ਪੜਚੋਲ ਕਰੋ

Punjab Election 2022: ਪੰਜਾਬ 'ਚ ਨਵਜੋਤ ਸਿੰਘ ਸਿੱਧੂ ਹੋਣਗੇ ਕੈਪਟਨ, ਜਾਣੋ ਕਿਸ ਨੂੰ ਮਿਲੀ ਕੀ ਜ਼ਿੰਮੇਵਾਰੀ

Punjab Election 2022: ਕਾਂਗਰਸ ਨੇ ਪੰਜਾਬ ਚੋਣਾਂ 2022 ਤੋਂ ਪਹਿਲਾਂ ਪੰਜਾਬ ਦੀ ਪ੍ਰਦੇਸ਼ ਚੋਣ ਕਮੇਟੀ ਨਿਯੁਕਤ ਕੀਤੀ ਹੈ।

Punjab Election 2022: ਪੰਜਾਬ ਵਿੱਚ 2022 ਦੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਤੇਜ਼ ਹੋ ਗਈਆਂ ਹਨ। ਇਸ ਸਬੰਧੀ ਵੱਖ-ਵੱਖ ਸਿਆਸੀ ਪਾਰਟੀਆਂ ਵੱਖ-ਵੱਖ ਵਾਅਦੇ ਕਰ ਰਹੀਆਂ ਹਨ। ਇਸ ਦੇ ਨਾਲ ਹੀ ਸਿਆਸੀ ਪਾਰਟੀਆਂ ਨੇ ਵੀ ਚੋਣਾਂ ਨਾਲ ਸਬੰਧਤ ਕਮੇਟੀਆਂ ਦਾ ਐਲਾਨ ਕਰਨਾ ਸ਼ੁਰੂ ਕਰ ਦਿੱਤਾ ਹੈ। ਇਸ ਦੌਰਾਨ ਕਾਂਗਰਸ ਪੰਜਾਬ ਚੋਣ ਕਮੇਟੀ ਦਾ ਗਠਨ ਕੀਤਾ ਗਿਆ ਹੈ। ਪੰਜਾਬ ਵਿੱਚ ਪਾਰਟੀ ਦੇ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਕਮੇਟੀ ਦਾ ਚੇਅਰਮੈਨ ਬਣਾਇਆ ਗਿਆ ਹੈ।

Punjab Election 2022: ਪੰਜਾਬ 'ਚ ਨਵਜੋਤ ਸਿੰਘ ਸਿੱਧੂ ਹੋਣਗੇ ਕੈਪਟਨ, ਜਾਣੋ ਕਿਸ ਨੂੰ ਮਿਲੀ ਕੀ ਜ਼ਿੰਮੇਵਾਰੀ

ਕਮੇਟੀ ਵਿੱਚ ਕਈ ਵੱਡੇ ਨਾਂਅ ਸ਼ਾਮਲ

ਸੋਮਵਾਰ ਨੂੰ ਇਹ ਜਾਣਕਾਰੀ ਦਿੰਦਿਆਂ ਕਾਂਗਰਸ ਦੇ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਨੇ ਦੱਸਿਆ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਕਮੇਟੀ ਦਾ ਮੈਂਬਰ ਬਣਾਇਆ ਗਿਆ ਹੈ। ਜਦਕਿ ਸੀਨੀਅਰ ਆਗੂ ਅੰਬਿਕਾ ਸੋਨੀ ਨੂੰ ਤਾਲਮੇਲ ਕਮੇਟੀ ਦੀ ਪ੍ਰਧਾਨਗੀ ਅਤੇ ਸੁਨੀਲ ਜਾਖੜ ਨੂੰ ਪ੍ਰਚਾਰ ਕਮੇਟੀ ਦੀ ਕਮਾਨ ਸੌਂਪੀ ਗਈ ਹੈ।

ਪਾਰਟੀ ਨੇ ਸੀਨੀਅਰ ਆਗੂ ਪ੍ਰਤਾਪ ਸਿੰਘ ਬਾਜਵਾ ਨੂੰ ਚੋਣ ਮਨੋਰਥ ਪੱਤਰ ਕਮੇਟੀ ਦਾ ਚੇਅਰਮੈਨ ਨਿਯੁਕਤ ਕੀਤਾ ਹੈ। ਉਨ੍ਹਾਂ ਦੱਸਿਆ ਕਿ ਸਾਬਕਾ ਸੂਬਾ ਕਾਂਗਰਸ ਪ੍ਰਧਾਨ ਰਾਜਿੰਦਰ ਕੌਰ ਭੱਠਲ, ਐਚਐਸ ਹੰਸਪਾਲ ਅਤੇ ਮਹਿੰਦਰ ਸਿੰਘ ਨੂੰ ਕਮੇਟੀ ਦਾ ਮੈਂਬਰ ਬਣਾਇਆ ਗਿਆ ਹੈ। ਇਸ ਤੋਂ ਇਲਾਵਾ ਰਾਜ ਸਭਾ ਅਤੇ ਲੋਕ ਸਭਾ ਵਿੱਚ ਪਾਰਟੀ ਦੇ ਮੈਂਬਰਾਂ ਦੇ ਨਾਲ-ਨਾਲ ਸੂਬਾ ਸਰਕਾਰ ਦੇ ਮੰਤਰੀਆਂ ਨੂੰ ਵੀ ਕਮੇਟੀ ਵਿੱਚ ਰੱਖਿਆ ਗਿਆ ਹੈ।

Punjab Election 2022: ਪੰਜਾਬ 'ਚ ਨਵਜੋਤ ਸਿੰਘ ਸਿੱਧੂ ਹੋਣਗੇ ਕੈਪਟਨ, ਜਾਣੋ ਕਿਸ ਨੂੰ ਮਿਲੀ ਕੀ ਜ਼ਿੰਮੇਵਾਰੀ

Punjab Election 2022: ਪੰਜਾਬ 'ਚ ਨਵਜੋਤ ਸਿੰਘ ਸਿੱਧੂ ਹੋਣਗੇ ਕੈਪਟਨ, ਜਾਣੋ ਕਿਸ ਨੂੰ ਮਿਲੀ ਕੀ ਜ਼ਿੰਮੇਵਾਰੀ

ਨਵਜੋਤ ਸਿੰਘ ਸਿੱਧੂ ਨੂੰ ਇਸ ਕਮੇਟੀ ਦਾ ਚੇਅਰਮੈਨ ਬਣਾਉਣ ਤੋਂ ਬਾਅਦ ਪਾਰਟੀ ਵਿੱਚ ਉਨ੍ਹਾਂ ਦੇ ਘਟਦੇ ਕੱਦ ਨੂੰ ਲੈ ਕੇ ਪ੍ਰਗਟਾਇਆ ਜਾ ਰਿਹਾ ਖਦਸ਼ਾ ਖ਼ਤਮ ਹੋ ਗਿਆ ਹੈ। ਦੱਸ ਦਈਏ ਹੈ ਕਿ ਹਾਲ ਹੀ 'ਚ ਇਕ ਰੈਲੀ ਦੌਰਾਨ ਸਿੱਧੂ ਨੇ ਖੁਦ ਨੂੰ ਨਾਮਾਤਰ ਪ੍ਰਧਾਨ ਦੱਸਿਆ ਸੀ। ਸਿੱਧੂ ਨੇ ਇੱਥੋਂ ਤੱਕ ਕਹਿ ਦਿੱਤਾ ਕਿ ਉਨ੍ਹਾਂ ਦੇ ਹੱਥਾਂ ਵਿੱਚ ਕੋਈ ਤਾਕਤ ਨਹੀਂ ਹੈ ਅਤੇ ਉਹ ਪਾਰਟੀ ਜਨਰਲ ਸਕੱਤਰਾਂ ਦੀ ਨਿਯੁਕਤੀ ਕਰਨ ਵਿੱਚ ਵੀ ਅਸਮਰੱਥ ਹਨ। ਇਸ ਤੋਂ ਬਾਅਦ ਇਹ ਕਿਆਸ ਲਗਾਏ ਜਾ ਰਹੇ ਸਨ ਕਿ ਪੰਜਾਬ ਕਾਂਗਰਸ ਦੀ ਲੜਾਈ ਅਜੇ ਖ਼ਤਮ ਨਹੀਂ ਹੋਈ। ਹਾਲਾਂਕਿ, ਸਿੱਧੂ ਦੀ ਨਿਯੁਕਤੀ ਨਾਲ ਹਾਈਕਮਾਂਡ ਨੇ ਸੰਕੇਤ ਦਿੱਤਾ ਹੈ ਕਿ ਸਿੱਧੂ ਕੋਲ ਪਾਵਰ ਹੈ।

ਇਹ ਵੀ ਪੜ੍ਹੋ: Navjot Singh Sidhu: ਸਿੱਧੂ ਨੇ ਰੈਲੀ ਕਰ ਸਾਧੇ ਅਕਾਲੀ ਅਤੇ ਆਪ 'ਤੇ ਨਿਸ਼ਾਨੇ, ਕਿਸਾਨ ਆਗੂਆਂ ਦੇ ਚੋਣਾਂ ਲੜਣ 'ਤੇ ਦਿੱਤਾ ਇਹ ਜਵਾਬ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਡੱਲੇਵਾਲ ਦੇ ਮਰਨ ਵਰਤ ਨੂੰ ਹੋਇਆ ਇੱਕ ਮਹੀਨਾ ਪੂਰਾ, ਹਾਲਤ ਹੋਈ ਨਾਜ਼ੁਕ, ਬੋਲਣ ਤੋਂ ਵੀ ਅਸਮਰਥ, ਜਾਣੋ ਤਾਜ਼ਾ ਅਪਡੇਟ

ਭਲਕੇ ਪੰਜਾਬ 'ਚ ਰਹੇਗੀ ਛੁੱਟੀ, ਸਕੂਲ ਅਤੇ ਕਾਲਜ ਰਹਿਣਗੇ ਬੰਦ

ਸਕੂਲ ਦੇ ਪ੍ਰੋਗਰਾਮ 'ਚ ਰਚਿਆ ਛੋਟੇ ਸਾਹਿਬਜ਼ਾਦਿਆਂ ਦਾ ਸਵਾਂਗ, ਵਾਇਰਲ ਹੋਈ ਵੀਡੀਓ, SGPC ਨੇ ਜਤਾਇਆ ਇਤਰਾਜ਼

ਆਹ ਏਅਰਲਾਈਂਸ ਹੋਈ ਸਾਈਬਰ ਅਟੈਕ ਦਾ ਸ਼ਿਕਾਰ, ਰੋਕਣੀ ਪਈ ਟਿਕਟਾਂ ਦੀ ਵਿਕਰੀ
ਆਹ ਏਅਰਲਾਈਂਸ ਹੋਈ ਸਾਈਬਰ ਅਟੈਕ ਦਾ ਸ਼ਿਕਾਰ, ਰੋਕਣੀ ਪਈ ਟਿਕਟਾਂ ਦੀ ਵਿਕਰੀ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਡੱਲੇਵਾਲ ਦੇ ਮਰਨ ਵਰਤ ਨੂੰ ਹੋਇਆ ਇੱਕ ਮਹੀਨਾ ਪੂਰਾ, ਹਾਲਤ ਹੋਈ ਨਾਜ਼ੁਕ, ਬੋਲਣ ਤੋਂ ਵੀ ਅਸਮਰਥ, ਜਾਣੋ ਤਾਜ਼ਾ ਅਪਡੇਟ
ਡੱਲੇਵਾਲ ਦੇ ਮਰਨ ਵਰਤ ਨੂੰ ਹੋਇਆ ਇੱਕ ਮਹੀਨਾ ਪੂਰਾ, ਹਾਲਤ ਹੋਈ ਨਾਜ਼ੁਕ, ਬੋਲਣ ਤੋਂ ਵੀ ਅਸਮਰਥ, ਜਾਣੋ ਤਾਜ਼ਾ ਅਪਡੇਟ
ਭਲਕੇ ਪੰਜਾਬ 'ਚ ਰਹੇਗੀ ਛੁੱਟੀ, ਸਕੂਲ ਅਤੇ ਕਾਲਜ ਰਹਿਣਗੇ ਬੰਦ
ਭਲਕੇ ਪੰਜਾਬ 'ਚ ਰਹੇਗੀ ਛੁੱਟੀ, ਸਕੂਲ ਅਤੇ ਕਾਲਜ ਰਹਿਣਗੇ ਬੰਦ
ਸਕੂਲ ਦੇ ਪ੍ਰੋਗਰਾਮ 'ਚ ਰਚਿਆ ਛੋਟੇ ਸਾਹਿਬਜ਼ਾਦਿਆਂ ਦਾ ਸਵਾਂਗ, ਵਾਇਰਲ ਹੋਈ ਵੀਡੀਓ, SGPC ਨੇ ਜਤਾਇਆ ਇਤਰਾਜ਼
ਸਕੂਲ ਦੇ ਪ੍ਰੋਗਰਾਮ 'ਚ ਰਚਿਆ ਛੋਟੇ ਸਾਹਿਬਜ਼ਾਦਿਆਂ ਦਾ ਸਵਾਂਗ, ਵਾਇਰਲ ਹੋਈ ਵੀਡੀਓ, SGPC ਨੇ ਜਤਾਇਆ ਇਤਰਾਜ਼
ਆਹ ਏਅਰਲਾਈਂਸ ਹੋਈ ਸਾਈਬਰ ਅਟੈਕ ਦਾ ਸ਼ਿਕਾਰ, ਰੋਕਣੀ ਪਈ ਟਿਕਟਾਂ ਦੀ ਵਿਕਰੀ
ਆਹ ਏਅਰਲਾਈਂਸ ਹੋਈ ਸਾਈਬਰ ਅਟੈਕ ਦਾ ਸ਼ਿਕਾਰ, ਰੋਕਣੀ ਪਈ ਟਿਕਟਾਂ ਦੀ ਵਿਕਰੀ
ਸਰਦੀਆਂ 'ਚ ਨਜ਼ਰ ਆਉਂਦੇ ਆਹ ਲੱਛਣ ਤਾਂ ਹੋ ਜਾਓ ਸਾਵਧਾਨ, ਹਾਰਟ ਅਟੈਕ ਦਾ ਹੋ ਸਕਦੇ ਲੱਛਣ

Alert! ਸਰਕਾਰ ਦੀ ਵਾਰਨਿੰਗ, ਇਨ੍ਹਾਂ ਨੰਬਰਾਂ ਤੋਂ ਆਵੇ ਕਾਲ ਤਾਂ ਭੁੱਲ ਕੇ ਵੀ ਨਾ ਕਰੋ ਗਲਤੀ, ਵੱਡੇ ਸਕੈਮ ਦਾ ਖਤਰਾ

ਸਰਦੀਆਂ ਆਉਂਦਿਆਂ ਹੀ ਕਿਤੇ ਤੁਸੀਂ ਵੀ ਤਾਂ ਨਹੀਂ ਹੋ ਰਹੇ ਡਿਪਰੈਸ਼ਨ ਦਾ ਸ਼ਿਕਾਰ, ਮਨ ਉਦਾਸ ਹੋਣ ਦੇ ਪਿੱਛੇ ਹੋ ਸਕਦੇ ਆਹ ਕਾਰਨ

Telegram ਯੂਜ਼ ਕਰਨ ਵਾਲੇ ਹੋ ਜਾਓ ਸਾਵਧਾਨ! ਤੁਹਾਡੀ ਇੱਕ ਗਲਤੀ ਖਾਲੀ ਕਰ ਦੇਵੇਗੀ ਤੁਹਾਡਾ ਅਕਾਊਂਟ, ਵੱਡੇ ਸਕੈਮ ਦਾ ਖਤਰਾ

Embed widget