ਪੜਚੋਲ ਕਰੋ

ਪੰਜਾਬ ਦੇ ਸਿੱਖਿਆ ਮਹਿਕਮੇ ਦਾ ਕਮਾਲ! ਲੌਕਡਾਊਨ 'ਚ ਕਰ ਵਿਖਾਇਆ ਵੱਡਾ ਕਾਰਨਾਮਾ, ਪੂਰੇ ਦੇਸ਼ 'ਚ ਨੰਬਰ ਵਨ

ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਲੌਕਡਾਊਨ ਲੱਗਣ ਤੋਂ ਬਾਅਦ ਉਨ੍ਹਾਂ ਤੁਰੰਤ ਵਿਦਿਆਰਥੀਆਂ ਲਈ ਆਨਲਾਈਨ ਪੜ੍ਹਨ ਸਮੱਗਰੀ ਤਿਆਰ ਕੀਤੀ ਸੀ। ਇਸ ਤੋਂ ਇਲਾਵਾ ਵਿਭਾਗ ਨੇ ਡੀਡੀ ਪੰਜਾਬੀ ਤੇ ਸਵਯਮ ਪ੍ਰਭਾ ਚੈਨਲ ਉੱਤੇ ਵੀ ਪੜ੍ਹਨ ਸਮੱਗਰੀ ਨੂੰ ਪ੍ਰਸਾਰਿਤ ਕਰਵਾਇਆ ਸੀ।

ਚੰਡੀਗੜ੍ਹ: ਕੋਵਿਡ ਲੌਕਡਾਊਨ ਦੌਰਾਨ ਪੰਜਾਬ ਦੇ ਸਿੱਖਿਆ ਮਹਿਕਮੇ ਨੇ ਕਮਾਲ ਦਾ ਕੰਮ ਕੀਤਾ ਹੈ। ਇਸ ਦੀ ਬਦੌਲਤ ਪੰਜਾਬ ਹੁਣ ਪੂਰੇ ਦੇਸ਼ 'ਚ ਨੰਬਰ ਵਨ ਬਣ ਗਿਆ ਹੈ। ਇਹ ਖੁਲਾਸਾ ਇੱਕ ਤਾਜ਼ਾ ਸਰਵੇ ਵਿੱਚ ਹੋਇਆ ਹੈ। ਇਸ ਸਰਵੇ ਮੁਤਾਬਕ ਦਿਹਾਤੀ ਇਲਾਕਿਆਂ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਆਨਲਾਈਨ ਪੜ੍ਹਨ ਸਮੱਗਰੀ ਮੁਹੱਈਆ ਕਰਵਾਉਣ ਦੇ ਮਾਮਲੇ ’ਚ ਪੰਜਾਬ ਸਮੁੱਚੇ ਭਾਰਤ ’ਚ ਅੱਵਲ ਨੰਬਰ ਰਿਹਾ ਹੈ। ਸਰਵੇਖਣ ਮੁਤਾਬਕ ਰਾਜ ਦੇ ਸਿੱਖਿਆ ਵਿਭਾਗ ਨੇ ਸਰਕਾਰੀ ਸਕੂਲਾਂ ਦੇ ਲਗਪਗ 87.1 ਫ਼ੀਸਦੀ ਬੱਚਿਆਂ ਨੂੰ ਉਦੋਂ ਪੜ੍ਹਨ ਸਮੱਗਰੀ ਸਫ਼ਲਤਾਪੂਰਵਕ ਮੁਹੱਈਆ ਕਰਵਾਈ ਸੀ, ਜਦੋਂ ਸਾਰੇ ਸਕੂਲ ਛੇ ਮਹੀਨਿਆਂ ਲਈ ਬੰਦ ਰਹੇ ਸਨ। ਪੰਜਾਬ ਦੇ ਪਿੰਡਾਂ ਦੇ ਸਕੂਲਾਂ ਬਾਰੇ 2020 ਦੀ ਸਾਲਾਨਾ ਵਿਦਿਅਕ ਸਰਵੇਖਣ ਰਿਪੋਰਟ (ASER) ਮੁਤਾਬਕ ਪੰਜਾਬ ਤੋਂ ਬਾਅਦ ਹਿਮਾਚਲ ਪ੍ਰਦੇਸ਼ ਦਾ ਨੰਬਰ ਆਉਂਦਾ ਹੈ, ਜਿੱਥੇ ਸਰਕਾਰੀ ਸਕੂਲਾਂ ਦੇ 85.4 ਫ਼ੀਸਦੀ ਵਿਦਿਆਰਥੀਆਂ ਨੂੰ ਪੜ੍ਹਨ ਸਮੱਗਰੀ ਹਾਸਲ ਹੋਈ ਸੀ। ਇਸ ਸਰਵੇਖਣ ਰਾਹੀਂ ਦੂਰ ਰਹਿ ਕੇ ਸਿੱਖਿਆ ਦੇ ਪ੍ਰਬੰਧਾਂ ਤੇ ਪ੍ਰਣਾਲੀਆਂ ਤੇ ਦੇਸ਼ ਦੇ ਦਿਹਾਤੀ ਇਲਾਕਿਆਂ ਵਿੱਚ ਪੜ੍ਹਨ-ਸਮੱਗਰੀ ਮੁਹੱਈਆ ਕਰਵਾਉਣ ਦੀ ਗੁੰਜਾਇਸ਼ ਦਾ ਪਤਾ ਲਾਇਆ ਗਿਆ ਹੈ। ਇਸ ਸਰਵੇਖਣ ਤੋਂ ਜ਼ਾਹਿਰ ਹੋਇਆ ਹੈ ਕਿ ਵਿਦਿਆਰਥੀਆਂ ਨੂੰ ਪੜ੍ਹਨ-ਸਮੱਗਰੀ ਭੇਜਣ ਵਿੱਚ ਸਭ ਤੋਂ ਵੱਧ ਹਰਮਨਪਿਆਰੀ ਵਿਧੀ ‘ਵ੍ਹਟਸਐਪ’ ਰਹੀ ਹੈ। ਕੈਪਟਨ ਦੇ ਬੇਟੇ ਰਣਇੰਦਰ ਸਿੰਘ ਅੱਜ ED ਸਾਹਮਣੇ ਪੇਸ਼ ਨਹੀਂ ਹੋਣਗੇ ਇਸ ਸਰਵੇਖਣ ਤੋਂ ਇਹ ਵੀ ਉਜਾਗਰ ਹੋਇਆ ਹੈ ਕਿ ਬਹੁਤੇ ਵਿਦਿਆਰਥੀਆਂ ਨੂੰ ਪੜ੍ਹਨ ਸਮੱਗਰੀ ਨਾ ਮਿਲਣ ਦੇ ਦੋ ਵੱਡੇ ਕਾਰਣ ਕਿਹੜੇ ਸਨ: ਇੱਕ ਤਾਂ ਸੀ ਸਮਾਰਟਫ਼ੋਨਜ਼ ਦੀ ਘਾਟ ਤੇ ਦੂਜੇ ਅਧਿਆਪਕ ਓਨੇ ਉੱਦਮ ਨਹ਼ੀਂ ਕਰ ਰਹੇ ਸਨ, ਜਿੰਨੇ ਕਿ ਉਨ੍ਹਾਂ ਨੂੰ ਕਰਨੇ ਚਾਹੀਦੇ ਸਨ। ਉਂਝ ਸਰਵੇਖਣ ਵਿੱਚ ਇਹ ਵੀ ਦੱਸਿਆ ਗਿਆ ਹੈ ਕਿ ਸਰਕਾਰੀ ਸਕੂਲਾਂ ’ਚ ਪੜ੍ਹਦੇ 83.3 ਫ਼ੀਸਦੀ ਬੱਚਿਆਂ ਕੋਲ ਸਮਾਰਟਫ਼ੋਨ ਹਨ। ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਲੌਕਡਾਊਨ ਲੱਗਣ ਤੋਂ ਬਾਅਦ ਉਨ੍ਹਾਂ ਤੁਰੰਤ ਵਿਦਿਆਰਥੀਆਂ ਲਈ ਆਨਲਾਈਨ ਪੜ੍ਹਨ ਸਮੱਗਰੀ ਤਿਆਰ ਕੀਤੀ ਸੀ। ਇਸ ਤੋਂ ਇਲਾਵਾ ਵਿਭਾਗ ਨੇ ਡੀਡੀ ਪੰਜਾਬੀ ਤੇ ਸਵਯਮ ਪ੍ਰਭਾ ਚੈਨਲ ਉੱਤੇ ਵੀ ਪੜ੍ਹਨ ਸਮੱਗਰੀ ਨੂੰ ਪ੍ਰਸਾਰਿਤ ਕਰਵਾਇਆ ਸੀ। ਪੰਜਾਬ ਦੇ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਨੇ ਕਿਹਾ ਕਿ ਲੌਕਡਾਊਨ ਦੌਰਾਨ ਸਾਡੇ ਅਧਿਆਪਕਾਂ ਦੀ ਅਣਥੱਕ ਮਿਹਨਤ ਸਦਕਾ ਸਾਡਾ ਸੂਬਾ ਅੱਵਲ ਰਿਹਾ ਹੈ। ਇਸ ਸਰਵੇਖਣ ਦੇ ਨਤੀਜਿਆਂ ਨੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦਾ ਮਿਆਰ ਸੁਧਾਰਨ ਦੀਆਂ ਸਾਡੀਆਂ ਕੋਸ਼ਿਸ਼ਾਂ ਨੂੰ ਪੂਰੇ ਪ੍ਰਮਾਣ ਸਮੇਤ ਉਜਾਗਰ ਕਰ ਦਿੱਤਾ ਹੈ। ਅਗਲੇ ਸਾਲ ਤੋਂ ਕਿਸੇ ਵੀ ਸੂਬੇ 'ਚ ਨਹੀਂ ਸੜੇਗੀ ਪਰਾਲੀ, ਕੇਜਰੀਵਾਲ ਦਾ ਵੱਡਾ ਦਾਅਵਾ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

Education Loan Information:
Calculate Education Loan EMI

ਟਾਪ ਹੈਡਲਾਈਨ

ਸਾਬਕਾ CM ਚੰਨੀ ਛੱਡਣਗੇ ਕਾਂਗਰਸ? ਹਾਈਕਮਾਨ ਨਾਲ ਸਿੱਧੀ ਟੱਕਰ, ਪ੍ਰਧਾਨ ਵੜਿੰਗ ਦੇ ਪ੍ਰੋਗਰਾਮਾਂ ਤੋਂ ਦੂਰੀ
ਸਾਬਕਾ CM ਚੰਨੀ ਛੱਡਣਗੇ ਕਾਂਗਰਸ? ਹਾਈਕਮਾਨ ਨਾਲ ਸਿੱਧੀ ਟੱਕਰ, ਪ੍ਰਧਾਨ ਵੜਿੰਗ ਦੇ ਪ੍ਰੋਗਰਾਮਾਂ ਤੋਂ ਦੂਰੀ
ਪੰਜਾਬ ਚੋਣਾਂ ਤੋਂ ਪਹਿਲਾਂ ਕੱਟ ਸਕਦੇ 20 ਲੱਖ ਵੋਟ, ਸਭ ਤੋਂ ਜ਼ਿਆਦਾ ਲੁਧਿਆਣਾ 'ਚ; ਇਨ੍ਹਾਂ ਵੋਟਰਾਂ ਨੇ ਨਹੀਂ ਜਮ੍ਹਾ ਕਰਵਾਏ SIR ਫਾਰਮ
ਪੰਜਾਬ ਚੋਣਾਂ ਤੋਂ ਪਹਿਲਾਂ ਕੱਟ ਸਕਦੇ 20 ਲੱਖ ਵੋਟ, ਸਭ ਤੋਂ ਜ਼ਿਆਦਾ ਲੁਧਿਆਣਾ 'ਚ; ਇਨ੍ਹਾਂ ਵੋਟਰਾਂ ਨੇ ਨਹੀਂ ਜਮ੍ਹਾ ਕਰਵਾਏ SIR ਫਾਰਮ
ਪੰਜਾਬ ਭਾਜਪਾ ਨੇ ਖਿੱਚੀ ਚੋਣਾਂ ਦੀ ਤਿਆਰੀ, 6 ਜ਼ਿਲ੍ਹਿਆਂ 'ਚ ਬਣਾਏ ਨਵੇਂ ਪ੍ਰਧਾਨ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਭਾਜਪਾ ਨੇ ਖਿੱਚੀ ਚੋਣਾਂ ਦੀ ਤਿਆਰੀ, 6 ਜ਼ਿਲ੍ਹਿਆਂ 'ਚ ਬਣਾਏ ਨਵੇਂ ਪ੍ਰਧਾਨ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
Ashwani Sharma ਦੇ ਘਰ ਬਾਹਰ ਧਮਾਕੇ ਦੀ ਆਵਾਜ਼ ਨਾਲ ਫੈਲੀ ਦਹਿਸ਼ਤ !  ਘਰਾਂ ਤੋਂ ਬਾਹਰ ਨਿਕਲੇ ਲੋਕ
Ashwani Sharma ਦੇ ਘਰ ਬਾਹਰ ਧਮਾਕੇ ਦੀ ਆਵਾਜ਼ ਨਾਲ ਫੈਲੀ ਦਹਿਸ਼ਤ !  ਘਰਾਂ ਤੋਂ ਬਾਹਰ ਨਿਕਲੇ ਲੋਕ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਭਾਜਪਾ ਨੇ ਖਿੱਚੀ ਚੋਣਾਂ ਦੀ ਤਿਆਰੀ, 6 ਜ਼ਿਲ੍ਹਿਆਂ 'ਚ ਬਣਾਏ ਨਵੇਂ ਪ੍ਰਧਾਨ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਭਾਜਪਾ ਨੇ ਖਿੱਚੀ ਚੋਣਾਂ ਦੀ ਤਿਆਰੀ, 6 ਜ਼ਿਲ੍ਹਿਆਂ 'ਚ ਬਣਾਏ ਨਵੇਂ ਪ੍ਰਧਾਨ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਚੋਣਾਂ ਤੋਂ ਪਹਿਲਾਂ ਕੱਟ ਸਕਦੇ 20 ਲੱਖ ਵੋਟ, ਸਭ ਤੋਂ ਜ਼ਿਆਦਾ ਲੁਧਿਆਣਾ 'ਚ; ਇਨ੍ਹਾਂ ਵੋਟਰਾਂ ਨੇ ਨਹੀਂ ਜਮ੍ਹਾ ਕਰਵਾਏ SIR ਫਾਰਮ
ਪੰਜਾਬ ਚੋਣਾਂ ਤੋਂ ਪਹਿਲਾਂ ਕੱਟ ਸਕਦੇ 20 ਲੱਖ ਵੋਟ, ਸਭ ਤੋਂ ਜ਼ਿਆਦਾ ਲੁਧਿਆਣਾ 'ਚ; ਇਨ੍ਹਾਂ ਵੋਟਰਾਂ ਨੇ ਨਹੀਂ ਜਮ੍ਹਾ ਕਰਵਾਏ SIR ਫਾਰਮ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 3 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 3 ਅਗਸਤ 2026
'ਮੇਰੇ ਨਾਲ ਮਹੀਨੇ 'ਚ 5-6 ਵਾਰ ਸੌਣਾ ਪਵੇਗਾ...', 'ਲਾਕਅੱਪ 2' ਦੀ ਮੁਕਾਬਲੇਬਾਜ਼ ਨਾਲ ਬਜ਼ੁਰਗ ਸ਼ਖ਼ਸ ਨੇ ਕੀਤੀ ਸੀ ਸ਼ਰਮਨਾਕ ਮੰਗ
'ਮੇਰੇ ਨਾਲ ਮਹੀਨੇ 'ਚ 5-6 ਵਾਰ ਸੌਣਾ ਪਵੇਗਾ...', 'ਲਾਕਅੱਪ 2' ਦੀ ਮੁਕਾਬਲੇਬਾਜ਼ ਨਾਲ ਬਜ਼ੁਰਗ ਸ਼ਖ਼ਸ ਨੇ ਕੀਤੀ ਸੀ ਸ਼ਰਮਨਾਕ ਮੰਗ
Heavy Rain : ਕੇਰਲ-ਗੁਜਰਾਤ ਅਤੇ ਅਸਾਮ 'ਚ ਮੀਂਹ ਦਾ ਕਹਿਰ, 6 ਲੋਕਾਂ ਦੀ ਮੌਤ, ਕਈ ਜ਼ਿਲ੍ਹਿਆਂ 'ਚ ਰੈੱਡ ਅਲਰਟ
Heavy Rain : ਕੇਰਲ-ਗੁਜਰਾਤ ਅਤੇ ਅਸਾਮ 'ਚ ਮੀਂਹ ਦਾ ਕਹਿਰ, 6 ਲੋਕਾਂ ਦੀ ਮੌਤ, ਕਈ ਜ਼ਿਲ੍ਹਿਆਂ 'ਚ ਰੈੱਡ ਅਲਰਟ
Hardik Pandya New Style : ਨਵੇਂ ਲੁੱਕ 'ਚ ਨਜ਼ਰ ਆਏ ਹਾਰਦਿਕ ਪਾਂਡਿਆ, ਗਰਲਫ੍ਰੈਂਡ ਵੀ ਸੀ ਨਾਲ
Hardik Pandya New Style : ਨਵੇਂ ਲੁੱਕ 'ਚ ਨਜ਼ਰ ਆਏ ਹਾਰਦਿਕ ਪਾਂਡਿਆ, ਗਰਲਫ੍ਰੈਂਡ ਵੀ ਸੀ ਨਾਲ
Flood Relief : ਜ਼ਮੀਨ ਮਾਲਕਾਂ ਅਤੇ ਕਿਸਾਨਾਂ ਨੂੰ ਵੱਡੀ ਰਾਹਤ , ਸਰਕਾਰ ਨੇ ਇੱਕ ਸਾਲ ਲਈ ਮਾਫ਼ ਕੀਤਾ ਲੈਂਡ ਟੈਕਸ 
Flood Relief : ਜ਼ਮੀਨ ਮਾਲਕਾਂ ਅਤੇ ਕਿਸਾਨਾਂ ਨੂੰ ਵੱਡੀ ਰਾਹਤ , ਸਰਕਾਰ ਨੇ ਇੱਕ ਸਾਲ ਲਈ ਮਾਫ਼ ਕੀਤਾ ਲੈਂਡ ਟੈਕਸ 
Bank Holiday : 3 ਅਗਸਤ ਤੋਂ 9 ਅਗਸਤ ਤੱਕ ਕਿੰਨੇ ਦਿਨ ਬੰਦ ਰਹਿਣਗੇ ਬੈਂਕ? ਵੇਖੋ ਪੂਰੀ ਛੁੱਟੀਆਂ ਦੀ ਸੂਚੀ
Bank Holiday : 3 ਅਗਸਤ ਤੋਂ 9 ਅਗਸਤ ਤੱਕ ਕਿੰਨੇ ਦਿਨ ਬੰਦ ਰਹਿਣਗੇ ਬੈਂਕ? ਵੇਖੋ ਪੂਰੀ ਛੁੱਟੀਆਂ ਦੀ ਸੂਚੀ
Embed widget