ਪੜਚੋਲ ਕਰੋ

Punjab Election 2022: ਚੋਣ ਕਮਿਸ਼ਨ ਨੇ ਸੂਬੇ `ਚੋਂ 74.90 ਕਰੋੜ ਰੁਪਏ ਦੀਆਂ ਵਸਤਾਂ ਕੀਤੀਆਂ ਜ਼ਬਤ

ਚੋਣ ਜ਼ਾਬਤਾ ਲਾਗੂ ਹੋਣ ਉਪਰੰਤ ਵੱਖ-ਵੱਖ ਇਨਫੋਰਸਮੈਂਟ ਟੀਮਾਂ ਵੱਲੋਂ ਸੂਬੇ ਵਿੱਚੋਂ 22 ਜਨਵਰੀ, 2022 ਤੱਕ ਜ਼ਾਬਤੇ ਦੀ ਉਲੰਘਣਾ ਦੇ ਸਬੰਧ ਵਿੱਚ 74.90 ਕਰੋੜ ਰੁਪਏ ਦੀ ਕੀਮਤ ਦੀਆਂ ਵਸਤਾਂ ਜ਼ਬਤ ਕੀਤੀਆਂ ਗਈਆਂ ਹਨ।

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਚੋਣਾਂ ਲਈ ਸੂਬੇ ਵਿੱਚ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਉਪਰੰਤ ਵੱਖ-ਵੱਖ ਇਨਫੋਰਸਮੈਂਟ ਟੀਮਾਂ ਵੱਲੋਂ ਸੂਬੇ ਵਿੱਚੋਂ 22 ਜਨਵਰੀ, 2022 ਤੱਕ ਜ਼ਾਬਤੇ ਦੀ ਉਲੰਘਣਾ ਦੇ ਸਬੰਧ ਵਿੱਚ 74.90 ਕਰੋੜ ਰੁਪਏ ਦੀ ਕੀਮਤ ਦੀਆਂ ਵਸਤਾਂ ਜ਼ਬਤ ਕੀਤੀਆਂ ਗਈਆਂ ਹਨ।

ਇਸ ਸਬੰਧੀ ਵੇਰਵੇ ਦਿੰਦਿਆਂ ਪੰਜਾਬ ਦੇ ਮੁੱਖ ਚੋਣ ਅਫ਼ਸਰ (ਸੀ.ਈ.ਓ.) ਡਾ. ਐਸ. ਕਰੁਣਾ ਰਾਜੂ ਨੇ ਅੱਜ ਦੱਸਿਆ ਕਿ ਨਿਗਰਾਨ ਟੀਮਾਂ ਨੇ 3.62 ਕਰੋੜ ਰੁਪਏ ਦੀ 11.38 ਲੱਖ ਲੀਟਰ ਸ਼ਰਾਬ ਜ਼ਬਤ ਕੀਤੀ ਹੈ। ਇਸੇ ਤਰ੍ਹਾਂ ਇਨਫੋਰਸਮੈਂਟ ਵਿੰਗਾਂ ਵੱਲੋਂ 56.17 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਬਰਾਮਦ ਕਰਨ ਤੋਂ ਇਲਾਵਾ 14.05 ਕਰੋੜ ਰੁਪਏ ਦੀ ਬੇਨਾਮੀ ਨਕਦੀ ਵੀ ਜ਼ਬਤ ਕੀਤੀ ਗਈ ਹੈ।

ਮੁੱਖ ਚੋਣ ਅਫ਼ਸਰ ਨੇ ਦੱਸਿਆ ਕਿ 1140 ਵੱਧ ਸੰਵੇਦਨਸ਼ੀਲ ਥਾਵਾਂ ਦੀ ਪਛਾਣ ਕੀਤੀ ਗਈ ਹੈ। ਇਸ ਤੋਂ ਇਲਾਵਾ ਗੜਬੜੀ ਕਰਨ ਦੀ ਸੰਭਾਵਨਾ ਵਾਲੇ 2555 ਵਿਅਕਤੀਆਂ ਦੀ ਸ਼ਨਾਖਤ ਵੀ ਕੀਤੀ ਗਈ ਹੈ, ਜਿਨਾਂ ਵਿੱਚੋਂ 1426 ਵਿਅਕਤੀਆਂ ਵਿਰੁੱਧ ਪਹਿਲਾਂ ਹੀ ਕਾਰਵਾਈ ਵਿੱਢੀ ਜਾ ਚੁੱਕੀ ਹੈ ਜਦਕਿ ਬਾਕੀਆਂ ਨੂੰ ਵੀ ਜਲਦ ਕਾਬੂ ਕਰ ਲਿਆ ਜਾਵੇਗਾ। ਉਹਨਾਂ ਇਹ ਵੀ ਦੱਸਿਆ ਕਿ ਸੁਰੱਖਿਆ ਦੇ ਨਜ਼ਰੀਏ ਤੋਂ ਸੀ.ਆਰ.ਪੀ.ਸੀ. ਐਕਟ ਦੀਆਂ ਰੋਕਥਾਮ ਸਬੰਧੀ ਧਾਰਾਵਾਂ ਤਹਿਤ 287 ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਹੈ।ਉਹਨਾਂ ਦੱਸਿਆ ਕਿ ਗੈਰ ਜ਼ਮਾਨਤੀ ਵਾਰੰਟਾਂ ਦੇ 2366 ਕੇਸਾਂ ‘ਤੇ ਕਾਰਵਾਈ  ਕੀਤੀ ਜਾ ਚੁੱਕੀ ਹੈ ਜਦਕਿ 173 ਕੇਸਾਂ ‘ਤੇ ਕਾਰਵਾਈ ਅਮਲ ਅਧੀਨ ਹੈ। ਉਹਨਾਂ ਅੱਗੇ ਕਿਹਾ ਕਿ ਸੂਬੇ ਭਰ ਵਿੱਚ 9077 ਨਾਕੇ ਲਾਏ ਗਏ ਹਨ।

ਡਾ. ਰਾਜੂ ਨੇ ਦੱਸਿਆ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸੂਬੇ ਵਿੱਚ ਕੁੱਲ 3,90,275 ਲਾਇਸੈਂਸੀ ਹਥਿਆਰਾਂ ਵਿੱਚੋਂ ਹੁਣ ਤੱਕ 369086 ਹਥਿਆਰ ਜਮ੍ਹਾਂ ਕਰਵਾਏ ਜਾ ਚੁੱਕੇ ਹਨ ਜਦਕਿ, ਸੂਬੇ ਵਿੱਚ 41 ਬਿਨਾਂ ਲਾਇਸੈਂਸ ਵਾਲੇ ਹਥਿਆਰ ਜ਼ਬਤ ਕੀਤੇ ਗਏ ਹਨ।

ਇਹ ਵੀ ਪੜ੍ਹੋ: YouTube ਵੀਡੀਓ ਵੇਖ ਕਰਵਾਉਣ ਲੱਗਾ ਪਤਨੀ ਦੀ ਡਿਲੀਵਰੀ, ਬੱਚੇ ਦੀ ਮੌਤ, ਪਤਨੀ ਗੰਭੀਰ

ਇਹ ਵੀ ਪੜ੍ਹੋ: ਮੌਤ ਦਾ ਖਤਰਾ 70 ਫੀਸਦੀ ਘਟਾਓ, ਰੋਜ਼ਾਨਾ ਕਰੋ ਸਿਰਫ ਇਹ ਕੰਮ, ਨਵੇਂ ਅਧਿਐਨ 'ਚ ਖ਼ੁਲਾਸਾ

ਇਹ ਵੀ ਪੜ੍ਹੋ: ਬਹੁਤੇ ਲੋਕ ਨਹੀਂ ਜਾਣਦੇ ਗੁੜ ਖਾਣ ਦੇ ਫਾਇਦੇ, ਸਿਹਤਮੰਦ ਦੇ ਨਾਲ ਹੀ ਖੂਬਸੂਰਤੀ ਵੀ ਵਧਾਉਂਦਾ

ਇਹ ਵੀ ਪੜ੍ਹੋ: ਸੰਤਰਾ, ਕੇਲਾ ਅਤੇ ਸੇਬ ਖਾਂਦੇ ਸਮੇਂ ਨਾ ਕਰੋ ਇਹ ਵੱਡੀ ਗਲਤੀ, ਜਾਣੋ ਇਨ੍ਹਾਂ ਨੂੰ ਖਾਣ ਦਾ ਸਹੀ ਤਰੀਕਾ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

AAP 'ਚ ਲੱਗੀ ਅਸਤੀਫ਼ਿਆਂ ਝੜੀ ! ਵੋਟਾਂ ਤੋਂ 5 ਦਿਨ ਪਹਿਲਾਂ, 7 ਵਿਧਾਇਕਾਂ ਨੇ ਪਾਰਟੀ ਨੂੰ ਕਿਹਾ ਅਲਵਿਦਾ, ਜਾਣੋ ਕੀ ਬਣੀ ਵਜ੍ਹਾ

ਪੰਜਾਬ ਹੀ ਨਹੀਂ ਮਣੀਪੁਰ ਤੇ ਤਾਮਿਲਨਾਡੂ ਨੂੰ ਵੀ ਦੇਸ਼ ਤੋਂ ਵੱਖਰਾ ਕਰਨਾ ਚਾਹੁੰਦਾ ਗੁਰਪਤਵੰਤ ਪੰਨੂ, ਕਈ ਫਿਰਕਿਆਂ ਨੂੰ ਭੜਕਾਇਆ, ਕੇਂਦਰ ਦਾ ਦਾਅਵਾ

Illegal Immigrants: ਅਮਰੀਕੀ ਰਾਸ਼ਟਰਪਤੀ ਟਰੰਪ ਦਾ ਐਲਾਨ, ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਦੁਨੀਆ ਦੀ ਸਭ ਤੋਂ ਖਤਰਨਾਕ ਜੇਲ੍ਹ ਗੁਆਂਟਾਨਾਮੋ 'ਚ ਸੁੱਟਿਆ ਜਾਏਗਾ...

Budget Session 2025: PM ਮੋਦੀ ਨੇ ਦੱਸਿਆ ਕਿਵੇਂ ਦਾ ਹੋਵੇਗਾ ਦੇਸ਼ ਦਾ ਬਜਟ, ਕੀ ਹੈ ਸਰਕਾਰ ਦਾ ਪਲਾਨ
Budget Session 2025: PM ਮੋਦੀ ਨੇ ਦੱਸਿਆ ਕਿਵੇਂ ਦਾ ਹੋਵੇਗਾ ਦੇਸ਼ ਦਾ ਬਜਟ, ਕੀ ਹੈ ਸਰਕਾਰ ਦਾ ਪਲਾਨ
Advertisement
ABP Premium

ਵੀਡੀਓਜ਼

ਸ਼ੰਭੂ ਸਰਹੱਦ 'ਤੇ ਇਕ ਹੋਰ ਕਿਸਾਨ ਦੀ ਮੌਤ!  ਡੱਲੇਵਾਲ ਦੀ ਵੀ ਵਿਗੜੀ ਸਿਹਤਡੱਲੇਵਾਲ ਦੀ ਵਿਗੜੀ ਸਿਹਤ  ਕਿਸਾਨਾਂ ਨੇ ਬਣਾਈ ਨਵੀਂ ਰਣਨੀਤੀਪੰਜਾਬ 'ਚ ਵਾਪਰਿਆ ਭਾਣਾ! ਭਿਆਨਕ ਸੜਕ ਹਾਦਸੇ 'ਚ 10 ਦੀ ਹੋਈ ਮੌਤਪੰਜਾਬ ਦੀ ਸ਼ਰਾਬ ਦਿੱਲੀ ਤੋਂ ਬਰਾਮਦ! ਬਿਕਰਮ ਮਜੀਠੀਆ ਦਾ ਵੱਡਾ ਖ਼ੁਲਾਸਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
AAP 'ਚ ਲੱਗੀ ਅਸਤੀਫ਼ਿਆਂ ਝੜੀ ! ਵੋਟਾਂ ਤੋਂ 5 ਦਿਨ ਪਹਿਲਾਂ, 7 ਵਿਧਾਇਕਾਂ ਨੇ ਪਾਰਟੀ ਨੂੰ ਕਿਹਾ ਅਲਵਿਦਾ, ਜਾਣੋ ਕੀ ਬਣੀ ਵਜ੍ਹਾ
AAP 'ਚ ਲੱਗੀ ਅਸਤੀਫ਼ਿਆਂ ਝੜੀ ! ਵੋਟਾਂ ਤੋਂ 5 ਦਿਨ ਪਹਿਲਾਂ, 7 ਵਿਧਾਇਕਾਂ ਨੇ ਪਾਰਟੀ ਨੂੰ ਕਿਹਾ ਅਲਵਿਦਾ, ਜਾਣੋ ਕੀ ਬਣੀ ਵਜ੍ਹਾ
ਪੰਜਾਬ ਹੀ ਨਹੀਂ ਮਣੀਪੁਰ ਤੇ ਤਾਮਿਲਨਾਡੂ ਨੂੰ ਵੀ ਦੇਸ਼ ਤੋਂ ਵੱਖਰਾ ਕਰਨਾ ਚਾਹੁੰਦਾ ਗੁਰਪਤਵੰਤ ਪੰਨੂ, ਕਈ ਫਿਰਕਿਆਂ ਨੂੰ ਭੜਕਾਇਆ, ਕੇਂਦਰ ਦਾ ਦਾਅਵਾ
ਪੰਜਾਬ ਹੀ ਨਹੀਂ ਮਣੀਪੁਰ ਤੇ ਤਾਮਿਲਨਾਡੂ ਨੂੰ ਵੀ ਦੇਸ਼ ਤੋਂ ਵੱਖਰਾ ਕਰਨਾ ਚਾਹੁੰਦਾ ਗੁਰਪਤਵੰਤ ਪੰਨੂ, ਕਈ ਫਿਰਕਿਆਂ ਨੂੰ ਭੜਕਾਇਆ, ਕੇਂਦਰ ਦਾ ਦਾਅਵਾ
Illegal Immigrants: ਅਮਰੀਕੀ ਰਾਸ਼ਟਰਪਤੀ ਟਰੰਪ ਦਾ ਐਲਾਨ, ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਦੁਨੀਆ ਦੀ ਸਭ ਤੋਂ ਖਤਰਨਾਕ ਜੇਲ੍ਹ ਗੁਆਂਟਾਨਾਮੋ 'ਚ ਸੁੱਟਿਆ ਜਾਏਗਾ...
Illegal Immigrants: ਅਮਰੀਕੀ ਰਾਸ਼ਟਰਪਤੀ ਟਰੰਪ ਦਾ ਐਲਾਨ, ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਦੁਨੀਆ ਦੀ ਸਭ ਤੋਂ ਖਤਰਨਾਕ ਜੇਲ੍ਹ ਗੁਆਂਟਾਨਾਮੋ 'ਚ ਸੁੱਟਿਆ ਜਾਏਗਾ...
Budget Session 2025: PM ਮੋਦੀ ਨੇ ਦੱਸਿਆ ਕਿਵੇਂ ਦਾ ਹੋਵੇਗਾ ਦੇਸ਼ ਦਾ ਬਜਟ, ਕੀ ਹੈ ਸਰਕਾਰ ਦਾ ਪਲਾਨ
Budget Session 2025: PM ਮੋਦੀ ਨੇ ਦੱਸਿਆ ਕਿਵੇਂ ਦਾ ਹੋਵੇਗਾ ਦੇਸ਼ ਦਾ ਬਜਟ, ਕੀ ਹੈ ਸਰਕਾਰ ਦਾ ਪਲਾਨ
ਸ਼ੰਭੂ ਸਰਹੱਦ 'ਤੇ ਇੱਕ ਹੋਰ ਕਿਸਾਨ ਦੀ Heart Attack ਨਾਲ ਹੋਈ ਮੌਤ

ਪੰਜਾਬ ਦੇ ਸਕੂਲਾਂ 'ਚ PTM ਨੂੰ ਲੈਕੇ ਆਇਆ ਅਪਡੇਟ, ਹੁਣ ਇੰਨੀ ਤਰੀਕ ਨੂੰ ਹੋਵੇਗੀ ਮੀਟਿੰਗ

ਪੰਜਾਬ 'ਚ ਤੜਕੇ-ਤੜਕੇ ਵਾਪਰ ਗਿਆ ਭਾਣਾ, ਭਿਆਨਕ ਸੜਕ ਹਾਦਸੇ 'ਚ 10 ਦੀ ਮੌਤ, 5 ਜ਼ਖ਼ਮੀ

IND vs ENG: ਅੱਜ ਭਾਰਤ-ਇੰਗਲੈਂਡ ਵਿਚਾਲੇ ਚੌਥਾ ਟੀ-20, ਜਾਣੋ ਪਿਚ ਰਿਪੋਰਟ, ਪਲੇਇੰਗ ਇਲੈਵਨ ਸਣੇ ਜ਼ਰੂਰੀ ਜਾਣਕਾਰੀ

Embed widget