ਪੜਚੋਲ ਕਰੋ

ਨਵਜੋਤ ਸਿੱਧੂ ਦਾ ਕੈਪਟਨ ਅਮਰਿੰਦਰ 'ਤੇ ਹਮਲਾ , ਕਿਹਾ-  ਕਪਤਾਨ ਖੁਦ ਮਾਫੀਆ ਸੀ, ਹਿੱਸਾ ਲੈਂਦੇ ਸੀ ਇਸ ਲਈ ਕੱਢਿਆ ਗਿਆ

ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਪੰਜਾਬ 'ਚ ਮੁੱਖ ਮੰਤਰੀ ਦੇ ਚਿਹਰੇ ਬਾਰੇ ਪਾਰਟੀ ਹਾਈਕਮਾਂਡ ਵੱਲੋਂ ਜੋ ਫੈਸਲਾ ਲਿਆ ਜਾਵੇਗਾ, ਉਸ 'ਤੇ ਵਿਚਾਰ ਕੀਤਾ ਜਾਵੇਗਾ।

Punjab Election : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਪੰਜਾਬ 'ਚ ਮੁੱਖ ਮੰਤਰੀ ਦੇ ਚਿਹਰੇ ਬਾਰੇ ਪਾਰਟੀ ਹਾਈਕਮਾਂਡ ਵੱਲੋਂ ਜੋ ਫੈਸਲਾ ਲਿਆ ਜਾਵੇਗਾ, ਉਸ 'ਤੇ ਵਿਚਾਰ ਕੀਤਾ ਜਾਵੇਗਾ। ਉਨ੍ਹਾਂ ਇਹ ਗੱਲ 'ਏਬੀਪੀ ਨਿਊਜ਼' ਨਾਲ ਵਿਸ਼ੇਸ਼ ਇੰਟਰਵਿਊ 'ਚ ਕਹੀ। ਅੰਮ੍ਰਿਤਸਰ ਪੂਰਬੀ ਤੋਂ ਕਾਂਗਰਸ ਦੇ ਉਮੀਦਵਾਰ ਨਵਜੋਤ ਸਿੱਧੂ ਨੇ ਇਸ ਸੀਟ 'ਤੇ ਚੋਣ ਪ੍ਰਚਾਰ ਕਰਦੇ ਹੋਏ ਕਿਹਾ ਕਿ ਮਜੀਠੀਆ ਨੇ ਸਿੱਧੂ ਖਿਲਾਫ ਚੋਣ ਲੜੀ ਸੀ ਅਤੇ ਉਹ ਸਿੱਧੂ ਤੋਂ ਡਰਦੇ ਹਨ। ਸਿੱਧੂ ਨੇ ਸਭ ਕੁਝ ਸਹਿ ਲਿਆ ਹੈ ਅਤੇ ਸ਼ਹਿਰ ਲਈ ਸਭ ਕੁਝ ਦਾਅ 'ਤੇ ਲਗਾ ਦਿੱਤਾ ਹੈ। ਮਜੀਠੀਆ ਨੂੰ ਤਸਕਰਾਂ ਦੇ ਫ਼ੈਸਲੇ ਮਿਲਦੇ ਸੀ ਅਤੇ ਉਹ ਇੱਕ ਪੀੜ੍ਹੀ ਬਰਬਾਦ ਕਰਨ ਵਾਲਾ ਸ਼ਖਸ ਹੈ।
 
ਸਿੱਧੂ ਨੇ ਕਿਹਾ ਕਿ ਪਿਛਲੇ ਪੰਜ ਸਾਲਾਂ ਵਿੱਚ ਮਾਫੀਆ ਖ਼ਤਮ ਨਹੀਂ ਹੋਇਆ ਕਿਉਂਕਿ ਕੈਪਟਨ ਖੁਦ ਮਾਫੀਆ ਸੀ ਅਤੇ ਹਿੱਸਾ ਲੈਂਦਾ ਰਿਹਾ, ਜਿਸ ਕਰਕੇ ਕੈਪਟਨ ਨੂੰ ਕੱਢ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਸਿੱਧੂ ਦੀ 17 ਸਾਲਾਂ ਦੀ ਰਾਜਨੀਤੀ 'ਤੇ ਕੋਈ ਉਂਗਲ ਨਹੀਂ ਚੁੱਕ ਸਕਦਾ। ਸਿੱਧੂ ਨੇ ਕਿਹਾ ਕਿ ਪਹਿਲਾਂ 60 ਵਿਧਾਇਕ ਚੁਣੇ ਜਾਣ, ਫਿਰ ਸੀਐਮ ਦੀ ਗੱਲ ਕਰੀਏ। ਉਨ੍ਹਾਂ ਕਿਹਾ, ‘ਕਾਂਗਰਸ ਹਾਈਕਮਾਂਡ ਬਹੁਤ ਸੂਝਵਾਨ ਹੈ ਅਤੇ ਹਾਈਕਮਾਂਡ ਜੋ ਵੀ ਫੈਸਲਾ ਲਵੇਗੀ, ਮੈਂ ਉਸ ਨੂੰ ਸਵੀਕਾਰ ਕਰਾਂਗਾ। ਚੰਨੀ ਦੇ ਭਤੀਜੇ ਦੀ ਗ੍ਰਿਫਤਾਰੀ 'ਤੇ ਸਿੱਧੂ ਨੇ ਕਿਹਾ ਕਿ ਜਦੋਂ ਤੱਕ ਕੋਈ ਦੋਸ਼ੀ ਨਹੀਂ ਹੈ, ਉਸ ਨੂੰ ਦੋਸ਼ੀ ਨਹੀਂ ਠਹਿਰਾਇਆ ਜਾ ਸਕਦਾ।
 
ਇਸ ਤੋਂ ਪਹਿਲਾਂ ਵੀਰਵਾਰ ਨੂੰ ਨਵਜੋਤ ਸਿੰਘ ਸਿੱਧੂ ਦੀ ਪਤਨੀ ਨੇ ਕਿਹਾ ਸੀ ਕਿ ਮੁੱਖ ਮੰਤਰੀ ਕੌਣ ਬਣੇ ਇਸ ਨਾਲ ਕੋਈ ਫਰਕ ਨਹੀਂ ਪੈਂਦਾ ਅਤੇ ਉਨ੍ਹਾਂ ਦੇ ਪਤੀ ਹਮੇਸ਼ਾ ਦੀ ਤਰ੍ਹਾਂ ਹੀਰੋ ਬਣੇ ਰਹਿਣਗੇ। ਨਵਜੋਤ ਕੌਰ ਸਿੱਧੂ ਨੇ ਕਿਹਾ ਸੀ, "ਮੁੱਖ ਮੰਤਰੀ ਕੌਣ ਬਣੇ ਇਸ ਨਾਲ ਕੋਈ ਫਰਕ ਨਹੀਂ ਪੈਂਦਾ, ਨਵਜੋਤ ਸਿੰਘ ਸਿੱਧੂ ਹੀਰੋ ਹਨ ਅਤੇ ਉਹ ਹਮੇਸ਼ਾ ਹੀ ਇਹੀ ਰਹਿਣਗੇ। ਜੋ ਵੀ ਮੁੱਖ ਮੰਤਰੀ ਹੈ, ਉਸ ਨੂੰ ਆਪਣੇ ਮੰਤਰੀਆਂ ਦੀ ਗੱਲ ਸੁਣਨੀ ਚਾਹੀਦੀ ਹੈ, ਮੰਤਰੀਆਂ ਦੀ ਫਾਈਲ 'ਤੇ ਦਸਤਖਤ ਕਰਨੇ ਚਾਹੀਦੇ ਹਨ ਅਤੇ ਮੰਤਰੀਆਂ ਨੂੰ ਆਪਣਾ ਕੰਮ ਕਰਨ ਦੇਣਾ ਚਾਹੀਦਾ ਹੈ। ਜੇਕਰ ਅਮਰਿੰਦਰ ਸਿੰਘ ਨੇ ਅਜਿਹਾ ਕੀਤਾ ਹੁੰਦਾ ਤਾਂ ਕਿਸੇ ਨੂੰ ਵੀ ਮੁੱਖ ਮੰਤਰੀ ਨਾਲ ਕੋਈ ਸਮੱਸਿਆ ਨਹੀਂ ਹੋਣੀ ਸੀ।
 
ਧਿਆਨ ਯੋਗ ਹੈ ਕਿ 27 ਜਨਵਰੀ ਨੂੰ ਜਲੰਧਰ ਵਿੱਚ ਰਾਹੁਲ ਨੇ ਐਲਾਨ ਕੀਤਾ ਸੀ ਕਿ ਕਾਂਗਰਸ ਪੰਜਾਬ ਵਿਧਾਨ ਸਭਾ ਚੋਣਾਂ ਮੁੱਖ ਮੰਤਰੀ ਦੇ ਚਿਹਰੇ ਨਾਲ ਲੜੇਗੀ ਅਤੇ ਇਸ ਬਾਰੇ ਫੈਸਲਾ ਪਾਰਟੀ ਵਰਕਰਾਂ ਨਾਲ ਸਲਾਹ ਕਰਕੇ ਹੀ ਲਿਆ ਜਾਵੇਗਾ। ਪਿਛਲੇ ਕਈ ਹਫ਼ਤਿਆਂ ਤੋਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਸੂਬਾ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਸਿੱਧੇ ਜਾਂ ਅਸਿੱਧੇ ਤੌਰ 'ਤੇ ਆਪਣੇ ਆਪ ਨੂੰ ਪਾਰਟੀ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਵਜੋਂ ਪੇਸ਼ ਕਰਨ ਦੀ ਕੋਸ਼ਿਸ਼ ਕੀਤੀ ਹੈ।

ਇਹ ਵੀ ਪੜ੍ਹੋ :CM ਚੰਨੀ ਦੇ ਭਤੀਜੇ ਭੁਪਿੰਦਰ ਹਨੀ ਨੂੰ ਜਲੰਧਰ ਦੀ ਅਦਾਲਤ 'ਚ ਕੀਤਾ ਪੇਸ਼ , 8 ਫਰਵਰੀ ਤੱਕ ਰਿਮਾਂਡ 'ਤੇ ਭੇਜਿਆ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ :

https://play.google.com/store/apps/details?id=com.winit.starnews.hin
https://apps.apple.com/in/app/abp-live-news/id81111490

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਕਿਸਾਨਾਂ ਤੇ ਪੁਲਿਸ ਵਿਚਾਲੇ ਹੋਈ ਜ਼ਬਰਦਸਤ ਝੜਪ, ਨਕਸ਼ਾਬੰਦੀ ਨੂੰ ਲੈ ਕੇ ਹੋਇਆ ਵਿਵਾਦ, ਕਿਸਾਨਾਂ ਦਾ ਇਲਜ਼ਾਮ- ਜ਼ਮੀਨਾਂ ਖਹੋਣਾ ਚਾਹੁੰਦੀ ਸਰਕਾਰ
Punjab News: ਕਿਸਾਨਾਂ ਤੇ ਪੁਲਿਸ ਵਿਚਾਲੇ ਹੋਈ ਜ਼ਬਰਦਸਤ ਝੜਪ, ਨਕਸ਼ਾਬੰਦੀ ਨੂੰ ਲੈ ਕੇ ਹੋਇਆ ਵਿਵਾਦ, ਕਿਸਾਨਾਂ ਦਾ ਇਲਜ਼ਾਮ- ਜ਼ਮੀਨਾਂ ਖਹੋਣਾ ਚਾਹੁੰਦੀ ਸਰਕਾਰ
Punjab News: ਬਾਦਲ ਦਾ ਦਾਦੂਵਾਲ 'ਤੇ ਵੱਡਾ ਹਮਲਾ, ਕਿਹਾ-ਹਰਿਆਣਾ ਕਮੇਟੀ ਦੀਆਂ ਚੋਣਾਂ 'ਚ ਬੁਰੀ ਤਰ੍ਹਾਂ ਹਾਰਿਆ ਏਜੰਸੀਆਂ ਦਾ ਦਲਾਲ
Punjab News: ਬਾਦਲ ਦਾ ਦਾਦੂਵਾਲ 'ਤੇ ਵੱਡਾ ਹਮਲਾ, ਕਿਹਾ-ਹਰਿਆਣਾ ਕਮੇਟੀ ਦੀਆਂ ਚੋਣਾਂ 'ਚ ਬੁਰੀ ਤਰ੍ਹਾਂ ਹਾਰਿਆ ਏਜੰਸੀਆਂ ਦਾ ਦਲਾਲ
ਅੱਜ ਸੈਫ ਨੂੰ ਹਸਪਤਾਲ ਤੋਂ ਮਿਲੇਗੀ ਛੁੱਟੀ? ਹੈਲਥ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ
ਅੱਜ ਸੈਫ ਨੂੰ ਹਸਪਤਾਲ ਤੋਂ ਮਿਲੇਗੀ ਛੁੱਟੀ? ਹੈਲਥ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ
TRAI Sim Rule: ਹੁਣ 20 ਰੁਪਏ 'ਚ 4 ਮਹੀਨੇ ਲਈ ਐਕਟਿਵ ਰਹੇਗਾ ਸਿਮ, Jio, Airtel, BSNL ਅਤੇ Vi ਯੂਜ਼ਰਸ ਦੀ ਟੈਨਸ਼ਨ ਖਤਮ
ਹੁਣ 20 ਰੁਪਏ 'ਚ 4 ਮਹੀਨੇ ਲਈ ਐਕਟਿਵ ਰਹੇਗਾ ਸਿਮ, Jio, Airtel, BSNL ਅਤੇ Vi ਯੂਜ਼ਰਸ ਦੀ ਟੈਨਸ਼ਨ ਖਤਮ
Advertisement
ABP Premium

ਵੀਡੀਓਜ਼

Quami Insaf Morcha | ਸਿੱਖ ਕੌਮ ਦੇ ਗੱਦਾਰ ਕੌਣ? ਪਰਚੇ ਪੈ ਗਏ ਪਰ ਸਿੰਘਾਂ ਨੇ ਸਿਰ ਨਹੀਂ ਝੁਕਾਇਆ|Abp Sanjha|Quami Insaf Morcha | ਸਿੱਖ ਕੌਮ ਦੇ ਗੱਦਾਰ ਕੌਣ? ਪਰਚੇ ਪੈ ਗਏ ਪਰ ਸਿੰਘਾਂ ਨੇ ਸਿਰ ਨਹੀਂ ਝੁਕਾਇਆ|Abp Sanjha|Punjab News : ਸਰਕਾਰਾਂ ਨੂੰ ਚੈਲੇਂਜ, ਮੋਰਚਾ ਫ਼ਤਿਹ ਕਰਕੇ ਹਟਾਂਗੇਕੇਜਰੀਵਾਲ ਦੇ ਖ਼ਾਸ ਬਿਭਵ ਕੁਮਾਰ ਨੂੰ ਪੰਜਾਬ 'ਚ ਮਿਲੀ Z+ ਸੁਰੱਖਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਕਿਸਾਨਾਂ ਤੇ ਪੁਲਿਸ ਵਿਚਾਲੇ ਹੋਈ ਜ਼ਬਰਦਸਤ ਝੜਪ, ਨਕਸ਼ਾਬੰਦੀ ਨੂੰ ਲੈ ਕੇ ਹੋਇਆ ਵਿਵਾਦ, ਕਿਸਾਨਾਂ ਦਾ ਇਲਜ਼ਾਮ- ਜ਼ਮੀਨਾਂ ਖਹੋਣਾ ਚਾਹੁੰਦੀ ਸਰਕਾਰ
Punjab News: ਕਿਸਾਨਾਂ ਤੇ ਪੁਲਿਸ ਵਿਚਾਲੇ ਹੋਈ ਜ਼ਬਰਦਸਤ ਝੜਪ, ਨਕਸ਼ਾਬੰਦੀ ਨੂੰ ਲੈ ਕੇ ਹੋਇਆ ਵਿਵਾਦ, ਕਿਸਾਨਾਂ ਦਾ ਇਲਜ਼ਾਮ- ਜ਼ਮੀਨਾਂ ਖਹੋਣਾ ਚਾਹੁੰਦੀ ਸਰਕਾਰ
Punjab News: ਬਾਦਲ ਦਾ ਦਾਦੂਵਾਲ 'ਤੇ ਵੱਡਾ ਹਮਲਾ, ਕਿਹਾ-ਹਰਿਆਣਾ ਕਮੇਟੀ ਦੀਆਂ ਚੋਣਾਂ 'ਚ ਬੁਰੀ ਤਰ੍ਹਾਂ ਹਾਰਿਆ ਏਜੰਸੀਆਂ ਦਾ ਦਲਾਲ
Punjab News: ਬਾਦਲ ਦਾ ਦਾਦੂਵਾਲ 'ਤੇ ਵੱਡਾ ਹਮਲਾ, ਕਿਹਾ-ਹਰਿਆਣਾ ਕਮੇਟੀ ਦੀਆਂ ਚੋਣਾਂ 'ਚ ਬੁਰੀ ਤਰ੍ਹਾਂ ਹਾਰਿਆ ਏਜੰਸੀਆਂ ਦਾ ਦਲਾਲ
ਅੱਜ ਸੈਫ ਨੂੰ ਹਸਪਤਾਲ ਤੋਂ ਮਿਲੇਗੀ ਛੁੱਟੀ? ਹੈਲਥ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ
ਅੱਜ ਸੈਫ ਨੂੰ ਹਸਪਤਾਲ ਤੋਂ ਮਿਲੇਗੀ ਛੁੱਟੀ? ਹੈਲਥ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ
TRAI Sim Rule: ਹੁਣ 20 ਰੁਪਏ 'ਚ 4 ਮਹੀਨੇ ਲਈ ਐਕਟਿਵ ਰਹੇਗਾ ਸਿਮ, Jio, Airtel, BSNL ਅਤੇ Vi ਯੂਜ਼ਰਸ ਦੀ ਟੈਨਸ਼ਨ ਖਤਮ
ਹੁਣ 20 ਰੁਪਏ 'ਚ 4 ਮਹੀਨੇ ਲਈ ਐਕਟਿਵ ਰਹੇਗਾ ਸਿਮ, Jio, Airtel, BSNL ਅਤੇ Vi ਯੂਜ਼ਰਸ ਦੀ ਟੈਨਸ਼ਨ ਖਤਮ
WhatsApp ਗਰੁੱਪ 'ਚ ਸ਼ਾਮਲ ਹੋਣ ਲਈ ਆਇਆ ਮੈਸੇਜ? ਹੋ ਜਾਓ ਸਾਵਧਾਨ, ਹੈਕਰਸ ਇਦਾਂ ਬਣਾ ਰਹੇ ਲੋਕਾਂ ਨੂੰ ਨਿਸ਼ਾਨਾ
WhatsApp ਗਰੁੱਪ 'ਚ ਸ਼ਾਮਲ ਹੋਣ ਲਈ ਆਇਆ ਮੈਸੇਜ? ਹੋ ਜਾਓ ਸਾਵਧਾਨ, ਹੈਕਰਸ ਇਦਾਂ ਬਣਾ ਰਹੇ ਲੋਕਾਂ ਨੂੰ ਨਿਸ਼ਾਨਾ
Auto News: 250km ਦੀ ਰੇਂਜ, ਕੀਮਤ 3.25 ਲੱਖ, ਸਭ ਤੋਂ ਸਸਤੀ ਸੋਲਰ ਇਲੈਕਟ੍ਰਿਕ ਕਾਰ ਨੇ ਖਿੱਚਿਆ ਧਿਆਨ
Auto News: 250km ਦੀ ਰੇਂਜ, ਕੀਮਤ 3.25 ਲੱਖ, ਸਭ ਤੋਂ ਸਸਤੀ ਸੋਲਰ ਇਲੈਕਟ੍ਰਿਕ ਕਾਰ ਨੇ ਖਿੱਚਿਆ ਧਿਆਨ
Punjab News: ਪੰਜਾਬ 'ਚ ਦਰਜਨਾਂ ਇਲਾਕਿਆਂ ਦੀ ਬਿਜਲੀ ਸਪਲਾਈ ਠੱਪ, ਜਾਣੋ ਕਿਵੇਂ ਕਾਰ ਚਾਲਕ ਨੇ ਉਖਾੜਿਆ ਖੰਭਾ
Punjab News: ਪੰਜਾਬ 'ਚ ਦਰਜਨਾਂ ਇਲਾਕਿਆਂ ਦੀ ਬਿਜਲੀ ਸਪਲਾਈ ਠੱਪ, ਜਾਣੋ ਕਿਵੇਂ ਕਾਰ ਚਾਲਕ ਨੇ ਉਖਾੜਿਆ ਖੰਭਾ
ਸ਼੍ਰੋਮਣੀ ਅਕਾਲੀ ਦਲ ਦੀ ਮੈਂਬਰਸ਼ਿਪ ਮੁਹਿੰਮ ਅੱਜ ਤੋਂ, 1 ਮਾਰਚ ਨੂੰ ਚੁਣਿਆ ਜਾਵੇਗਾ ਪਾਰਟੀ ਦਾ ਮੁਖੀ
ਸ਼੍ਰੋਮਣੀ ਅਕਾਲੀ ਦਲ ਦੀ ਮੈਂਬਰਸ਼ਿਪ ਮੁਹਿੰਮ ਅੱਜ ਤੋਂ, 1 ਮਾਰਚ ਨੂੰ ਚੁਣਿਆ ਜਾਵੇਗਾ ਪਾਰਟੀ ਦਾ ਮੁਖੀ
Embed widget