ਪੜਚੋਲ ਕਰੋ

Punjab Election 2022 : ਕਾਂਗਰਸ ਦੇ 17 ਵਿਧਾਇਕਾਂ ਦੀਆਂ ਕੱਟੀਆਂ ਜਾ ਸਕਦੀਆਂ ਟਿਕਟਾਂ, ਇਨ੍ਹਾਂ ਲੀਡਰਾਂ ਨੂੰ ਲੱਗ ਸਕਦਾ ਝਟਕਾ

ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਦੇ 17 ਵਿਧਾਇਕਾਂ ਦੀਆਂ ਟਿਕਟਾਂ ਕੱਟੀਆਂ ਜਾ ਸਕਦੀਆਂ ਹਨ।

ਨਵੀਂ ਦਿੱਲੀ: ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਦੇ 17 ਵਿਧਾਇਕਾਂ ਦੀਆਂ ਟਿਕਟਾਂ ਕੱਟੀਆਂ ਜਾ ਸਕਦੀਆਂ ਹਨ। ਸੂਤਰਾਂ ਮੁਤਾਬਕ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਕਰੀਬੀ ਲੀਡਰਾਂ ਨੂੰ ਵੱਡਾ ਝਟਕਾ ਲੱਗ ਸਕਦਾ ਹੈ। ਕਾਂਗਰਸ ਅੰਦਰ ਚਰਚਾ ਹੈ ਕਿ ਇਹ ਵਿਧਾਇਕ ਜਿੱਤਣ ਦੀ ਹਾਲਤ ਵਿੱਚ ਨਹੀਂ ਕਿਉਂਕਿ ਕੈਪਟਨ ਨਾਲ ਖੜ੍ਹੇ ਹੋਣ ਕਰਕੇ ਇਨ੍ਹਾਂ ਖਿਲਾਫ ਰੋਹ ਹੈ।

ਦੱਸ ਦਈਏ ਕਿ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਦਿੱਲੀ ਵਿੱਚ ਕਾਂਗਰਸ ਪਾਰਟੀ ਦੀ ਅਹਿਮ ਮੀਟਿੰਗ ਹੋਈ ਹੈ। ਇਸ ਮੀਟਿੰਗ ਤੋਂ ਬਾਅਦ ਅਜਿਹੀਆਂ ਅਟਕਲਾਂ ਲਗਾਈਆਂ ਜਾ ਰਹੀਆਂ ਹਨ ਕਿ ਕਾਂਗਰਸ ਪਾਰਟੀ (Congress) ਪੰਜਾਬ ਦੇ ਕਰੀਬ 17 ਮੌਜੂਦਾ ਵਿਧਾਇਕਾਂ ਦੀਆਂ ਟਿਕਟਾਂ ਕੱਟ ਸਕਦੀ ਹੈ। ਸਕਰੀਨਿੰਗ ਕਮੇਟੀ ਵਿੱਚ ਪੰਜਾਬ ਕਾਂਗਰਸ ਦੇ ਕਈ ਦਿੱਗਜ ਆਗੂ ਸ਼ਾਮਲ ਹੋਏ। ਇਸ ਦੇ ਨਾਲ ਹੀ ਕਾਂਗਰਸ ਪਾਰਟੀ ਵੱਲੋਂ ਉਮੀਦਵਾਰਾਂ ਦੀ ਸੂਚੀ ਜਲਦੀ ਹੀ ਜਾਰੀ ਕੀਤੀ ਜਾ ਸਕਦੀ ਹੈ।

ਸੂਤਰਾਂ ਅਨੁਸਾਰ ਇਸ ਵਾਰ ਕਾਂਗਰਸ 60 ਦੇ ਕਰੀਬ ਮੌਜੂਦਾ ਵਿਧਾਇਕਾਂ ਨੂੰ ਟਿਕਟਾਂ ਦੇ ਕੇ ਮੈਦਾਨ ਵਿੱਚ ਉਤਾਰਨ ਦੀ ਤਿਆਰੀ ਕਰ ਰਹੀ ਹੈ। 2017 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਪਾਰਟੀ ਨੇ 78 ਸੀਟਾਂ ਜਿੱਤੀਆਂ ਸਨ। ਇਨ੍ਹਾਂ ਵਿੱਚੋਂ 17 ਅਜਿਹੇ ਵਿਧਾਇਕ ਹਨ ਜਿਨ੍ਹਾਂ ਨੂੰ ਮੁੜ ਟਿਕਟ ਮਿਲਣ ਦੀ ਸੰਭਾਵਨਾ ਨਹੀਂ। ਜ਼ਿਆਦਾਤਰ ਵਿਧਾਇਕ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਕਰੀਬੀ ਦੱਸੇ ਜਾਂਦੇ ਹਨ। ਪਾਰਟੀ ਦੇ ਸੀਨੀਅਰ ਸੂਤਰਾਂ ਨੇ ਇਸ ਦੀ ਪੁਸ਼ਟੀ ਕੀਤੀ ਹੈ।

ਪਹਿਲੀ ਸੂਚੀ ਜਲਦੀ ਹੀ ਜਾਰੀ ਕੀਤੀ ਜਾ ਸਕਦੀ

ਸਕਰੀਨਿੰਗ ਕਮੇਟੀ ਦੀ ਮੀਟਿੰਗ ਵਿੱਚ ਪੰਜਾਬ ਇੰਚਾਰਜ ਹਰੀਸ਼ ਚੌਧਰੀ, ਸਕਰੀਨਿੰਗ ਕਮੇਟੀ ਦੇ ਚੇਅਰਮੈਨ ਅਜੇ ਮਾਕਨ, ਪੰਜਾਬ ਦੇ ਸੀਨੀਅਰ ਆਗੂ ਸੁਨੀਲ ਜਾਖੜ ਸਮੇਤ ਕਈ ਹੋਰ ਸੰਸਦ ਮੈਂਬਰ ਮੌਜੂਦ ਸਨ। ਖਾਸ ਗੱਲ ਇਹ ਹੈ ਕਿ ਇਸ ਮੀਟਿੰਗ ਵਿੱਚ ਪੰਜਾਬ ਕਾਂਗਰਸ ਦੇ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਸ਼ਾਮਲ ਨਹੀਂ ਹੋਏ। ਉਮੀਦ ਹੈ ਕਿ ਅਗਲੇ ਮਹੀਨੇ ਤੱਕ ਕਾਂਗਰਸ ਪੰਜਾਬ ਵਿਧਾਨ ਸਭਾ ਲਈ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦੇਵੇਗੀ।

ਦਰਅਸਲ, ਇਸ ਵਾਰ ਕਾਂਗਰਸ ਨੂੰ ਚੋਣ ਜਿੱਤਣ ਵਾਲੇ ਟਿਕਾਊ ਉਮੀਦਵਾਰ ਦੀ ਤਲਾਸ਼ ਹੈ। ਇਸ ਦੇ ਲਈ ਕਾਂਗਰਸ ਹਾਈਕਮਾਂਡ ਨੇ ਸਕਰੀਨਿੰਗ ਕਮੇਟੀ ਦਾ ਗਠਨ ਕਰਕੇ ਆਪਣੇ ਅਹੁਦੇਦਾਰਾਂ ਨੂੰ ਜ਼ਿਲ੍ਹਿਆਂ ਵਿੱਚ ਜਾਣ ਦੇ ਨਿਰਦੇਸ਼ ਦਿੱਤੇ ਹਨ। ਇਸ ਚੋਣ ਪ੍ਰਕਿਰਿਆ ਵਿੱਚ ਸਰਵੇਖਣ ਰਿਪੋਰਟ ਦੀ ਭੂਮਿਕਾ ਵੀ ਅਹਿਮ ਰਹਿਣ ਵਾਲੀ ਹੈ। ਕਾਂਗਰਸ ਨੇ ਵੀ ਕਈ ਤਰ੍ਹਾਂ ਦੇ ਸਰਵੇਖਣ ਕਰਵਾਏ ਹਨ। ਸਕਰੀਨਿੰਗ ਕਮੇਟੀ ਦੇ ਚੇਅਰਮੈਨ ਕੋਲ ਇਨ੍ਹਾਂ ਸਾਰੇ ਲੋਕਾਂ ਦੀ ਰਿਪੋਰਟ ਵੀ ਹੈ। ਜ਼ਮੀਨੀ ਫੀਡਬੈਕ ਤੇ ਸਰਵੇਖਣ ਰਿਪੋਰਟ ਨੂੰ ਮਿਲਾ ਕੇ ਦਾਅਵੇਦਾਰਾਂ ਦੇ ਦਾਅਵਿਆਂ ਦੀ ਸੱਚਾਈ ਦੀ ਜਾਂਚ ਕੀਤੀ ਜਾਵੇਗੀ, ਜਿਸ ਤੋਂ ਬਾਅਦ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਜਾਵੇਗਾ।
 
ਇਹ ਵੀ ਪੜ੍ਹੋ : Trending News: ਆਨਲਾਈਨ ਗੇਮ ਨੇ ਬਦਲੀ ਕਿਸਮਤ! ਕਿਸਾਨ ਦਾ ਪੁੱਤ 19 ਸਾਲ ਦੀ ਉਮਰ 'ਚ ਹੀ ਬਣਿਆ ਕਰੋੜਪਤੀ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ :

https://play.google.com/store/apps/details?id=com.winit.starnews.hin
https://apps.apple.com/in/app/abp-live-news/id81111490

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ

ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ

ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...

ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
Advertisement
ABP Premium

ਵੀਡੀਓਜ਼

ਪੰਜਾਬ 'ਚ ਸਭ ਕੁਝ ਰਹੇਗਾ ਬੰਦ!  ਕਿਸਾਨਾਂ ਨਾਲ ਡਟ ਗਈਆਂ ਸਾਰੀਆਂ ਯੂਨੀਅਨਾਂ,ਫ਼ਤਹਿਗੜ੍ਹ ਸਾਹਿਬ ਦੀ ਧਰਤੀ 'ਤੇ ਵਿਸ਼ਾਲ ਨਗਰ ਕੀਰਤਨਨਾ ਤੈਥੋਂ ਪਹਿਲਾਂ ਕੋਈ ਸੀ ਤੇ ਨਾ ਤੇਰੇ ਤੋਂ ਬਾਅਦ ਕੋਈ ਹੋਵੇਗਾ ! ਨਵਜੋਤ ਸਿੱਧੂ ਨੇ ਦਿੱਤੀ ਡਾ. ਮਨਮੋਹਨ ਲਈ....ਸਾਬਕਾ PM ਡਾ. ਮਨਮੋਹਨ ਸਿੰਘ ਦਾ ਘਾਟਾ ਨਾ ਪੂਰਾ ਹੋਣ ਵਾਲਾ ਹੈ ਨਰਿੰਦਰ ਮੋਦੀ ਨੇ ਕਹੀਆਂ ਕੁੱਝ ਅਜਿਹੀਆਂ ਗੱਲਾਂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ

ਸਰਦੀਆਂ 'ਚ ਹਾਰਟ ਅਟੈਕ ਤੋਂ ਇਦਾਂ ਬਚੋ? ਇਸ ਤੋਂ ਜ਼ਿਆਦਾ ਨਾ ਹੋਣ ਦਿਓ ਬੀਪੀ ਰੇਟ

ਹੁਣ ਇਨ੍ਹਾਂ ਲੋਕਾਂ ਦੀ ਖੈਰ ਨਹੀਂ! ਸਰਕਾਰ ਤਿਆਰ ਕਰ ਰਹੀ ਲਿਸਟ, 3 ਸਾਲ ਤੱਕ ਨਹੀਂ ਮਿਲੇਗਾ ਸਿਮ ਕੁਨੈਕਸ਼ਨ

ਬਾਹਰ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਆਹ ਟ੍ਰੈਫਿਕ ਐਡਵਾਈਜ਼ਰੀ, ਕਈ ਰੂਟ ਹੋਣਗੇ ਡਾਇਵਰਟ, ਮਨਮੋਹਨ ਸਿੰਘ ਦਾ ਅੰਤਿਮ ਸਫਰ ਅੱਜ

Embed widget