ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਅਧਿਆਪਕਾਂ ਦੀਆਂ ਬਦਲੀਆਂ ਲਈ ਅਰਜ਼ੀਆਂ ਮੰਗੀਆਂ ਹਨ। ਬਦਲੀ ਕਰਵਾਉਣ ਦੇ ਚਾਹਵਾਨ ਅਧਿਆਪਕ 31 ਮਈ 2022 ਤੱਕ ਅਰਜ਼ੀ ਦੇ ਸਕਦੇ ਹਨ। ਇਸ ਸਬੰਧੀ ਸਿੱਖਿਆ ਵਿਭਾਗ ਵੱਲੋਂ ਪੱਤਰ ਜਾਰੀ ਕਰ ਦਿੱਤਾ ਗਿਆ ਹੈ।


ਇਸ ਪੱਤਰ ਮੁਤਾਬਕ ਬਦਲੀਆਂ ਕਰਾਉਣ ਦੇ ਚਾਹਵਾਨ ਅਧਿਆਪਕ 31 ਮਈ 2022 ਤੱਕ ਆਨਲਾਈਨ ਅਪਲਾਈ ਕਰ ਸਕਦੇ ਹਨ।