ਪੜਚੋਲ ਕਰੋ

Punjab Election 2022: ਪੰਜਾਬ 'ਚ ਵੱਡੀ ਪਾਰਟੀ ਬਣ ਕੇ ਉਭਰ ਸਕਦੀ 'ਆਪ', ਪਰ ਬਹੁਮਤ ਦੀ ਸੰਭਾਵਨਾ ਨਹੀਂ, ਜਾਣੋ ਕੀ ਕਹਿੰਦਾ ਸਰਵੇਖਣ

ਮੁੱਖ ਮੰਤਰੀ ਦੇ ਅਹੁਦੇ ਦਾ ਸਭ ਤੋਂ ਵੱਡਾ ਚਿਹਰਾ ਅਜੇ ਵੀ ਕਾਂਗਰਸ ਦੇ ਚਰਨਜੀਤ ਸਿੰਘ ਚੰਨੀ ਹੀ ਬਣਿਆ ਹੋਇਆ ਹੈ। ਸਰਵੇ 'ਚ 28.95 ਫੀਸਦੀ ਲੋਕਾਂ ਨੇ ਕਿਹਾ ਕਿ ਚੰਨੀ ਸੂਬੇ ਨੂੰ ਬਿਹਤਰ ਅਗਵਾਈ ਦੇ ਸਕਦੇ ਹਨ।

Punjab Election 2022: ਪੰਜਾਬ ਵਿਧਾਨ ਸਭਾ ਚੋਣਾਂ 'ਚ ਬਹੁਤ ਘੱਟ ਸਮਾਂ ਬਚਿਆ ਹੈ। ਅਜਿਹੇ 'ਚ ਸਾਰੀਆਂ ਸਿਆਸੀ ਪਾਰਟੀਆਂ ਪੂਰੇ ਜੋਸ਼ ਨਾਲ ਚੋਣ ਪ੍ਰਚਾਰ 'ਚ ਜੁਟੀਆਂ ਹੋਈਆਂ ਹਨ। ਚੰਡੀਗੜ੍ਹ ਨਗਰ ਨਿਗਮ ਚੋਣਾਂ 'ਚ ਮਿਲੀ ਸਫਲਤਾ ਤੋਂ ਬਾਅਦ ਆਮ ਆਦਮੀ ਪਾਰਟੀ ਦਾ ਜਜ਼ਬਾ ਬੁਲੰਦ ਹੈ ਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ 'ਚ ਜਿੱਤ ਦਰਜ ਕਰਨ ਦੇ ਇਰਾਦੇ ਨਾਲ ‘ਆਪ’ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਸੂਬੇ 'ਚ ਲਗਾਤਾਰ ਜਨਤਕ ਮੀਟਿੰਗਾਂ ਕਰ ਰਹੇ ਹਨ ਤੇ ਲੁਭਾਉਣੇ ਵਾਅਦੇ ਕਰ ਰਹੇ ਹਨ। ਹਾਲਾਂਕਿ ਆਮ ਆਦਮੀ ਪਾਰਟੀ ਨੂੰ ਪੂਰਨ ਬਹੁਮਤ ਮਿਲਦਾ ਨਜ਼ਰ ਨਹੀਂ ਆ ਰਿਹਾ।

ਪੰਜਾਬ ਦੀਆਂ 117 ਵਿਧਾਨ ਸਭਾ ਸੀਟਾਂ 'ਚੋਂ 'ਆਪ' ਨੂੰ ਕਿੰਨੀਆਂ ਸੀਟਾਂ ਮਿਲ ਸਕਦੀਆਂ?
ਦਰਅਸਲ, ਟਾਈਮਜ਼ ਨਾਓ ਨਵਭਾਰਤ ਦੇ ਸਰਵੇਖਣ ਅਨੁਸਾਰ ਇਸ ਵਾਰ ਪੰਜਾਬ 'ਚ ਤਿਕੋਣੀ ਵਿਧਾਨ ਸਭਾ ਹੋਣ ਦੀ ਸੰਭਾਵਨਾ ਹੈ। ਸਰਵੇ 'ਚ 'ਆਪ' ਪੰਜਾਬ ਦੀਆਂ 117 ਵਿਧਾਨ ਸਭਾ ਸੀਟਾਂ 'ਚੋਂ 53-57 'ਤੇ ਜਿੱਤ ਹਾਸਲ ਕਰ ਸਕਦੀ ਹੈ। ਦੂਜੇ ਪਾਸੇ ਸੱਤਾਧਾਰੀ ਕਾਂਗਰਸ ਪਾਰਟੀ ਨੂੰ 41-45 ਸੀਟਾਂ ਮਿਲਣ ਦੀ ਉਮੀਦ ਹੈ। ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਗਠਜੋੜ ਨੂੰ 14 ਤੋਂ 17 ਸੀਟਾਂ 'ਤੇ ਜਿੱਤ ਦੀ ਉਮੀਦ ਹੈ। ਇਸ ਨਾਲ ਹੀ ਭਾਜਪਾ ਗਠਜੋੜ ਨੂੰ ਇੱਕ ਤੋਂ ਤਿੰਨ ਸੀਟਾਂ ਮਿਲ ਸਕਦੀਆਂ ਹਨ ਤੇ ਹੋਰ ਪਾਰਟੀਆਂ ਨੂੰ ਵੀ ਇੱਕ ਤੋਂ ਤਿੰਨ ਸੀਟਾਂ ਮਿਲ ਸਕਦੀਆਂ ਹਨ। ਦੂਜੇ ਪਾਸੇ ਜੇਕਰ ਸਰਵੇਖਣ ਦੇ ਨਤੀਜੇ ਅੰਕੜਿਆਂ ਵਿੱਚ ਬਦਲਦੇ ਹਨ ਤਾਂ ਇਹ ‘ਆਪ’ ਦੀਆਂ ਕੌਮੀ ਖਾਹਿਸ਼ਾਂ ਲਈ ਇੱਕ ਸਫ਼ਲ ਕਦਮ ਹੋਵੇਗਾ।

ਮੁੱਖ ਮੰਤਰੀ ਦੇ ਅਹੁਦੇ ਦਾ ਸਭ ਤੋਂ ਵੱਡਾ ਚਿਹਰਾ ਅਜੇ ਵੀ ਕਾਂਗਰਸ ਦੇ ਚਰਨਜੀਤ ਸਿੰਘ ਚੰਨੀ ਹੀ
ਇਸ ਦੇ ਨਾਲ ਹੀ ਇਹ ਗੱਲ ਵੀ ਧਿਆਨ ਦੇਣ ਯੋਗ ਹੈ ਕਿ ਚੋਣ ਸਰਵੇਖਣਾਂ 'ਚ ਕਾਂਗਰਸ ਸੱਤਾ ਤੋਂ ਹੱਥ ਧੋਂਦੀ ਨਜ਼ਰ ਆ ਰਹੀ ਹੈ ਪਰ ਸੂਬੇ ਵਿੱਚ ਮੁੱਖ ਮੰਤਰੀ ਦੇ ਅਹੁਦੇ ਦਾ ਸਭ ਤੋਂ ਵੱਡਾ ਚਿਹਰਾ ਅਜੇ ਵੀ ਕਾਂਗਰਸ ਦੇ ਚਰਨਜੀਤ ਚੰਨੀ ਹੀ ਬਣਿਆ ਹੋਇਆ ਹੈ। ਸਰਵੇ 'ਚ 28.95 ਫੀਸਦੀ ਲੋਕਾਂ ਨੇ ਕਿਹਾ ਕਿ ਚੰਨੀ ਸੂਬੇ ਨੂੰ ਬਿਹਤਰ ਅਗਵਾਈ ਦੇ ਸਕਦੇ ਹਨ। ਇਸ ਨਾਲ ਹੀ 22.51 ਫੀਸਦੀ ਲੋਕ ਭਗਵੰਤ ਮਾਨ ਨੂੰ ਮੁੱਖ ਮੰਤਰੀ ਦੀ ਕੁਰਸੀ 'ਤੇ ਦੇਖਣਾ ਚਾਹੁੰਦੇ ਹਨ। ਜਦੋਂਕਿ 18.24 ਫੀਸਦੀ ਲੋਕ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਪਸੰਦ ਕਰਦੇ ਹਨ। 

ਦੱਸ ਦੇਈਏ ਕਿ ਸਿਰਫ 4.92 ਫੀਸਦੀ ਲੋਕ ਹੀ ਨਵਜੋਤ ਸਿੰਘ ਸਿੱਧੂ ਨੂੰ ਮੁੱਖ ਮੰਤਰੀ ਬਣਦੇ ਦੇਖਣਾ ਚਾਹੁੰਦੇ ਹਨ। ਜਦੋਂ ਕਿ 2.87 ਫੀਸਦੀ ਲੋਕ ਕੈਪਟਨ ਅਮਰਿੰਦਰ ਸਿੰਘ ਨੂੰ ਮੁੜ ਮੁੱਖ ਮੰਤਰੀ ਵਜੋਂ ਦੇਖਣਾ ਚਾਹੁੰਦੇ ਹਨ। ਇਸ ਦੇ ਨਾਲ ਹੀ 9.47 ਫੀਸਦੀ ਲੋਕਾਂ ਦਾ ਮੰਨਣਾ ਹੈ ਕਿ ਕਿਸੇ ਹੋਰ ਨੂੰ ਸੀਐੱਮ ਬਣਨਾ ਚਾਹੀਦਾ ਹੈ।

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

IMD ਵੱਲੋਂ ਵੱਡੀ ਭਵਿੱਖਬਾਣੀ, ਪੰਜਾਬ 'ਚ ਹੋਣ ਜਾ ਰਹੀ ਮੀਂਹ ਦੀ ਸ਼ੁਰੂਆਤ, ਵੱਧੇਗੀ ਠੰਡ

ਕੀ ਤੁਸੀਂ ਵੀ ਆਪਣੇ ਮੋਬਾਇਲ 'ਚ ਰੱਖੇ ਹੋਏ ਨੇ ਡਾਕੂਮੈਂਟ ...ਤਾਂ ਜ਼ਰੂਰ ਪੜ੍ਹ ਲਓ ਇਹ ਖਬਰ, ਜਾਣ ਲਓ ਨੁਕਸਾਨਾਂ ਬਾਰੇ

'ਪੂੰਜੀਪਤੀਆਂ ਨੂੰ ਛੋਟ ਅਤੇ ਆਮ ਲੋਕਾਂ ਦੀ ਲੁੱਟ', ਰਾਹੁਲ ਗਾਂਧੀ ਨੇ GST ਨੂੰ ਲੈ ਕੇ ਮੋਦੀ ਸਰਕਾਰ 'ਤੇ ਸਾਧਿਆ ਨਿਸ਼ਾਨਾ

Sukhbir Badal: ਨਰਾਇਣ ਸਿੰਘ ਚੌੜਾ ਕੌਮ ਦਾ ਹੀਰਾ, ਉਸ ਨੂੰ ਸਨਮਾਨਿਤ ਕਰਕੇ ਅਜਾਇਬ ਘਰ 'ਚ ਤਸਵੀਰ ਲਵਾਏ ਅਕਾਲੀ ਦਲ, ਰਵਨੀਤ ਬਿੱਟੂ ਦਾ ਵੱਡਾ ਬਿਆਨ

ABP Premium

ਵੀਡੀਓਜ਼

ਦਿੱਲੀ ਕੂਚ ਦੋਰਾਨ ਕਿਸਾਨਾਂ ਨੇ ਸੁਰੱਖਿਆ ਬਲਾਂ ਨਾਲ ਕੀਤੀ ਗੱਲਬਾਤPunjab Police ਦੇ SHO ਨਾਲ ਵੱਡੀ ਵਾਰਦਾਤ, ਤਸਵੀਰਾਂ ਵੇਖ ਕੰਬ ਜਾਏਗੀ ਰੂਹਹਰਿਆਣਾ ਸਰਕਾਰ ਦਾ ਪਰਦਾ ਉੱਠ ਗਿਆਹਰਿਆਣਾ ਪੁਲਸ ਨਾਲ ਕਿਸਾਨ ਲੀਡਰਾਂ ਦੀ ਕੀ ਗੱਲਬਾਤ ਹੋਈ?

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
IMD ਵੱਲੋਂ ਵੱਡੀ ਭਵਿੱਖਬਾਣੀ, ਪੰਜਾਬ 'ਚ ਹੋਣ ਜਾ ਰਹੀ ਮੀਂਹ ਦੀ ਸ਼ੁਰੂਆਤ, ਵੱਧੇਗੀ ਠੰਡ
IMD ਵੱਲੋਂ ਵੱਡੀ ਭਵਿੱਖਬਾਣੀ, ਪੰਜਾਬ 'ਚ ਹੋਣ ਜਾ ਰਹੀ ਮੀਂਹ ਦੀ ਸ਼ੁਰੂਆਤ, ਵੱਧੇਗੀ ਠੰਡ
ਕੀ ਤੁਸੀਂ ਵੀ ਆਪਣੇ ਮੋਬਾਇਲ 'ਚ ਰੱਖੇ ਹੋਏ ਨੇ ਡਾਕੂਮੈਂਟ ...ਤਾਂ ਜ਼ਰੂਰ ਪੜ੍ਹ ਲਓ ਇਹ ਖਬਰ, ਜਾਣ ਲਓ ਨੁਕਸਾਨਾਂ ਬਾਰੇ
ਕੀ ਤੁਸੀਂ ਵੀ ਆਪਣੇ ਮੋਬਾਇਲ 'ਚ ਰੱਖੇ ਹੋਏ ਨੇ ਡਾਕੂਮੈਂਟ ...ਤਾਂ ਜ਼ਰੂਰ ਪੜ੍ਹ ਲਓ ਇਹ ਖਬਰ, ਜਾਣ ਲਓ ਨੁਕਸਾਨਾਂ ਬਾਰੇ
'ਪੂੰਜੀਪਤੀਆਂ ਨੂੰ ਛੋਟ ਅਤੇ ਆਮ ਲੋਕਾਂ ਦੀ ਲੁੱਟ', ਰਾਹੁਲ ਗਾਂਧੀ ਨੇ GST ਨੂੰ ਲੈ ਕੇ ਮੋਦੀ ਸਰਕਾਰ 'ਤੇ ਸਾਧਿਆ ਨਿਸ਼ਾਨਾ
'ਪੂੰਜੀਪਤੀਆਂ ਨੂੰ ਛੋਟ ਅਤੇ ਆਮ ਲੋਕਾਂ ਦੀ ਲੁੱਟ', ਰਾਹੁਲ ਗਾਂਧੀ ਨੇ GST ਨੂੰ ਲੈ ਕੇ ਮੋਦੀ ਸਰਕਾਰ 'ਤੇ ਸਾਧਿਆ ਨਿਸ਼ਾਨਾ
Sukhbir Badal: ਨਰਾਇਣ ਸਿੰਘ ਚੌੜਾ ਕੌਮ ਦਾ ਹੀਰਾ, ਉਸ ਨੂੰ ਸਨਮਾਨਿਤ ਕਰਕੇ ਅਜਾਇਬ ਘਰ 'ਚ ਤਸਵੀਰ ਲਵਾਏ ਅਕਾਲੀ ਦਲ, ਰਵਨੀਤ ਬਿੱਟੂ ਦਾ ਵੱਡਾ ਬਿਆਨ
Sukhbir Badal: ਨਰਾਇਣ ਸਿੰਘ ਚੌੜਾ ਕੌਮ ਦਾ ਹੀਰਾ, ਉਸ ਨੂੰ ਸਨਮਾਨਿਤ ਕਰਕੇ ਅਜਾਇਬ ਘਰ 'ਚ ਤਸਵੀਰ ਲਵਾਏ ਅਕਾਲੀ ਦਲ, ਰਵਨੀਤ ਬਿੱਟੂ ਦਾ ਵੱਡਾ ਬਿਆਨ
ਕੀ ਮੁਹੰਮਦ ਸਿਰਾਜ ਨੇ 181.6 kmph ਦੀ ਰਫਤਾਰ ਨਾਲ ਸੁੱਟੀ ਗੇਂਦ, ਤੋੜਿਆ ਸਭ ਤੋਂ ਤੇਜ਼ ਗੇਂਦ ਦਾ ਰਿਕਾਰਡ, ਜਾਣੋ ਕੀ ਹੈ ਸੱਚਾਈ?

Farmer Protest: ਡੱਲੇਵਾਲ ਦੀ ਤੇਜ਼ੀ ਨਾਲ ਵਿਗੜ ਰਹੀ ਸਿਹਤ, ਹੁਣ ਕਰ ਦਿੱਤਾ ਵੱਡਾ ਐਲਾਨ, ਸੰਸਦ ਮੈਂਬਰਾਂ ਦੇ ਘਰਾਂ ਬਾਹਰ ਹੋਵੇਗਾ ਮਰਨ ਵਰਤ

SKM ਆਗੂ ਸਰਵਣ ਸਿੰਘ ਪੰਧੇਰ ਵੱਲੋਂ ਅਹਿਮ ਐਲਾਨ, ਭਲਕੇ ਫਿਰ ਤੋਂ ਹੋਏਗਾ ਕਿਸਾਨਾਂ ਦਾ 'ਦਿੱਲੀ ਕੂਚ'

ਸਰਦੀਆਂ 'ਚ ਬਾਥੂ ਦਾ ਸਾਗ ਖਾਣਾ ਸਿਹਤ ਲਈ ਵਰਦਾਨ, ਸਰੀਰ ਹੁੰਦਾ ਚੁਸਤ ਤੇ ਦੂਰ ਹੁੰਦੀ ਕਈ ਬਿਮਾਰੀਆਂ

Embed widget