ਪੜਚੋਲ ਕਰੋ

Punjab Election 2022 : ਸੰਯੁਕਤ ਸਮਾਜ ਮੋਰਚੇ ਨੇ 4 ਹੋਰ ਉਮੀਦਵਾਰਾਂ ਦਾ ਕੀਤਾ ਐਲਾਨ ,ਜਾਣੋਂ ਕਿਸਨੂੰ ਮਿਲੀ ਟਿਕਟ

ਸੰਯੁਕਤ ਸਮਾਜ ਮੋਰਚੇ ਨੇ ਅੱਜ 4 ਹੋਰ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। 

ਚੰਡੀਗੜ੍ਹ  :  ਸੰਯੁਕਤ ਸਮਾਜ ਮੋਰਚੇ ਨੇ ਅੱਜ 4 ਹੋਰ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਜਾਣਕਾਰੀ ਅਨੁਸਾਰ ਰਾਜਪੁਰਾ ਤੋਂ ਅਵਤਾਰ ਸਿੰਘ ਹਰਪਾਲਪੁਰ  , ਅੰਮ੍ਰਿਤਸਰ (ਕੇਂਦਰੀ) ਤੋਂ ਕੰਵਲਜੀਤ ਸਿੰਘ ਨਾਮਧਾਰੀ ,  ਬਠਿੰਡਾ ਸ਼ਹਿਰੀ ਤੋਂ ਹਾਰਮਿਲਾਪ ਸਿੰਘ ਗਰੇਵਾਲ ,  ਲੁਧਿਆਣਾ ਪੂਰਬੀ ਤੋਂ ਰਾਜਿੰਦਰ ਸਿੰਘ ਦੇ ਨਾਂਅ ਐਲਾਨੇ ਗਏ ਹਨ।
 
ਇਸ ਤੋਂ ਪਹਿਲਾਂ ਪਟਿਆਲਾ ਸ਼ਹਿਰੀ ਤੋਂ ਮੱਖਣ ਸਿੰਘ ਸੋਹਾਲੀ , ਮਹਿਲ ਕਲਾਂ ਤੋਂ ਐਡਵੋਕੇਟ ਜਸਵੀਰ ਸਿੰਘ ਖੇੜੀ ,ਬੱਲੂਆਣਾ ਤੋਂ ਰਾਮ ਕੁਮਾਰ ਕੁਲਾਰ ,ਹੁਸ਼ਿਆਰਪੁਰ ਤੋਂ ਐਡਵੋਕੇਟ ਹਰਿੰਦਰਦੀਪ ਸਿੰਘ ,ਪੱਟੀ ਤੋਂ ਸਰਤਾਜ ਸਿੰਘ , ਕਾਦੀਆਂ ਤੋਂ ਜਸਪਾਲ ਸਿੰਘ , ਸੁਜਾਨਪੁਰ ਤੋਂ ਬਿਸ਼ਨ ਦਾਸ ,  ਪਠਾਨਕੋਟ ਤੋਂ ਸੂਬਾ ਸਿੰਘ ਸਰਾਂ ,ਮਜੀਠਾ ਤੋਂ ਪਰਮਜੀਤ ਸਿੰਘ ,ਉੜਮੁੜ ਟਾਂਡਾ ਤੋਂ ਅਰਸ਼ਦੀਪ ਸਿੰਘ , ਫ਼ਾਜ਼ਿਲਕਾ ਤੋਂ ਰੇਸ਼ਮ ਸਿੰਘ , ਅੰਮ੍ਰਿਤਸਰ ਪੂਰਬੀ ਤੋਂ ਸੁਖਜਿੰਦਰ ਸਿੰਘ ਮਾਹੁ ,  ਹਲਕਾ ਭਦੌੜ ਤੋਂ ਗੋਰਾ ਸਿੰਘ ਢਿੱਲਵਾਂ ਦੇ ਨਾਂਅ ਐਲਾਨੇ ਗਏ ਸਨ। 
 
ਧਰਮਕੋਟ ਤੋਂ ਹਰਪ੍ਰੀਤ ਸਿੰਘ  ,ਜੀਰੇ ਤੋਂ ਮੇਘ ਰਾਜ ਰਲਾ ,ਬੁਢਲਾਡਾ ਤੋਂ ਕ੍ਰਿਸ਼ਨ ਚੌਹਾਨ  ,ਨਿਹਾਲ ਸਿੰਘ ਵਾਲਾ ਤੋਂ ਗੁਰਦਿੱਤਾ ਸਿੰਘ  ,ਡੇਰਾਬਸੀ ਤੋਂ ਨਵਜੋਤ ਸਿੰਘ ਸੈਣੀ  ,ਲਹਿਰਾਗਾਗਾ ਤੋਂ ਸਤਵੰਤ ਸਿੰਘ ਕੰਡੇਵਾਲਾ  ,ਰਾਜਪੁਰਾ ਤੋਂ ਹਰਵਿੰਦਰ ਸਿੰਘ  ,ਬਾਬਾ ਬਕਾਲਾ ਤੋਂ ਗੁਰਨਾਮ ਕੌਰ ਪ੍ਰਿੰਸੀਪਲ  ,ਤਲਵੰਡੀ ਸਾਬੋ ਤੋਂ ਸੁਖਬੀਰ ਸਿੰਘ  ,  ਅੰਮ੍ਰਿਤਸਰ ਪੱਛਮੀ ਤੋਂ ਅਮਰਜੀਤ ਸਿੰਘ  ,ਰੋਪੜ ਤੋਂ ਦਵਿੰਦਰ ਸਿੰਘ ,ਅੰਮ੍ਰਿਤਸਰ ਪੂਰਬੀ ਤੋਂ ਅਪਾਰ ਸਿੰਘ ਰੰਧਾਵਾ  ,  ਪਟਿਆਲਾ ਦਿਹਾਤੀ ਤੋਂ ਧਰਮਿੰਦਰ ਸ਼ਰਮਾ  ,ਨਕੋਦਰ ਤੋਂ ਮਨਦੀਪ ਸਿੰਘ ਸਰਪੰਚ  ,ਸ਼ਾਮ ਚੁਰਾਸੀ ਤੋਂ ਠੇਕੇਦਾਰ ਭਗਵਾਨ ਦਾਸ ਸਿੱਧੂ  ,ਡੇਰਾ ਬਾਬਾ ਨਾਨਕ ਤੋਂ  ਜਗਜੀਤ ਸਿੰਘ ਕਲਾਨੌਰ  ,ਖੇਮਕਰਨ ਤੋਂ ਮਾਸਟਰ ਦਲਜੀਤ ਸਿੰਘ ਦੇ ਨਾਂਅ ਐਲਾਨੇ ਗਏ ਸਨ। 

ਇਸ ਤੋਂ ਇਲਾਵਾ ਸੰਯੁਕਤ ਸਮਾਜ ਮੋਰਚੇ ਨੇ ਫਿਰੋਜਪੁਰ ਸ਼ਹਿਰੀ ਤੋਂ ਲਖਵਿੰਦਰ ਸਿੰਘ, ਨਵਾਂਸ਼ਹਿਰ ਤੋਂ ਕੁਲਦੀਪ ਬਜੀਦਪੁਰ, ਬਟਾਲਾ ਤੋਂ ਬਲਵਿੰਦਰ ਸਿੰਘ ਰਾਜੂ, ਲੁਧਿਆਣਾ ਪੱਛਮੀ ਤੋਂ ਤਰੁਣ ਜੈਨ ਬਾਵਾ, ਆਤਮ ਨਗਰ ਤੋਂ ਗੁਰਕੀਰਤ ਸਿੰਘ ਰਾਣਾ, ਗਿੱਦੜਬਾਹਾ ਤੋਂ ਗੁਰਪ੍ਰੀਤ ਸਿੰਘ ਕੋਟਲੀ, ਮਲੋਟ ਤੋਂ ਸੁਖਵਿੰਦਰ ਕੁਮਾਰ, ਸ੍ਰੀ ਮੁਕਤਸਰ ਸਾਹਿਬ ਤੋਂ ਅਨੁਰੂਪ ਕੌਰ, ਪਾਇਲ ਤੋਂ ਸਿਮਰਦੀਪ ਸਿੰਘ, ਸਨੌਰ ਤੋਂ ਬੂਟਾ ਸਿੰਘ ਸ਼ਾਦੀਪੁਰ, ਭੁੱਚੋ ਤੋਂ ਬਾਬਾ ਚਮਕੌਰ ਸਿੰਘ, ਧੂਰੀ ਤੋਂ ਸਰਬਜੀਤ ਸਿੰਘ ਅਲਾਲ, ਫਿਰੋਜਪੁਰ ਦਿਹਾਤੀ ਤੋਂ ਮੋੜਾ ਸਿੰਘ ਅਣਜਾਣ, ਰਾਜਾਸਾਂਸੀ ਤੋਂ ਡਾ. ਸਤਨਾਮ ਸਿੰਘ ਅਜਨਾਲਾ, ਜਲਾਲਾਬਾਦ ਤੋਂ ਸੁਰਿੰਦਰ ਸਿੰਘ ਢੱਡੀਆਂ, ਸਨਾਮ ਤੋਂ ਡਾ. ਅਮਰਜੀਤ ਸਿੰਘ ਮਾਨ, ਬਰਨਾਲਾ ਤੋਂ ਅਭਿਕਰਨ ਸਿੰਘ, ਮਾਨਸਾ ਤੋਂ ਗੁਰਨਾਮ ਸਿੰਘ ਭੀਖੀ ਤੇ ਸਰਦੂਲਗੜ੍ਹ ਤੋਂ ਛੋਟਾ ਸਿੰਘ ਮੀਆਂ ਨੂੰ ਮੈਦਾਨ ’ਚ ਉਤਾਰਿਆ ਹੈ।

ਇਸ ਤੋਂ ਇਲਾਵਾ ਕਿਸਾਨ ਜਥੇਬੰਦੀਆਂ ਵੱਲੋਂ ਚੜੂਨੀ ਨਾਲ ਜਿਨ੍ਹਾਂ ਹਲਕਿਆਂ ਤੇ ਸੀਟਾਂ ਦਾ ਸਮਝੌਤਾ ਕੀਤਾ ਗਿਆ ਹੈ ਉਨ੍ਹਾਂ ਵਿੱਚ ਵਿਧਾਨ ਸਭਾ ਹਲਕਾ ਸਮਾਣਾ, ਅਜਨਾਲਾ, ਨਾਭਾ, ਸ੍ਰੀ ਫਤਿਹਗਡ੍ਹ ਸਾਹਿਬ, ਸੰਗਰੂਰ, ਦਾਖਾ, ਦਿੜ੍ਹਬਾ, ਭੁਲੱਥ, ਗੁਰਦਾਸਪੁਰ ਅਤੇ ਸ਼ਾਹਕੋਟ ਸ਼ਾਮਿਲ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਹਲਕਿਆਂ ਤੇ ਗੁਰਨਾਮ ਚੜੂਨੀ ਦੀ ਪਾਰਟੀ ਆਪਣੇ ਉਮੀਦਵਾਰ ਖੜ੍ਹੇ ਕੀਤੇ ਹਨ ਪਰ ਸੰਯੁਕਤ ਸਮਾਜ ਮੋਰਚਾ ਇਨ੍ਹਾਂ ਸੀਟਾਂ ਤੇ ਗੁਰਨਾਮ ਸਿੰਘ ਨੂੰ ਆਪਣਾ ਸਮਰਥਨ ਦੇਵੇਗਾ ਜਦੋਂ ਕਿ ਬਾਕੀ ਸੀਟਾਂ ਤੇ ਗੁਰਨਾਮ ਸਿੰਘ ਉਨ੍ਹਾਂ ਨੂੰ ਸਮਰਥਨ ਦੇਣਗੇ।
 
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਪੰਜਾਬੀਆਂ ਲਈ Black Spots ਬਣੇ ਵੱਡੀ ਦਿੱਕਤ ! ਪਿਛਲੇ ਸਾਲਾਂ 'ਚ ਹੋਈਆਂ ਹਜ਼ਾਰਾਂ ਮੌਤਾਂ, ਮੋਹਾਲੀ 'ਚ ਹੁੰਦੇ ਨੇ ਸਭ ਤੋਂ ਵੱਧ ਹਾਦਸੇ, ਦੇਖੋ ਰਿਪੋਰਟ
ਪੰਜਾਬੀਆਂ ਲਈ Black Spots ਬਣੇ ਵੱਡੀ ਦਿੱਕਤ ! ਪਿਛਲੇ ਸਾਲਾਂ 'ਚ ਹੋਈਆਂ ਹਜ਼ਾਰਾਂ ਮੌਤਾਂ, ਮੋਹਾਲੀ 'ਚ ਹੁੰਦੇ ਨੇ ਸਭ ਤੋਂ ਵੱਧ ਹਾਦਸੇ, ਦੇਖੋ ਰਿਪੋਰਟ
ਪੰਜਾਬ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਚੱਲੀਆਂ ਗੋਲੀਆਂ, ਹੋਏ 50 ਰਾਊਂਡ ਫਾਇਰ, 2 ਕਾਬੂ
ਪੰਜਾਬ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਚੱਲੀਆਂ ਗੋਲੀਆਂ, ਹੋਏ 50 ਰਾਊਂਡ ਫਾਇਰ, 2 ਕਾਬੂ
Damdami Taksal: BJP ਦੀ ਹਮਾਇਤ ਕਰਕੇ ਕਸੂਤੇ ਘਿਰੇ ਦਮਦਮੀ ਟਕਸਾਲ ਦੇ ਮੁਖੀ ਹਰਨਾਮ ਸਿੰਘ ਧੁੰਮਾਂ, ਐਕਸ਼ਨ ਮੋਡ 'ਚ ਸਿੱਖ ਜਥੇਬੰਦੀਆਂ
Damdami Taksal: BJP ਦੀ ਹਮਾਇਤ ਕਰਕੇ ਕਸੂਤੇ ਘਿਰੇ ਦਮਦਮੀ ਟਕਸਾਲ ਦੇ ਮੁਖੀ ਹਰਨਾਮ ਸਿੰਘ ਧੁੰਮਾਂ, ਐਕਸ਼ਨ ਮੋਡ 'ਚ ਸਿੱਖ ਜਥੇਬੰਦੀਆਂ
ਕੈਨੇਡਾ ਤੋਂ ਬੁਰੀ ਖਬਰ ! ਪੰਜਾਬੀ ਨੌਜਵਾਨ ਦਾ ਕਤਲ, ਮਾਪਿਆਂ ਨੇ ਜ਼ਮੀਨ ਵੇਚ ਕੇ ਭੇਜਿਆ ਸੀ ਵਿਦੇਸ਼
ਕੈਨੇਡਾ ਤੋਂ ਬੁਰੀ ਖਬਰ ! ਪੰਜਾਬੀ ਨੌਜਵਾਨ ਦਾ ਕਤਲ, ਮਾਪਿਆਂ ਨੇ ਜ਼ਮੀਨ ਵੇਚ ਕੇ ਭੇਜਿਆ ਸੀ ਵਿਦੇਸ਼
Advertisement
ABP Premium

ਵੀਡੀਓਜ਼

MP Amritpal Singh 'ਤੇ ਤੱਤੇ ਹੋਏ Bikram Singh Majithia | Abp SanjhaSikh | 30 ਲੱਖ ਸਿੱਖ ਬਣੇ ਈਸਾਈ! ਸੁੱਤੀ ਪਈ ਸਿੱਖ ਕੌਮ - BJP ਲੀਡਰ | Abp SanjhaCM  Maan ਨੇ ਰੱਜਕੇ ਕੀਤੀ ਰਾਜਪਾਲ ਦੀ ਕੀਤੀ ਤਾਰੀਫ਼ , ਕਿਹਾ- ਜਦੋਂ ਦਾ ਇਨ੍ਹਾਂ ਨੇ ਕੰਮ ਸਾਂਭਿਆ ਚੰਗੀ ਚੱਲ ਰਹੀ ਸਰਕਾਰSikh | ਬੇਅਦਬੀ! ਸ੍ਰੀ ਗੁਰੂ ਨਾਨਕ ਦੇਵ ਜੀ ਬਣਕੇ ਆਇਆ ਬੰਦਾ Punjab 'ਚ ਵੱਡਾ ਹੰਗਾਮਾ | ABP Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬੀਆਂ ਲਈ Black Spots ਬਣੇ ਵੱਡੀ ਦਿੱਕਤ ! ਪਿਛਲੇ ਸਾਲਾਂ 'ਚ ਹੋਈਆਂ ਹਜ਼ਾਰਾਂ ਮੌਤਾਂ, ਮੋਹਾਲੀ 'ਚ ਹੁੰਦੇ ਨੇ ਸਭ ਤੋਂ ਵੱਧ ਹਾਦਸੇ, ਦੇਖੋ ਰਿਪੋਰਟ
ਪੰਜਾਬੀਆਂ ਲਈ Black Spots ਬਣੇ ਵੱਡੀ ਦਿੱਕਤ ! ਪਿਛਲੇ ਸਾਲਾਂ 'ਚ ਹੋਈਆਂ ਹਜ਼ਾਰਾਂ ਮੌਤਾਂ, ਮੋਹਾਲੀ 'ਚ ਹੁੰਦੇ ਨੇ ਸਭ ਤੋਂ ਵੱਧ ਹਾਦਸੇ, ਦੇਖੋ ਰਿਪੋਰਟ
ਪੰਜਾਬ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਚੱਲੀਆਂ ਗੋਲੀਆਂ, ਹੋਏ 50 ਰਾਊਂਡ ਫਾਇਰ, 2 ਕਾਬੂ
ਪੰਜਾਬ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਚੱਲੀਆਂ ਗੋਲੀਆਂ, ਹੋਏ 50 ਰਾਊਂਡ ਫਾਇਰ, 2 ਕਾਬੂ
Damdami Taksal: BJP ਦੀ ਹਮਾਇਤ ਕਰਕੇ ਕਸੂਤੇ ਘਿਰੇ ਦਮਦਮੀ ਟਕਸਾਲ ਦੇ ਮੁਖੀ ਹਰਨਾਮ ਸਿੰਘ ਧੁੰਮਾਂ, ਐਕਸ਼ਨ ਮੋਡ 'ਚ ਸਿੱਖ ਜਥੇਬੰਦੀਆਂ
Damdami Taksal: BJP ਦੀ ਹਮਾਇਤ ਕਰਕੇ ਕਸੂਤੇ ਘਿਰੇ ਦਮਦਮੀ ਟਕਸਾਲ ਦੇ ਮੁਖੀ ਹਰਨਾਮ ਸਿੰਘ ਧੁੰਮਾਂ, ਐਕਸ਼ਨ ਮੋਡ 'ਚ ਸਿੱਖ ਜਥੇਬੰਦੀਆਂ
ਕੈਨੇਡਾ ਤੋਂ ਬੁਰੀ ਖਬਰ ! ਪੰਜਾਬੀ ਨੌਜਵਾਨ ਦਾ ਕਤਲ, ਮਾਪਿਆਂ ਨੇ ਜ਼ਮੀਨ ਵੇਚ ਕੇ ਭੇਜਿਆ ਸੀ ਵਿਦੇਸ਼
ਕੈਨੇਡਾ ਤੋਂ ਬੁਰੀ ਖਬਰ ! ਪੰਜਾਬੀ ਨੌਜਵਾਨ ਦਾ ਕਤਲ, ਮਾਪਿਆਂ ਨੇ ਜ਼ਮੀਨ ਵੇਚ ਕੇ ਭੇਜਿਆ ਸੀ ਵਿਦੇਸ਼
Mohali News: ਪਰਵਾਸੀਆਂ ਦੇ ਹਮਲੇ 'ਚ ਜ਼ਖ਼ਮੀ ਦੂਜੇ ਨੌਜਵਾਨ ਦੀ ਵੀ ਮੌਤ, ਪੁਲਿਸ ਛਾਉਣੀ ਬਣਿਆ ਮੁਹਾਲੀ ਦਾ ਪਿੰਡ ਕੁੰਭੜਾ
Mohali News: ਪਰਵਾਸੀਆਂ ਦੇ ਹਮਲੇ 'ਚ ਜ਼ਖ਼ਮੀ ਦੂਜੇ ਨੌਜਵਾਨ ਦੀ ਵੀ ਮੌਤ, ਪੁਲਿਸ ਛਾਉਣੀ ਬਣਿਆ ਮੁਹਾਲੀ ਦਾ ਪਿੰਡ ਕੁੰਭੜਾ
Delhi Election 2025: ਅੱਜ ਅਰਵਿੰਦ ਕੇਜਰੀਵਾਲ ਕਰਨਗੇ AAP ਦੀ ਚੋਣ ਮੁਹਿੰਮ ਦੀ ਸ਼ੁਰੂਆਤ, ਕਰ'ਤਾ ਵੱਡਾ ਐਲਾਨ
Delhi Election 2025: ਅੱਜ ਅਰਵਿੰਦ ਕੇਜਰੀਵਾਲ ਕਰਨਗੇ AAP ਦੀ ਚੋਣ ਮੁਹਿੰਮ ਦੀ ਸ਼ੁਰੂਆਤ, ਕਰ'ਤਾ ਵੱਡਾ ਐਲਾਨ
Benjamin Arrest Warrant: ਨੇਤਨਯਾਹੂ ਖਿਲਾਫ ਗ੍ਰਿਫਤਾਰੀ ਵਾਰੰਟ ਜਾਰੀ, ਇੰਟਰਨੈਸ਼ਨਲ ਕੋਰਟ 'ਚ ਵਾਰ ਕ੍ਰਾਈਮ ਦਾ ਦੋਸ਼ ਤੈਅ, ਕਿੰਨੀ ਮਿਲੇਗੀ ਸਜ਼ਾ
Benjamin Arrest Warrant: ਨੇਤਨਯਾਹੂ ਖਿਲਾਫ ਗ੍ਰਿਫਤਾਰੀ ਵਾਰੰਟ ਜਾਰੀ, ਇੰਟਰਨੈਸ਼ਨਲ ਕੋਰਟ 'ਚ ਵਾਰ ਕ੍ਰਾਈਮ ਦਾ ਦੋਸ਼ ਤੈਅ, ਕਿੰਨੀ ਮਿਲੇਗੀ ਸਜ਼ਾ
ਪੰਜਾਬ 'ਚ 2 ਦਿਨ ਪਵੇਗੀ ਸੰਘਣੀ ਧੁੰਦ, ਤਾਪਮਾਨ 'ਚ ਆਈ ਗਿਰਾਵਟ, ਪ੍ਰਦੂਸ਼ਣ ਕਰਕੇ ਹਾਲਾਤ ਖਰਾਬ, ਜਾਣੋ ਆਪਣੇ ਸ਼ਹਿਰ ਦਾ ਹਾਲ
ਪੰਜਾਬ 'ਚ 2 ਦਿਨ ਪਵੇਗੀ ਸੰਘਣੀ ਧੁੰਦ, ਤਾਪਮਾਨ 'ਚ ਆਈ ਗਿਰਾਵਟ, ਪ੍ਰਦੂਸ਼ਣ ਕਰਕੇ ਹਾਲਾਤ ਖਰਾਬ, ਜਾਣੋ ਆਪਣੇ ਸ਼ਹਿਰ ਦਾ ਹਾਲ
Embed widget