ਪੜਚੋਲ ਕਰੋ

Punjab Election 2022: ਨਾਮਜ਼ਦਗੀ ਭਰਨ ਸਬੰਧੀ ਨਵਜੋਤ ਸਿੰਘ ਸਿੱਧੂ ਨੇ ਟਵੀਟ ਕਰਕੇ ਦਿੱਤੀ ਇਹ ਜਾਣਕਾਰੀ

ਕਾਂਗਰਸ ਦੀ ਪੰਜਾਬ ਇਕਾਈ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਸ਼ਨੀਵਾਰ ਨੂੰ ਆਪਣਾ ਨਾਮਜ਼ਦਗੀ ਪੱਤਰ ਦਾਖਲ ਕਰਨਗੇ। ਇਹ ਜਾਣਕਾਰੀ ਉਨ੍ਹਾਂ ਨੇ ਟਵਿਟਰ 'ਤੇ ਦਿੱਤੀ ਹੈ।

Punjab Assembly Election 2022: ਕਾਂਗਰਸ ਦੀ ਪੰਜਾਬ ਇਕਾਈ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਸ਼ਨੀਵਾਰ ਨੂੰ ਆਪਣਾ ਨਾਮਜ਼ਦਗੀ ਪੱਤਰ ਦਾਖਲ ਕਰਨਗੇ। ਇਹ ਜਾਣਕਾਰੀ ਉਨ੍ਹਾਂ ਨੇ ਟਵਿਟਰ 'ਤੇ ਦਿੱਤੀ ਹੈ। ਕਾਂਗਰਸ ਨੇਤਾ ਨੇ ਟਵੀਟ ਕੀਤਾ- ਕੱਲ੍ਹ ਸਵੇਰੇ 11.15 ਵਜੇ ਨਾਮਜ਼ਦਗੀ ਪੱਤਰ ਦਾਖਲ ਕਰਾਂਗਾ।

ਨਵਜੋਤ ਸਿੱਧੂ ਪੰਜਾਬ ਦੀ ਅੰਮ੍ਰਿਤਸਰ ਪੂਰਬੀ ਸੀਟ ਤੋਂ ਕਾਂਗਰਸ ਦੇ ਉਮੀਦਵਾਰ ਹਨ। ਉਨ੍ਹਾਂ ਦੇ ਮੁਕਾਬਲੇ ਭਾਜਪਾ ਨੇ ਡਾ: ਜਗਮੋਹਨ ਸਿੰਘ ਰਾਜੂ (ਆਈਏਐਸ) ਨੂੰ ਟਿਕਟ ਦਿੱਤੀ ਹੈ।

ਬਿਕਰਮ ਮਜੀਠੀਆ ਵੀ ਅੰਮ੍ਰਿਤਸਰ ਪੂਰਬੀ ਤੋਂ ਦਾਅਵੇਦਾਰ

ਜਗਮੋਹਨ ਤੋਂ ਇਲਾਵਾ ਨਵਜੋਤ ਸਿੱਧੂ ਦੇ ਖਿਲਾਫ ਸ਼੍ਰੋਮਣੀ ਅਕਾਲੀ ਦਲ ਦੇ ਬਿਕਰਮ ਸਿੰਘ ਮਜੀਠੀਆ ਵੀ ਇਸ ਸੀਟ ਤੋਂ ਦਾਅਵੇਦਾਰ ਹਨ। ਉਨ੍ਹਾਂ ਨੇ ਸ਼ੁੱਕਰਵਾਰ ਨੂੰ ਆਪਣਾ ਨਾਮਜ਼ਦਗੀ ਪੱਤਰ ਦਾਖਲ ਕੀਤਾ। ਨਾਮਜ਼ਦਗੀ ਭਰਨ ਤੋਂ ਬਾਅਦ ਅਕਾਲੀ ਦਲ ਦੇ ਆਗੂ ਨੇ ਕਾਂਗਰਸੀ ਆਗੂ 'ਤੇ 'ਫੇਲ੍ਹ' ਹੋਣ ਦਾ ਦੋਸ਼ ਲਾਇਆ।

ਉਨ੍ਹਾਂ ਕਿਹਾ, 'ਅੰਮ੍ਰਿਤਸਰ ਤੋਂ ਪਹਿਲਾਂ ਕੋਈ ਵਿਕਾਸ ਨਹੀਂ ਹੋਇਆ। ਜੇਕਰ CM ਚੰਨੀ ਨਵਜੋਤ ਸਿੱਧੂ ਨੂੰ CM ਨਹੀਂ ਬਣਾਉਂਦੇ ਤਾਂ ਉਹ ਪਾਕਿਸਤਾਨ ਮੁਸਲਿਮ ਲੀਗ ਦੇ ਮੁਖੀ ਬਣਨ ਲਈ ਵੀ ਪਾਕਿਸਤਾਨ ਜਾ ਸਕਦੇ ਹਨ। ਲੋਕ ਉਨ੍ਹਾਂ ਦੇ ਮਾਡਲਾਂ ਦਾ ਪਰਦਾਫਾਸ਼ ਕਰ ਰਹੇ ਹਨ। ਮਜੀਠੀਆ ਨੇ ਇਲਜ਼ਾਮ ਲਾਇਆ ਕਿ ਜੋ ਆਪਣੀ ਮਾਂ ਦੇ ਨਹੀਂ ਹੋ ਸਕਦੇ, ਉਹ ਤੁਹਾਡਾ ਕੀ ਬਣੇਗਾ?

ਮਜੀਠੀਆ ਨੇ ਕਿਹਾ, "ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਇੱਕ ਫੇਲ ਮਾਡਲ ਹੈ।" ਜਗਮੋਹਨ, ਬਿਕਰਮ ਮਜੀਠੀਆ, ਨਵਜੋਤ ਸਿੰਘ ਸਿੱਧੂ ਤੋਂ ਇਲਾਵਾ ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰ ਜੀਵਨ ਜੋਤ ਕੌਰ ਵੀ ਇਸੇ ਖੇਤਰ ਤੋਂ ਚੋਣ ਮੈਦਾਨ 'ਚ ਹਨ। ਨਵਜੋਤ ਸਿੱਧੂ ਨੇ 2017 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਇਹ ਸੀਟ 60.68 ਫੀਸਦੀ ਵੋਟਾਂ ਲੈ ਕੇ ਜਿੱਤੀ ਸੀ। ਦੂਜੇ ਪਾਸੇ ਭਾਜਪਾ ਦੇ ਰਾਕੇਸ਼ ਕੁਮਾਰ ਹਨੀ ਦੂਜੇ ਨੰਬਰ ’ਤੇ ਰਹੇ।

ਇਸ ਦੇ ਨਾਲ ਹੀ 'ਆਪ' ਦੇ ਸਰਬਜੋਤ ਸਿੰਘ ਧੰਜਲ ਤੀਜੇ ਨੰਬਰ 'ਤੇ ਰਹੇ। ਇਸ ਤੋਂ ਇਲਾਵਾ ਮਨਦੀਪ ਸਿੰਘ ਮੰਨਾ ਚੌਥੇ ਨੰਬਰ 'ਤੇ ਰਹੇ ਸੀ। ਇਸ ਦੇ ਨਾਲ ਹੀ ਸੀਪੀਆਈ ਦੇ ਬਲਦੇਵ ਸਿੰਘ 5ਵੇਂ ਨੰਬਰ ’ਤੇ ਰਹੇ। ਦੱਸ ਦੇਈਏ ਕਿ ਪੰਜਾਬ ਵਿਧਾਨ ਸਭਾ ਦੀਆਂ 117 ਸੀਟਾਂ ਲਈ 20 ਫਰਵਰੀ ਨੂੰ ਵੋਟਾਂ ਪੈਣਗੀਆਂ ਅਤੇ ਵੋਟਾਂ ਦੀ ਗਿਣਤੀ 10 ਮਾਰਚ ਨੂੰ ਹੋਵੇਗੀ।

ਇਹ ਵੀ ਪੜ੍ਹੋ: Punjab Election 2022: ਮੁੱਖ ਮੰਤਰੀ ਚਿਹਰੇ ਦੀ ਦੌੜ 'ਚ ਚਰਨਜੀਤ ਚੰਨੀ ਤੇ ਨਵਜੋਤ ਸਿੱਧੂ ਵਿਚਾਲੇ ਕਿਸ ਦਾ ਪਲੜਾ ਭਾਰੀ, ਇੱਥੇ ਸਮਝੋ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਜੇ ਕੇਂਦਰ ਨਾਲ ਸੈਟਿੰਗ ਨਹੀਂ ਤਾਂ ਸੈਨੇਟ ਚੋਣਾਂ ਤੇ ਹਰਿਆਣਾ ਨੂੰ ਚੰਡੀਗੜ੍ਹ ‘ਚ ਵੱਖਰੀ ਜਗ੍ਹਾ ਦੇਣ ਦੇ ਮਾਮਲੇ ‘ਚ ਸੈਸ਼ਨ ਸੱਦੇ ਪੰਜਾਬ ਸਰਕਾਰ, ਮਜੀਠੀਆ ਦਾ ਵੱਡਾ ਚੈਲੰਜ

Farmers Protest: ਡੱਲੇਵਾਲ ਖਿਲਾਫ ਐਕਸ਼ਨ ਤੋਂ ਭੜਕੇ ਰਵਨੀਤ ਬਿੱਟੂ, ਬੋਲੇ...ਕੇਂਦਰ ਨੂੰ ਬਦਨਾਮ ਕਰਨ ਲਈ ਭਗਵੰਤ ਮਾਨ ਸਰਕਾਰ ਦਾ ਕਾਰਾ

ਡੱਲੇਵਾਲ ਹਰਿਆਣਾ ਨਹੀਂ, ਪੰਜਾਬ ਪੁਲਿਸ ਦੀ ਹਿਰਾਸਤ 'ਚ, ਪਟਿਆਲਾ DIG ਨੇ ਕੀਤੇ ਅਹਿਮ ਖੁਲਾਸੇ

ਅਡਾਨੀ ਨੂੰ ਇੱਕ ਹੋਰ ਝਟਕਾ! ਹੁਣ ਇਹ ਸਰਕਾਰ ਰੱਦ ਕਰ ਸਕਦੀ ਪਾਵਰ ਸਪਲਾਈ ਸਮਝੌਤਾ, ਪੰਜਾਬ ਨਾਲ ਵੀ ਹੋਇਆ ਹੈ ਇਕਰਾਰਨਾਮਾ !

ABP Premium

ਵੀਡੀਓਜ਼

ਵਿਜੇ ਵਰਮਾ ਨਾਲ ਇਸ਼ਕ ਬਾਰੇ ਖੁਲਿਆ , ਤਮੰਨਾ ਭਾਟੀਆ ਦਾ ਰਾਜ਼ਪਾਕਸਿਤਾਨ ਗਏ ਕਰਮਜੀਤ ਅਨਮੋਲ , ਪਿਆਰ ਨੂੰ ਵੇਖ ਹੋ ਗਏ ਭਾਵੁਕਦਿਲਜੀਤ ਨੇ ਸ਼ੋਅ ਚ ਫੈਨ ਦੇ ਬੰਨੀ ਪੱਗਦਿਲਜੀਤ ਦੋਸਾਂਝ ਨੇ ਸਟੇਜ ਤੇ ਫੈਨ ਦੇ ਬੰਨੀ ਪੱਗ , ਰੋ ਪਿਆ ਮੁੰਡਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਜੇ ਕੇਂਦਰ ਨਾਲ ਸੈਟਿੰਗ ਨਹੀਂ ਤਾਂ ਸੈਨੇਟ ਚੋਣਾਂ ਤੇ ਹਰਿਆਣਾ ਨੂੰ ਚੰਡੀਗੜ੍ਹ ‘ਚ ਵੱਖਰੀ ਜਗ੍ਹਾ ਦੇਣ ਦੇ ਮਾਮਲੇ ‘ਚ ਸੈਸ਼ਨ ਸੱਦੇ ਪੰਜਾਬ ਸਰਕਾਰ, ਮਜੀਠੀਆ ਦਾ ਵੱਡਾ ਚੈਲੰਜ
ਜੇ ਕੇਂਦਰ ਨਾਲ ਸੈਟਿੰਗ ਨਹੀਂ ਤਾਂ ਸੈਨੇਟ ਚੋਣਾਂ ਤੇ ਹਰਿਆਣਾ ਨੂੰ ਚੰਡੀਗੜ੍ਹ ‘ਚ ਵੱਖਰੀ ਜਗ੍ਹਾ ਦੇਣ ਦੇ ਮਾਮਲੇ ‘ਚ ਸੈਸ਼ਨ ਸੱਦੇ ਪੰਜਾਬ ਸਰਕਾਰ, ਮਜੀਠੀਆ ਦਾ ਵੱਡਾ ਚੈਲੰਜ
Farmers Protest: ਡੱਲੇਵਾਲ ਖਿਲਾਫ ਐਕਸ਼ਨ ਤੋਂ ਭੜਕੇ ਰਵਨੀਤ ਬਿੱਟੂ, ਬੋਲੇ...ਕੇਂਦਰ ਨੂੰ ਬਦਨਾਮ ਕਰਨ ਲਈ ਭਗਵੰਤ ਮਾਨ ਸਰਕਾਰ ਦਾ ਕਾਰਾ
Farmers Protest: ਡੱਲੇਵਾਲ ਖਿਲਾਫ ਐਕਸ਼ਨ ਤੋਂ ਭੜਕੇ ਰਵਨੀਤ ਬਿੱਟੂ, ਬੋਲੇ...ਕੇਂਦਰ ਨੂੰ ਬਦਨਾਮ ਕਰਨ ਲਈ ਭਗਵੰਤ ਮਾਨ ਸਰਕਾਰ ਦਾ ਕਾਰਾ
ਡੱਲੇਵਾਲ ਹਰਿਆਣਾ ਨਹੀਂ, ਪੰਜਾਬ ਪੁਲਿਸ ਦੀ ਹਿਰਾਸਤ 'ਚ, ਪਟਿਆਲਾ DIG ਨੇ ਕੀਤੇ ਅਹਿਮ ਖੁਲਾਸੇ
ਡੱਲੇਵਾਲ ਹਰਿਆਣਾ ਨਹੀਂ, ਪੰਜਾਬ ਪੁਲਿਸ ਦੀ ਹਿਰਾਸਤ 'ਚ, ਪਟਿਆਲਾ DIG ਨੇ ਕੀਤੇ ਅਹਿਮ ਖੁਲਾਸੇ
ਅਡਾਨੀ ਨੂੰ ਇੱਕ ਹੋਰ ਝਟਕਾ! ਹੁਣ ਇਹ ਸਰਕਾਰ ਰੱਦ ਕਰ ਸਕਦੀ ਪਾਵਰ ਸਪਲਾਈ ਸਮਝੌਤਾ, ਪੰਜਾਬ ਨਾਲ ਵੀ ਹੋਇਆ ਹੈ ਇਕਰਾਰਨਾਮਾ !
ਅਡਾਨੀ ਨੂੰ ਇੱਕ ਹੋਰ ਝਟਕਾ! ਹੁਣ ਇਹ ਸਰਕਾਰ ਰੱਦ ਕਰ ਸਕਦੀ ਪਾਵਰ ਸਪਲਾਈ ਸਮਝੌਤਾ, ਪੰਜਾਬ ਨਾਲ ਵੀ ਹੋਇਆ ਹੈ ਇਕਰਾਰਨਾਮਾ !
Punjab News: ਨਵੀਆਂ ਪੰਚਾਇਤਾਂ ਲਈ ਸਰਕਾਰੀ ਫਰਮਾਨ! ਪਹਿਲੀ ਦਸੰਬਰ ਤੱਕ ਕਰ ਲਵੋ ਇਹ ਕੰਮ ਨਹੀਂ ਹੋਏਗਾ ਸਖਤ ਐਕਸ਼ਨ  

Punjab News: ਪੰਜਾਬ 'ਚ ਵੱਡਾ ਐਨਕਾਊਂਟਰ, ਇਲਾਕੇ 'ਚ ਮੱਚੀ ਹਲਚਲ, ਜਵਾਬੀ ਕਾਰਵਾਈ ’ਚ ਬਦਮਾਸ਼ ਜ਼ਖ਼ਮੀ

Agriculture News: ਹਾੜੀ ਦੀਆਂ ਫਸਲਾਂ ਬਾਰੇ ਕੇਂਦਰ ਸਰਕਾਰ ਵੱਲੋਂ ਵੱਡਾ ਖੁਲਾਸਾ, ਬੰਪਰ ਝਾੜ ਦੇ ਨਾਲ ਹੀ ਮਿਲੇਗਾ ਚੰਗਾ ਭਾਅ

Farmer Protest: ਡੱਲੇਵਾਲ 'ਤੇ ਪੁਲਿਸ ਐਕਸ਼ਨ ਮਗਰੋਂ ਕਿਸਾਨ ਲੀਡਰ ਕੋਹਾੜ ਦਾ ਵੱਡਾ ਖੁਲਾਸਾ, ਕਿਸਾਨਾਂ ਦਾ ਖੂਨ ਮਾਰਨ ਲੱਗਾ ਉਬਾਲੇ
ਡੱਲੇਵਾਲ 'ਤੇ ਪੁਲਿਸ ਐਕਸ਼ਨ ਮਗਰੋਂ ਕਿਸਾਨ ਲੀਡਰ ਕੋਹਾੜ ਦਾ ਵੱਡਾ ਖੁਲਾਸਾ, ਕਿਸਾਨਾਂ ਦਾ ਖੂਨ ਮਾਰਨ ਲੱਗਾ ਉਬਾਲੇ
Embed widget