ਪੜਚੋਲ ਕਰੋ

Punjab Election 2022 : ਪੰਜਾਬ 'ਚ 12 ਸਿਆਸੀ ਪਾਰਟੀਆਂ ਵੱਲੋਂ ਇਕੱਠੇ ਚੋਣਾਂ ਲੜਨ ਦਾ ਐਲਾਨ

ਮੋਰਚੇ ਦੇ ਲੀਡਰਾਂ ਨੇ ਕਿਹਾ ਕਿ ਪੰਜਾਬ ਮੁਕਤੀ ਮੋਰਚਾ ਪੰਜਾਬ ਨੂੰ ਲੁੱਟਣ ਵਾਲੇ ਆਗੂਆਂ ਨੂੰ ਦੇਸ਼ ਧ੍ਰੋਹੀ ਸਮਝਦਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ, ਸ਼੍ਰੋਮਣੀ ਅਕਾਲੀ ਦਲ, ਭਾਜਪਾ ਤੇ ‘ਆਪ’ ਲੋਕਾਂ ਨੂੰ ਗੁਮਰਾਹ ਕਰਨ ਵਿੱਚ ਲੱਗੀਆਂ ਹੋਈਆਂ ਹਨ।

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਜੋੜ-ਤੋੜ ਸ਼ੁਰੂ ਹੋ ਗਏ ਹਨ। ਸਿਆਸੀ ਪਾਰਟੀਆਂ ਚੋਣਾਂ ਲਈ ਗੱਠਜੋੜ ਕਰ ਰਹੀਆਂ ਹਨ। ਇਸੇ ਦਿਸ਼ਾ ਵਿੱਚ ਪੰਜਾਬ ਦੀਆਂ 12 ਸਿਆਸੀ ਪਾਰਟੀਆਂ ਵੱਲੋਂ ਸਾਂਝੇ ਤੌਰ ’ਤੇ ਪੰਜਾਬ ਮੁਕਤੀ ਮੋਰਚਾ ਬਣਾਇਆ ਗਿਆ ਹੈ। ਪੰਜਾਬ ਮੁਕਤੀ ਮੋਰਚਾ ਵੱਲੋਂ ਆਪਣੇ ਉਮੀਦਵਾਰ ਮੈਦਾਨ ਵਿੱਚ ਉਤਾਰੇ ਜਾਣਗੇ।

ਇਸ ਮੋਰਚੇ ਵਿੱਚ ਯੂਨਾਈਟਿਡ ਅਕਾਲੀ ਦਲ, ਲੋਕ ਅਧਿਕਾਰ ਲਹਿਰ, ਪੰਜਾਬ ਬਹੁਜਨ ਸਮਾਜ ਪਾਰਟੀ, ਬਹੁਜਨ ਮੁਕਤੀ ਪਾਰਟੀ, ਭਾਰਤੀ ਉਦਯੋਗ ਤੇ ਵਪਾਰ ਮਹਾਸੰਘ (ਭਾਰਤੀ ਆਰਥਿਕ ਪਾਰਟੀ), ਰਿਪਬਲਿਕ ਪਾਰਟੀ ਆਫ਼ ਇੰਡੀਆ, ਕਿਰਤੀ ਅਕਾਲੀ ਦਲ, ਆਜ਼ਾਦ ਸਮਾਜ ਪਾਰਟੀ ਤੇ ਪੰਜਾਬ ਲੋਕ ਜਨਸ਼ਕਤੀ ਪਾਰਟੀ ਸ਼ਾਮਲ ਹਨ।

ਮੋਰਚੇ ਦੇ ਲੀਡਰਾਂ ਨੇ ਕਿਹਾ ਕਿ ਪੰਜਾਬ ਮੁਕਤੀ ਮੋਰਚਾ ਪੰਜਾਬ ਨੂੰ ਲੁੱਟਣ ਵਾਲੇ ਆਗੂਆਂ ਨੂੰ ਦੇਸ਼ ਧ੍ਰੋਹੀ ਸਮਝਦਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ, ਸ਼੍ਰੋਮਣੀ ਅਕਾਲੀ ਦਲ, ਭਾਜਪਾ ਤੇ ‘ਆਪ’ ਲੋਕਾਂ ਨੂੰ ਗੁਮਰਾਹ ਕਰਨ ਵਿੱਚ ਲੱਗੀਆਂ ਹੋਈਆਂ ਹਨ। ਪੰਜਾਬ ਮੁਕਤੀ ਮੋਰਚਾ ਸਾਰਿਆਂ ਨੂੰ ਨਾਲ ਲੈ ਕੇ ਚੱਲੇਗਾ। ਉਨ੍ਹਾਂ ਕਿਹਾ ਕਿ ਇਸ ਮੋਰਚੇ ਦੇ ਬੈਨਰ ਹੇਠ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਉਕਤ ਪਾਰਟੀਆਂ ਇਕੱਠੀਆਂ ਹੋ ਕੇ ਚੋਣਾਂ ਲੜਨਗੀਆਂ।

ਬੀਜੇਪੀ ਵੱਲੋਂ ਵੀ ਗੱਠਜੋੜ ਦੀ ਕੋਸ਼ਿਸ਼

ਉਧਰ, ਖੇਤੀ ਕਾਨੂੰਨ ਰੱਦ ਕਰਨ ਮਗਰੋਂ ਬੀਜੇਪੀ ਦੀ ਅੱਖ ਹੁਣ ਪੰਜਾਬ ਵਿਧਾਨ ਸਭਾ ਉੱਪਰ ਹੈ। ਸ਼੍ਰੋਮਣੀ ਅਕਾਲੀ ਦਲ ਦਾ ਸਾਥ ਗਵਾਉਣ ਮਗਰੋਂ ਬੀਜੇਪੀ ਨਵੇਂ ਸਾਥੀਆਂ ਦੀ ਤਲਾਸ਼ ਵਿੱਚ ਹੈ। ਇਸ ਬਾਰੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਖੁਦ ਖੁਲਾਸਾ ਕੀਤਾ ਹੈ। ਉਨ੍ਹਾਂ ਕਿਹਾ ਹੈ ਕਿ ਪੰਜਾਬ ’ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਬੀਜੇਪੀ ਵੱਲੋਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਅਕਾਲੀ ਦਲ ਦੇ ਸਾਬਕਾ ਆਗੂ ਸੁਖਦੇਵ ਸਿੰਘ ਢੀਂਡਸਾ ਦੀਆਂ ਪਾਰਟੀਆਂ ਨਾਲ ਗੱਠਜੋੜ ਲਈ ਗੱਲਬਾਤ ਕੀਤੀ ਜਾ ਰਹੀ ਹੈ।

ਇੱਥੇ ਅਹਿਮ ਹੈ ਕਿ ਕੈਪਟਨ ਅਮਰਿੰਦਰ ਸਿੰਘ ਬੇਸ਼ੱਕ ਪਹਿਲਾਂ ਹੀ ਬੀਜੇਪੀ ਨਾਲ ਗੱਠਜੋੜ ਦਾ ਐਲਾਨ ਕਰ ਚੁੱਕੇ ਹਨ ਪਰ ਸੁਖਦੇਵ ਸਿੰਘ ਢੀਂਡਸਾ ਨੇ ਅਜੇ ਇਸ ਬਾਰੇ ਕੁਝ ਵੀ ਸਪਸ਼ਟ ਨਹੀਂ ਕੀਤਾ। ਉਂਝ ਕੈਪਟਨ ਵੀ ਦਾਅਵਾ ਕਰ ਚੁੱਕੇ ਹਨ ਕਿ ਸੁਖਦੇਵ ਸਿੰਘ ਢੀਂਡਸਾ ਦੇ ਧੜੇ ਤੇ ਬੀਜੇਪੀ ਨਾਲ ਮਿਲ ਕੇ ਚੋਣਾਂ ਲੜਾਂਗੇ। ਇਸ ਲਈ ਢੀਂਡਸਾ ਧੜਾ ਬੀਜੇਪੀ ਨਾਲ ਜਾਏਗਾ ਜਾਂ ਨਹੀਂ, ਇਸ ਬਾਰੇ ਭੇਤ ਬਰਕਰਾਰ ਹੈ।
 
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-07-2024)

Weather: ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਦਾ ਆਰੇਂਜ ਅਲਰਟ, ਜਾਣੋ ਆਪਣੇ ਸ਼ਹਿਰ 'ਚ ਮੌਸਮ ਦਾ ਹਾਲ

Amritpal Singh: ਅੱਜ ਸੰਸਦ 'ਚ ਸਹੁੰ ਚੁੱਕਣਗੇ ਅੰਮ੍ਰਿਤਪਾਲ ਸਿੰਘ, ਆਰਮੀ ਪਲੇਨ 'ਚ ਲਿਆਂਦਾ ਜਾਵੇਗਾ ਦਿੱਲੀ, ਸਹੁੰ ਚੁੱਕਦਿਆਂ ਹੀ ਹੋੋਵੇਗੀ ਵਾਪਸੀ

Health: ਲੀਵਰ ਕੈਂਸਰ ਦੇ ਸ਼ੁਰੂਆਤੀ ਸਟੇਜ 'ਤੇ ਸਰੀਰ 'ਚ ਨਜ਼ਰ ਆਉਂਦੇ ਆਹ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
Health: ਲੀਵਰ ਕੈਂਸਰ ਦੇ ਸ਼ੁਰੂਆਤੀ ਸਟੇਜ 'ਤੇ ਸਰੀਰ 'ਚ ਨਜ਼ਰ ਆਉਂਦੇ ਆਹ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
Advertisement
ABP Premium

ਵੀਡੀਓਜ਼

Amritpal Singh| ਅੰਮ੍ਰਿਤਪਾਲ ਪਹੁੰਚਿਆ ਦਿੱਲੀ, ਵੇਖੋ ਕਾਫ਼ਲਾ, ਚੁੱਕੇਗਾ ਸਹੁੰBeas water Level alert | ਬਿਆਸ ਨਦੀ 'ਚ ਆਇਆ ਹੜ੍ਹ -  70 ਸਾਲਾ ਬਜ਼ੁਰਗ ਔਰਤ ਰੁੜ੍ਹੀBarnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀShambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-07-2024)
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-07-2024)
Weather: ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਦਾ ਆਰੇਂਜ ਅਲਰਟ, ਜਾਣੋ ਆਪਣੇ ਸ਼ਹਿਰ 'ਚ ਮੌਸਮ ਦਾ ਹਾਲ
Weather: ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਦਾ ਆਰੇਂਜ ਅਲਰਟ, ਜਾਣੋ ਆਪਣੇ ਸ਼ਹਿਰ 'ਚ ਮੌਸਮ ਦਾ ਹਾਲ
Amritpal Singh: ਅੱਜ ਸੰਸਦ 'ਚ ਸਹੁੰ ਚੁੱਕਣਗੇ ਅੰਮ੍ਰਿਤਪਾਲ ਸਿੰਘ, ਆਰਮੀ ਪਲੇਨ 'ਚ ਲਿਆਂਦਾ ਜਾਵੇਗਾ ਦਿੱਲੀ, ਸਹੁੰ ਚੁੱਕਦਿਆਂ ਹੀ ਹੋੋਵੇਗੀ ਵਾਪਸੀ
Amritpal Singh: ਅੱਜ ਸੰਸਦ 'ਚ ਸਹੁੰ ਚੁੱਕਣਗੇ ਅੰਮ੍ਰਿਤਪਾਲ ਸਿੰਘ, ਆਰਮੀ ਪਲੇਨ 'ਚ ਲਿਆਂਦਾ ਜਾਵੇਗਾ ਦਿੱਲੀ, ਸਹੁੰ ਚੁੱਕਦਿਆਂ ਹੀ ਹੋੋਵੇਗੀ ਵਾਪਸੀ
Health: ਲੀਵਰ ਕੈਂਸਰ ਦੇ ਸ਼ੁਰੂਆਤੀ ਸਟੇਜ 'ਤੇ ਸਰੀਰ 'ਚ ਨਜ਼ਰ ਆਉਂਦੇ ਆਹ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
Health: ਲੀਵਰ ਕੈਂਸਰ ਦੇ ਸ਼ੁਰੂਆਤੀ ਸਟੇਜ 'ਤੇ ਸਰੀਰ 'ਚ ਨਜ਼ਰ ਆਉਂਦੇ ਆਹ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
Hair Oiling : ਆਓ ਜਾਣਦੇ ਹਾਂ ਕਿ  ਮਾਨਸੂਨ ਦੌਰਾਨ ਵਾਲਾਂ 'ਚ ਤੇਲ ਲਗਾਉਣਾ ਚਾਹੀਦਾ ਹੈ ਜਾਂ ਨਹੀਂ

Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ

Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ

Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ

Embed widget