ਪੜਚੋਲ ਕਰੋ

Punjab News : 22 ਮਾਰਚ ਨੂੰ 2 ਘੰਟੇ ਲਈ ਪੰਜਾਬ ਵਿਧਾਨ ਸਭਾ 'ਚ ਨਸ਼ੇ ਦੇ ਮੁੱਦੇ 'ਤੇ ਹੋਵੇਗੀ ਚਰਚਾ , ਸਿਹਤ ਮੰਤਰੀ ਨੇ ਬਹਿਸ ਕਰਨ ਦੀ ਕੀਤੀ ਸੀ ਮੰਗ

Punjab News : ਪੰਜਾਬ ਦੇ ਸਿਹਤ ਮੰਤਰੀ ਡਾਕਟਰ ਬਲਬੀਰ ਸਿੰਘ ਨੇ ਪੰਜਾਬ ਵਿਧਾਨ ਸਭਾ ਵਿਚ ਨਸ਼ਿਆਂ ਦੇ ਮੁੱਦੇ 'ਤੇ ਬਹਿਸ ਕਰਨ ਦੀ ਮੰਗ ਕੀਤੀ ਹੈ। ਪੰਜਾਬ ਵਿਧਾਨ ਸਭਾ ਦੇ ਸਪੀਕਰ ਨੇ ਇਸ ਮੰਗ ਨੂੰ ਸਵੀਕਾਰ ਕਰ ਲਿਆ ਹੈ ਅਤੇ 22 ਮਾਰਚ ਨੂੰ 2 ਘੰਟੇ ਲਈ ਪੰਜਾਬ ਵਿਧਾਨ ਸਭਾ

Punjab News : ਪੰਜਾਬ ਦੇ ਸਿਹਤ ਮੰਤਰੀ ਡਾਕਟਰ ਬਲਬੀਰ ਸਿੰਘ ਨੇ ਪੰਜਾਬ ਵਿਧਾਨ ਸਭਾ ਵਿਚ ਨਸ਼ਿਆਂ ਦੇ ਮੁੱਦੇ 'ਤੇ ਬਹਿਸ ਕਰਨ ਦੀ ਮੰਗ ਕੀਤੀ ਹੈ। ਪੰਜਾਬ ਵਿਧਾਨ ਸਭਾ ਦੇ ਸਪੀਕਰ ਨੇ ਇਸ ਮੰਗ ਨੂੰ ਸਵੀਕਾਰ ਕਰ ਲਿਆ ਹੈ ਅਤੇ 22 ਮਾਰਚ ਨੂੰ 2 ਘੰਟੇ ਲਈ ਪੰਜਾਬ ਵਿਧਾਨ ਸਭਾ ਵਿਚ ਨਸ਼ੇ ਦੇ ਮੁੱਦੇ 'ਤੇ ਚਰਚਾ ਹੋਵੇਗੀ। ਇਸ ਤੋਂ ਪਹਿਲਾਂ ਪੰਜਾਬ ਦੇ ਸਿਹਤ ਮੰਤਰੀ ਡਾਕਟਰ ਬਲਬੀਰ ਸਿੰਘ ਨੇ ਐਲਾਨ ਕੀਤਾ ਸੀ ਕਿ ਪੰਜਾਬ ਦੇ ਹਰ ਸਰਕਾਰੀ ਹਸਪਤਾਲ ਵਿਚ ਅਜਿਹੀ ਦੁਕਾਨ ਖੋਲ੍ਹੀ ਜਾਵੇਗੀ ,ਜਿਸ ਵਿਚ ਜਨ ਔਸ਼ਧੀ ਤੋਂ ਵੀ ਘੱਟ ਕੀਮਤ 'ਤੇ ਦਵਾਈ ਦਿੱਤੀ ਜਾਵੇਗੀ। 

ਦਰਅਸਲ ਪੰਜਾਬ ਦੇ ਹਸਪਤਾਲਾਂ ਤੇ ਮੈਡੀਕਲ ਦੀਆਂ ਦੁਕਾਨਾਂ ਉੱਪਰ ਧੜੱਲੇ ਨਾਲ ਲੁੱਟ ਹੋ ਰਹੀ ਹੈ। ਇਸ ਬਾਰੇ ਪੰਜਾਬ ਵਿਧਾਨ ਸਭਾ ਵਿੱਚ ਖੁਲਾਸਾ ਸੱਤਾਧਿਰ ਤੇ ਵਿਰੋਧੀ ਧਿਰ ਦੇ ਵਿਧਾਇਕਾਂ ਨੇ ਖੁਦ ਹੀ ਕੀਤਾ ਸੀ। ਅਹਿਮ ਗੱਲ ਹੈ ਕਿ ਡਾਕਟਰੀ ਪੇਸ਼ੇ ਨਾਲ ਜੁੜੇ ਵਿਧਾਇਕਾਂ ਨੇ ਇਸ ਗੋਰਖਧੰਦੇ ਦੀਆਂ ਪਰਤਾਂ ਖੋਲ੍ਹੀਆਂ ਸੀ। ਇਸ ਦੇ ਨਾਲ ਹੀ ਪੰਜਾਬ ਸਰਕਾਰ ਤੇ ਕੇਂਦਰ ਸਰਕਾਰ ਦਾ ਦਖਲ ਵੀ ਮੰਗਿਆ ।
 
ਇਹ ਵੀ ਪੜ੍ਹੋ : ਮਨੀਸ਼ਾ ਗੁਲਾਟੀ ਦੀ ਮਹਿਲਾ ਕਮਿਸ਼ਨ ਚੇਅਰਪਰਸਨ ਅਹੁਦੇ ਤੋਂ ਫਿਰ ਛੁੱਟੀ, ਪੰਜਾਬ ਸਰਕਾਰ ਨੇ ਕਾਰਜਕਾਲ ਵਧਾਉਣ ਦਾ ਫੈਸਲਾ ਵਾਪਸ ਲਿਆ

ਪੰਜਾਬ ਵਿਧਾਨ ਸਭਾ ’ਚ ਮਹਿੰਗੀਆਂ ਦਰਾਂ ’ਤੇ ਦਵਾਈਆਂ ਵੇਚੇ ਜਾਣ ਕਾਰਨ ਲੋਕਾਂ ਦੀ ਹੁੰਦੀ ਲੁੱਟ ਰੋਕਣ ਲਈ ਮਤਾ ਪਾਸ ਕੀਤਾ ਗਿਆ ਸੀ। ਵਿਧਾਇਕ ਡਾ. ਚਰਨਜੀਤ ਸਿੰਘ ਨੇ ਸਦਨ ਵਿੱਚ ਇਸ ਬਾਰੇ ਗੈਰ ਸਰਕਾਰੀ ਮਤਾ ਪੇਸ਼ ਕੀਤਾ ,ਜਿਸ ਨੂੰ ਸਰਬਸੰਮਤੀ ਨਾਲ ਲੰਮੀ ਬਹਿਸ ਮਗਰੋਂ ਪਾਸ ਕੀਤਾ ਗਿਆ ਸੀ। ਸਦਨ ਨੇ ਰਾਜ ਸਰਕਾਰ ਨੂੰ ਮਤਾ ਪਾਸ ਕਰਕੇ ਸਿਫ਼ਾਰਸ਼ ਕੀਤੀ ਹੈ ਕਿ ਦਵਾਈਆਂ ਵਿੱਚ ਹੁੰਦੀ ਲੁੱਟ ਰੋਕਣ ਲਈ ਕੇਂਦਰ ਸਰਕਾਰ ਤੱਕ ਪਹੁੰਚ ਕੀਤੀ ਜਾਵੇ।
 
ਇਹ ਵੀ ਪੜ੍ਹੋ :  ਪੰਜਾਬ ਸਰਕਾਰ ਦਾ ਵੱਡਾ ਐਲਾਨ, ਜਨ ਔਸ਼ਧੀ ਤੋਂ ਵੀ ਘੱਟ ਕੀਮਤ 'ਤੇ ਮਿਲਣਗੀਆਂ ਦਵਾਈਆਂ

ਦੱਸ ਦੇਈਏ ਕਿ ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ ਅੱਜ ਵੀ ਜਾਰੀ ਰਹੇਗਾ। ਬੀਤੇ ਕੱਲ੍ਹ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੰਜਾਬ ਸਰਕਾਰ ਦਾ ਬਜਟ ਵਿਧਾਨ ਸਭਾ ਵਿੱਚ ਪੇਸ਼ ਕੀਤਾ ਗਿਆ ਸੀ। ਬਜਟ ਵਿੱਚ ਪੰਜਾਬ ਸਰਕਾਰ ਨੇ ਸਿਹਤ ਖੇਤਰ ਲਈ 4781 ਕਰੋੜ ਰੁਪਏ ਰੱਖੇ ਹਨ। ਹੁਸ਼ਿਆਰਪੁਰ ਤੇ ਕਪੂਰਥਲਾ ਵਿੱਚ ਦੋ ਨਵੇਂ ਮੈਡੀਕਲ ਕਾਲਜ ਖ਼ੋਲ੍ਹੇ ਜਾ ਰਹੇ ਹਨ। ਇਨ੍ਹਾਂ ਦੋਵਾਂ ਕਾਲਜਾਂ ਵਿੱਚ 100-100 ਐਮਬੀਬੀਐਸ ਸਰਕਾਰੀ ਸੀਟਾਂ ਹੋਣਗੀਆਂ। ਦੋਵਾਂ ਮੈਡੀਕਲ ਕਾਲਜਾਂ ਲਈ ਕ੍ਰਮਵਾਰ 422 ਤੇ 412 ਕਰੋੜ ਰੁਪਏ ਰਾਖ਼ਵੇਂ ਹਨ। ਫ਼ਾਜ਼ਿਲਕਾ ਵਿੱਚ ਕੈਂਸਰ ਕੇਅਰ ਯੂਨਿਟ ਜਲਦ ਸ਼ੁਰੂ ਹੋਏਗਾ। ਮੈਡੀਕਲ ਸਿੱਖਿਆ ਤੇ ਖ਼ੋਜ ਲਈ 1015 ਕਰੋੜ ਰੁਪਏ ਰਾਖ਼ਵੇਂ ਹਨ। ਸਿਹਤ ਕੇਂਦਰਾਂ ਦੀ ਮਜ਼ਬੂਤੀ ਲਈ 39 ਕਰੋੜ ਰੁਪਏ ਰੱਖੇ ਗਏ ਹਨ। ਹੋਮੀ ਭਾਭਾ ਕੈਂਸਰ ਸੈਂਟਰ ਲਈ 17 ਕਰੋੜ ਰੁਪਏ ਰੱਖੇ ਗਏ ਹਨ।
 
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ICC Champions Trophy 2025: ਚੈਂਪੀਅਨਜ਼ ਟਰਾਫੀ ਲਈ ਟੀਮ ਇੰਡੀਆ ਦਾ ਐਲਾਨ... ਯਸ਼ਸਵੀ-ਸ਼ਮੀ ਦੀ ਐਂਟਰੀ, ਸ਼ੁਭਮਨ ਗਿੱਲ 'ਤੇ ਵੱਡੀ ਜ਼ਿੰਮੇਵਾਰੀ
ICC Champions Trophy 2025: ਚੈਂਪੀਅਨਜ਼ ਟਰਾਫੀ ਲਈ ਟੀਮ ਇੰਡੀਆ ਦਾ ਐਲਾਨ... ਯਸ਼ਸਵੀ-ਸ਼ਮੀ ਦੀ ਐਂਟਰੀ, ਸ਼ੁਭਮਨ ਗਿੱਲ 'ਤੇ ਵੱਡੀ ਜ਼ਿੰਮੇਵਾਰੀ
ਦਿਲਜੀਤ ਦੁਸਾਂਝ ਨੂੰ ਵੱਡਾ ਝਟਕਾ ! ਭਾਰਤ 'ਚ ਰਿਲੀਜ਼ ਨਹੀਂ ਹੋਵੇਗੀ 'ਪੰਜਾਬ 95', ਯੂਟਿਊਬ ਤੋਂ ਉੱਡਿਆ ਫਿਲਮ ਦਾ ਟੀਜ਼ਰ
ਦਿਲਜੀਤ ਦੁਸਾਂਝ ਨੂੰ ਵੱਡਾ ਝਟਕਾ ! ਭਾਰਤ 'ਚ ਰਿਲੀਜ਼ ਨਹੀਂ ਹੋਵੇਗੀ 'ਪੰਜਾਬ 95', ਯੂਟਿਊਬ ਤੋਂ ਉੱਡਿਆ ਫਿਲਮ ਦਾ ਟੀਜ਼ਰ
Delhi Election 2025: ਦਿੱਲੀ 'ਚ ਹੁਣ ਕਿਰਾਏਦਾਰਾਂ ਨੂੰ ਵੀ ਮਿਲੇਗੀ ਮੁਫ਼ਤ ਬਿਜਲੀ, ਅਰਵਿੰਦ ਕੇਜਰੀਵਾਲ ਦਾ ਵੱਡਾ ਐਲਾਨ
Delhi Election 2025: ਦਿੱਲੀ 'ਚ ਹੁਣ ਕਿਰਾਏਦਾਰਾਂ ਨੂੰ ਵੀ ਮਿਲੇਗੀ ਮੁਫ਼ਤ ਬਿਜਲੀ, ਅਰਵਿੰਦ ਕੇਜਰੀਵਾਲ ਦਾ ਵੱਡਾ ਐਲਾਨ
ਰੇਲ 'ਚ ਸਫਰ ਕਰਨ ਵਾਲਿਆਂ ਲਈ ਬੂਰੀ ਖ਼ਬਰ! ਪੰਜਾਬ 'ਚੋਂ ਲੰਘਣ ਵਾਲੀਆਂ 65 ਰੇਲਗੱਡ਼ੀਆਂ ਰੱਦ, ਕਈਆਂ ਦਾ ਬਦਲਿਆ ਰੂਟ
ਰੇਲ 'ਚ ਸਫਰ ਕਰਨ ਵਾਲਿਆਂ ਲਈ ਬੂਰੀ ਖ਼ਬਰ! ਪੰਜਾਬ 'ਚੋਂ ਲੰਘਣ ਵਾਲੀਆਂ 65 ਰੇਲਗੱਡ਼ੀਆਂ ਰੱਦ, ਕਈਆਂ ਦਾ ਬਦਲਿਆ ਰੂਟ
Advertisement
ABP Premium

ਵੀਡੀਓਜ਼

ਅਰਵਿੰਦ ਕੇਜਰੀਵਾਲ 'ਤੇ  ਹੋਇਆ ਹਮਲਾ! ਅਰਵਿੰਦ ਕੇਜਰੀਵਾਲ 'ਤੇ  ਹਮਲਾ ਕਰਨ ਲਈ ਆਏ ਗੁੰਡੇਪੰਜਾਬ ਸੁਣਦੇ ਨੇ ਗੰਦੇ ਗੀਤ , ਸਾਡੇ ਤੇ ਲੱਗਦੇ ਸੀ ਇਲਜ਼ਾਮ : ਰਾਣਾ ਰਣਬੀਰਦਿਲਜੀਤ ਤੇ ਤੱਤੀ ਹੋਈ ਕੰਗਨਾ , ਕਿਸਾਨੀ ਅੰਦੋਲਨ ਤੇ PM ਦਾ ਛੇੜਿਆ ਮੁੱਦਾਗੱਲਾਂ ਦੇ ਨਾਲ ਸਰਤਾਜ ਦੀ ਗਾਇਕੀ , ਹੋਸ਼ਿਆਰ ਸਿੰਘ ਦੇ ਇਵੇੰਟ ਤੇ ਵੇਖੋ ਕੀ ਹੋਇਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ICC Champions Trophy 2025: ਚੈਂਪੀਅਨਜ਼ ਟਰਾਫੀ ਲਈ ਟੀਮ ਇੰਡੀਆ ਦਾ ਐਲਾਨ... ਯਸ਼ਸਵੀ-ਸ਼ਮੀ ਦੀ ਐਂਟਰੀ, ਸ਼ੁਭਮਨ ਗਿੱਲ 'ਤੇ ਵੱਡੀ ਜ਼ਿੰਮੇਵਾਰੀ
ICC Champions Trophy 2025: ਚੈਂਪੀਅਨਜ਼ ਟਰਾਫੀ ਲਈ ਟੀਮ ਇੰਡੀਆ ਦਾ ਐਲਾਨ... ਯਸ਼ਸਵੀ-ਸ਼ਮੀ ਦੀ ਐਂਟਰੀ, ਸ਼ੁਭਮਨ ਗਿੱਲ 'ਤੇ ਵੱਡੀ ਜ਼ਿੰਮੇਵਾਰੀ
ਦਿਲਜੀਤ ਦੁਸਾਂਝ ਨੂੰ ਵੱਡਾ ਝਟਕਾ ! ਭਾਰਤ 'ਚ ਰਿਲੀਜ਼ ਨਹੀਂ ਹੋਵੇਗੀ 'ਪੰਜਾਬ 95', ਯੂਟਿਊਬ ਤੋਂ ਉੱਡਿਆ ਫਿਲਮ ਦਾ ਟੀਜ਼ਰ
ਦਿਲਜੀਤ ਦੁਸਾਂਝ ਨੂੰ ਵੱਡਾ ਝਟਕਾ ! ਭਾਰਤ 'ਚ ਰਿਲੀਜ਼ ਨਹੀਂ ਹੋਵੇਗੀ 'ਪੰਜਾਬ 95', ਯੂਟਿਊਬ ਤੋਂ ਉੱਡਿਆ ਫਿਲਮ ਦਾ ਟੀਜ਼ਰ
Delhi Election 2025: ਦਿੱਲੀ 'ਚ ਹੁਣ ਕਿਰਾਏਦਾਰਾਂ ਨੂੰ ਵੀ ਮਿਲੇਗੀ ਮੁਫ਼ਤ ਬਿਜਲੀ, ਅਰਵਿੰਦ ਕੇਜਰੀਵਾਲ ਦਾ ਵੱਡਾ ਐਲਾਨ
Delhi Election 2025: ਦਿੱਲੀ 'ਚ ਹੁਣ ਕਿਰਾਏਦਾਰਾਂ ਨੂੰ ਵੀ ਮਿਲੇਗੀ ਮੁਫ਼ਤ ਬਿਜਲੀ, ਅਰਵਿੰਦ ਕੇਜਰੀਵਾਲ ਦਾ ਵੱਡਾ ਐਲਾਨ
ਰੇਲ 'ਚ ਸਫਰ ਕਰਨ ਵਾਲਿਆਂ ਲਈ ਬੂਰੀ ਖ਼ਬਰ! ਪੰਜਾਬ 'ਚੋਂ ਲੰਘਣ ਵਾਲੀਆਂ 65 ਰੇਲਗੱਡ਼ੀਆਂ ਰੱਦ, ਕਈਆਂ ਦਾ ਬਦਲਿਆ ਰੂਟ
ਰੇਲ 'ਚ ਸਫਰ ਕਰਨ ਵਾਲਿਆਂ ਲਈ ਬੂਰੀ ਖ਼ਬਰ! ਪੰਜਾਬ 'ਚੋਂ ਲੰਘਣ ਵਾਲੀਆਂ 65 ਰੇਲਗੱਡ਼ੀਆਂ ਰੱਦ, ਕਈਆਂ ਦਾ ਬਦਲਿਆ ਰੂਟ
Data Dump Technology: ਸੈਫ ਅਲੀ ਖਾਨ 'ਤੇ ਹਮਲਾ ਕਰਨ ਵਾਲੇ ਸ਼ਖਸ਼ ਦੀ Data Dump ਰਾਹੀਂ ਖੁੱਲ੍ਹੀ ਪੋਲ ? ਜਾਣੋ ਇਸ ਤਕਨਾਲੋਜੀ ਬਾਰੇ ਡਿਟੇਲ...
ਸੈਫ ਅਲੀ ਖਾਨ 'ਤੇ ਹਮਲਾ ਕਰਨ ਵਾਲੇ ਸ਼ਖਸ਼ ਦੀ Data Dump ਰਾਹੀਂ ਖੁੱਲ੍ਹੀ ਪੋਲ ? ਜਾਣੋ ਇਸ ਤਕਨਾਲੋਜੀ ਬਾਰੇ ਡਿਟੇਲ...
Cyber Fraud 'ਤੇ ਲੱਗੇਗੀ ਲਗਾਮ! ਸਰਕਾਰ ਨੇ ਲਾਂਚ ਕੀਤੀ ਨਵੀਂ  App, ਘਰ ਬੈਠਿਆਂ ਕਰ ਸਕਦੇ ਧੋਖਾਧੜੀ ਦੀ ਸ਼ਿਕਾਇਤ
Cyber Fraud 'ਤੇ ਲੱਗੇਗੀ ਲਗਾਮ! ਸਰਕਾਰ ਨੇ ਲਾਂਚ ਕੀਤੀ ਨਵੀਂ App, ਘਰ ਬੈਠਿਆਂ ਕਰ ਸਕਦੇ ਧੋਖਾਧੜੀ ਦੀ ਸ਼ਿਕਾਇਤ
Punjab News: ਪੰਜਾਬ 'ਚ ਦਹਿਸ਼ਤ ਦਾ ਮਾਹੌਲ,
Punjab News: ਪੰਜਾਬ 'ਚ ਦਹਿਸ਼ਤ ਦਾ ਮਾਹੌਲ, "ਨਿਹੰਗਾਂ" ਨੇ ਪੁਲਿਸ ਟੀਮ 'ਤੇ ਕੀਤਾ ਜਾਨਲੇਵਾ ਹਮਲਾ, ਜਾਣੋ ਮਾਮਲਾ
ਜਸਪ੍ਰੀਤ ਬੁਮਰਾਹ ਚੈਂਪੀਅਨਜ਼ ਟਰਾਫੀ 'ਚ ਖੇਡਣਗੇ ਜਾਂ ਨਹੀਂ? ਸਾਹਮਣੇ ਆਇਆ ਵੱਡਾ ਅਪਡੇਟ
ਜਸਪ੍ਰੀਤ ਬੁਮਰਾਹ ਚੈਂਪੀਅਨਜ਼ ਟਰਾਫੀ 'ਚ ਖੇਡਣਗੇ ਜਾਂ ਨਹੀਂ? ਸਾਹਮਣੇ ਆਇਆ ਵੱਡਾ ਅਪਡੇਟ
Embed widget