ਪੜਚੋਲ ਕਰੋ

Punjab Election 2022 : ਕਾਂਗਰਸ ਨੇ 16 ਨਵੇਂ ਉਮੀਦਵਾਰਾਂ 'ਤੇ ਖੇਡਿਆ ਦਾਅ, ਜਾਣੋ ਕਿਸ ਨੂੰ ਕਿੱਥੋਂ ਮਿਲੀ ਟਿਕਟ

ਕਾਂਗਰਸ ਨੇ ਕਈ ਪੰਜਾਬ ਵਿਧਾਨ ਸਭਾ ਚੋਣਾਂ ਲਈ 86 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਸੂਚੀ ’ਚ ਪਾਰਟੀ ਦੇ ਵੱਡੇ ਚਿਹਰੇ ਸ਼ਾਮਲ ਕੀਤੇ ਗਏ ਹਨ।

ਚੰਡੀਗੜ੍ਹ: ਕਾਂਗਰਸ ਨੇ ਕਈ ਪੰਜਾਬ ਵਿਧਾਨ ਸਭਾ ਚੋਣਾਂ ਲਈ 86 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਸੂਚੀ ’ਚ ਪਾਰਟੀ ਦੇ ਵੱਡੇ ਚਿਹਰੇ ਸ਼ਾਮਲ ਕੀਤੇ ਗਏ ਹਨ। ਕਾਂਗਰਸ ਪਾਰਟੀ ਵੱਲੋਂ ਪਹਿਲੀ ਸੂਚੀ ਵਿੱਚ 16 ਨਵੇਂ ਉਮੀਦਵਾਰ ਮੈਦਾਨ ਵਿੱਚ ਉਤਾਰੇ ਗਏ ਹਨ।

ਇਨ੍ਹਾਂ ਵਿੱਚ ਸੁਜਾਨਪੁਰ ਤੋਂ ਨਰੇਸ਼ ਪੁਰੀ, ਹਰਗੋਬਿੰਦਪੁਰ ਤੋਂ ਮਨਦੀਪ ਸਿੰਘ, ਮਜੀਠਾ ਤੋਂ ਜਗਵਿੰਦਰ ਸਿੰਘ, ਆਦਮਪੁਰ ਤੋਂ ਸੁਖਵਿੰਦਰ ਸਿੰਘ ਕੋਟਲੀ, ਗੜ੍ਹਸ਼ੰਕਰ ਤੋਂ ਅਮਰਪ੍ਰੀਤ ਸਿੰਘ ਲਾਲੀ, ਰਾਏਕੋਟ ਤੋਂ ਕਾਮਿਲ ਅਮਰ ਸਿੰਘ, ਨਿਹਾਲ ਸਿੰਘ ਵਾਲਾ ਤੋਂ ਭੁਪਿੰਦਰ ਸਾਹੋਕੇ, ਮੋਗਾ ਤੋਂ ਮਾਲਵਿਕਾ ਸੂਦ, ਅਬੋਹਰ ਤੋਂ ਸੰਦੀਪ ਜਾਖੜ, ਲੰਬੀ ਤੋਂ ਜਗਪਾਲ ਸਿੰਘ, ਮਲੋਟ ਤੋਂ ਰੁਪਿੰਦਰ ਰੂਬੀ, ਮੌੜ ਤੋਂ ਡਾ. ਮਨੋਜ ਬਾਲਾ ਬਾਂਸਲ, ਮਾਨਸਾ ਤੋਂ ਸਿੱਧੂ ਮੂਸੇਵਾਲਾ, ਬੁਢਲਾਡਾ ਤੋਂ ਰਣਵੀਰ ਕੌਰ, ਬੱਲੂਆਣਾ ਤੋਂ ਰਾਜਿੰਦਰ ਕੌਰ ਤੇ ਪਟਿਆਲਾ ਦਿਹਾਤੀ ਤੋਂ ਮੋਹਿਤ ਮਹਿੰਦਰਾ ਪਹਿਲੀ ਦਫਾ ਚੋਣ ਲੜਨਗੇ।

ਜਾਣੋ ਕਿਸ ਨੂੰ ਕਿੱਥੋਂ ਮਿਲੀ ਟਿਕਟ-
1. ਮੁੱਖ ਮੰਤਰੀ ਚਰਨਜੀਤ ਚੰਨੀ ਨੂੰ ਚਮਕੌਰ ਸਾਹਿਬ
2. ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਨੂੰ ਅੰਮ੍ਰਿਤਸਰ ਪੂਰਬੀ
3. ਰਾਜ ਸਭਾ ਮੈਂਬਰ ਪ੍ਰਤਾਪ ਬਾਜਵਾ ਨੂੰ ਕਾਦੀਆਂ
4. ਸਾਬਕਾ ਮੁੱਖ ਮੰਤਰੀ ਰਾਜਿੰਦਰ ਕੌਰ ਭੱਠਲ ਨੂੰ ਲਹਿਰਾਗਾਗਾ
5. ਮੋਹਿਤ ਮਹਿੰਦਰਾ ਨੂੰ ਪਟਿਆਲਾ ਦਿਹਾਤੀ
6. ਵਿਕਰਮਜੀਤ ਸਿੰਘ ਨੂੰ ਫਿਲੌਰ
7. ਕਾਮਿਲ ਅਮਰ ਸਿੰਘ ਨੂੰ ਰਾਏਕੋਟ
8. ਭਤੀਜੇ ਸੰਦੀਪ ਜਾਖੜ ਨੂੰ ਅਬੋਹਰ
9. ਕੁਲਜੀਤ ਸਿੰਘ ਨਾਗਰਾ ਨੂੰ ਫਤਹਿਗੜ੍ਹ ਸਾਹਿਬ
10. ਸੁਖਵਿੰਦਰ ਡੈਨੀ ਨੂੰ ਜੰਡਿਆਲਾ ਗੁਰੂ
11. ਸੰਗਤ ਸਿੰਘ ਗਿਲਜੀਆ ਨੂੰ ਉੜਮੁੜ
12. ਓਪੀ ਸੋਨੀ ਨੂੰ ਅੰਮ੍ਰਿਤਸਰ ਕੇਂਦਰੀ
13. ਸੁਖਜਿੰਦਰ ਰੰਧਾਵਾ ਨੂੰ ਡੇਰਾ ਬਾਬਾ ਨਾਨਕ
14. ਮਨਪ੍ਰੀਤ ਬਾਦਲ ਨੂੰ ਬਠਿੰਡਾ
15. ਰਾਣਾ ਗੁਰਜੀਤ ਸਿੰਘ ਨੂੰ ਕਪੂਰਥਲਾ
16. ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੂੰ ਫਤਹਿਗੜ੍ਹ ਚੂੜੀਆਂ
17. ਰਜ਼ੀਆ ਸੁਲਤਾਨਾ ਨੂੰ ਮਾਲੇਰਕੋਟਲਾ
18. ਅਰੁਣਾ ਚੌਧਰੀ ਨੂੰ ਦੀਨਾਨਗਰ
19. ਸੁਖਬਿੰਦਰ ਸਿੰਘ ਸਰਕਾਰੀਆ ਨੂੰ ਰਾਜਾਸਾਂਸੀ
20. ਵਿਜੇਇੰਦਰ ਸਿੰਗਲਾ ਨੂੰ ਸੰਗਰੂਰ
21. ਭਾਰਤ ਭੂਸ਼ਨ ਆਸ਼ੂ ਨੂੰ ਲੁਧਿਆਣਾ ਪੱਛਮੀ
22. ਰਣਦੀਪ ਸਿੰਘ ਨਾਭਾ ਨੂੰ ਅਮਲੋਹ
23. ਰਾਜ ਕੁਮਾਰ ਵੇਰਕਾ ਨੂੰ ਅੰਮ੍ਰਿਤਸਰ ਪੱਛਮੀ
24. ਪਰਗਟ ਸਿੰਘ ਨੂੰ ਜਲੰਧਰ ਕੈਂਟ
25. ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਗਿੱਦੜਬਾਹਾ
26. ਗੁਰਕੀਰਤ ਕੋਟਲੀ ਨੂੰ ਖੰਨਾ
27. ਬਲਬੀਰ ਸਿੰਘ ਸਿੱਧੂ ਨੂੰ ਮੁਹਾਲੀ
28. ਗੁਰਪ੍ਰੀਤ ਸਿੰਘ ਕਾਂਗੜ ਨੂੰ ਰਾਮਪੁਰਾ ਫੂਲ
29. ਸਾਧੂ ਸਿੰਘ ਧਰਮਸੋਤ ਨੂੰ ਨਾਭਾ
30. ਸੁੰਦਰ ਸ਼ਾਮ ਅਰੋੜਾ ਨੂੰ ਹੁਸ਼ਿਆਰਪੁਰ
31. ਕੈਪਟਨ ਸੰਦੀਪ ਸੰਧੂ ਨੂੰ ਦਾਖਾ
32. ਨਰੇਸ਼ ਪੁਰੀ ਨੂੰ ਸੁਜਾਨਪੁਰ  
33. ਅਮਿਤ ਵਿੱਜ ਨੂੰ ਪਠਾਨਕੋਟ
34. ਬਰਿੰਦਰਜੀਤ ਸਿੰਘ ਪਾਹੜਾ ਨੂੰ ਗੁਰਦਾਸਪੁਰ
35. ਮਨਦੀਪ ਸਿੰਘ ਨੂੰ ਸ੍ਰੀ ਹਰਗੋਬਿੰਦਪੁਰ
36. ਹਰਪ੍ਰਤਾਪ ਸਿੰਘ ਅਜਨਾਲਾ ਨੂੰ ਅਜਨਾਲਾ
37. ਸੁਨੀਲ ਦੱਤੀ ਨੂੰ ਅੰਮ੍ਰਿਤਸਰ ਉੱਤਰੀ
38. ਇੰਦਰਬੀਰ ਸਿੰਘ ਬੁਲਾਰੀਆ ਨੂੰ ਅੰਮ੍ਰਿਤਸਰ ਦੱਖਣੀ
39. ਡਾ. ਧਰਮਵੀਰ ਅਗਨੀਹੋਤਰੀ ਨੂੰ ਤਰਨ ਤਾਰਨ
40. ਹਰਮਿੰਦਰ ਸਿੰਘ ਗਿੱਲ ਨੂੰ ਪੱਟੀ
41. ਸੰਤੋਖ ਸਿੰਘ ਭਲਾਈਪੁਰ ਨੂੰ ਬਾਬਾ ਬਕਾਲਾ
42. ਸੁਖਪਾਲ ਸਿੰਘ ਖਹਿਰਾ ਨੂੰ ਭੁਲੱਥ
43. ਨਵਤੇਜ ਸਿੰਘ ਚੀਮਾ ਨੂੰ ਸੁਲਤਾਨਪੁਰ ਲੋਧੀ
44. ਹਰਦੇਵ ਸਿੰਘ ਲਾਡੀ ਨੂੰ ਸ਼ਾਹਕੋਟ
 45. ਚੌਧਰੀ ਸੁਰਿੰਦਰ ਸਿੰਘ ਨੂੰ ਕਰਤਾਰਪੁਰ
46. ਸੁਸ਼ੀਲ ਕੁਮਾਰ ਰਿੰਕੂ ਨੂੰ ਜਲੰਧਰ ਪੱਛਮੀ
47. ਰਾਜਿੰਦਰ ਬੇਰੀ ਨੂੰ ਜਲੰਧਰ ਕੇਂਦਰੀ
48. ਅਵਤਾਰ ਸਿੰਘ ਜੂਨੀਅਰ ਨੂੰ ਜਲੰਧਰ ਉੱਤਰੀ
49. ਸੁਖਵਿੰਦਰ ਸਿੰਘ ਕੋਟਲੀ ਨੂੰ ਆਦਮਪੁਰ
50. ਇੰਦੂ ਬਾਲਾ ਨੂੰ ਮੁਕੇਰੀਆਂ
51. ਅਰੁਣ ਡੋਗਰਾ ਨੂੰ ਦਸੂਹਾ
52. ਪਵਨ ਕੁਮਾਰ ਅਧੀਆ ਨੂੰ ਸ਼ਾਮ ਚੁਰਾਸੀ
53. ਡਾ. ਰਾਜ ਕੁਮਾਰ ਨੂੰ ਚੱਬੇਵਾਲ
54. ਅਮਰਪ੍ਰੀਤ ਸਿੰਘ ਲਾਲੀ ਨੂੰ ਗੜ੍ਹਸ਼ੰਕਰ
55. ਦਰਸ਼ਨ ਲਾਲ ਨੂੰ ਬਲਾਚੌਰ
56. ਕੰਵਰਪਾਲ ਸਿੰਘ ਨੂੰ ਆਨੰਦਪੁਰ ਸਾਹਿਬ
57. ਬਰਿੰਦਰ ਸਿੰਘ ਢਿੱਲੋਂ ਨੂੰ ਰੋਪੜ
58. ਗੁਰਪ੍ਰੀਤ ਸਿੰਘ ਜੀਪੀ ਨੂੰ ਬੱਸੀ ਪਠਾਣਾ
59. ਸੰਜੀਵ ਤਲਵਾੜ ਨੂੰ ਲੁਧਿਆਣਾ ਪੂਰਬੀ
60. ਕਮਲਜੀਤ ਸਿੰਘ ਕੜਵਲ ਨੂੰ ਆਤਮ ਨਗਰ
61. ਸੁਰਿੰਦਰ ਕੁਮਾਰ ਡਾਵਰ ਨੂੰ ਲੁਧਿਆਣਾ ਕੇਂਦਰੀ
62. ਰਾਕੇਸ਼ ਪਾਂਡੇ ਨੂੰ ਲੁਧਿਆਣਾ ਉੱਤਰੀ
63. ਲਖਵੀਰ ਸਿੰਘ ਲੱਖਾ ਨੂੰ ਪਾਇਲ
64. ਦਰਸ਼ਨ ਸਿੰਘ ਬਰਾੜ ਨੂੰ ਬਾਘਾ ਪੁਰਾਣਾ
65. ਮਾਲਵਿਕਾ ਸੂਦ ਨੂੰ ਮੋਗਾ
 66. ਸੁਖਜੀਤ ਸਿੰਘ ਲੋਹਗੜ੍ਹ ਨੂੰ ਧਰਮਕੋਟ
67. ਕੁਲਬੀਰ ਸਿੰਘ ਜ਼ੀਰਾ ਨੂੰ ਜ਼ੀਰਾ
68. ਪਰਮਿੰਦਰ ਸਿੰਘ ਪਿੰਕੀ ਨੂੰ ਫਿਰੋਜ਼ਪੁਰ
69. ਰਾਜਿੰਦਰ ਕੌਰ ਨੂੰ ਬੱਲੂਆਣਾ
70. ਜਗਪਾਲ ਸਿੰਘ ਅਬਲਖੁਰਾਣਾ ਨੂੰ ਲੰਬੀ
71. ਰੁਪਿੰਦਰ ਕੌਰ ਰੂਬੀ ਨੂੰ ਮਲੋਟ
72. ਕੁਸ਼ਲਦੀਪ ਸਿੰਘ ਢਿੱਲੋਂ ਨੂੰ ਫਰੀਦਕੋਟ
73. ਪ੍ਰੀਤਮ ਸਿੰਘ ਕੋਟਭਾਈ ਨੂੰ ਭੁੱਚੋ ਮੰਡੀ
74. ਹਰਵਿੰਦਰ ਸਿੰਘ ਲਾਡੀ ਨੂੰ ਬਠਿੰਡਾ ਦਿਹਾਤੀ
75. ਖੁਸ਼ਬਾਜ ਸਿੰਘ ਜਟਾਣਾ ਨੂੰ ਤਲਵੰਡੀ ਸਾਬੋ
76. ਡਾ. ਮਨੋਜ ਬਾਲਾ ਬਾਂਸਲ ਨੂੰ ਮੌੜ
77. ਰਣਵੀਰ ਕੌਰ ਮੀਆਂ ਨੂੰ ਬੁਢਲਾਡਾ
78. ਦਲਵੀਰ ਸਿੰਘ ਗੋਲਡੀ ਨੂੰ ਧੂਰੀ
79. ਹਰਦਿਆਲ ਸਿੰਘ ਕੰਬੋਜ ਨੂੰ ਰਾਜਪੁਰਾ
80. ਮਦਨ ਲਾਲ ਜਲਾਲਪੁਰ ਨੂੰ ਘਨੌਰ
81. ਹਰਿੰਦਰ ਪਾਲ ਸਿੰਘ ਮਾਨ ਨੂੰ ਸਨੌਰ
82. ਰਾਜਿੰਦਰ ਸਿੰਘ ਨੂੰ ਸਮਾਣਾ 
 
ਇਹ ਵੀ ਪੜ੍ਹੋ :ਗਣਤੰਤਰ ਦਿਵਸ ਪਰੇਡ ਰਿਹਰਸਲ ਲਈ ਟ੍ਰੈਫਿਕ ਐਡਵਾਈਜ਼ਰੀ ਜਾਰੀ, ਪੜ੍ਹੋ ਕਿਹੜੀਆਂ ਸੜਕਾਂ ਰਹਿਣਗੀਆਂ ਬੰਦ ਅਤੇ ਕਿਹੜੀਆਂ ਖੁੱਲੀਆਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ :

https://play.google.com/store/apps/details?id=com.winit.starnews.hin
https://apps.apple.com/in/app/abp-live-news/id81111490

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ ਦੇ ਇਸ ਸ਼ਹਿਰ ਪੁਲਿਸ ਨੇ ਕਈ ਥਾਵਾਂ ’ਤੇ ਕੀਤੀ ਨਾਕਾਬੰਦੀ, ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਹੋ ਜਾਓ ਸਾਵਧਾਨ!
ਪੰਜਾਬ ਦੇ ਇਸ ਸ਼ਹਿਰ ਪੁਲਿਸ ਨੇ ਕਈ ਥਾਵਾਂ ’ਤੇ ਕੀਤੀ ਨਾਕਾਬੰਦੀ, ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਹੋ ਜਾਓ ਸਾਵਧਾਨ!
ਸੁਖਬੀਰ ਬਾਦਲ ਦੀ ਧਾਰਮਿਕ ਸਜ਼ਾ ਦਾ ਨੌਵਾਂ ਦਿਨ, ਅੱਜ ਸ੍ਰੀ ਮੁਕਤਸਰ ਸਾਹਿਬ ਵਿਖੇ ਨਿਭਾਉਣਗੇ ਸੇਵਾ
ਸੁਖਬੀਰ ਬਾਦਲ ਦੀ ਧਾਰਮਿਕ ਸਜ਼ਾ ਦਾ ਨੌਵਾਂ ਦਿਨ, ਅੱਜ ਸ੍ਰੀ ਮੁਕਤਸਰ ਸਾਹਿਬ ਵਿਖੇ ਨਿਭਾਉਣਗੇ ਸੇਵਾ
ਰਾਸ਼ਟਰਪਤੀ ਦੇ ਦਫਤਰ 'ਚ ਪੁਲਿਸ ਦੀ Raid, ਕੁਝ ਦਿਨ ਪਹਿਲਾਂ ਅਚਾਨਕ ਲਾਇਆ ਸੀ ਮਾਰਸ਼ਲ ਲਾਅ
ਰਾਸ਼ਟਰਪਤੀ ਦੇ ਦਫਤਰ 'ਚ ਪੁਲਿਸ ਦੀ Raid, ਕੁਝ ਦਿਨ ਪਹਿਲਾਂ ਅਚਾਨਕ ਲਾਇਆ ਸੀ ਮਾਰਸ਼ਲ ਲਾਅ
Diljit-AP Dhillon: ਪੰਜਾਬ 'ਚ ਦਿਲਜੀਤ ਤੇ AP ਢਿੱਲੋਂ ਦੇ ਸ਼ੋਅ ਬਣੇ ਮੁਸਿਬਤ, ਜਾਰੀ ਹੋ ਸਕਦੈ ਇਹ ਹੁਕਮ; ਜਾਣੋ ਲੋਕਾਂ ਨੂੰ ਕਿਵੇਂ ਹੋ ਰਹੀਆਂ ਪਰੇਸ਼ਾਨੀਆਂ ?
ਪੰਜਾਬ 'ਚ ਦਿਲਜੀਤ ਤੇ AP ਢਿੱਲੋਂ ਦੇ ਸ਼ੋਅ ਬਣੇ ਮੁਸਿਬਤ, ਜਾਰੀ ਹੋ ਸਕਦੈ ਇਹ ਹੁਕਮ; ਜਾਣੋ ਲੋਕਾਂ ਨੂੰ ਕਿਵੇਂ ਹੋ ਰਹੀਆਂ ਪਰੇਸ਼ਾਨੀਆਂ ?
Advertisement
ABP Premium

ਵੀਡੀਓਜ਼

Ranjeet Singh Dadrianwala| ਕਤਲ ਤੇ ਬਲਾਤਕਾਰ ਦੇ ਆਰੋਪਾਂ 'ਚ ਘਿਰਿਆ ਸੰਤ ਰਣਜੀਤ ਸਿੰਘ ਢੱਡਰੀਆਂ ਵਾਲਾRanjeet Singh Dadrianwala | ਰਣਜੀਤ ਸਿੰਘ ਢੱਡਰੀਆਂ ਵਾਲਾ ਖਿਲਾਫ ਮਾਮਲਾ ਦਰਜ | Abp sanjha|Jagjit Singh Dhallewal ਹੋਏ ਬੇਸੁੱਧ, ਸ਼ਰੀਰ ਦੇ ਅੰਗ ਦੇ ਰਹੇ ਜਵਾਬ, ਕਿਸੇ ਵੀ ਸਮੇਂ ਕੁਝ ਵੀ ਹੋ ਸਕਦਾਬਿਕਰਮ ਮਜੀਠੀਆ ਨੇ ਕੱਡ ਲਿਆਂਦੇ ਸਾਰੇ ਸਬੂਤ, ਪੁਲਿਸ ਨੇ ਕੀਤੀ 'ਅੱਤਵਾਦੀਆਂ' ਦੀ ਮਦਦ ?

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਦੇ ਇਸ ਸ਼ਹਿਰ ਪੁਲਿਸ ਨੇ ਕਈ ਥਾਵਾਂ ’ਤੇ ਕੀਤੀ ਨਾਕਾਬੰਦੀ, ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਹੋ ਜਾਓ ਸਾਵਧਾਨ!
ਪੰਜਾਬ ਦੇ ਇਸ ਸ਼ਹਿਰ ਪੁਲਿਸ ਨੇ ਕਈ ਥਾਵਾਂ ’ਤੇ ਕੀਤੀ ਨਾਕਾਬੰਦੀ, ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਹੋ ਜਾਓ ਸਾਵਧਾਨ!
ਸੁਖਬੀਰ ਬਾਦਲ ਦੀ ਧਾਰਮਿਕ ਸਜ਼ਾ ਦਾ ਨੌਵਾਂ ਦਿਨ, ਅੱਜ ਸ੍ਰੀ ਮੁਕਤਸਰ ਸਾਹਿਬ ਵਿਖੇ ਨਿਭਾਉਣਗੇ ਸੇਵਾ
ਸੁਖਬੀਰ ਬਾਦਲ ਦੀ ਧਾਰਮਿਕ ਸਜ਼ਾ ਦਾ ਨੌਵਾਂ ਦਿਨ, ਅੱਜ ਸ੍ਰੀ ਮੁਕਤਸਰ ਸਾਹਿਬ ਵਿਖੇ ਨਿਭਾਉਣਗੇ ਸੇਵਾ
ਰਾਸ਼ਟਰਪਤੀ ਦੇ ਦਫਤਰ 'ਚ ਪੁਲਿਸ ਦੀ Raid, ਕੁਝ ਦਿਨ ਪਹਿਲਾਂ ਅਚਾਨਕ ਲਾਇਆ ਸੀ ਮਾਰਸ਼ਲ ਲਾਅ
ਰਾਸ਼ਟਰਪਤੀ ਦੇ ਦਫਤਰ 'ਚ ਪੁਲਿਸ ਦੀ Raid, ਕੁਝ ਦਿਨ ਪਹਿਲਾਂ ਅਚਾਨਕ ਲਾਇਆ ਸੀ ਮਾਰਸ਼ਲ ਲਾਅ
Diljit-AP Dhillon: ਪੰਜਾਬ 'ਚ ਦਿਲਜੀਤ ਤੇ AP ਢਿੱਲੋਂ ਦੇ ਸ਼ੋਅ ਬਣੇ ਮੁਸਿਬਤ, ਜਾਰੀ ਹੋ ਸਕਦੈ ਇਹ ਹੁਕਮ; ਜਾਣੋ ਲੋਕਾਂ ਨੂੰ ਕਿਵੇਂ ਹੋ ਰਹੀਆਂ ਪਰੇਸ਼ਾਨੀਆਂ ?
ਪੰਜਾਬ 'ਚ ਦਿਲਜੀਤ ਤੇ AP ਢਿੱਲੋਂ ਦੇ ਸ਼ੋਅ ਬਣੇ ਮੁਸਿਬਤ, ਜਾਰੀ ਹੋ ਸਕਦੈ ਇਹ ਹੁਕਮ; ਜਾਣੋ ਲੋਕਾਂ ਨੂੰ ਕਿਵੇਂ ਹੋ ਰਹੀਆਂ ਪਰੇਸ਼ਾਨੀਆਂ ?
ਭਾਰਤ ਨੇ ਸੀਰੀਆ ਤੋਂ ਆਪਣੇ 75 ਨਾਗਰਿਕ ਕੱਢੇ, ਲੇਬਨਾਨ ਦੇ ਰਸਤੇ ਹੋਵੇਗੀ ਘਰ ਵਾਪਸੀ, ਜਾਣੋ ਤਾਜ਼ਾ ਅਪਡੇਟ
ਭਾਰਤ ਨੇ ਸੀਰੀਆ ਤੋਂ ਆਪਣੇ 75 ਨਾਗਰਿਕ ਕੱਢੇ, ਲੇਬਨਾਨ ਦੇ ਰਸਤੇ ਹੋਵੇਗੀ ਘਰ ਵਾਪਸੀ, ਜਾਣੋ ਤਾਜ਼ਾ ਅਪਡੇਟ
Punjab Weather: ਪੰਜਾਬ ਦੇ 17 ਜ਼ਿਲ੍ਹਿਆਂ 'ਚ ਪਵੇਗੀ ਹੱਡ ਚੀਰਵੀਂ ਠੰਡ, ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ, ਇਨ੍ਹਾਂ ਗੱਲਾਂ ਦਾ ਰੱਖੋ ਖਾਸ ਧਿਆਨ
Punjab Weather: ਪੰਜਾਬ ਦੇ 17 ਜ਼ਿਲ੍ਹਿਆਂ 'ਚ ਪਵੇਗੀ ਹੱਡ ਚੀਰਵੀਂ ਠੰਡ, ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ, ਇਨ੍ਹਾਂ ਗੱਲਾਂ ਦਾ ਰੱਖੋ ਖਾਸ ਧਿਆਨ
Power Cut In Punjab: ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ ਬਿਜਲੀ ਕੱਟ, ਕਈ ਘੰਟੇ ਬੱਤੀ ਰਹੇਗੀ ਗੁੱਲ
Power Cut In Punjab: ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ ਬਿਜਲੀ ਕੱਟ, ਕਈ ਘੰਟੇ ਬੱਤੀ ਰਹੇਗੀ ਗੁੱਲ
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 11-12-2024
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 11-12-2024
Embed widget