ਪੜਚੋਲ ਕਰੋ

Punjab Election 2022: ਭਗਵੰਤ ਮਾਨ ਦੀਆਂ ਮੁਸ਼ਕਲਾਂ ਵਧੀਆਂ, ਚੋਣ ਕਮਿਸ਼ਨ ਨੇ ਭੇਜਿਆ ਨੋਟਿਸ

ਕਮਿਸ਼ਨ ਨੇ ਕੋਵਿਡ -19 ਦੇ ਫੈਲਣ ਨੂੰ ਰੋਕਣ ਲਈ ਪੰਜ ਰਾਜਾਂ 'ਚ ਵਿਧਾਨ ਸਭਾ ਚੋਣਾਂ ਦੌਰਾਨ ਰੈਲੀਆਂ ਤੇ ਹੋਰ ਚੋਣ ਗਤੀਵਿਧੀਆਂ 'ਤੇ ਕੁਝ ਪਾਬੰਦੀਆਂ ਲਗਾਈਆਂ ਹਨ।

Punjab Election: ਪੰਜਾਬ ਵਿਧਾਨ ਸਭਾ ਚੋਣਾਂ 'ਚ ਆਮ ਆਦਮੀ ਪਾਰਟੀ ਨਵੀਂ ਮੁਸੀਬਤ 'ਚ ਫਸਦੀ ਨਜ਼ਰ ਆ ਰਹੀ ਹੈ। ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਭਗਵੰਤ ਮਾਨ (Bhagwant Mann) ਨੇ ਐਤਵਾਰ ਨੂੰ ਸੰਗਰੂਰ 'ਚ ਰੋਡ ਸ਼ੋਅ ਕੀਤਾ। ਹੁਣ ਚੋਣ ਕਮਿਸ਼ਨ ਦੀ ਤਰਫੋਂ ਭਗਵੰਤ ਮਾਨ ਵੱਲੋਂ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਲਈ ਆਮ ਆਦਮੀ ਪਾਰਟੀ ਤੋਂ ਸਪੱਸ਼ਟੀਕਰਨ ਮੰਗਿਆ ਗਿਆ ਹੈ।

ਕਮਿਸ਼ਨ ਨੇ ਕੋਵਿਡ -19 ਦੇ ਫੈਲਣ ਨੂੰ ਰੋਕਣ ਲਈ ਪੰਜ ਰਾਜਾਂ 'ਚ ਵਿਧਾਨ ਸਭਾ ਚੋਣਾਂ ਦੌਰਾਨ ਰੈਲੀਆਂ ਤੇ ਹੋਰ ਚੋਣ ਗਤੀਵਿਧੀਆਂ 'ਤੇ ਕੁਝ ਪਾਬੰਦੀਆਂ ਲਗਾਈਆਂ ਹਨ। ਮਾਨ ਨੇ ਐਤਵਾਰ ਨੂੰ ਆਪਣੀ ਪਾਰਟੀ ਦੇ ਸਮਰਥਕਾਂ ਨਾਲ ਸੰਗਰੂਰ ਜ਼ਿਲ੍ਹੇ ਦੇ ਧੂਰੀ ਵਿਖੇ ਕਥਿਤ ਤੌਰ 'ਤੇ ਰੋਡ ਸ਼ੋਅ ਕੀਤਾ।

ਧੂਰੀ ਦੇ ਰਿਟਰਨਿੰਗ ਅਫ਼ਸਰ ਇਸਮਤ ਵਿਜੇ ਸਿੰਘ ਨੇ ਸੋਮਵਾਰ ਨੂੰ ਦੱਸਿਆ ਕਿ ‘ਆਪ’ ਦੇ ਜ਼ਿਲ੍ਹਾ ਪ੍ਰਧਾਨ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ ਹੈ। ਚੋਣ ਕਮਿਸ਼ਨ ਨੇ ਕਿਹਾ ਹੈ ਕਿ ਆਮ ਆਦਮੀ ਪਾਰਟੀ ਨੂੰ ਇਹ ਦੱਸਣ ਲਈ ਕਿਹਾ ਗਿਆ ਹੈ ਕਿ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਵਾਲੀ ਪਾਰਟੀ ਖਿਲਾਫ ਕੋਈ ਕਾਰਵਾਈ ਕਿਉਂ ਨਾ ਕੀਤੀ ਜਾਵੇ।

ਭਗਵੰਤ ਮਾਨ ਧੂਰੀ ਤੋਂ ਚੋਣ ਲੜ ਰਹੇ
ਆਮ ਆਦਮੀ ਪਾਰਟੀ ਨੇ ਪਿਛਲੇ ਹਫ਼ਤੇ ਪੰਜਾਬ ਵਿਧਾਨ ਸਭਾ ਚੋਣਾਂ ਲਈ ਭਗਵੰਤ ਮਾਨ ਨੂੰ ਮੁੱਖ ਮੰਤਰੀ ਉਮੀਦਵਾਰ ਐਲਾਨ ਦਿੱਤਾ ਸੀ। ਇਸ ਦੇ ਨਾਲ ਹੀ ਆਮ ਆਦਮੀ ਪਾਰਟੀ ਨੇ ਐਲਾਨ ਕੀਤਾ ਕਿ ਭਗਵੰਤ ਮਾਨ ਸੰਗਰੂਰ ਜ਼ਿਲ੍ਹੇ ਦੀ ਧੂਰੀ ਵਿਧਾਨ ਸਭਾ ਸੀਟ ਤੋਂ ਚੋਣ ਲੜਨਗੇ।

ਇਹ ਪਹਿਲੀ ਵਾਰ ਨਹੀਂ ਜਦੋਂ ਆਮ ਆਦਮੀ ਪਾਰਟੀ ਨੂੰ ਚੋਣ ਕਮਿਸ਼ਨ ਤੋਂ ਅਜਿਹਾ ਨੋਟਿਸ ਮਿਲਿਆ ਹੈ। ਇਸ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਨੇ ਚੋਣ ਕਮਿਸ਼ਨ ਦੇ ਇਨਕਾਰ ਦੇ ਬਾਵਜੂਦ ਮੋਹਾਲੀ ਵਿੱਚ ਚੋਣ ਮੀਟਿੰਗ ਨੂੰ ਸੰਬੋਧਨ ਕੀਤਾ।

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਟਾਪ ਹੈਡਲਾਈਨ

Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ
Punjab News: ਪੰਜਾਬ ਭਾਜਪਾ ਵੱਲੋਂ ਚੋਣਾਂ 'ਚ ਜਿੱਤ ਲਈ ਰਣਨੀਤੀ, ਜ਼ਿਲ੍ਹਾ ਇੰਚਾਰਜ-ਸਹਿ-ਇੰਚਾਰਜ ਦਾ ਐਲਾਨ; ਸਾਬਕਾ ਮੰਤਰੀਆਂ ਅਤੇ ਸੰਸਦ ਮੈਂਬਰਾਂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਕਾਂਗਰਸ-ਆਪ-ਅਕਾਲੀ ਦਲ ਤੋਂ...
ਪੰਜਾਬ ਭਾਜਪਾ ਵੱਲੋਂ ਚੋਣਾਂ 'ਚ ਜਿੱਤ ਲਈ ਰਣਨੀਤੀ, ਜ਼ਿਲ੍ਹਾ ਇੰਚਾਰਜ-ਸਹਿ-ਇੰਚਾਰਜ ਦਾ ਐਲਾਨ; ਸਾਬਕਾ ਮੰਤਰੀਆਂ ਅਤੇ ਸੰਸਦ ਮੈਂਬਰਾਂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਕਾਂਗਰਸ-ਆਪ-ਅਕਾਲੀ ਦਲ ਤੋਂ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
Embed widget