ਪੜਚੋਲ ਕਰੋ

Punjab Election 2022 : CM ਚੰਨੀ ਨੇ ਚੋਣ ਕਮਿਸ਼ਨ ਨੂੰ ਪੱਤਰ ਲਿਖ ਕੇ ਚੋਣਾਂ ਮੁਲਤਵੀ ਕਰਨ ਦੀ ਕੀਤੀ ਮੰਗ , ਜਾਣੋ ਕਿਉਂ 

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Charanjit Singh Channi) ਨੇ ਅੱਜ ਚੋਣ ਕਮਿਸ਼ਨ ਨੂੰ ਪੱਤਰ ਲਿਖ ਕੇ ਚੋਣਾਂ ਮੁਲਤਵੀ ਕਰਨ ਦੀ ਮੰਗ ਕੀਤੀ ਹੈ।

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Charanjit Singh Channi) ਨੇ ਅੱਜ ਚੋਣ ਕਮਿਸ਼ਨ ਨੂੰ ਪੱਤਰ ਲਿਖ ਕੇ ਚੋਣਾਂ ਮੁਲਤਵੀ ਕਰਨ ਦੀ ਮੰਗ ਕੀਤੀ ਹੈ।ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪੰਜਾਬ ਚੋਣਾਂ 6 ਤੋਂ 7 ਦਿਨਾਂ ਲਈ ਮੁਲਤਵੀ ਕਰਨ ਦੀ ਮੰਗ ਕੀਤੀ ਹੈ। ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਚੋਣਾਂ ਵਾਲੇ ਦਿਨ ਸ੍ਰੀ ਗੁਰੂ ਰਵਿਦਾਸ ਦਾ ਪ੍ਰਕਾਸ਼ ਦਿਹਾੜਾ ਹੈ।,ਇਸ ਕਾਰਨ ਪੰਜਾਬ ਦੀਆਂ ਚੋਣਾਂ ਮੁਲਤਵੀ ਹੋਣੀਆਂ ਚਾਹੀਦੀਆਂ ਹਨ। 
 
 ਦੱਸ ਦੇਈਏ ਕਿ ਪੰਜਾਬ ਵਿਚ 14 ਫਰਵਰੀ ਨੂੰ ਇਕੋ ਗੇੜ ਵਿਚ ਵੋਟਾਂ ਪੈਣਗੀਆਂ। ਪੰਜਾਬ ਵਿੱਚ 21 ਜਨਵਰੀ ਤੋਂ ਨਾਮਜ਼ਦਗੀ ਸ਼ੁਰੂ ਹੋਵੇਗੀ। ਇਸ ਦੌਰਾਨ ਨਾਮਜ਼ਦਗੀ ਦੀ ਆਖਰੀ ਮਿਤੀ 28 ਜਨਵਰੀ ਤੇ ਪੜਤਾਲ 29 ਜਨਵਰੀ ਨੂੰ ਹੋਵੇਗੀ। ਪੰਜਾਬ ਵਿਚ 14 ਫਰਵਰੀ ਨੂੰ ਵੋਟਾਂ ਪੈਣਗੀਆਂ ਅਤੇ 10 ਮਾਰਚ ਨੂੰ ਗਿਣਤੀ ਹੋਵੇਗੀ।
 
ਓਧਰ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਨੇ ਵੀ ਆਪਣੇ ਉਮੀਦਵਾਰਾਂ ਦੀ ਪਹਿਲੀ ਲਿਸਟ ਜਾਰੀ ਕਰ ਦਿੱਤੀ ਹੈ। ਕਾਂਗਰਸ ਨੇ 86 ਉਮੀਦਵਾਰਾਂ ਦੇ ਨਾਵਾਂ ਦੀ ਇਹ ਪਹਿਲੀ ਲਿਸਟ ਜਾਰੀ ਕੀਤੀ ਹੈ।  ਜਾਣਕਾਰੀ ਅਨੁਸਾਰ ਨਵਜੋਤ ਸਿੰਘ ਸਿੱਧੂ ਅੰਮ੍ਰਿਤਸਰ ਪੂਰਬੀ ਤੋਂ ਚੋਣ ਲੜਨਗੇ। ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਚਮਕੌਰ ਸਾਹਿਬ ਤੋਂ ਚੋਣ ਲੜਨਗੇ।
 
ਇਸ ਦੇ ਨਾਲ ਹੀ ਕਾਦੀਆਂ ਤੋਂ ਪ੍ਰਤਾਪ ਬਾਜਵਾ , ਸੰਗਰੂਰ ਤੋਂ ਵਿਜੈ ਇੰਦਰ ਸਿੰਗਲਾ ,  ਲਹਿਰਾਗਾਗਾ ਤੋਂ ਬੀਬੀ ਰਾਜਿੰਦਰ ਕੌਰ ਭੱਠਲ , ਮਾਨਸਾ ਤੋਂ ਸਿੱਧੂ ਮੂਸੇਵਾਲਾ ਨੂੰ ਚੋਣ ਮੈਦਾਨ 'ਚ ਉਤਾਰਿਆ ਹੈ। ਧੂਰੀ ਤੋਂ ਦਲਵੀਰ ਗੋਲਡੀ ,ਨਾਭਾ ਤੋਂ ਸਾਧੂ ਸਿੰਘ ਧਰਮਸੋਤ , ਪਟਿਆਲਾ ਦਿਹਾਤੀ ਤੋਂ ਮੋਹਿਤ ਮਹਿੰਦਰਾ , ਰਾਜਪੁਰਾ ਤੋਂ ਹਰਦਿਆਲ ਸਿੰਘ ਕੰਬੋਜ਼ , ਘਨੌਰ ਤੋਂ ਮਦਨ ਲਾਲ ਜਲਾਲਪੁਰ ,ਸਨੌਰ ਤੋਂ ਹਰਿੰਦਰਪਾਲ ਸਿੰਘ ਮਾਨ , ਸਮਾਣਾ ਤੋਂ ਰਾਜਿੰਦਰ ਸਿੰਘ ,  ਗਿੱਦੜਬਾਹਾ ਤੋਂ ਅਮਰਿੰਦਰ ਸਿੰਘ ਰਾਜਾ ਵੜਿੰਗ , ਦਾਖਾ ਤੋਂ ਕੈਪਟਨ ਸੰਦੀਪ ਸੰਧੂ ਨੂੰ ਟਿਕਟ ਮਿਲੀ ਹੈ।   

ਇਹ ਵੀ ਪੜ੍ਹੋ :UP Assembly Election : ਬੀਜੇਪੀ ਨੇ 105 ਉਮੀਦਵਾਰਾਂ ਦੀ ਪਹਿਲੀ ਸੂਚੀ ਕੀਤੀ ਜਾਰੀ , ਪੜ੍ਹੋ CM ਯੋਗੀ ਕਿਥੋਂ ਲੜਨਗੇ ਚੋਣ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ :

https://play.google.com/store/apps/details?id=com.winit.starnews.hin
https://apps.apple.com/in/app/abp-live-news/id81111490

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

TRAI New OTP Rule: 11 ਦਸੰਬਰ ਤੋਂ ਬਦਲਣਗੇ ਮੈਸੇਜਿੰਗ ਨਿਯਮ, Jio, Airtel, Vi ਅਤੇ BSNL ਯੂਜ਼ਰਸ ਜ਼ਰੂਰ ਜਾਣ ਲੈਣ
TRAI New OTP Rule: 11 ਦਸੰਬਰ ਤੋਂ ਬਦਲਣਗੇ ਮੈਸੇਜਿੰਗ ਨਿਯਮ, Jio, Airtel, Vi ਅਤੇ BSNL ਯੂਜ਼ਰਸ ਜ਼ਰੂਰ ਜਾਣ ਲੈਣ
Punjab News: ਸ੍ਰੀ ਅਕਾਲ ਤਖ਼ਤ ਸਾਹਿਬ ਵੱਲ ਸਭ ਦੀਆਂ ਨਜ਼ਰਾਂ, ਕੱਲ੍ਹ ਆਏਗਾ ਵੱਡਾ ਫੈਸਲਾ, ਬੀਜੇਪੀ ਲੀਡਰ ਸਿਰਸਾ ਵੀ ਕੀਤਾ ਤਲਬ
ਸ੍ਰੀ ਅਕਾਲ ਤਖ਼ਤ ਸਾਹਿਬ ਵੱਲ ਸਭ ਦੀਆਂ ਨਜ਼ਰਾਂ, ਕੱਲ੍ਹ ਆਏਗਾ ਵੱਡਾ ਫੈਸਲਾ, ਬੀਜੇਪੀ ਲੀਡਰ ਸਿਰਸਾ ਵੀ ਕੀਤਾ ਤਲਬ
ਦਿੱਲੀ ‘ਚ ਕਿਸੇ ਵੀ ਪਾਰਟੀ ਨਾਲ ਗਠਜੋੜ ਨਹੀਂ ਕਰੇਗੀ AAP, 70 ਸੀਟਾਂ 'ਤੇ ਚੋਣ ਲੜਨ ਦੀ ਖਿੱਚੀ ਤਿਆਰੀ..., ਜਾਣੋ ਹੁਣ ਤੱਕ ਕੀ ਬਣ ਰਹੇ ਨੇ ਸਮੀਕਰਨ ?
ਦਿੱਲੀ ‘ਚ ਕਿਸੇ ਵੀ ਪਾਰਟੀ ਨਾਲ ਗਠਜੋੜ ਨਹੀਂ ਕਰੇਗੀ AAP, 70 ਸੀਟਾਂ 'ਤੇ ਚੋਣ ਲੜਨ ਦੀ ਖਿੱਚੀ ਤਿਆਰੀ..., ਜਾਣੋ ਹੁਣ ਤੱਕ ਕੀ ਬਣ ਰਹੇ ਨੇ ਸਮੀਕਰਨ ?
Shocking: ਮਸ਼ਹੂਰ ਮਾਡਲ ਨੇ ਪਤੀ ਨੂੰ 5 ਗੋ*ਲੀਆਂ ਮਾਰ ਉਤਾਰਿਆ ਮੌ*ਤ ਦੇ ਘਾਟ, ਫਿਰ ਖੁਦ ਦੀ ਲਈ ਜਾ*ਨ
Shocking: ਮਸ਼ਹੂਰ ਮਾਡਲ ਨੇ ਪਤੀ ਨੂੰ 5 ਗੋ*ਲੀਆਂ ਮਾਰ ਉਤਾਰਿਆ ਮੌ*ਤ ਦੇ ਘਾਟ, ਫਿਰ ਖੁਦ ਦੀ ਲਈ ਜਾ*ਨ
Advertisement
ABP Premium

ਵੀਡੀਓਜ਼

Photography ਦੇ ਸ਼ੌਂਕ ਨੇ ਜਿੰਦਗੀ ਬਦਲੀ, ਹਰ ਤਸਵੀਰ 'ਚ ਹੈ Motivationਸਾਬਕਾ IAS ਤੇ ਮੋਟਿਵੇਸ਼ਨਲ ਸਪੀਕਰ ਵਿਵੇਕ ਅਤਰੇ ਨੇ ਦਿੱਤੇ ਨੌਜਵਾਨਾਂ ਲਈ Tipsਇੰਗਲੈਂਡ ਦੀ ਫੌਜ 'ਚ ਭਰਤੀ ਹੋਇਆ ਪੰਜਾਬੀ, ਮਾਂ ਨੇ ਆਂਗਨਵਾੜੀ 'ਚ ਕੰਮ ਕਰ ਪਾਲਿਆ ਪੁੱਤਢਾਬੇ 'ਤੇ ਰੋਟੀ ਖਾਂਦੇ-ਖਾਂਦੇ, ਦੋ ਧਿਰਾਂ 'ਚ ਹੋ ਗਈ ਲੜਾਈ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
TRAI New OTP Rule: 11 ਦਸੰਬਰ ਤੋਂ ਬਦਲਣਗੇ ਮੈਸੇਜਿੰਗ ਨਿਯਮ, Jio, Airtel, Vi ਅਤੇ BSNL ਯੂਜ਼ਰਸ ਜ਼ਰੂਰ ਜਾਣ ਲੈਣ
TRAI New OTP Rule: 11 ਦਸੰਬਰ ਤੋਂ ਬਦਲਣਗੇ ਮੈਸੇਜਿੰਗ ਨਿਯਮ, Jio, Airtel, Vi ਅਤੇ BSNL ਯੂਜ਼ਰਸ ਜ਼ਰੂਰ ਜਾਣ ਲੈਣ
Punjab News: ਸ੍ਰੀ ਅਕਾਲ ਤਖ਼ਤ ਸਾਹਿਬ ਵੱਲ ਸਭ ਦੀਆਂ ਨਜ਼ਰਾਂ, ਕੱਲ੍ਹ ਆਏਗਾ ਵੱਡਾ ਫੈਸਲਾ, ਬੀਜੇਪੀ ਲੀਡਰ ਸਿਰਸਾ ਵੀ ਕੀਤਾ ਤਲਬ
ਸ੍ਰੀ ਅਕਾਲ ਤਖ਼ਤ ਸਾਹਿਬ ਵੱਲ ਸਭ ਦੀਆਂ ਨਜ਼ਰਾਂ, ਕੱਲ੍ਹ ਆਏਗਾ ਵੱਡਾ ਫੈਸਲਾ, ਬੀਜੇਪੀ ਲੀਡਰ ਸਿਰਸਾ ਵੀ ਕੀਤਾ ਤਲਬ
ਦਿੱਲੀ ‘ਚ ਕਿਸੇ ਵੀ ਪਾਰਟੀ ਨਾਲ ਗਠਜੋੜ ਨਹੀਂ ਕਰੇਗੀ AAP, 70 ਸੀਟਾਂ 'ਤੇ ਚੋਣ ਲੜਨ ਦੀ ਖਿੱਚੀ ਤਿਆਰੀ..., ਜਾਣੋ ਹੁਣ ਤੱਕ ਕੀ ਬਣ ਰਹੇ ਨੇ ਸਮੀਕਰਨ ?
ਦਿੱਲੀ ‘ਚ ਕਿਸੇ ਵੀ ਪਾਰਟੀ ਨਾਲ ਗਠਜੋੜ ਨਹੀਂ ਕਰੇਗੀ AAP, 70 ਸੀਟਾਂ 'ਤੇ ਚੋਣ ਲੜਨ ਦੀ ਖਿੱਚੀ ਤਿਆਰੀ..., ਜਾਣੋ ਹੁਣ ਤੱਕ ਕੀ ਬਣ ਰਹੇ ਨੇ ਸਮੀਕਰਨ ?
Shocking: ਮਸ਼ਹੂਰ ਮਾਡਲ ਨੇ ਪਤੀ ਨੂੰ 5 ਗੋ*ਲੀਆਂ ਮਾਰ ਉਤਾਰਿਆ ਮੌ*ਤ ਦੇ ਘਾਟ, ਫਿਰ ਖੁਦ ਦੀ ਲਈ ਜਾ*ਨ
Shocking: ਮਸ਼ਹੂਰ ਮਾਡਲ ਨੇ ਪਤੀ ਨੂੰ 5 ਗੋ*ਲੀਆਂ ਮਾਰ ਉਤਾਰਿਆ ਮੌ*ਤ ਦੇ ਘਾਟ, ਫਿਰ ਖੁਦ ਦੀ ਲਈ ਜਾ*ਨ
'AAP' ਵਿਧਾਇਕ ਨੂੰ ਸੁਣਾਈ ਗਈ 2 ਸਾਲ ਦੀ ਸਜ਼ਾ, ਇਸ ਮਾਮਲੇ 'ਚ ਅਦਾਲਤ ਨੇ ਸੁਣਾਇਆ ਫੈਸਲਾ
'AAP' ਵਿਧਾਇਕ ਨੂੰ ਸੁਣਾਈ ਗਈ 2 ਸਾਲ ਦੀ ਸਜ਼ਾ, ਇਸ ਮਾਮਲੇ 'ਚ ਅਦਾਲਤ ਨੇ ਸੁਣਾਇਆ ਫੈਸਲਾ
Gautam Gambhir: ਗੌਤਮ ਗੰਭੀਰ ਨੇ ਅਚਾਨਕ ਕਿਉਂ ਛੱਡੀ ਟੀਮ ਇੰਡੀਆ ਦੀ ਕੋਚਿੰਗ, ਜਾਣੋ ਕੌਣ ਬਣਿਆ ਨਵਾਂ ਮੁੱਖ ਕੋਚ ?
ਗੌਤਮ ਗੰਭੀਰ ਨੇ ਅਚਾਨਕ ਕਿਉਂ ਛੱਡੀ ਟੀਮ ਇੰਡੀਆ ਦੀ ਕੋਚਿੰਗ, ਜਾਣੋ ਕੌਣ ਬਣਿਆ ਨਵਾਂ ਮੁੱਖ ਕੋਚ ?
Punjab Weather: ਪੰਜਾਬ 'ਚ ਨਜ਼ਰ ਆਏਗਾ ਚੱਕਰਵਾਤੀ ਤੂਫਾਨ ਦਾ ਅਸਰ! ਮੀਂਹ ਤੋਂ ਬਾਅਦ ਠੁਰ੍ਹ-ਠੁਰ੍ਹ ਕੰਬਣਗੇ ਲੋਕ, ਜਾਣੋ ਤਾਜ਼ਾ ਅਪਡੇਟ
ਪੰਜਾਬ 'ਚ ਨਜ਼ਰ ਆਏਗਾ ਚੱਕਰਵਾਤੀ ਤੂਫਾਨ ਦਾ ਅਸਰ! ਮੀਂਹ ਤੋਂ ਬਾਅਦ ਠੁਰ੍ਹ-ਠੁਰ੍ਹ ਕੰਬਣਗੇ ਲੋਕ, ਜਾਣੋ ਤਾਜ਼ਾ ਅਪਡੇਟ
LPG Costly: ਮਹਿੰਗਾਈ ਦਾ ਝਟਕਾ, ਗੈਸ ਸਿਲੰਡਰ ਦੀਆਂ ਵਧੀਆਂ ਕੀਮਤਾਂ, ਤੁਹਾਡੇ ਸ਼ਹਿਰ 'ਚ ਕਿੰਨਾ ਮਹਿੰਗਾ LPG, ਜਾਣੋ ਰੇਟ
ਮਹਿੰਗਾਈ ਦਾ ਝਟਕਾ, ਗੈਸ ਸਿਲੰਡਰ ਦੀਆਂ ਵਧੀਆਂ ਕੀਮਤਾਂ, ਤੁਹਾਡੇ ਸ਼ਹਿਰ 'ਚ ਕਿੰਨਾ ਮਹਿੰਗਾ LPG, ਜਾਣੋ ਰੇਟ
Embed widget