ਪੜਚੋਲ ਕਰੋ

 Punjab School Holidays : ਪੰਜਾਬ ਸਰਕਾਰ ਨੇ ਸਕੂਲਾਂ ਦੀਆਂ ਛੁੱਟੀਆਂ ਨਹੀਂ ਵਧਾਈਆਂ, 1 ਜੁਲਾਈ ਤੋਂ ਲੱਗਣਗੀਆਂ ਕਲਾਸਾਂ

Punjab School Holidays : ਪੰਜਾਬ ਵਿੱਚ ਗਰਮੀ ਦੀਆਂ ਛੁੱਟੀਆਂ ਖਤਮ ਹੋਣ ਨੂੰ ਲੈ ਕੇ ਵਿਦਿਆਰਥੀਆਂ, ਮਾਪਿਆਂ ਅਤੇ ਅਧਿਆਪਕਾਂ ਵਿੱਚ ਉਲਝਣ ਬਣੀ ਹੋਈ ਹੈ। ਸੋਸ਼ਲ ਮੀਡੀਆ 'ਤੇ ਸਕੂਲ 7 ਜੁਲਾਈ ਤੋਂ ਖੁੱਲ੍ਹਣ ਦੇ ਦਾਅਵਿਆਂ ਦੇ ਬਾਵਜੂਦ ਸਿੱਖਿਆ ਵਿਭਾਗ ਵੱਲੋਂ

Punjab School Holidays : ਪੰਜਾਬ ਵਿੱਚ ਗਰਮੀ ਦੀਆਂ ਛੁੱਟੀਆਂ ਖਤਮ ਹੋਣ ਨੂੰ ਲੈ ਕੇ ਵਿਦਿਆਰਥੀਆਂ, ਮਾਪਿਆਂ ਅਤੇ ਅਧਿਆਪਕਾਂ ਵਿੱਚ ਉਲਝਣ ਬਣੀ ਹੋਈ ਹੈ। ਸੋਸ਼ਲ ਮੀਡੀਆ 'ਤੇ ਸਕੂਲ 7 ਜੁਲਾਈ ਤੋਂ ਖੁੱਲ੍ਹਣ ਦੇ ਦਾਅਵਿਆਂ ਦੇ ਬਾਵਜੂਦ ਸਿੱਖਿਆ ਵਿਭਾਗ ਵੱਲੋਂ ਹੁਣ ਤੱਕ ਛੁੱਟੀਆਂ ਵਧਾਉਣ ਸਬੰਧੀ ਕੋਈ ਅਧਿਕਾਰਿਕ ਹੁਕਮ ਜਾਰੀ ਨਹੀਂ ਕੀਤਾ ਗਿਆ।

ਸਿੱਖਿਆ ਵਿਭਾਗ ਵੱਲੋਂ ਪਹਿਲਾਂ ਜਾਰੀ ਕੀਤੇ ਅਕਾਦਮਿਕ ਕੈਲੰਡਰ ਮੁਤਾਬਕ, ਰਾਜ ਦੇ ਸਰਕਾਰੀ, ਸਰਕਾਰੀ ਸਹਾਇਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ 1 ਜੂਨ ਤੋਂ 30 ਜੂਨ 2026 ਤੱਕ ਗਰਮੀ ਦੀਆਂ ਛੁੱਟੀਆਂ ਨਿਰਧਾਰਤ ਸਨ। ਵਿਭਾਗ ਨੇ ਇਸ ਸਮਾਂ-ਸੂਚੀ ਵਿੱਚ ਫਿਲਹਾਲ ਕੋਈ ਤਬਦੀਲੀ ਨਹੀਂ ਕੀਤੀ।

ਇਸ ਤਰ੍ਹਾਂ ਮੌਜੂਦਾ ਅਧਿਕਾਰਿਕ ਸਥਿਤੀ ਅਨੁਸਾਰ ਸਕੂਲਾਂ ਵਿੱਚ ਨਿਯਮਿਤ ਪੜ੍ਹਾਈ 1 ਜੁਲਾਈ 2026 ਤੋਂ ਮੁੜ ਸ਼ੁਰੂ ਹੋਣ ਦੀ ਸੰਭਾਵਨਾ ਹੈ। ਵਿਭਾਗ ਵੱਲੋਂ ਛੁੱਟੀਆਂ ਨੂੰ 7 ਜੁਲਾਈ ਤੱਕ ਵਧਾਉਣ ਬਾਰੇ ਕੋਈ ਨੋਟੀਫਿਕੇਸ਼ਨ ਜਾਰੀ ਨਹੀਂ ਕੀਤਾ ਗਿਆ।

ਹਾਲਾਂਕਿ ਸੋਸ਼ਲ ਮੀਡੀਆ ਅਤੇ ਵਟਸਐਪ 'ਤੇ ਕੁਝ ਸੁਨੇਹਿਆਂ ਵਿੱਚ ਦਾਅਵਾ ਕੀਤਾ ਜਾ ਰਿਹਾ ਹੈ ਕਿ ਮੌਸਮ ਅਤੇ ਗਰਮੀ ਨੂੰ ਦੇਖਦੇ ਹੋਏ ਛੁੱਟੀਆਂ ਦੀ ਮਿਆਦ ਵਧਾਈ ਜਾ ਸਕਦੀ ਹੈ ਪਰ ਇਨ੍ਹਾਂ ਦਾਅਵਿਆਂ ਦੀ ਹੁਣ ਤੱਕ ਕਿਸੇ ਵੀ ਸਰਕਾਰੀ ਪੱਧਰ 'ਤੇ ਪੁਸ਼ਟੀ ਨਹੀਂ ਹੋਈ।

 ਪੰਜਾਬ ਵਿੱਚ ਸਰਕਾਰੀ ਦਫ਼ਤਰਾਂ ਦਾ ਸਮਾਂ ਮੁੜ ਬਦਲਿਆ

 ਦੱਸ ਦੇਈਏ ਕਿ ਪੰਜਾਬ ਸਰਕਾਰ ਦੇ ਸਰਕਾਰੀ ਦਫ਼ਤਰ ਅਤੇ ਅਦਾਰੇ ਪਹਿਲੀ ਜੁਲਾਈ ਤੋਂ ਮੁੜ ਸਵੇਰ 9 ਵਜੇ ਤੋਂ ਖੁੱਲ੍ਹਣਗੇ। ਸੂਬਾ ਸਰਕਾਰ ਵੱਲੋਂ ਬੀਤੇ ਦਿਨੀਂ ਜਾਰੀ ਪੱਤਰ ਅਨੁਸਾਰ ਸਮੂਹ ਸਰਕਾਰੀ ਦਫ਼ਤਰਾਂ/ਅਦਾਰਿਆਂ ਦਾ ਸਮਾਂ ਪਹਿਲਾਂ ਦੀ ਤਰ੍ਹਾਂ ਪਹਿਲੀ ਜੁਲਾਈ ਤੋਂ ਸਵੇਰ 9 ਵਜੇ ਤੋਂ ਸ਼ਾਮ ਪੰਜ ਵਜੇ ਤੱਕ ਦਾ ਕਰ ਦਿੱਤਾ ਗਿਆ ਸੀ। ਗਰਮੀ ਦੇ ਵਧ ਰਹੇ ਪ੍ਰਕੋਪ ਕਾਰਨ ਪੰਜਾਬ ਸਰਕਾਰ ਨੇ 25 ਮਈ ਨੂੰ ਸਰਕਾਰੀ ਦਫ਼ਤਰਾਂ ਅਤੇ ਵਿੱਦਿਅਕ ਅਦਾਰਿਆਂ ਦਾ ਸਮਾਂ ਅਗਲੇ ਹੁਕਮਾਂ ਤੱਕ ਸਵੇਰ 7.30 ਵਜੇ ਤੋਂ ਦੁਪਹਿਰ ਡੇਢ ਵਜੇ ਤੱਕ ਦਾ ਕੀਤਾ ਸੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Advertisement

ਟਾਪ ਹੈਡਲਾਈਨ

ਪੰਜਾਬ ਤੋਂ ਵੱਡੀ ਖ਼ਬਰ! ਬੱਸ ਤੋਂ ਉਤਰਦਿਆਂ ਹੀ ਪਹਿਲਾਂ ਮਹਿਲਾ ਨੂੰ ਕੁੱਟਮਾਰ, ਫਿਰ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਪੰਜਾਬ ਤੋਂ ਵੱਡੀ ਖ਼ਬਰ! ਬੱਸ ਤੋਂ ਉਤਰਦਿਆਂ ਹੀ ਪਹਿਲਾਂ ਮਹਿਲਾ ਨੂੰ ਕੁੱਟਮਾਰ, ਫਿਰ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਮੱਚਿਆ ਚੀਕ ਚੀਹਾੜਾ
Barnala 'ਚ ਪਿਤਾ 'ਤੇ ਨਾਬਾਲਗ ਧੀ ਨਾਲ ਜਬਰ-ਜਨਾਹ ਦਾ ਆਰੋਪ , ਰਾਤ 2 ਵਜੇ ਰੋਣ ਦੀ ਆਵਾਜ਼ ਸੁਣ ਕੇ ਪਹੁੰਚੀ ਮਾਂ 
Barnala 'ਚ ਪਿਤਾ 'ਤੇ ਨਾਬਾਲਗ ਧੀ ਨਾਲ ਜਬਰ-ਜਨਾਹ ਦਾ ਆਰੋਪ , ਰਾਤ 2 ਵਜੇ ਰੋਣ ਦੀ ਆਵਾਜ਼ ਸੁਣ ਕੇ ਪਹੁੰਚੀ ਮਾਂ 
Holiday News : ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਲਕੇ ਹੋਵੇਗੀ ਸਥਾਨਕ ਛੁੱਟੀ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ
Holiday News : ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਲਕੇ ਹੋਵੇਗੀ ਸਥਾਨਕ ਛੁੱਟੀ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ
Punjab Bandh: ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
Advertisement

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
ਵੱਡੀ ਖ਼ਬਰ! ਮਾਲ ਢੋਹਣ ਵਾਲੀਆਂ ਇਨ੍ਹਾਂ ਗੱਡੀਆਂ ਲਈ ਰਜਿਸਟ੍ਰੇਸ਼ਨ 1 ਜਨਵਰੀ ਤੋਂ ਹੋਵੇਗਾ ਬੰਦ; ਜਾਣੋ
ਵੱਡੀ ਖ਼ਬਰ! ਮਾਲ ਢੋਹਣ ਵਾਲੀਆਂ ਇਨ੍ਹਾਂ ਗੱਡੀਆਂ ਲਈ ਰਜਿਸਟ੍ਰੇਸ਼ਨ 1 ਜਨਵਰੀ ਤੋਂ ਹੋਵੇਗਾ ਬੰਦ; ਜਾਣੋ
ਪੰਜਾਬ ਤੋਂ ਵੱਡੀ ਖ਼ਬਰ! ਬੱਸ ਤੋਂ ਉਤਰਦਿਆਂ ਹੀ ਪਹਿਲਾਂ ਮਹਿਲਾ ਨੂੰ ਕੁੱਟਮਾਰ, ਫਿਰ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਪੰਜਾਬ ਤੋਂ ਵੱਡੀ ਖ਼ਬਰ! ਬੱਸ ਤੋਂ ਉਤਰਦਿਆਂ ਹੀ ਪਹਿਲਾਂ ਮਹਿਲਾ ਨੂੰ ਕੁੱਟਮਾਰ, ਫਿਰ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਅਗਸਤ 2026
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Embed widget