ਪੜਚੋਲ ਕਰੋ

Punjab Election 2022: CM ਚਿਹਰਾ ਲੱਭਣ ਲਈ ਕਾਂਗਰਸ ਨੇ ਵੀ ਵਰਤੀ 'ਆਪ' ਵਾਲੀ ਤਰਕੀਬ, ਉਮੀਦਵਾਰਾਂ ਵਜੋਂ ਦਿੱਤੇ ਇਹ ਵਿਕਲਪ

'ਆਪ' ਦੇ ਰਾਹ 'ਤੇ ਚੱਲਦਿਆਂ ਕਾਂਗਰਸ ਨੇ ਵੀ ਪੰਜਾਬ 'ਚ ਮੁੱਖ ਮੰਤਰੀ ਦੇ ਚਿਹਰੇ ਲਈ ਫੋਨ ਕਾਲ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਇਸ ਤਹਿਤ ਪਾਰਟੀ ਸੂਬੇ ਦੇ ਲੋਕਾਂ ਨੂੰ ਫੋਨ 'ਤੇ ਮੁੱਖ ਮੰਤਰੀ ਦੇ ਚਿਹਰੇ ਲਈ ਉਨ੍ਹਾਂ ਦੀ ਪਸੰਦ ਦੇ ਉਮੀਦਵਾਰ ਬਾਰੇ ਪੁੱਛ ਰਹੀ ਹੈ।

ਮਨਵੀਰ ਕੌਰ ਰੰਧਾਵਾ ਦੀ ਰਿਪੋਰਟ

Punjab Election 2022: ਪੰਜਾਬ ਦੀ ਸੱਤਾਧਾਰੀ ਪਾਰਟੀ ਕਾਂਗਰਸ ਨੇ ਪਹਿਲਾਂ ਬਗੈਰ ਮੁੱਖ ਮੰਤਰੀ ਦੇ ਚਿਹਰੇ ਤੋਂ ਚੋਣ ਲੜਨ ਦਾ ਮਨ ਬਣਾ ਲਿਆ ਸੀ, ਪਰ ਹੁਣ ਪਾਰਟੀ ਨੇ ਆਪਣਾ ਮਨ ਬਦਲ ਲਿਆ ਹੈ। ਪੰਜਾਬ 'ਚ 20 ਫਰਵਰੀ ਨੂੰ ਵੋਟਾਂ ਪੈਣੀਆਂ ਹਨ ਤੇ ਕਾਂਗਰਸ ਹੁਣ ਤੱਕ ਕਾਫੀ ਹੌਲੀ ਰਫਤਾਰ ਨਾਲ ਕੰਮ ਕਰਦੀ ਨਜ਼ਰ ਆ ਰਹੀ ਹੈ। ਇਸ ਦੇ ਨਾਲ ਹੀ ਹੁਣ ਪਾਰਟੀ ਨੇ ਸੀਐਮ ਫੇਸ ਲਈ ਆਮ ਆਦਮੀ ਪਾਰਟੀ ਦੀ ਤਰਜ਼ 'ਤੇ ਓਪੀਨੀਅਨ ਪੋਲ ਕਰਵਾਉਣ ਦਾ ਫੈਸਲਾ ਕੀਤਾ ਹੈ।

ਦਰਅਸਲ, ਸਿੱਧੂ ਨੇ ਜਲੰਧਰ ਦੀ ਰੈਲੀ ਵਿੱਚ ਰਾਹੁਲ ਗਾਂਧੀ ਦੇ ਸਾਹਮਣੇ ਮੁੱਖ ਮੰਤਰੀ ਦੇ ਚਿਹਰੇ ਦਾ ਐਲਾਨ ਕਰਨ ਦੀ ਮੰਗ ਕੀਤੀ ਸੀ ਤੇ ਆਪਣਾ ਦਾਅਵਾ ਵੀ ਠੋਕ ਦਿੱਤਾ ਹੈ। ਹੁਣ ਜਦੋਂ ਤੋਂ ਕਾਂਗਰਸ ਨੇ ਕੈਪਟਨ ਦੀ ਥਾਂ ਚੰਨੀ ਨੂੰ ਮੁੱਖ ਮੰਤਰੀ ਬਣਾ ਕੇ ਪੰਜਾਬ ਵਿੱਚ ਦਲਿਤ ਪੱਤਾ ਖੇਡਿਆ ਹੈ ਤੇ ਪਾਰਟੀ ਸਿੱਧੂ ਦੀ ਨਾਰਾਜ਼ਗੀ ਨੂੰ ਵੀ ਨਹੀਂ ਉਠਾਉਣਾ ਚਾਹੁੰਦੀ। ਇਸ ਲਈ ਕੋਈ ਵਿਚਕਾਰਲਾ ਰਾਹ ਲੱਭਦਿਆਂ ਹਾਈਕਮਾਨ ਨੇ ਵੀ ਫੋਨ ਕਾਲ ਮੁਹਿੰਮ ਸ਼ੁਰੂ ਕਰ ਦਿੱਤੀ ਗਈ ਹੈ।

ਕਾਂਗਰਸ ਨੇ ਮੁੱਖ ਮੰਤਰੀ ਦੇ ਚਿਹਰੇ ਲਈ ਇਹ ਤਿੰਨ ਵਿਕਲਪ ਦਿੱਤੇ

ਇਸ ਮੁਹਿੰਮ ਤਹਿਤ ਪਾਰਟੀ ਪੰਜਾਬ ਦੇ ਲੋਕਾਂ ਨੂੰ ਬੁਲਾ ਕੇ ਮੁੱਖ ਮੰਤਰੀ ਦੇ ਚਿਹਰੇ ਲਈ ਉਨ੍ਹਾਂ ਦੇ ਚਹੇਤੇ ਉਮੀਦਵਾਰ ਬਾਰੇ ਪੁੱਛੇਗੀ। ਇਸ ਦੇ ਲਈ ਪਾਰਟੀ ਨੇ ਤਿੰਨ ਵਿਕਲਪ ਦਿੱਤੇ ਹਨ। ਪਹਿਲਾ ਵਿਕਲਪ- ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਦੂਜਾ ਨਵਜੋਤ ਸਿੰਘ ਸਿੱਧੂ ਤੇ ਤੀਜਾ ਵਿਕਲਪ ਬਗੈਰ ਚਿਹਰੇ ਤੋਂ ਚੋਣ ਲੜਨ ਦਾ ਹੈ।

ਦੱਸ ਦਈਏ ਕਿ ਪੰਜਾਬ ਵਿੱਚ 20 ਫਰਵਰੀ ਨੂੰ ਵੋਟਾਂ ਪੈਣੀਆਂ ਹਨ, ਸੂਤਰ ਦੱਸ ਰਹੇ ਹਨ ਕਿ ਕਾਂਗਰਸ ਪਾਰਟੀ 2017 ਦੀ ਤਰ੍ਹਾਂ ਹੀ 10 ਮਾਰਚ ਨੂੰ ਵੋਟਾਂ ਤੋਂ 10 ਦਿਨ ਪਹਿਲਾਂ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਦਾ ਐਲਾਨ ਕਰ ਸਕਦੀ ਹੈ। ਇਹ ਫੈਸਲਾ ਕਾਂਗਰਸ ਲਈ ਕਿੰਨਾ ਸਹੀ ਸਾਬਤ ਹੋਵੇਗਾ, ਇਹ ਤਾਂ 10 ਮਾਰਚ ਨੂੰ ਹੀ ਪਤਾ ਲੱਗੇਗਾ, ਪਰ ਇਸ ਦੇ ਨਾਲ ਹੀ ਕਾਂਗਰਸ ਲਈ ਹੁਣ ਬਹੁਤ ਦੇਰ ਹੋ ਚੁੱਕੀ ਹੈ।

ਇਹ ਵੀ ਪੜ੍ਹੋ: Punjab Weather Report: ਪੰਜਾਬ 'ਚ ਧੁੰਦ ਅਤੇ ਕੜਾਕੇ ਦੀ ਠੰਢ ਤੋਂ ਅਜੇ ਨਹੀਂ ਮਿਲੇਗੀ ਰਾਹਤ, ਅੱਜ ਤੋਂ ਬਾਰਿਸ਼ ਦੀ ਸੰਭਾਵਨਾ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Gold-Silver Rate Today: ਸੋਨਾ ਹੋਇਆ ਸਸਤਾ, ਚਾਂਦੀ ਦੇ ਵਧੇ ਭਾਅ; ਜਾਣੋ 24 ਅਤੇ 22 ਕੈਰੇਟ ਦੀ ਅੱਜ ਕੀ ਕੀਮਤ ? 
Gold-Silver Rate Today: ਸੋਨਾ ਹੋਇਆ ਸਸਤਾ, ਚਾਂਦੀ ਦੇ ਵਧੇ ਭਾਅ; ਜਾਣੋ 24 ਅਤੇ 22 ਕੈਰੇਟ ਦੀ ਅੱਜ ਕੀ ਕੀਮਤ ? 
Arshdeep Singh: ਅਰਸ਼ਦੀਪ ਸਿੰਘ ਨੇ ਰਚਿਆ ਇਤਿਹਾਸ, ਜਸਪ੍ਰੀਤ ਬੁਮਰਾਹ ਅਤੇ ਭੁਵਨੇਸ਼ਵਰ ਕੁਮਾਰ ਦਾ ਤੋੜਿਆ ਰਿਕਾਰਡ
Arshdeep Singh: ਅਰਸ਼ਦੀਪ ਸਿੰਘ ਨੇ ਰਚਿਆ ਇਤਿਹਾਸ, ਜਸਪ੍ਰੀਤ ਬੁਮਰਾਹ ਅਤੇ ਭੁਵਨੇਸ਼ਵਰ ਕੁਮਾਰ ਦਾ ਤੋੜਿਆ ਰਿਕਾਰਡ
BSNL ਦਾ 52 ਦਿਨ ਵਾਲਾ ਸਭ ਤੋਂ ਸਸਤਾ ਰਿਚਾਰਜ! ਅਨਲਿਮਟਿਡ ਕਾਲਿੰਗ ਦੇ ਨਾਲ ਮਿਲੇਗਾ ਭਰਪੂਰ ਡੇਟਾ
BSNL ਦਾ 52 ਦਿਨ ਵਾਲਾ ਸਭ ਤੋਂ ਸਸਤਾ ਰਿਚਾਰਜ! ਅਨਲਿਮਟਿਡ ਕਾਲਿੰਗ ਦੇ ਨਾਲ ਮਿਲੇਗਾ ਭਰਪੂਰ ਡੇਟਾ
ਬ੍ਰਾਸੀਲੀਆ ਦੀ ਸੁਪਰੀਮ ਕੋਰਟ ਕੋਲ ਹੋਇਆ ਧਮਾਕਾ, 1 ਦੀ ਮੌਤ, 2 ਜ਼ਖ਼ਮੀ
ਬ੍ਰਾਸੀਲੀਆ ਦੀ ਸੁਪਰੀਮ ਕੋਰਟ ਕੋਲ ਹੋਇਆ ਧਮਾਕਾ, 1 ਦੀ ਮੌਤ, 2 ਜ਼ਖ਼ਮੀ
Advertisement
ABP Premium

ਵੀਡੀਓਜ਼

ਜੇ ਬੰਦੇ ਦਾ ਪੁੱਤਾ ਆ ਤਾਂ ਕਰ Sukhjinder Randhawa'ਤੇAction., Bhagwant Maan ਨੂੰ ਖੁੱਲਾ Challenge| ElectionMc Election | ਨਗਰ ਨਿਗਮ ਦੀਆਂ ਚੋਣਾਂ ਦੀ ਤਿਆਰੀ ਸ਼ੁਰੂ ਚੋਣ ਕਮਿਸ਼ਨ ਨੇ ਜਾਰੀ ਕੀਤੀ ਨੋਟੀਫ਼ਿਕੇਸ਼ਨ!Weather | Alert!  Punjab ਦੀ ਹਵਾ ਹੋਈ ਜ਼ਹਿਰੀਲੀ, ਮੋਸਮ ਵਿਭਾਗ ਨੇ ਕੀਤਾ ਵੱਡਾ ਖ਼ੁਲਾਸਾ!Sukhbir Badal Accident | ਸੁਖਬੀਰ ਸਿੰਘ ਬਾਦਲ ਨਾਲ ਵਾਪਰਿਆ ਹਾਦਸਾ! | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Gold-Silver Rate Today: ਸੋਨਾ ਹੋਇਆ ਸਸਤਾ, ਚਾਂਦੀ ਦੇ ਵਧੇ ਭਾਅ; ਜਾਣੋ 24 ਅਤੇ 22 ਕੈਰੇਟ ਦੀ ਅੱਜ ਕੀ ਕੀਮਤ ? 
Gold-Silver Rate Today: ਸੋਨਾ ਹੋਇਆ ਸਸਤਾ, ਚਾਂਦੀ ਦੇ ਵਧੇ ਭਾਅ; ਜਾਣੋ 24 ਅਤੇ 22 ਕੈਰੇਟ ਦੀ ਅੱਜ ਕੀ ਕੀਮਤ ? 
Arshdeep Singh: ਅਰਸ਼ਦੀਪ ਸਿੰਘ ਨੇ ਰਚਿਆ ਇਤਿਹਾਸ, ਜਸਪ੍ਰੀਤ ਬੁਮਰਾਹ ਅਤੇ ਭੁਵਨੇਸ਼ਵਰ ਕੁਮਾਰ ਦਾ ਤੋੜਿਆ ਰਿਕਾਰਡ
Arshdeep Singh: ਅਰਸ਼ਦੀਪ ਸਿੰਘ ਨੇ ਰਚਿਆ ਇਤਿਹਾਸ, ਜਸਪ੍ਰੀਤ ਬੁਮਰਾਹ ਅਤੇ ਭੁਵਨੇਸ਼ਵਰ ਕੁਮਾਰ ਦਾ ਤੋੜਿਆ ਰਿਕਾਰਡ
BSNL ਦਾ 52 ਦਿਨ ਵਾਲਾ ਸਭ ਤੋਂ ਸਸਤਾ ਰਿਚਾਰਜ! ਅਨਲਿਮਟਿਡ ਕਾਲਿੰਗ ਦੇ ਨਾਲ ਮਿਲੇਗਾ ਭਰਪੂਰ ਡੇਟਾ
BSNL ਦਾ 52 ਦਿਨ ਵਾਲਾ ਸਭ ਤੋਂ ਸਸਤਾ ਰਿਚਾਰਜ! ਅਨਲਿਮਟਿਡ ਕਾਲਿੰਗ ਦੇ ਨਾਲ ਮਿਲੇਗਾ ਭਰਪੂਰ ਡੇਟਾ
ਬ੍ਰਾਸੀਲੀਆ ਦੀ ਸੁਪਰੀਮ ਕੋਰਟ ਕੋਲ ਹੋਇਆ ਧਮਾਕਾ, 1 ਦੀ ਮੌਤ, 2 ਜ਼ਖ਼ਮੀ
ਬ੍ਰਾਸੀਲੀਆ ਦੀ ਸੁਪਰੀਮ ਕੋਰਟ ਕੋਲ ਹੋਇਆ ਧਮਾਕਾ, 1 ਦੀ ਮੌਤ, 2 ਜ਼ਖ਼ਮੀ
ਹੁਣ ਕਿਸ ਦਿਨ ਹੋਵੇਗੀ ਤੁਹਾਡੀ ਮੌਤ, AI ਦੇਵੇਗਾ ਜਵਾਬ
ਹੁਣ ਕਿਸ ਦਿਨ ਹੋਵੇਗੀ ਤੁਹਾਡੀ ਮੌਤ, AI ਦੇਵੇਗਾ ਜਵਾਬ
Maruti New Dzire: ਨਵੀਂ ਡਿਜ਼ਾਇਰ ਦੇ ਬੇਸ ਵੇਰੀਐਂਟ 'ਚ ਇਹ 13 ਸ਼ਾਨਦਾਰ ਸੁਰੱਖਿਆ ਫੀਚਰ, ਕੀਮਤ 6.79 ਲੱਖ ਰੁਪਏ ਤੋਂ ਸ਼ੁਰੂ
ਨਵੀਂ ਡਿਜ਼ਾਇਰ ਦੇ ਬੇਸ ਵੇਰੀਐਂਟ 'ਚ ਇਹ 13 ਸ਼ਾਨਦਾਰ ਸੁਰੱਖਿਆ ਫੀਚਰ, ਕੀਮਤ 6.79 ਲੱਖ ਰੁਪਏ ਤੋਂ ਸ਼ੁਰੂ
ਇਜ਼ਰਾਈਲ ਦਾ ਬੇਰੂਤ 'ਤੇ ਕਹਿਰ, ਹਵਾਈ ਹਮਲਿਆਂ 'ਚ 7 ਬੱਚਿਆਂ ਸਮੇਤ 23 ਲੋਕਾਂ ਦੀ ਮੌਤ
ਇਜ਼ਰਾਈਲ ਦਾ ਬੇਰੂਤ 'ਤੇ ਕਹਿਰ, ਹਵਾਈ ਹਮਲਿਆਂ 'ਚ 7 ਬੱਚਿਆਂ ਸਮੇਤ 23 ਲੋਕਾਂ ਦੀ ਮੌਤ
Hukamnama Sahib: ਅੱਜ ਦਾ ਅੰਮ੍ਰਿਤਵੇਲੇ ਦਾ ਹੁਕਮਨਾਮਾ (14-11-2024) ਸੱਚਖੰਡ ਸ੍ਰੀ ਹਰਮੰਦਿਰ ਸਾਹਿਬ ਅੰਮ੍ਰਿਤਸਰ
Hukamnama Sahib: ਅੱਜ ਦਾ ਅੰਮ੍ਰਿਤਵੇਲੇ ਦਾ ਹੁਕਮਨਾਮਾ (14-11-2024) ਸੱਚਖੰਡ ਸ੍ਰੀ ਹਰਮੰਦਿਰ ਸਾਹਿਬ ਅੰਮ੍ਰਿਤਸਰ
Embed widget