ਪੜਚੋਲ ਕਰੋ

Punjab Election: ਐਗਜ਼ਿਟ ਪੋਲ ਮਗਰੋਂ ਭਗਵੰਤ ਮਾਨ ਦਾ ਵੱਡਾ ਦਾਅਵਾ, ਇੰਝ ਸਰਕਾਰ ਬਣਾਏਗੀ AAP

ਐਗਜ਼ਿਟ ਪੋਲ ਦੇ ਨਤੀਜਿਆਂ ਮੁਤਾਬਕ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਦੀ ਨਜ਼ਰ ਆ ਰਹੀ ਹੈ। ਇਸ ਦੌਰਾਨ ਪੰਜਾਬ ਵਿੱਚ ਨਵਾਂ ਗਠਜੋੜ ਬਣਾਉਣ ਨੂੰ ਲੈ ਕੇ ਸਿਆਸੀ ਹਲਚਲ ਮਚੀ ਹੋਈ ਹੈ।

Punjab Election: ਐਗਜ਼ਿਟ ਪੋਲ ਦੇ ਨਤੀਜਿਆਂ ਮੁਤਾਬਕ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਦੀ ਨਜ਼ਰ ਆ ਰਹੀ ਹੈ। ਇਸ ਦੌਰਾਨ ਪੰਜਾਬ ਵਿੱਚ ਨਵਾਂ ਗਠਜੋੜ ਬਣਾਉਣ ਨੂੰ ਲੈ ਕੇ ਸਿਆਸੀ ਹਲਚਲ ਮਚੀ ਹੋਈ ਹੈ। ਇਨ੍ਹਾਂ ਸਾਰੀਆਂ ਚਰਚਾਵਾਂ ਵਿਚਾਲੇ ਆਮ ਆਦਮੀ ਪਾਰਟੀ ਦੇ ਸੀਐਮ ਉਮੀਦਵਾਰ ਭਗਵੰਤ ਮਾਨ ਨੇ ਸੂਬੇ 'ਚ ਬਹੁਮਤ ਨਾਲ 'ਆਪ' ਦੀ ਸਰਕਾਰ ਬਣਾਉਣ ਦਾ ਦਾਅਵਾ ਕੀਤਾ ਹੈ।

ਆਮ ਆਦਮੀ ਪਾਰਟੀ ਦੇ ਆਗੂ ਭਗਵੰਤ ਮਾਨ ਨੇ ਵੀ ਸੋਮਵਾਰ ਨੂੰ ਈਵੀਐਮ ਸਟਰਾਂਗਰੂਮ ਦਾ ਦੌਰਾ ਕੀਤਾ। ਭਗਵੰਤ ਮਾਨ ਨੇ ਆਮ ਆਦਮੀ ਪਾਰਟੀ ਦੇ ਵਰਕਰਾਂ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ, ''ਕਿਸੇ ਹੋਰ ਪਾਰਟੀ ਦੇ ਆਗੂ ਤੇ ਵਰਕਰ ਸਟਰਾਂਗਰੂਮ ਦੇ ਬਾਹਰ ਨਹੀਂ ਬੈਠੇ ਹਨ। ਉਹ ਜਾਣਦੇ ਹਨ ਕਿ ਲੋਕਾਂ ਨੇ ਉਨ੍ਹਾਂ ਨੂੰ ਵੋਟ ਨਹੀਂ ਪਾਈ।

ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਧੂਰੀ ਵਿਧਾਨ ਸਭਾ ਸੀਟ ਤੋਂ ਆਪਣੀ ਕਿਸਮਤ ਅਜ਼ਮਾ ਰਹੇ ਹਨ। ਇਸ ਸੀਟ 'ਤੇ ਭਗਵੰਤ ਮਾਨ ਨੂੰ ਕਾਂਗਰਸੀ ਵਿਧਾਇਕ ਦਲਵੀਰ ਸਿੰਘ ਗੋਲਡੀ, ਅਕਾਲੀ-ਬਸਪਾ ਉਮੀਦਵਾਰ ਪ੍ਰਕਾਸ਼ ਚੰਦ ਗਰਗ ਤੇ ਭਾਜਪਾ ਦੇ ਉਮੀਦਵਾਰ ਰਣਦੀਪ ਸਿੰਘ ਦਿਓਲ ਦੀ ਚੁਣੌਤੀ ਹੈ। ਭਗਵੰਤ ਮਾਨ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਧੂਰੀ ਤੋਂ ਆਪਣੀ ਜਿੱਤ ਦਾ ਪੂਰਾ ਭਰੋਸਾ ਹੈ।

ਰਾਘਵ ਚੱਢਾ ਨੇ ਕੀਤਾ ਵੱਡਾ ਦਾਅਵਾ
ਜੇਕਰ ਜ਼ਿਆਦਾਤਰ ਐਗਜ਼ਿਟ ਪੋਲ ਦੇ ਨਤੀਜਿਆਂ ਦੀ ਮੰਨੀਏ ਤਾਂ ਪੰਜਾਬ 'ਚ ਆਮ ਆਦਮੀ ਪਾਰਟੀ ਪੂਰਨ ਬਹੁਮਤ ਨਾਲ ਸਰਕਾਰ ਬਣਾ ਸਕਦੀ ਹੈ। ਹਾਲਾਂਕਿ, ਏਬੀਪੀ ਸੀ-ਵੋਟਰ ਦੇ ਐਗਜ਼ਿਟ ਪੋਲ ਅਨੁਸਾਰ, ਆਮ ਆਦਮੀ ਪਾਰਟੀ ਨੂੰ ਸਰਕਾਰ ਬਣਾਉਣ ਲਈ ਸਹਿਯੋਗੀ ਦੀ ਲੋੜ ਪੈ ਸਕਦੀ ਹੈ। ਹਾਲਾਂਕਿ ਆਮ ਆਦਮੀ ਪਾਰਟੀ ਲਗਾਤਾਰ ਪੰਜਾਬ ਵਿੱਚ ਆਪਣੇ ਦਮ 'ਤੇ ਸਰਕਾਰ ਬਣਾਉਣ ਦਾ ਦਾਅਵਾ ਕਰ ਰਹੀ ਹੈ।

ਆਮ ਆਦਮੀ ਪਾਰਟੀ ਦੇ ਨੇਤਾ ਰਾਘਵ ਚੱਡਾ ਨੇ ਰਾਸ਼ਟਰੀ ਪੱਧਰ 'ਤੇ ਕਾਂਗਰਸ ਦੀ ਥਾਂ ਲੈਣ ਦਾ ਦਾਅਵਾ ਕੀਤਾ ਹੈ। ਰਾਘਵ ਚੱਡਾ ਦਾ ਕਹਿਣਾ ਹੈ ਕਿ ਆਮ ਆਦਮੀ ਪਾਰਟੀ ਤੇਜ਼ੀ ਨਾਲ ਰਾਸ਼ਟਰੀ ਪੱਧਰ 'ਤੇ ਕਾਂਗਰਸ ਦੇ ਬਦਲ ਵਜੋਂ ਉੱਭਰ ਰਹੀ ਹੈ।

ਇਹ ਵੀ ਪੜ੍ਹੋ: YouTube ਵੀਡੀਓ ਵੇਖ ਕਰਵਾਉਣ ਲੱਗਾ ਪਤਨੀ ਦੀ ਡਿਲੀਵਰੀ, ਬੱਚੇ ਦੀ ਮੌਤ, ਪਤਨੀ ਗੰਭੀਰ

ਇਹ ਵੀ ਪੜ੍ਹੋ: ਮੌਤ ਦਾ ਖਤਰਾ 70 ਫੀਸਦੀ ਘਟਾਓ, ਰੋਜ਼ਾਨਾ ਕਰੋ ਸਿਰਫ ਇਹ ਕੰਮ, ਨਵੇਂ ਅਧਿਐਨ 'ਚ ਖ਼ੁਲਾਸਾ

ਇਹ ਵੀ ਪੜ੍ਹੋ: ਬਹੁਤੇ ਲੋਕ ਨਹੀਂ ਜਾਣਦੇ ਗੁੜ ਖਾਣ ਦੇ ਫਾਇਦੇ, ਸਿਹਤਮੰਦ ਦੇ ਨਾਲ ਹੀ ਖੂਬਸੂਰਤੀ ਵੀ ਵਧਾਉਂਦਾ

ਇਹ ਵੀ ਪੜ੍ਹੋ: ਸੰਤਰਾ, ਕੇਲਾ ਅਤੇ ਸੇਬ ਖਾਂਦੇ ਸਮੇਂ ਨਾ ਕਰੋ ਇਹ ਵੱਡੀ ਗਲਤੀ, ਜਾਣੋ ਇਨ੍ਹਾਂ ਨੂੰ ਖਾਣ ਦਾ ਸਹੀ ਤਰੀਕਾ

ਟਾਪ ਹੈਡਲਾਈਨ

ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
Embed widget