ਪੜਚੋਲ ਕਰੋ

Punjab Election: ਸਰਵੇ 'ਚ ਨਵਜੋਤ ਸਿੱਧੂ ਨੂੰ ਲੱਗਾ ਵੱਡਾ ਝਟਕਾ, CM ਉਮੀਦਵਾਰ ਲਈ ਚਰਨਜੀਤ ਚੰਨੀ ਛਾਏ

ਰਾਹੁਲ ਗਾਂਧੀ ਦੇ ਕਰੀਬੀ ਨਿਖਿਲ ਅਲਵਾ ਨੇ ਟਵਿੱਟਰ 'ਤੇ ਪੰਜਾਬ ਕਾਂਗਰਸ ਦੇ ਮੁੱਖ ਮੰਤਰੀ ਉਮੀਦਵਾਰ ਬਾਰੇ ਪੋਲ ਕੀਤੀ ਸੀ। ਇਸ ਪੋਲ 'ਚ ਕਰੀਬ 69 ਫੀਸਦੀ ਲੋਕਾਂ ਨੇ ਮੌਜੂਦਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਹੱਕ 'ਚ ਵੋਟਾਂ ਪਾਈਆਂ

Punjab Election: ਪੰਜਾਬ ਵਿਧਾਨ ਸਭਾ ਚੋਣਾਂ 'ਚ ਕਾਂਗਰਸ ਪਾਰਟੀ 'ਤੇ ਮੁੱਖ ਮੰਤਰੀ ਦੇ ਅਹੁਦੇ ਲਈ ਉਮੀਦਵਾਰ ਦਾ ਐਲਾਨ ਕਰਨ ਦਾ ਦਬਾਅ ਵਧਦਾ ਜਾ ਰਿਹਾ ਹੈ। ਸੀਐਮ ਉਮੀਦਵਾਰ ਦੀ ਦੌੜ 'ਚ ਚਰਨਜੀਤ ਚੰਨੀ ਬਾਕੀ ਆਗੂਆਂ ਨਾਲੋਂ ਕਾਫੀ ਅੱਗੇ ਨਜ਼ਰ ਆ ਰਹੇ ਹਨ। ਸੂਬਾ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਆਪਣੀ ਹੀ ਪਾਰਟੀ ਦੇ ਆਗੂਆਂ ਦੇ ਸਰਵੇ 'ਚ ਬੁਰੀ ਤਰ੍ਹਾਂ ਪਛੜ ਗਏ ਹਨ।

ਰਾਹੁਲ ਗਾਂਧੀ ਦੇ ਕਰੀਬੀ ਨਿਖਿਲ ਅਲਵਾ ਨੇ ਟਵਿੱਟਰ 'ਤੇ ਪੰਜਾਬ ਕਾਂਗਰਸ ਦੇ ਮੁੱਖ ਮੰਤਰੀ ਉਮੀਦਵਾਰ ਬਾਰੇ ਪੋਲ ਕੀਤੀ ਸੀ। ਇਸ ਪੋਲ 'ਚ ਕਰੀਬ 69 ਫੀਸਦੀ ਲੋਕਾਂ ਨੇ ਮੌਜੂਦਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਹੱਕ 'ਚ ਵੋਟਾਂ ਪਾਈਆਂ। ਇਸ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਨੂੰ 12 ਫੀਸਦੀ ਅਤੇ ਸੁਨੀਲ ਜਾਖੜ ਨੂੰ 9 ਫੀਸਦੀ ਵੋਟਾਂ ਮਿਲੀਆਂ। ਅਲਵਾ ਦੀ ਪੋਲ 'ਚ ਨਵਜੋਤ ਸਿੰਘ ਸਿੱਧੂ ਚੰਨੀ ਤੋਂ ਬੁਰੀ ਤਰ੍ਹਾਂ ਪਿੱਛੇ ਸਨ।

ਪੰਜਾਬ ਚੋਣਾਂ ਲਈ ਕਾਂਗਰਸ ਪਾਰਟੀ ਵੱਲੋਂ ਮੁੱਖ ਮੰਤਰੀ ਦਾ ਚਿਹਰਾ ਕੌਣ ਹੋਵੇਗਾ, ਹਾਲਾਂਕਿ ਅਜੇ ਤਕ ਇਸ ਦਾ ਰਸਮੀ ਐਲਾਨ ਨਹੀਂ ਹੋਇਆ ਹੈ। ਪਰ ਇਸ ਸਰਵੇ 'ਚ ਮੌਜੂਦਾ ਸੀਐਮ ਚਰਨਜੀਤ ਸਿੰਘ ਚੰਨੀ ਨੇ ਸਭ ਨੂੰ ਪਿੱਛੇ ਛੱਡ ਦਿੱਤਾ ਹੈ। ਕੁੱਲ 1,283 ਵੋਟਾਂ ਪਈਆਂ।

ਕਾਂਗਰਸ 'ਤੇ ਦਬਾਅ ਬਣ ਰਿਹੈ
ਅਲਵਾ ਜੋ ਰਾਹੁਲ ਗਾਂਧੀ ਦੇ ਨਜ਼ਦੀਕੀ ਵਜੋਂ ਜਾਣੇ ਜਾਂਦੇ ਹਨ ਅਤੇ ਉਨ੍ਹਾਂ ਦੀ ਸੋਸ਼ਲ ਮੀਡੀਆ ਆਊਟਰੀਚ ਦੀ ਦੇਖਭਾਲ ਕਰਦੇ ਹਨ। ਇਸ 'ਤੇ ਪ੍ਰਤੀਕਿਰਿਆ ਦਿੰਦੇ ਹੋਏ ਅਲਵਾ ਨੇ ਕਿਹਾ ਕਿ ਰਾਜਨੀਤਿਕ ਜ਼ਮੀਰ ਵਾਲੇ ਲੋਕਾਂ ਤੋਂ ਰਾਜਨੀਤਕ ਫੀਡਬੈਕ ਲੈਣ ਲਈ ਇਹ ਇੱਕ ਵਧੀਆ ਪਲੇਟਫਾਰਮ ਹੈ।  ਇਸ 'ਚ ਕੁਝ ਵੀ ਗਲਤ ਨਹੀਂ ਹੈ।

ਹਾਲਾਂਕਿ ਕਾਂਗਰਸ ਪਾਰਟੀ ਮੁੱਖ ਮੰਤਰੀ ਦੇ ਅਹੁਦੇ ਲਈ ਉਮੀਦਵਾਰ ਦਾ ਐਲਾਨ ਕਰਨ ਤੋਂ ਬਚ ਰਹੀ ਹੈ। ਕਾਂਗਰਸ ਪਾਰਟੀ ਦਾ ਕਹਿਣਾ ਹੈ ਕਿ ਪੰਜਾਬ ਵਿਧਾਨ ਸਭਾ ਚੋਣਾਂ ਚਰਨਜੀਤ ਸਿੰਘ ਚੰਨੀ, ਨਵਜੋਤ ਸਿੰਘ ਸਿੱਧੂ ਅਤੇ ਸੁਨੀਲ ਜਾਖੜ ਦੀ ਸਾਂਝੀ ਅਗਵਾਈ ਹੇਠ ਲੜੀਆਂ ਜਾਣਗੀਆਂ ਪਰ ਆਮ ਆਦਮੀ ਪਾਰਟੀ ਵੱਲੋਂ ਭਗਵੰਤ ਮਾਨ ਨੂੰ ਮੁੱਖ ਮੰਤਰੀ ਵਜੋਂ ਪੇਸ਼ ਕੀਤੇ ਜਾਣ ਤੋਂ ਬਾਅਦ ਕਾਂਗਰਸ 'ਤੇ ਵੀ ਦਬਾਅ ਵਧਦਾ ਜਾ ਰਿਹਾ ਹੈ।

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਟਾਪ ਹੈਡਲਾਈਨ

Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Punjab News: ਕਾਂਗਰਸ 'ਚ ਹਲਚਲ ਤੇਜ਼, ਰਾਹੁਲ ਗਾਂਧੀ ਅਗਲੇ ਮਹੀਨੇ ਪੰਜਾਬ ਆਉਣਗੇ, ਮਾਲਵਾ-ਮਾਝਾ ਅਤੇ ਦੋਆਬਾ ਦਾ ਕਰਨਗੇ ਦੌਰਾ; ਚੋਣਾਂ ਦੀ ਖਿੱਚੀ ਤਿਆਰੀ...
ਕਾਂਗਰਸ 'ਚ ਹਲਚਲ ਤੇਜ਼, ਰਾਹੁਲ ਗਾਂਧੀ ਅਗਲੇ ਮਹੀਨੇ ਪੰਜਾਬ ਆਉਣਗੇ, ਮਾਲਵਾ-ਮਾਝਾ ਅਤੇ ਦੋਆਬਾ ਦਾ ਕਰਨਗੇ ਦੌਰਾ; ਚੋਣਾਂ ਦੀ ਖਿੱਚੀ ਤਿਆਰੀ...
Punjab Police  ਦੇ 2 ਅਧਿਕਾਰੀ ਮੁਅੱਤਲ, ਡਿਊਟੀ 'ਚ ਲਾਪਰਵਾਹੀ ਪਈ ਭਾਰੀ
Punjab Police  ਦੇ 2 ਅਧਿਕਾਰੀ ਮੁਅੱਤਲ, ਡਿਊਟੀ 'ਚ ਲਾਪਰਵਾਹੀ ਪਈ ਭਾਰੀ
Punjab News: ਅੰਮ੍ਰਿਤਪਾਲ ਸਿੰਘ ਮਹਿਰੋਂ ਦੇ ਦੋਵੇਂ ਕਿਡਨੀਆਂ 'ਚ ਪੱਥਰੀ, ਬਠਿੰਡਾ ਹਸਪਤਾਲ 'ਚ ਹੋਈ ਜਾਂਚ; ਕਮਲ ਕੌਰ ਭਾਬੀ ਦਾ ਕੀਤਾ ਸੀ ਕਤਲ...
ਅੰਮ੍ਰਿਤਪਾਲ ਸਿੰਘ ਮਹਿਰੋਂ ਦੇ ਦੋਵੇਂ ਕਿਡਨੀਆਂ 'ਚ ਪੱਥਰੀ, ਬਠਿੰਡਾ ਹਸਪਤਾਲ 'ਚ ਹੋਈ ਜਾਂਚ; ਕਮਲ ਕੌਰ ਭਾਬੀ ਦਾ ਕੀਤਾ ਸੀ ਕਤਲ...

ਵੀਡੀਓਜ਼

Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Accident News: ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
School Holiday: ਸਕੂਲਾਂ ਅਤੇ ਕਾਲਜਾਂ 'ਚ ਲਗਾਤਾਰ 3 ਛੁੱਟੀਆਂ ਦਾ ਐਲਾਨ, ਜਾਣੋ 21, 22 ਅਤੇ 23 ਅਗਸਤ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ?
ਸਕੂਲਾਂ ਅਤੇ ਕਾਲਜਾਂ 'ਚ ਲਗਾਤਾਰ 3 ਛੁੱਟੀਆਂ ਦਾ ਐਲਾਨ, ਜਾਣੋ 21, 22 ਅਤੇ 23 ਅਗਸਤ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ?
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Jio Prepaid Plan : ਜਿਓ ਦਾ 98 ਦਿਨਾਂ ਵਾਲਾ ਪਲਾਨ ਕਰੋ ਐਕਟਿਵ, ਮਿਲਣਗੇ ਇਹ ਫਾਇਦੇ
Jio Prepaid Plan : ਜਿਓ ਦਾ 98 ਦਿਨਾਂ ਵਾਲਾ ਪਲਾਨ ਕਰੋ ਐਕਟਿਵ, ਮਿਲਣਗੇ ਇਹ ਫਾਇਦੇ
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Embed widget