ਪੜਚੋਲ ਕਰੋ

Breaking News LIVE: ਟਿਕੈਤ ਨੇ ਕੀਤਾ ਖਬਰਦਾਰ, ਜੇ ਟੋਲ ਦਰਾਂ ਵਧਾਈਆਂ ਤਾਂ ਮੁੜ ਸੰਘਰਸ਼ ਵਿੱਢ ਦਿਆਂਗੇ

Punjab Breaking News, 14 December 2021 LIVE Updates: ਕਿਸਾਨ ਲੀਡਰ ਰਾਕੇਸ਼ ਟਿਕੈਤ ਨੇ ਟੋਲ ਪਲਾਜ਼ਿਆਂ ਨੂੰ ਚੇਤਾਵਨੀ ਦਿੱਤੀ ਹੈ। ਉਨ੍ਹਾਂ ਕਿਹਾ ਹੈ ਕਿ ਜੇ ਟੋਲ ਪਲਾਜ਼ੇ ਦੀ ਦਰ ਵਿੱਚ ਵਾਧਾ ਕੀਤਾ ਗਿਆ ਤਾਂ ਉਹ ਮੁੜ ਸੰਘਰਸ਼ ਛੇੜ ਦੇਣਗੇ।

LIVE

Key Events
Breaking News LIVE: ਟਿਕੈਤ ਨੇ ਕੀਤਾ ਖਬਰਦਾਰ, ਜੇ ਟੋਲ ਦਰਾਂ ਵਧਾਈਆਂ ਤਾਂ ਮੁੜ ਸੰਘਰਸ਼ ਵਿੱਢ ਦਿਆਂਗੇ

Background

Punjab Breaking News, 14 December 2021 LIVE Updates: ਕਿਸਾਨ ਲੀਡਰ ਰਾਕੇਸ਼ ਟਿਕੈਤ ਨੇ ਟੋਲ ਪਲਾਜ਼ਿਆਂ ਨੂੰ ਚੇਤਾਵਨੀ ਦਿੱਤੀ ਹੈ। ਉਨ੍ਹਾਂ ਕਿਹਾ ਹੈ ਕਿ ਜੇ ਟੋਲ ਪਲਾਜ਼ੇ ਦੀ ਦਰ ਵਿੱਚ ਵਾਧਾ ਕੀਤਾ ਗਿਆ ਤਾਂ ਉਹ ਮੁੜ ਸੰਘਰਸ਼ ਛੇੜ ਦੇਣਗੇ ਤੇ ਟੋਲ ਪਲਾਜ਼ੇ ਬੰਦ ਕਰਵਾ ਦੇਣਗੇ। ਟਿਕੈਤ ਨੇ ਇਹ ਚੇਤਾਵਨੀ ਕਿਸਾਨ ਅੰਦੋਲਨ ਕਰਕੇ ਸਾਲ ਭਰ ਬੰਦ ਰਹੇ ਟੋਲ ਪਲਾਜ਼ਿਆਂ ਵੱਲੋਂ ਟੋਲ ਦਰਾਂ ਵਧਾਉਣ ਦੀ ਚਰਚਾ ਮਗਰੋਂ ਦਿੱਤੀ ਹੈ।

ਉਨ੍ਹਾਂ ਕਿਹਾ ਕਿ ਜਦੋਂ ਤਕ ਕਿਸਾਨ ਅੰਦੋਲਨ ਚੱਲਦਾ ਰਿਹਾ ਟੌਲ ਪਲਾਜ਼ੇ ਬੰਦ ਸਨ ਤੇ ਹੁਣ ਉਨ੍ਹਾਂ ਨੂੰ ਮੁੜ ਖੋਲ੍ਹਣ ਤੇ ਘਾਟਾ ਪੂਰਾ ਕਰਨ ਲਈ ਉਸ ਦੀਆਂ ਦਰਾਂ ਵਿੱਚ ਵਾਧਾ ਕੀਤਾ ਜਾ ਰਿਹਾ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇ ਟੌਲ ਪਲਾਜ਼ੇ ਦੀ ਦਰ ਵਿਚ ਵਾਧਾ ਕੀਤਾ ਗਿਆ ਤਾਂ ਉਹ ਮੁੜ ਸੰਘਰਸ਼ ਛੇੜ ਦੇਣਗੇ ਤੇ ਟੌਲ ਪਲਾਜ਼ੇ ਬੰਦ ਕਰਵਾ ਦੇਣਗੇ।

ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਕੇਂਦਰ ਸਰਕਾਰ ਕਣਕ ਤੇ ਝੋਨੇ ਦਾ ਭਾਅ ਸਿਰਫ ਦੋ-ਢਾਈ ਫੀਸਦ ਵਧਾਉਂਦੀ ਹੈ, ਉਸੇ ਤਰਜ਼ ’ਤੇ ਹੀ ਟੋਲ ਪਲਾਜ਼ਿਆਂ ਦੀਆਂ ਦਰਾਂ ਵਧਾਈਆਂ ਜਾਣ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਬਦਨਾਮ ਕਰਨ ਜਾਂ ਉਨ੍ਹਾਂ ਨਾਲ ਖੁੰਦਕ ਕੱਢਣ ਦੀ ਆੜ ਹੇਠ ਜੇ ਟੋਲ ਪਲਾਜ਼ਿਆਂ ਦੀਆਂ ਦਰਾਂ ਵਧਾਈਆਂ ਗਈਆਂ ਤਾਂ ਉਹ ਸੰਘਰਸ਼ ਕਰਨ ਤੋਂ ਪਿੱਛੇ ਨਹੀਂ ਹਟਣਗੇ।

ਬੀਕੇਯੂ ਦੇ ਮੁੱਖ ਬੁਲਾਰੇ ਰਾਕੇਸ਼ ਟਿਕੈਤ ਸੋਮਵਾਰ ਨੂੰ ਸ਼੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਲਈ ਆਏ ਸੀ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਤਿੰਨ ਵਿਵਾਦਤ ਖੇਤੀ ਕਾਨੂੰਨਾਂ ਤੇ ਹੋਰ ਮੰਗਾਂ ਲਈ ਸਰਕਾਰ ਖਿਲਾਫ਼ ਵਿੱਢੇ ਅੰਦੋਲਨ ਲਈ ਕਿਸਾਨਾਂ ਨੂੰ ਗੁਰੂਘਰ ਤੋਂ ਬਲ ਮਿਲਿਆ ਹੈ ਤੇ ਉਹ ਇਸ ਦਾ ਸ਼ੁਕਰਾਨਾ ਕਰਨ ਆਏ ਹਨ। ਉਨ੍ਹਾਂ ਕਿਹਾ ਕਿ ਕਿਸਾਨ ਸੰਘਰਸ਼ ਦੀ ਸਫਲਤਾ ਲਈ ਹਰ ਵਰਗ ਨੇ ਸਹਿਯੋਗ ਦਿੱਤਾ ਹੈ। ਸੰਜਮ ਤੇ ਸ਼ਾਂਤੀ ਨਾਲ ਲੰਮਾ ਸਮਾਂ ਚੱਲੇ ਇਸ ਸੰਘਰਸ਼ ਅੱਗੇ ਸਰਕਾਰ ਨੂੰ ਮਜਬੂਰ ਹੋ ਕੇ ਖੇਤੀ ਕਾਨੂੰਨ ਵਾਪਸ ਲੈਣੇ ਪਏ ਹਨ।

11:58 AM (IST)  •  14 Dec 2021

ਕਿਸਾਨਾਂ ਨੂੰ ਬਦਨਾਮ ਕਰਨ ਦੀ ਕੋਸ਼ਿਸ਼

ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਕੇਂਦਰ ਸਰਕਾਰ ਕਣਕ ਤੇ ਝੋਨੇ ਦਾ ਭਾਅ ਸਿਰਫ ਦੋ-ਢਾਈ ਫੀਸਦ ਵਧਾਉਂਦੀ ਹੈ, ਉਸੇ ਤਰਜ਼ ’ਤੇ ਹੀ ਟੋਲ ਪਲਾਜ਼ਿਆਂ ਦੀਆਂ ਦਰਾਂ ਵਧਾਈਆਂ ਜਾਣ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਬਦਨਾਮ ਕਰਨ ਜਾਂ ਉਨ੍ਹਾਂ ਨਾਲ ਖੁੰਦਕ ਕੱਢਣ ਦੀ ਆੜ ਹੇਠ ਜੇ ਟੋਲ ਪਲਾਜ਼ਿਆਂ ਦੀਆਂ ਦਰਾਂ ਵਧਾਈਆਂ ਗਈਆਂ ਤਾਂ ਉਹ ਸੰਘਰਸ਼ ਕਰਨ ਤੋਂ ਪਿੱਛੇ ਨਹੀਂ ਹਟਣਗੇ।

11:57 AM (IST)  •  14 Dec 2021

ਮੁੜ ਸੰਘਰਸ਼ ਛੇੜ ਦੇਣਗੇ ਤੇ ਟੌਲ ਪਲਾਜ਼ੇ ਬੰਦ ਕਰਵਾ ਦੇਣਗੇ

ਟਿਕੈਤ ਨੇ ਕਿਹਾ ਕਿ ਜਦੋਂ ਤਕ ਕਿਸਾਨ ਅੰਦੋਲਨ ਚੱਲਦਾ ਰਿਹਾ ਟੌਲ ਪਲਾਜ਼ੇ ਬੰਦ ਸਨ ਤੇ ਹੁਣ ਉਨ੍ਹਾਂ ਨੂੰ ਮੁੜ ਖੋਲ੍ਹਣ ਤੇ ਘਾਟਾ ਪੂਰਾ ਕਰਨ ਲਈ ਉਸ ਦੀਆਂ ਦਰਾਂ ਵਿੱਚ ਵਾਧਾ ਕੀਤਾ ਜਾ ਰਿਹਾ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇ ਟੌਲ ਪਲਾਜ਼ੇ ਦੀ ਦਰ ਵਿਚ ਵਾਧਾ ਕੀਤਾ ਗਿਆ ਤਾਂ ਉਹ ਮੁੜ ਸੰਘਰਸ਼ ਛੇੜ ਦੇਣਗੇ ਤੇ ਟੌਲ ਪਲਾਜ਼ੇ ਬੰਦ ਕਰਵਾ ਦੇਣਗੇ।

11:57 AM (IST)  •  14 Dec 2021

ਕਿਸਾਨ ਲੀਡਰ ਰਾਕੇਸ਼ ਟਿਕੈਤ ਦੀ ਚੇਤਾਵਨੀ

ਕਿਸਾਨ ਲੀਡਰ ਰਾਕੇਸ਼ ਟਿਕੈਤ ਨੇ ਟੋਲ ਪਲਾਜ਼ਿਆਂ ਨੂੰ ਚੇਤਾਵਨੀ ਦਿੱਤੀ ਹੈ। ਉਨ੍ਹਾਂ ਕਿਹਾ ਹੈ ਕਿ ਜੇ ਟੋਲ ਪਲਾਜ਼ੇ ਦੀ ਦਰ ਵਿੱਚ ਵਾਧਾ ਕੀਤਾ ਗਿਆ ਤਾਂ ਉਹ ਮੁੜ ਸੰਘਰਸ਼ ਛੇੜ ਦੇਣਗੇ ਤੇ ਟੋਲ ਪਲਾਜ਼ੇ ਬੰਦ ਕਰਵਾ ਦੇਣਗੇ। ਟਿਕੈਤ ਨੇ ਇਹ ਚੇਤਾਵਨੀ ਕਿਸਾਨ ਅੰਦੋਲਨ ਕਰਕੇ ਸਾਲ ਭਰ ਬੰਦ ਰਹੇ ਟੋਲ ਪਲਾਜ਼ਿਆਂ ਵੱਲੋਂ ਟੋਲ ਦਰਾਂ ਵਧਾਉਣ ਦੀ ਚਰਚਾ ਮਗਰੋਂ ਦਿੱਤੀ ਹੈ।

Load More
New Update
Advertisement
Advertisement
Advertisement

ਟਾਪ ਹੈਡਲਾਈਨ

Municipal Council Elections: ਇਸ ਵਾਰਡ ਵਿਚ ਮੁੜ ਹੋਣਗੀਆਂ ਚੋਣਾਂ, ਪੱਤਰ ਜਾਰੀ...

ਕੰਪਨੀ ਨੇ ਕਰਮਚਾਰੀਆਂ ਨੂੰ ਵੰਡੀਆਂ ਟਾਟਾ ਕਾਰਾਂ, ਰਾਇਲ ਐਨਫੀਲਡ ਬਾਈਕਸ ਅਤੇ ਐਕਟਿਵਾ ਸਕੂਟਰ, ਕਰ ਦਿੱਤਾ ਖੁਸ਼

Rozgar Mela: ਪ੍ਰਧਾਨ ਮੰਤਰੀ ਮੋਦੀ ਰੋਜ਼ਗਾਰ ਮੇਲੇ 'ਚ 71,000 ਨੌਜਵਾਨਾਂ ਨੂੰ ਸੌਂਪਣਗੇ ਜੁਆਇਨ ਲੈਟਰ, ਦੇਣਗੇ ਸਰਕਾਰੀ ਨੌਕਰੀ

Punjab News: ਪੰਜਾਬ 'ਚ ਹੁਣ ਸਫਰ ਹੋਏਗਾ ਆਸਾਨ, ਬਣਨ ਜਾ ਰਿਹੈ 110 ਕਿਲੋਮੀਟਰ ਲੰਬਾ ਨਵਾਂ ਹਾਈਵੇਅ
Punjab News: ਪੰਜਾਬ 'ਚ ਹੁਣ ਸਫਰ ਹੋਏਗਾ ਆਸਾਨ, ਬਣਨ ਜਾ ਰਿਹੈ 110 ਕਿਲੋਮੀਟਰ ਲੰਬਾ ਨਵਾਂ ਹਾਈਵੇਅ
Advertisement
ABP Premium

ਵੀਡੀਓਜ਼

Ranjit Singh Dhadrianwale Rape Murder Case |ਰੇਪ ਨਹੀਂ ਸਾਜਿਸ਼ ਢੱਡਰੀਆਂ ਵਾਲੇ ਦਾ ਵੱਡਾ ਖ਼ੁਲਾਸਾ! |Abp SanjhaMC Election |Raja Warring | Partap Bazwa | ਨਗਰ ਨਿਗਮ ਚੋਣਾਂ 'ਤੋਂ ਬਾਅਦ ਰਾਜਾ ਵੜਿੰਗ ਤੇ ਪ੍ਰਤਾਪ ਬਾਜਵਾ ਲਾਈਵ!ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ,ਹਾਦਸੇ ਨੇ ਲਈ ਮਾਸੂਮ ਜ਼ਿੰਦਗੀਆਂ ਦੀ ਜਾਨ |MC Election Result | ਨਗਰ ਨਿਗਮ ਚੋਣਾਂ 'ਚ ਕਿਸਨੇ ਮਾਰੀ ਬਾਜ਼ੀ! ਦੇਖੋ ਖਾਸ ਰਿਪੋਰਟ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Municipal Council Elections: ਇਸ ਵਾਰਡ ਵਿਚ ਮੁੜ ਹੋਣਗੀਆਂ ਚੋਣਾਂ, ਪੱਤਰ ਜਾਰੀ...
Municipal Council Elections: ਇਸ ਵਾਰਡ ਵਿਚ ਮੁੜ ਹੋਣਗੀਆਂ ਚੋਣਾਂ, ਪੱਤਰ ਜਾਰੀ...
ਕੰਪਨੀ ਨੇ ਕਰਮਚਾਰੀਆਂ ਨੂੰ ਵੰਡੀਆਂ ਟਾਟਾ ਕਾਰਾਂ, ਰਾਇਲ ਐਨਫੀਲਡ ਬਾਈਕਸ ਅਤੇ ਐਕਟਿਵਾ ਸਕੂਟਰ, ਕਰ ਦਿੱਤਾ ਖੁਸ਼
ਕੰਪਨੀ ਨੇ ਕਰਮਚਾਰੀਆਂ ਨੂੰ ਵੰਡੀਆਂ ਟਾਟਾ ਕਾਰਾਂ, ਰਾਇਲ ਐਨਫੀਲਡ ਬਾਈਕਸ ਅਤੇ ਐਕਟਿਵਾ ਸਕੂਟਰ, ਕਰ ਦਿੱਤਾ ਖੁਸ਼
Rozgar Mela: ਪ੍ਰਧਾਨ ਮੰਤਰੀ ਮੋਦੀ ਰੋਜ਼ਗਾਰ ਮੇਲੇ 'ਚ 71,000 ਨੌਜਵਾਨਾਂ ਨੂੰ ਸੌਂਪਣਗੇ ਜੁਆਇਨ ਲੈਟਰ, ਦੇਣਗੇ ਸਰਕਾਰੀ ਨੌਕਰੀ
Rozgar Mela: ਪ੍ਰਧਾਨ ਮੰਤਰੀ ਮੋਦੀ ਰੋਜ਼ਗਾਰ ਮੇਲੇ 'ਚ 71,000 ਨੌਜਵਾਨਾਂ ਨੂੰ ਸੌਂਪਣਗੇ ਜੁਆਇਨ ਲੈਟਰ, ਦੇਣਗੇ ਸਰਕਾਰੀ ਨੌਕਰੀ
Punjab News: ਪੰਜਾਬ 'ਚ ਹੁਣ ਸਫਰ ਹੋਏਗਾ ਆਸਾਨ, ਬਣਨ ਜਾ ਰਿਹੈ 110 ਕਿਲੋਮੀਟਰ ਲੰਬਾ ਨਵਾਂ ਹਾਈਵੇਅ
Punjab News: ਪੰਜਾਬ 'ਚ ਹੁਣ ਸਫਰ ਹੋਏਗਾ ਆਸਾਨ, ਬਣਨ ਜਾ ਰਿਹੈ 110 ਕਿਲੋਮੀਟਰ ਲੰਬਾ ਨਵਾਂ ਹਾਈਵੇਅ
ਹੁਣ ਹਵਾਈ ਅੱਡਿਆਂ 'ਤੇ ਯਾਤਰੀਆਂ ਲਈ ਸਸਤੀ ਕੰਟੀਨ ਸ਼ੁਰੂ ਕਰੇਗੀ ਸਰਕਾਰ, ਆਪ ਨੇ ਸੰਸਦ 'ਚ ਚੁੱਕਿਆ ਸੀ ਮੁੱਦਾ, ਜਾਣੋ ਕਦੋਂ ਤੋਂ ਹੋਵੇਗੀ ਸ਼ੁਰੂ

ਆਮ ਲੋਕਾਂ ਨੂੰ ਮੋਦੀ ਸਰਕਾਰ ਦਾ ਨਵਾਂ ਝਟਕਾ ! ਹੁਣ ਪੁਰਾਣੀ ਕਾਰ ਖ਼ਰੀਦਣ 'ਤੇ ਦੇਣਾ ਪਵੇਗਾ 18 ਫੀਸਦੀ GST, ਸਰਕਾਰ ਦੇ ਆਏ ਅੱਛੇ ਦਿਨ

Punjab News: ਖੰਨਾ 'ਚ 23 ਦਸੰਬਰ ਨੂੰ ਮੁੜ ਹੋਵੇਗੀ ਵੋਟਿੰਗ, ਰਾਜ ਚੋਣ ਕਮਿਸ਼ਨ ਨੇ ਦਿੱਤੇ ਹੁਕਮ, ਗਿਣਤੀ ਦੌਰਾਨ ਤੋੜੀਆਂ  ਸੀ EVM

AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...

Embed widget