ਪੜਚੋਲ ਕਰੋ

Punjab Election 2022: ਚੋਣ ਜ਼ਾਬਤਾ ਲਾਗੂ ਹੋਣ ਉਪਰੰਤ ਸੂਬੇ `ਚੋਂ 322.52 ਕਰੋੜ ਰੁਪਏ ਦੀਆਂ ਵਸਤਾਂ ਜ਼ਬਤ

ਚੋਣਾਂ ਦੇ ਮੱਦੇਨਜ਼ਰ ਸੂਬੇ ਵਿੱਚ ਚੋਣ ਜ਼ਾਬਤਾ ਲਾਗੂ ਹੋਣ ਉਪਰੰਤ ਵੱਖ-ਵੱਖ ਇਨਫੋਰਸਮੈਂਟ ਟੀਮਾਂ ਵੱਲੋਂ ਸੂਬੇ ਵਿੱਚੋਂ 4 ਫਰਵਰੀ, 2022 ਤੱਕ ਜ਼ਾਬਤੇ ਦੀ ਉਲੰਘਣਾ ਦੇ ਸਬੰਧ ਵਿੱਚ 322.52 ਕਰੋੜ ਰੁਪਏ ਦੀ ਕੀਮਤ ਦੀਆਂ ਵਸਤਾਂ ਜ਼ਬਤ

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸੂਬੇ ਵਿੱਚ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਉਪਰੰਤ ਵੱਖ-ਵੱਖ ਇਨਫੋਰਸਮੈਂਟ ਟੀਮਾਂ ਵੱਲੋਂ ਸੂਬੇ ਵਿੱਚੋਂ 4 ਫਰਵਰੀ, 2022 ਤੱਕ ਜ਼ਾਬਤੇ ਦੀ ਉਲੰਘਣਾ ਦੇ ਸਬੰਧ ਵਿੱਚ 322.52 ਕਰੋੜ ਰੁਪਏ ਦੀ ਕੀਮਤ ਦੀਆਂ ਵਸਤਾਂ ਜ਼ਬਤ ਕੀਤੀਆਂ ਗਈਆਂ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ ਚੋਣ ਅਫ਼ਸਰ (ਸੀ.ਈ.ਓ.) ਡਾ. ਐਸ. ਕਰੁਣਾ ਰਾਜੂ ਨੇ ਅੱਜ ਦੱਸਿਆ ਕਿ ਨਿਗਰਾਨ ਟੀਮਾਂ ਨੇ 16.93 ਕਰੋੜ ਰੁਪਏ ਦੀ 30.57 ਲੱਖ ਲੀਟਰ ਸ਼ਰਾਬ ਜ਼ਬਤ ਕੀਤੀ ਹੈ। ਇਸੇ ਤਰ੍ਹਾਂ ਇਨਫੋਰਸਮੈਂਟ ਵਿੰਗਾਂ ਵੱਲੋਂ 279.62 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਬਰਾਮਦ ਕਰਨ ਤੋਂ ਇਲਾਵਾ 21.97 ਕਰੋੜ ਰੁਪਏ ਦੀ ਬੇਨਾਮੀ ਨਕਦੀ ਵੀ ਜ਼ਬਤ ਕੀਤੀ ਗਈ ਹੈ।

ਮੁੱਖ ਚੋਣ ਅਫ਼ਸਰ ਨੇ ਦੱਸਿਆ ਕਿ 1227 ਵੱਧ ਸੰਵੇਦਨਸ਼ੀਲ ਥਾਵਾਂ ਦੀ ਪਛਾਣ ਕੀਤੀ ਗਈ ਹੈ। ਇਸ ਤੋਂ ਇਲਾਵਾ ਗੜਬੜੀ ਕਰਨ ਦੀ ਸੰਭਾਵਨਾ ਵਾਲੇ 2980 ਵਿਅਕਤੀਆਂ ਦੀ ਸ਼ਨਾਖਤ ਵੀ ਕੀਤੀ ਗਈ ਹੈ, ਜਿਨਾਂ ਵਿੱਚੋਂ 2284 ਵਿਅਕਤੀਆਂ ਵਿਰੁੱਧ ਪਹਿਲਾਂ ਹੀ ਕਾਰਵਾਈ ਵਿੱਢੀ ਜਾ ਚੁੱਕੀ ਹੈ ਜਦਕਿ ਬਾਕੀਆਂ ਨੂੰ ਵੀ ਜਲਦ ਮਾਮਲਾ ਦਰਜ ਕਰ ਲਿਆ ਜਾਵੇਗਾ। ਉਹਨਾਂ ਇਹ ਵੀ ਦੱਸਿਆ ਕਿ ਸੁਰੱਖਿਆ ਦੇ ਨਜ਼ਰੀਏ ਤੋਂ ਸੀ.ਆਰ.ਪੀ.ਸੀ. ਐਕਟ ਦੀਆਂ ਰੋਕਥਾਮ ਸਬੰਧੀ ਧਾਰਾਵਾਂ ਤਹਿਤ 1409 ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਹੈ।

ਉਹਨਾਂ ਦੱਸਿਆ ਕਿ 2861 ਗੈਰ ਜ਼ਮਾਨਤੀ ਵਾਰੰਟਾਂ ਦੇ ਕੇਸਾਂ ‘ਤੇ ਕਾਰਵਾਈ ਕੀਤੀ ਜਾ ਚੁੱਕੀ ਹੈ, ਜਦਕਿ 24 ਕੇਸ ਕਾਰਵਾਈ ਅਧੀਨ ਹਨ। ਉਹਨਾਂ ਅੱਗੇ ਕਿਹਾ ਕਿ ਸੂਬੇ ਭਰ ਵਿੱਚ 18807 ਨਾਕੇ ਲਾਏ ਗਏ ਹਨ।

ਡਾ. ਰਾਜੂ ਨੇ ਦੱਸਿਆ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸੂਬੇ ਵਿੱਚ ਕੁੱਲ 3,90,275 ਲਾਇਸੈਂਸੀ ਹਥਿਆਰਾਂ ਵਿੱਚੋਂ ਹੁਣ ਤੱਕ 3,77,729 ਹਥਿਆਰ ਜਮ੍ਹਾਂ ਕਰਵਾਏ ਜਾ ਚੁੱਕੇ ਹਨ ਜਦਕਿ, ਸੂਬੇ ਵਿੱਚ 91 ਬਿਨਾਂ ਲਾਇਸੈਂਸ ਵਾਲੇ ਹਥਿਆਰ ਜ਼ਬਤ ਕੀਤੇ ਗਏ ਹਨ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਜਲੰਧਰ ‘ਚ Aatishi ਦੀ ਵੀਡੀਓ ‘ਤੇ ਹੰਗਾਮਾ, AAP ਵਰਕਰਾਂ ਨੇ ਕਾਂਗਰਸੀ ਵਿਧਾਇਕ ਦੀ ਰਿਹਾਇਸ਼ ਦਾ ਕੀਤਾ ਘਿਰਾਓ, ਪਰਗਟ ਸਿੰਘ ਨੇ ਖੁੱਲ੍ਹੀ ਬਹਿਸ ਦੀ ਦਿੱਤੀ ਚੁਣੌਤੀ

ਜਲੰਧਰ ‘ਚ ਓਲੰਪੀਅਨ ਸਾਬਕਾ IG ਦਾ ਦਿਹਾਂਤ, ਖੇਡ ਅਤੇ ਪ੍ਰਸ਼ਾਸਨਿਕ ਜਗਤ ‘ਚ ਸੋਗ ਦੀ ਲਹਿਰ

ਬੱਚਿਆਂ ਦੀ ਦਵਾਈ 'ਚ ਜ਼ਹਿਰ! ਇਸ Syrup ਦੀ ਵਿਕਰੀ 'ਤੇ ਲੱਗੀ ਰੋਕ, ਮਿਲਿਆ ਆਹ ਖਤਰਨਾਕ ਕੈਮੀਕਲ

CM ਮਾਨ ਅਤੇ ਕੇਜਰੀਵਾਲ ਦਾ ਜਲੰਧਰ ਦੌਰਾ ਰੱਦ; ਜਾਣੋ ਵਜ੍ਹਾ

ਵੀਡੀਓਜ਼

CM ਕਰਦਾ ਫ਼ਰਜ਼ੀ ਸੈਸ਼ਨ , ਸੁਖਪਾਲ ਖ਼ੈਰਾ ਦਾ ਇਲਜ਼ਾਮ
AAP ਸਰਕਾਰ ਦੇ ਵਾਅਦੇ ਝੂਠੇ! ਬਾਜਵਾ ਨੇ ਖੋਲ੍ਹ ਦਿੱਤਾ ਮੋਰਚਾ
ਗੁਰੂਆਂ ਦਾ ਮਾਣ ਸਾਡਾ ਫਰਜ਼ ਹੈ , ਭਾਵੁਕ ਹੋਏ ਧਾਲੀਵਾਲ
ਸਾਡੇ ਗੁਰੂਆਂ ਤੇ ਸਿਆਸਤ ਬਰਦਾਸ਼ਤ ਨਹੀਂ ਕਰਾਂਗੇ : ਧਾਲੀਵਾਲ
ਕੁਲਵਿੰਦਰ ਬਿੱਲਾ ਨੇ ਕੀਤਾ ਐਮੀ ਵਿਰਕ ਤੇ ਵੱਡਾ ਖ਼ੁਲਾਸਾ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਜਲੰਧਰ ‘ਚ Aatishi ਦੀ ਵੀਡੀਓ ‘ਤੇ ਹੰਗਾਮਾ, AAP ਵਰਕਰਾਂ ਨੇ ਕਾਂਗਰਸੀ ਵਿਧਾਇਕ ਦੀ ਰਿਹਾਇਸ਼ ਦਾ ਕੀਤਾ ਘਿਰਾਓ, ਪਰਗਟ ਸਿੰਘ ਨੇ ਖੁੱਲ੍ਹੀ ਬਹਿਸ ਦੀ ਦਿੱਤੀ ਚੁਣੌਤੀ
ਜਲੰਧਰ ‘ਚ Aatishi ਦੀ ਵੀਡੀਓ ‘ਤੇ ਹੰਗਾਮਾ, AAP ਵਰਕਰਾਂ ਨੇ ਕਾਂਗਰਸੀ ਵਿਧਾਇਕ ਦੀ ਰਿਹਾਇਸ਼ ਦਾ ਕੀਤਾ ਘਿਰਾਓ, ਪਰਗਟ ਸਿੰਘ ਨੇ ਖੁੱਲ੍ਹੀ ਬਹਿਸ ਦੀ ਦਿੱਤੀ ਚੁਣੌਤੀ
ਜਲੰਧਰ ‘ਚ ਓਲੰਪੀਅਨ ਸਾਬਕਾ IG ਦਾ ਦਿਹਾਂਤ, ਖੇਡ ਅਤੇ ਪ੍ਰਸ਼ਾਸਨਿਕ ਜਗਤ ‘ਚ ਸੋਗ ਦੀ ਲਹਿਰ
ਜਲੰਧਰ ‘ਚ ਓਲੰਪੀਅਨ ਸਾਬਕਾ IG ਦਾ ਦਿਹਾਂਤ, ਖੇਡ ਅਤੇ ਪ੍ਰਸ਼ਾਸਨਿਕ ਜਗਤ ‘ਚ ਸੋਗ ਦੀ ਲਹਿਰ
ਬੱਚਿਆਂ ਦੀ ਦਵਾਈ 'ਚ ਜ਼ਹਿਰ! ਇਸ Syrup ਦੀ ਵਿਕਰੀ 'ਤੇ ਲੱਗੀ ਰੋਕ, ਮਿਲਿਆ ਆਹ ਖਤਰਨਾਕ ਕੈਮੀਕਲ
ਬੱਚਿਆਂ ਦੀ ਦਵਾਈ 'ਚ ਜ਼ਹਿਰ! ਇਸ Syrup ਦੀ ਵਿਕਰੀ 'ਤੇ ਲੱਗੀ ਰੋਕ, ਮਿਲਿਆ ਆਹ ਖਤਰਨਾਕ ਕੈਮੀਕਲ
CM ਮਾਨ ਅਤੇ ਕੇਜਰੀਵਾਲ ਦਾ ਜਲੰਧਰ ਦੌਰਾ ਰੱਦ; ਜਾਣੋ ਵਜ੍ਹਾ
CM ਮਾਨ ਅਤੇ ਕੇਜਰੀਵਾਲ ਦਾ ਜਲੰਧਰ ਦੌਰਾ ਰੱਦ; ਜਾਣੋ ਵਜ੍ਹਾ
ਭਿਆਨਕ ਸੜਕ ਹਾਦਸੇ 'ਚ ASI ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

ਪੰਜਾਬ ਸਰਕਾਰ ਦੀ ਵੱਡੀ ਕਾਰਵਾਈ, ਪਟਿਆਲਾ ਦੇ ਤਹਿਸੀਲਦਾਰ ਨੂੰ ਕੀਤਾ ਸਸਪੈਂਡ

Punjab School Holiday: ਪੰਜਾਬ 'ਚ ਬੁੱਧਵਾਰ ਨੂੰ ਹੋਏਗੀ ਜਨਤਕ ਛੁੱਟੀ? ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ ਰਹਿਣਗੇ ਬੰਦ...
ਪੰਜਾਬ 'ਚ ਬੁੱਧਵਾਰ ਨੂੰ ਹੋਏਗੀ ਜਨਤਕ ਛੁੱਟੀ? ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ ਰਹਿਣਗੇ ਬੰਦ...
AAP MLAs Suspended: 'ਆਪ' ਦੇ 4 ਵਿਧਾਇਕ ਵਿਧਾਨ ਸਭਾ ਤੋਂ ਕੀਤੇ ਗਏ ਮੁਅੱਤਲ, ਜਾਣੋ ਕਿਉਂ ਭੱਖਿਆ ਵਿਵਾਦ ?

Embed widget