਡਾਕਟਰਾਂ ਵੱਲੋਂ ਇੱਕ-ਦੂਜੇ ਨੂੰ ਵਧਾਈਆਂ ਦਿੱਤੀਆਂ ਜਾਂਦੀਆਂ ਹਨ ਪਰ ਪੰਜਾਬ ਦੇ ਡਾਕਟਰ ਸਰਕਾਰ ਤੋਂ ਖਫਾ ਹੋ ਕੇ ਹੜਤਾਲ ਉੱਪਰ ਹਨ। ਸਰਕਾਰ ਵੱਲੋਂ ਲਾਗੂ ਛੇਵੇਂ ਪੇ ਕਮਿਸ਼ਨ ਵਿੱਚ ਸਰਕਾਰੀ ਡਾਕਟਰਾਂ ਦੇ ਐਨਪੀਏ ਫੰਡ ਵਿੱਚ ਕੀਤੀ ਕਟੌਤੀ ਨੂੰ ਲੈ ਕੇ ਸਰਕਾਰੀ ਡਾਕਟਰ ਸਰਕਾਰ ਨਾਰਾਜ਼ ਹਨ। ਇਸ ਲਈ ਅੱਜ ਅੰਤਰਰਾਸ਼ਟਰੀ ਡਾਕਟਰ ਦਿਵਸ ਮੌਕੇ ਵੀ ਲਗਾਤਾਰ ਤੀਸਰੇ ਦਿਨ ਹੜਤਾਲ ਜਾਰੀ ਰਹੀ ਤੇ ਡਾਕਟਰਾਂ ਨੇ ਪੰਜਾਬ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ।

ਇਸ ਮੌਕੇ ਡਾਕਟਰ ਐਸੋਸੀਏਸ਼ਨ ਦੇ ਲੀਡਰਾਂ ਨੇ ਦੱਸਿਆ ਕਿ ਅੱਜ ਦੇ ਖ਼ੁਸ਼ੀ ਵਾਲੇ ਦਿਨ ਵੀ ਸਾਨੂੰ ਮਜਬੂਰੀਵੱਸ ਪੰਜਾਬ ਸਰਕਾਰ ਖਿਲਾਫ ਪ੍ਰਦਰਸ਼ਨ ਕਰਨਾ ਪੈ ਰਿਹਾ ਹੈ।   ਲਗਾਤਾਰ ਤੀਸਰੇ ਦਿਨ ਹੜਤਾਲ ਹੋਣ ਕਰਕੇ ਮਰੀਜ਼ਾਂ ਨੂੰ ਵੀ ਖੱਜਲ-ਖੁਆਰੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਇਸ ਮੌਕੇ ਡਾਕਟਰਾਂ ਨੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਦੇਵੇ ਨਹੀਂ ਤਾਂ ਆਉਣ ਵਾਲੇ ਦਿਨਾਂ ਵਿੱਚ ਇਹ ਹੜਤਾਲ ਹੋਰ ਵੀ ਵਧ ਸਕਦੀ ਹੈ। ਕੋਈ ਹੋਰ ਤਿੱਖਾ ਐਕਸ਼ਨ ਲੈ ਕੇ ਸੰਘਰਸ਼ ਨੂੰ ਤੇਜ਼ ਕੀਤਾ ਜਾ ਸਕਦਾ ਹੈ। ਇਸ ਨਾਲ ਆਉਣ ਵਾਲੇ ਦਿਨਾਂ ਵਿੱਚ ਸਿਹਤ ਸਹੂਲਤਾਂ 'ਤੇ ਬੁਰਾ ਪ੍ਰਭਾਵ ਪਵੇਗਾ ਜਿਸ ਦੀ ਜ਼ਿੰਮੇਵਾਰੀ ਪੰਜਾਬ ਸਰਕਾਰ ਤੇ ਸਿਹਤ ਵਿਭਾਗ ਦੀ ਹੋਵੇਗੀ।

ਇਸ ਮੌਕੇ ਦਵਾਈ ਲੈਣ ਆਏ ਮਰੀਜ਼ਾਂ ਨੇ ਵੀ ਦੱਸਿਆ ਕਿ ਪੰਜਾਬ ਸਰਕਾਰ ਨੂੰ ਡਾਕਟਰਾਂ ਦੀਆਂ ਹੱਕੀ ਮੰਗਾਂ ਮੰਨ ਲੈਣੀਆਂ ਚਾਹੀਦੀਆਂ ਹਨ। ਦੂਰੋਂ-ਦੂਰੋਂ ਆਏ ਮਰੀਜ਼ਾਂ ਨੇ ਦੱਸਿਆ ਕਿ ਅਸੀਂ ਵੀ ਖੱਜਲ-ਖੁਆਰ ਹੋ ਰਹੇ ਹਾਂ ਤੇ ਬਿਨਾਂ ਦਵਾਈ ਲਏ ਵਾਪਸ ਜਾ ਰਹੇ ਹਾਂ ਜਾਂ ਫਿਰ ਪ੍ਰਾਈਵੇਟ ਡਾਕਟਰਾਂ ਕੋਲੋਂ ਦਵਾਈ ਲੈਣ ਲਈ ਮਜਬੂਰੀਵੱਸ ਵੱਧ ਪੈਸਾ ਖਰਚ ਕਰਨਾ ਪਵੇਗਾ।

ਡਾਕਟਰਾਂ ਨੇ ਆਪਣੇ ਇੱਕੋ ਇੱਕ ਸਪਸ਼ਟ ਮੰਗ ਨੂੰ ਫਿਰ ਦੁਹਰਾਇਆ ਕਿ ਪੰਜਾਬ ਸਰਕਾਰ ਵੱਲੋਂ ਕਟੌਤੀ ਕੀਤੇ ਗਏ ਐੱਨਪੀਏ ਫੰਡ ਨੂੰ ਬਹਾਲ ਕੀਤਾ ਜਾਵੇ ਤੇ 25 ਪ੍ਰਤੀਸ਼ਤ ਤੋਂ ਵਧਾ ਕੇ ਤੇਤੀ ਪ੍ਰਤੀਸ਼ਤ ਕੀਤਾ ਜਾਵੇ। ਜਿੰਨਾ ਚਿਰ ਮੁੱਖ ਮੰਗ ਨਹੀਂ ਮੰਨੀ ਜਾਂਦੀ, ਸੰਘਰਸ਼ ਇਸੇ ਤਰ੍ਹਾਂ ਜਾਰੀ ਰਹੇਗਾ।

ਇਹ ਵੀ ਪੜ੍ਹੋ: Canada Heatwave: ਬ੍ਰਿਟਿਸ਼ ਕੋਲੰਬੀਆ ’ਚ ਗਰਮੀ ਨੇ ਮਚਾਈ ਤਬਾਹੀ, ਹੁਣ ਤੱਕ 486 ਮੌਤਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਟਾਪ ਹੈਡਲਾਈਨ

ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, PM ਮੋਦੀ ਅਤੇ ਸੁਖਬੀਰ ਬਾਦਲ ਵਿਚਾਲੇ ਹੋਈ ਹਾਈ ਲੈਵਲ ਮੀਟਿੰਗ; ਜਾਣੋ
ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, PM ਮੋਦੀ ਅਤੇ ਸੁਖਬੀਰ ਬਾਦਲ ਵਿਚਾਲੇ ਹੋਈ ਹਾਈ ਲੈਵਲ ਮੀਟਿੰਗ; ਜਾਣੋ
ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ
ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ
ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ
ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ
ਪੰਜਾਬ ਦੇ 65% ਤੋਂ ਵੱਧ ਨੌਜਵਾਨ ਨਸ਼ੇ ਦੀ ਗ੍ਰਿਫ਼ਤ 'ਚ! ਵਿਧਾਨ ਸਭਾ ਕਮੇਟੀ ਦੀ ਰਿਪੋਰਟ ਨੇ ਖੋਲ੍ਹੇ ਹੈਰਾਨ ਕਰਨ ਵਾਲੇ ਰਾਜ
ਪੰਜਾਬ ਦੇ 65% ਤੋਂ ਵੱਧ ਨੌਜਵਾਨ ਨਸ਼ੇ ਦੀ ਗ੍ਰਿਫ਼ਤ 'ਚ! ਵਿਧਾਨ ਸਭਾ ਕਮੇਟੀ ਦੀ ਰਿਪੋਰਟ ਨੇ ਖੋਲ੍ਹੇ ਹੈਰਾਨ ਕਰਨ ਵਾਲੇ ਰਾਜ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ
ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ
ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ
ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ
1.50 ਲੱਖ ਦੇ ਕਰੀਬ ਪਹੁੰਚਿਆ ਸੋਨਾ,ਚਾਂਦੀ ਵੀ ਹੋਈ ਮਹਿੰਗੀ, ਜਾਣੋ ਅੱਜ ਦੇ ਰੇਟ
1.50 ਲੱਖ ਦੇ ਕਰੀਬ ਪਹੁੰਚਿਆ ਸੋਨਾ,ਚਾਂਦੀ ਵੀ ਹੋਈ ਮਹਿੰਗੀ, ਜਾਣੋ ਅੱਜ ਦੇ ਰੇਟ
ਸਵੇਰੇ-ਸਵੇਰੇ ਕਿੰਨਾ ਦਾ ਮਿਲ ਰਿਹਾ ਗੈਲ ਸਿਲੰਡਰ, ਜਾਣੋ ਅੱਜ ਦੇ ਰੇਟ
ਸਵੇਰੇ-ਸਵੇਰੇ ਕਿੰਨਾ ਦਾ ਮਿਲ ਰਿਹਾ ਗੈਲ ਸਿਲੰਡਰ, ਜਾਣੋ ਅੱਜ ਦੇ ਰੇਟ
ਪੁਲਿਸ ਦੀ ਵੱਡੀ ਕਾਰਵਾਈ, ਅੰਮ੍ਰਿਤਸਰ 'ਚ 35 ਕਰੋੜ ਦੀ ਹੈਰੋਇਨ ਫੜੀ, 5 ਕਿਲੋ ਖੇਪ ਸਣੇ ਤਸਕਰ ਗ੍ਰਿਫਤਾਰ; ਮੱਚੀ ਸਨਸਨੀ
ਪੁਲਿਸ ਦੀ ਵੱਡੀ ਕਾਰਵਾਈ, ਅੰਮ੍ਰਿਤਸਰ 'ਚ 35 ਕਰੋੜ ਦੀ ਹੈਰੋਇਨ ਫੜੀ, 5 ਕਿਲੋ ਖੇਪ ਸਣੇ ਤਸਕਰ ਗ੍ਰਿਫਤਾਰ; ਮੱਚੀ ਸਨਸਨੀ
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਤਾਬੜਤੋੜ ਗੋਲੀਬਾਰੀ ਨਾਲ ਦਹਿਲਿਆ ਆਹ ਸਕੂਲ, ਵਿਦਿਆਰਥੀ ਨੇ ਚਲਾਈਆਂ ਤਾੜਤਾੜ ਗੋਲੀਆਂ, ਇੱਕ ਦੀ ਮੌਤ; ਕਈ ਜ਼ਖ਼ਮੀ
ਤਾਬੜਤੋੜ ਗੋਲੀਬਾਰੀ ਨਾਲ ਦਹਿਲਿਆ ਆਹ ਸਕੂਲ, ਵਿਦਿਆਰਥੀ ਨੇ ਚਲਾਈਆਂ ਤਾੜਤਾੜ ਗੋਲੀਆਂ, ਇੱਕ ਦੀ ਮੌਤ; ਕਈ ਜ਼ਖ਼ਮੀ
ਕਾਂਗਰਸ 'ਚ ਵਾਪਸ ਆਉਣਗੇ ਕੈਪਟਨ ਅਮਰਿੰਦਰ ਸਿੰਘ? ਰਾਹੁਲ ਗਾਂਧੀ ਨੇ ਸਾਬਕਾ CM ਦੀ ਕੀਤੀ ਤਾਰੀਫ; ਪੰਜਾਬ ਦੀ ਸਿਆਸਤ 'ਚ ਮਚੀ ਹਲਚਲ
ਕਾਂਗਰਸ 'ਚ ਵਾਪਸ ਆਉਣਗੇ ਕੈਪਟਨ ਅਮਰਿੰਦਰ ਸਿੰਘ? ਰਾਹੁਲ ਗਾਂਧੀ ਨੇ ਸਾਬਕਾ CM ਦੀ ਕੀਤੀ ਤਾਰੀਫ; ਪੰਜਾਬ ਦੀ ਸਿਆਸਤ 'ਚ ਮਚੀ ਹਲਚਲ
Embed widget