ਪੜਚੋਲ ਕਰੋ

Punjab Election 2022 : ਅਮਰਿੰਦਰ ਸਿੰਘ ਨੇ ਮਨੋਹਰ ਲਾਲ ਖੱਟਰ ਨਾਲ ਕੀਤੀ ਮੁਲਾਕਾਤ, ਬੀਜੇਪੀ ਨਾਲ ਹੱਥ ਮਿਲਾਉਣ ਦੇ ਕਿਆਸ ਤੇਜ਼

ਕੈਪਟਨ ਅਮਰਿੰਦਰ ਸਿੰਘ ਨੇ ਪਹਿਲਾਂ ਹੀ ਸਪੱਸ਼ਟ ਕਰ ਦਿੱਤਾ ਸੀ ਕਿ ਉਹ ਭਾਜਪਾ 'ਚ ਸ਼ਾਮਲ ਨਹੀਂ ਹੋਣਗੇ। ਹਾਲਾਂਕਿ ਪੰਜਾਬ ਦੇ ਕਿਸਾਨਾਂ ਦੇ ਗੁੱਸੇ ਨੂੰ ਦੇਖਦੇ ਹੋਏ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਰਗਰਮ ਨਜ਼ਰ ਆ ਰਹੇ ਹਨ। ਅਮਰਿੰਦਰ ਸਿੰਘ ਦੇ ਭਾਜਪਾ ਨਾਲ ਹੱਥ ਮਿਲਾਉਣ ਦੀਆਂ ਅਟਕਲਾਂ ਤੇਜ਼ ਹੋ ਗਈਆਂ ਹਨ। ਅਮਰਿੰਦਰ ਸਿੰਘ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੂੰ ਮਿਲਣ ਪਹੁੰਚੇ। ਅਮਰਿੰਦਰ ਸਿੰਘ ਨੇ ਸਪੱਸ਼ਟ ਕੀਤਾ ਕਿ ਉਹ ਭਾਜਪਾ ਨਾਲ ਮਿਲ ਕੇ ਚੋਣ ਲੜਨ ਲਈ ਦਿੱਲੀ ਜਾ ਕੇ ਹਾਈਕਮਾਂਡ ਨੂੰ ਮਿਲਣਗੇ।

ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਛੱਡ ਕੇ ਪੰਜਾਬ ਲੋਕ ਕਾਂਗਰਸ ਬਣਾਈ ਹੈ। ਅਮਰਿੰਦਰ ਸਿੰਘ ਨੇ ਕਿਹਾ, ''ਮਨੋਹਰ ਲਾਲ ਖੱਟਰ ਨਾਲ ਮੀਟਿੰਗ ਦੌਰਾਨ ਕਿਸੇ ਵੀ ਸਿਆਸੀ ਮੁੱਦੇ 'ਤੇ ਚਰਚਾ ਨਹੀਂ ਹੋਈ। ਪਰ ਮੇਰੀ ਕੋਸ਼ਿਸ਼ ਭਾਜਪਾ ਨਾਲ ਸੀਟ ਵੰਡ ਕੇ ਚੋਣ ਲੜਨ ਦੀ ਹੈ। ਮੈਂ ਦਿੱਲੀ ਜਾ ਕੇ ਸੀਟ ਵੰਡ ਦੇ ਮੁੱਦੇ 'ਤੇ ਭਾਜਪਾ ਹਾਈਕਮਾਨ ਨਾਲ ਗੱਲ ਕਰਾਂਗਾ।

ਕੈਪਟਨ ਅਮਰਿੰਦਰ ਸਿੰਘ ਚੰਡੀਗੜ੍ਹ ਸਥਿਤ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੂੰ ਮਿਲਣ ਲਈ ਉਨ੍ਹਾਂ ਦੇ ਘਰ ਪਹੁੰਚੇ ਸਨ। ਅਮਰਿੰਦਰ ਸਿੰਘ ਨੇ ਪਹਿਲਾਂ ਕਿਹਾ ਸੀ ਕਿ ਜੇਕਰ ਕਿਸਾਨ ਅੰਦੋਲਨ ਦਾ ਮਸਲਾ ਹੱਲ ਹੋ ਜਾਂਦਾ ਹੈ ਤਾਂ ਉਹ ਭਾਜਪਾ ਨਾਲ ਮਿਲ ਕੇ ਚੋਣ ਲੜਨਾ ਚਾਹੁੰਦੇ ਹਨ। ਜਦੋਂ ਤੋਂ ਭਾਜਪਾ ਨੇ ਤਿੰਨ ਖੇਤੀ ਕਾਨੂੰਨ ਵਾਪਸ ਲਏ ਹਨ, ਅਮਰਿੰਦਰ ਸਿੰਘ ਤੇ ਭਾਜਪਾ ਵਿਚਾਲੇ ਨੇੜਤਾ ਪੱਕੀ ਮੰਨੀ ਜਾ ਰਹੀ ਹੈ।

ਕੈਪਟਨ ਅਮਰਿੰਦਰ ਸਿੰਘ ਨੇ ਪਹਿਲਾਂ ਹੀ ਸਪੱਸ਼ਟ ਕਰ ਦਿੱਤਾ ਸੀ ਕਿ ਉਹ ਭਾਜਪਾ 'ਚ ਸ਼ਾਮਲ ਨਹੀਂ ਹੋਣਗੇ। ਹਾਲਾਂਕਿ ਪੰਜਾਬ ਦੇ ਕਿਸਾਨਾਂ ਦੇ ਗੁੱਸੇ ਨੂੰ ਦੇਖਦੇ ਹੋਏ ਅਮਰਿੰਦਰ ਸਿੰਘ ਨੇ ਵੀ ਭਾਜਪਾ ਨਾਲ ਸਿੱਧਾ ਗਠਜੋੜ ਨਾ ਕਰਨ ਦਾ ਫੈਸਲਾ ਕੀਤਾ ਹੈ। ਅਮਰਿੰਦਰ ਸਿੰਘ ਨੇ ਭਾਜਪਾ ਨਾਲ ਸੀਟਾਂ ਦੀ ਵੰਡ ਦਾ ਵਿਕਲਪ ਖੁੱਲ੍ਹਾ ਰੱਖਿਆ ਹੈ। ਇਸ ਵਿਕਲਪ ਤਹਿਤ ਦੋਵੇਂ ਪਾਰਟੀਆਂ ਕਿਸ ਤਰ੍ਹਾਂ ਚੋਣਾਂ ਲੜਨਗੀਆਂ, ਇਸ ਬਾਰੇ ਹੋਰ ਵੇਰਵੇ ਅਜੇ ਸਾਹਮਣੇ ਆਉਣੇ ਬਾਕੀ ਹਨ।

ਕੈਪਟਨ ਅਮਰਿੰਦਰ ਸਿੰਘ ਵੀ 2022 ਦੀਆਂ ਵਿਧਾਨ ਸਭਾ ਚੋਣਾਂ 'ਚ ਪਟਿਆਲਾ ਤੋਂ ਆਪਣੀ ਕਿਸਮਤ ਅਜ਼ਮਾਉਂਦੇ ਨਜ਼ਰ ਆ ਸਕਦੇ ਹਨ। ਅਮਰਿੰਦਰ ਸਿੰਘ ਨੂੰ ਹਾਲਾਂਕਿ ਕਾਂਗਰਸ ਛੱਡਣ ਤੋਂ ਬਾਅਦ ਪਟਿਆਲਾ 'ਚ ਆਪਣੇ ਕਰੀਬੀ ਮੇਅਰ ਬਿੱਟੂ ਦੀ ਹਾਰ ਦਾ ਮੂੰਹ ਦੇਖਣਾ ਪਿਆ ਹੈ।

ਇਹ ਵੀ ਪੜ੍ਹੋOmicron ਵੇਰੀਐਂਟ ਨੂੰ ਲੈ ਕੇ ਆਈ ਰਾਹਤ ਦੀ ਖ਼ਬਰ, ਓਮੀਕ੍ਰੋਨ ਡੈਲਟਾ ਵੇਰੀਐਂਟ ਨਾਲੋਂ ਘੱਟ ਖ਼ਤਰਨਾਕ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ

Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ

Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ

Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ

ABP Premium

ਵੀਡੀਓਜ਼

Beas water Level alert | ਬਿਆਸ ਨਦੀ 'ਚ ਆਇਆ ਹੜ੍ਹ -  70 ਸਾਲਾ ਬਜ਼ੁਰਗ ਔਰਤ ਰੁੜ੍ਹੀBarnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀShambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤJalalabad News |ਪਿੰਡ 'ਚ ਘੁਸਪੈਠੀਏ ਦੀ ਲਾਸ਼ ਦਫਨਾਉਣ ਆਈ ਪੁਲਿਸ ਨੂੰ ਲੋਕਾਂ ਨੇ ਮੋੜਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
ਗਰਲਫ੍ਰੈਂਡ ਨੂੰ ਅੱਧੀ ਰਾਤ ਨੂੰ ਮਿਲਣ ਪਹੁੰਚਿਆ ਸੀ ਪ੍ਰੇਮੀ, ਰੰਗੇ ਹੱਥੀਂ ਫੜੇ ਗਏ ਤਾਂ ਪਰਿਵਾਰ ਨੇ ਕਰਵਾ 'ਤਾ ਵਿਆਹ

ਇਸ ਦਿਨ ਲਾਂਚ ਹੋਵੇਗਾ Lava Blaze X 5G, ਜਾਣੋ ਭਾਰਤੀ ਕੰਪਨੀ ਦੇ 'ਮੇਡ ਇਨ ਇੰਡੀਆ' ਫੋਨ ਦੇ ਖਾਸ ਫੀਚਰਸ

Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 

Lawrence Bishnoi Gang: ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਕਰ ਦਿੱਤਾ ਢਹਿ-ਢੇਰੀ

Embed widget