ਪੜਚੋਲ ਕਰੋ

ਦਿੱਲੀ ਚੋਣ ਨਤੀਜੇ 2025

(Source: ECI/ABP News)

Punjab Election 2022 : ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਉਪਰੰਤ ਸੂਬੇ 'ਚੋਂ 316.66 ਕਰੋੜ ਰੁਪਏ ਦੀਆਂ ਵਸਤਾਂ ਜ਼ਬਤ : ਮੁੱਖ ਚੋਣ ਅਧਿਕਾਰੀ ਪੰਜਾਬ

ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸੂਬੇ ਵਿੱਚ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਉਪਰੰਤ ਵੱਖ-ਵੱਖ ਇਨਫੋਰਸਮੈਂਟ ਟੀਮਾਂ ਵੱਲੋਂ 316.66  ਕਰੋੜ ਰੁਪਏ ਦੀ ਕੀਮਤ ਦੀਆਂ ਵਸਤਾਂ ਜ਼ਬਤ ਕੀਤੀਆਂ ਗਈਆਂ ਹਨ।

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸੂਬੇ ਵਿੱਚ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਉਪਰੰਤ ਵੱਖ-ਵੱਖ ਇਨਫੋਰਸਮੈਂਟ ਟੀਮਾਂ ਵੱਲੋਂ ਸੂਬੇ ਵਿੱਚੋਂ 2 ਫਰਵਰੀ, 2022 ਤੱਕ ਜ਼ਾਬਤੇ ਦੀ ਉਲੰਘਣਾ ਦੇ ਸਬੰਧ ਵਿੱਚ 316.66  ਕਰੋੜ ਰੁਪਏ ਦੀ ਕੀਮਤ ਦੀਆਂ ਵਸਤਾਂ ਜ਼ਬਤ ਕੀਤੀਆਂ ਗਈਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ ਚੋਣ ਅਫ਼ਸਰ (ਸੀ.ਈ.ਓ.) ਡਾ. ਐਸ. ਕਰੁਣਾ ਰਾਜੂ ਨੇ ਅੱਜ ਦੱਸਿਆ ਕਿ ਨਿਗਰਾਨ ਟੀਮਾਂ ਨੇ 16 ਕਰੋੜ ਰੁਪਏ ਦੀ 29.63 ਲੱਖ ਲੀਟਰ ਸ਼ਰਾਬ ਜ਼ਬਤ ਕੀਤੀ ਹੈ। ਇਸੇ ਤਰ੍ਹਾਂ ਇਨਫੋਰਸਮੈਂਟ ਵਿੰਗਾਂ ਵੱਲੋਂ 278.58 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਬਰਾਮਦ ਕਰਨ ਤੋਂ ਇਲਾਵਾ 20.47 ਕਰੋੜ ਰੁਪਏ ਦੀ ਬੇਨਾਮੀ ਨਕਦੀ ਵੀ ਜ਼ਬਤ ਕੀਤੀ ਗਈ ਹੈ।

ਮੁੱਖ ਚੋਣ ਅਫ਼ਸਰ ਨੇ ਦੱਸਿਆ ਕਿ 1215 ਵੱਧ ਸੰਵੇਦਨਸ਼ੀਲ ਥਾਵਾਂ ਦੀ ਪਛਾਣ ਕੀਤੀ ਗਈ ਹੈ। ਇਸ ਤੋਂ ਇਲਾਵਾ ਗੜਬੜੀ ਕਰਨ ਦੀ ਸੰਭਾਵਨਾ ਵਾਲੇ 2956 ਵਿਅਕਤੀਆਂ ਦੀ ਸ਼ਨਾਖਤ ਵੀ ਕੀਤੀ ਗਈ ਹੈ, ਜਿਨਾਂ ਵਿੱਚੋਂ 2219 ਵਿਅਕਤੀਆਂ ਵਿਰੁੱਧ ਪਹਿਲਾਂ ਹੀ ਕਾਰਵਾਈ ਵਿੱਢੀ ਜਾ ਚੁੱਕੀ ਹੈ ਜਦਕਿ ਬਾਕੀਆਂ ਨੂੰ ਵੀ ਜਲਦ ਮਾਮਲਾ ਦਰਜ ਕਰ ਲਿਆ ਜਾਵੇਗਾ। ਉਹਨਾਂ ਇਹ ਵੀ ਦੱਸਿਆ ਕਿ ਸੁਰੱਖਿਆ ਦੇ ਨਜ਼ਰੀਏ ਤੋਂ ਸੀ.ਆਰ.ਪੀ.ਸੀ. ਐਕਟ ਦੀਆਂ ਰੋਕਥਾਮ ਸਬੰਧੀ ਧਾਰਾਵਾਂ ਤਹਿਤ 1097 ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਹੈ।

ਉਹਨਾਂ ਦੱਸਿਆ ਕਿ ਸਾਰੇ ਹੀ 2793 ਗੈਰ ਜ਼ਮਾਨਤੀ ਵਾਰੰਟਾਂ ਦੇ ਕੇਸਾਂ ‘ਤੇ ਕਾਰਵਾਈ  ਕੀਤੀ ਜਾ ਚੁੱਕੀ ਹੈ। ਉਹਨਾਂ ਅੱਗੇ ਕਿਹਾ ਕਿ ਸੂਬੇ ਭਰ ਵਿੱਚ 17220 ਨਾਕੇ ਲਾਏ ਗਏ ਹਨ।ਡਾ. ਰਾਜੂ ਨੇ ਦੱਸਿਆ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸੂਬੇ ਵਿੱਚ ਕੁੱਲ 3,90,275 ਲਾਇਸੈਂਸੀ ਹਥਿਆਰਾਂ ਵਿੱਚੋਂ ਹੁਣ ਤੱਕ 3,76,925 ਹਥਿਆਰ ਜਮ੍ਹਾਂ ਕਰਵਾਏ ਜਾ ਚੁੱਕੇ ਹਨ ਜਦਕਿ, ਸੂਬੇ ਵਿੱਚ 76 ਬਿਨਾਂ ਲਾਇਸੈਂਸ ਵਾਲੇ ਹਥਿਆਰ ਜ਼ਬਤ ਕੀਤੇ ਗਏ ਹਨ।

ਦੱਸ ਦੇਈਏ ਕਿ ਪੰਜਾਬ ਦੀਆਂ 117 ਵਿਧਾਨ ਸਭਾ ਸੀਟਾਂ ਲਈ 20 ਫਰਵਰੀ ਨੂੰ ਵੋਟਾਂ ਪੈਣਗੀਆਂ ਅਤੇ ਵੋਟਾਂ ਦੀ ਗਿਣਤੀ 10 ਮਾਰਚ ਨੂੰ ਹੋਵੇਗੀ। ਇੱਕ ਅਧਿਕਾਰਤ ਬਿਆਨ ਮੁਤਾਬਕ  ਐਸ ਕਰੁਣਾ ਰਾਜੂ ਨੇ ਕਿਹਾ ਕਿ ਨਾਮਜ਼ਦਗੀ ਪੱਤਰ ਵਾਪਸੀ ਦੀ ਆਖਰੀ ਮਿਤੀ 4 ਫਰਵਰੀ ਹੋਵੇਗੀ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: 27 ਫਰਵਰੀ ਨੂੰ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ, ਜਾਰੀ ਹੋਇਆ ਨੋਟੀਫਿਕੇਸ਼ਨ

US Gold Card: ਅਪਰਵਾਸੀਆਂ ਨੂੰ ਅਮਰੀਕੀ ਨਾਗਰਿਕਤਾ ਲਈ ਦੇਣੇ ਪੈਣਗੇ 5 ਮਿਲੀਅਨ ਡਾਲਰ, ਜਾਣੋ ਟਰੰਪ ਦੀ ਨਵੀਂ 'ਗੋਲਡ ਕਾਰਡ' ਯੋਜਨਾ ਬਾਰੇ

Punjab News: ਮੋਹਾਲੀ ਦੀ ਸੁਸਾਇਟੀ 'ਚ ਫਾਇਰਿੰਗ, ਗੱਡੀ ਟਕਰਾਉਣ ਤੋਂ ਬਾਅਦ ਹੰਗਾਮਾ, 25 ਨੌਜਵਾਨ ਗ੍ਰਿਫਤਾਰ, ਗੈਰਕਾਨੂੰਨੀ ਹਥਿਆਰ ਅਤੇ ਮੋਬਾਇਲ ਜ਼ਬਤ

Punjab News: ਪੰਜਾਬੀਆਂ ਲਈ ਅਹਿਮ ਖਬਰ, ਇਨ੍ਹਾਂ ਲੋਕਾਂ ਲਈ 50-50 ਹਜ਼ਾਰ ਦੀ ਰਾਸ਼ੀ ਦਾ ਹੋਇਆ ਐਲਾਨ; ਜਾਣੋ ਕਿਉਂ...?

ABP Premium

ਵੀਡੀਓਜ਼

Trump | USA| ਡੋਨਾਲਡ ਟਰੰਪ ਚੁੱਕਣ ਜਾ ਰਿਹਾ ਇੱਕ ਹੋਰ ਖਤਰਨਾਕ ਕਦਮ, ਹੋਏਗਾ ਸਭ ਤੋਂ ਵੱਧ ਨੁਕਸਾਨ|ਅੰਮ੍ਰਿਤਪਾਲ ਸਿੰਘ ਦੀ ਮੈਂਬਰਸ਼ਿਪ ਨਹੀਂ ਹੋਏਗੀ ਰੱਦ! ਕੇਂਦਰ ਸਰਕਾਰ ਨੇ ਬਣਾਈ ਕਮੇਟੀFarmer Protest| ਕੇਂਦਰ ਨਾਲ ਅਗਲੀ ਮੀਟਿੰਗ ਤੋਂ ਪਹਿਲਾਂ ਹੋਵੇਗਾ ਐਕਸ਼ਨ, Sarwan Singh Pandher ਨੇ ਕਰਤਾ ਐਲਾਨBhai Amritpal Singh| ਸੰਸਦ ਦੇ ਸੈਸ਼ਨ 'ਚ ਹਿੱਸਾ ਲੈਣਗੇ ਅੰਮ੍ਰਿਤਪਾਲ !

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: 27 ਫਰਵਰੀ ਨੂੰ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ, ਜਾਰੀ ਹੋਇਆ ਨੋਟੀਫਿਕੇਸ਼ਨ
Punjab News: 27 ਫਰਵਰੀ ਨੂੰ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ, ਜਾਰੀ ਹੋਇਆ ਨੋਟੀਫਿਕੇਸ਼ਨ
US Gold Card: ਅਪਰਵਾਸੀਆਂ ਨੂੰ ਅਮਰੀਕੀ ਨਾਗਰਿਕਤਾ ਲਈ ਦੇਣੇ ਪੈਣਗੇ 5 ਮਿਲੀਅਨ ਡਾਲਰ, ਜਾਣੋ ਟਰੰਪ ਦੀ ਨਵੀਂ 'ਗੋਲਡ ਕਾਰਡ' ਯੋਜਨਾ ਬਾਰੇ
US Gold Card: ਅਪਰਵਾਸੀਆਂ ਨੂੰ ਅਮਰੀਕੀ ਨਾਗਰਿਕਤਾ ਲਈ ਦੇਣੇ ਪੈਣਗੇ 5 ਮਿਲੀਅਨ ਡਾਲਰ, ਜਾਣੋ ਟਰੰਪ ਦੀ ਨਵੀਂ 'ਗੋਲਡ ਕਾਰਡ' ਯੋਜਨਾ ਬਾਰੇ
Punjab News: ਮੋਹਾਲੀ ਦੀ ਸੁਸਾਇਟੀ 'ਚ ਫਾਇਰਿੰਗ, ਗੱਡੀ ਟਕਰਾਉਣ ਤੋਂ ਬਾਅਦ ਹੰਗਾਮਾ, 25 ਨੌਜਵਾਨ ਗ੍ਰਿਫਤਾਰ, ਗੈਰਕਾਨੂੰਨੀ ਹਥਿਆਰ ਅਤੇ ਮੋਬਾਇਲ ਜ਼ਬਤ
Punjab News: ਮੋਹਾਲੀ ਦੀ ਸੁਸਾਇਟੀ 'ਚ ਫਾਇਰਿੰਗ, ਗੱਡੀ ਟਕਰਾਉਣ ਤੋਂ ਬਾਅਦ ਹੰਗਾਮਾ, 25 ਨੌਜਵਾਨ ਗ੍ਰਿਫਤਾਰ, ਗੈਰਕਾਨੂੰਨੀ ਹਥਿਆਰ ਅਤੇ ਮੋਬਾਇਲ ਜ਼ਬਤ
Punjab News: ਪੰਜਾਬੀਆਂ ਲਈ ਅਹਿਮ ਖਬਰ, ਇਨ੍ਹਾਂ ਲੋਕਾਂ ਲਈ 50-50 ਹਜ਼ਾਰ ਦੀ ਰਾਸ਼ੀ ਦਾ ਹੋਇਆ ਐਲਾਨ; ਜਾਣੋ ਕਿਉਂ...?
Punjab News: ਪੰਜਾਬੀਆਂ ਲਈ ਅਹਿਮ ਖਬਰ, ਇਨ੍ਹਾਂ ਲੋਕਾਂ ਲਈ 50-50 ਹਜ਼ਾਰ ਦੀ ਰਾਸ਼ੀ ਦਾ ਹੋਇਆ ਐਲਾਨ; ਜਾਣੋ ਕਿਉਂ...?
Punjab News: ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ ਬਿਜਲੀ ਕੱਟ, ਜਾਣੋ ਕਿੰਨੇ ਘੰਟੇ ਬੱਤੀ ਰਹੇਗੀ ਗੁੱਲ...

Punjab Weather: ਪੰਜਾਬ-ਚੰਡੀਗੜ੍ਹ 'ਚ ਅੱਜ ਬਦਲੇਗਾ ਮੌਸਮ, ਗੜੇਮਾਰੀ ਅਤੇ ਤੇਜ਼ ਹਵਾਵਾਂ ਦੀ ਚੇਤਾਵਨੀ; ਇਨ੍ਹਾਂ ਜ਼ਿਲ੍ਹਿਆਂ 'ਚ ਮੀਹ ਦਾ ਅਲਰਟ ਜਾਰੀ...
ਪੰਜਾਬ-ਚੰਡੀਗੜ੍ਹ 'ਚ ਅੱਜ ਬਦਲੇਗਾ ਮੌਸਮ, ਗੜੇਮਾਰੀ ਅਤੇ ਤੇਜ਼ ਹਵਾਵਾਂ ਦੀ ਚੇਤਾਵਨੀ; ਇਨ੍ਹਾਂ ਜ਼ਿਲ੍ਹਿਆਂ 'ਚ ਮੀਹ ਦਾ ਅਲਰਟ ਜਾਰੀ...
DA Hike: ਹੋਲੀ ਤੋਂ ਪਹਿਲਾਂ ਸਰਕਾਰੀ ਕਰਮਚਾਰੀਆਂ ਲਈ ਖੁਸ਼ਖਬਰੀ! ਵਧਾਇਆ ਗਿਆ ਮਹਿੰਗਾਈ ਭੱਤਾ

Punjab News: ਸ਼ਰਾਬੀ ASI ਨੇ ਸ਼ਰੇਆਮ ਕੀਤੀ ਅਜਿਹੀ ਕਰਤੂਤ, ਸੜਕ ਵਿਚਾਲੇ ਮਚਾਈ ਤਬਾਹੀ; ਫਿਰ...

Embed widget