ਪੜਚੋਲ ਕਰੋ

ਪੰਜਾਬ ਚੋਣ ਕਮਿਸ਼ਨ ਦੀ ਸਾਈਟ ਤਿੰਨ ਸਾਲਾਂ ਤੋਂ ਅਪਡੇਟ ਨਹੀਂ..

ਚੰਡੀਗੜ੍ਹ- ਪੰਜਾਬ ਵਿੱਚ ਨਗਰ ਨਿਗਮਾਂ, ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਦੀ ਚੋਣ ਨਿਰਵਿਘਨ ਤੇ ਪਾਰਦਰਸ਼ੀ ਤਰੀਕੇ ਨਾਲ ਕਰਵਾਉਣ ਦੇ ਜ਼ਿੰਮੇਵਾਰ ਪੰਜਾਬ ਰਾਜ ਚੋਣ ਕਮਿਸ਼ਨ ਦੀ ਵੈੱਬਸਾਈਟ ਪਿਛਲੇ ਕਰੀਬ ਤਿੰਨ ਸਾਲਾਂ ਤੋਂ ਅਪਡੇਟ ਹੀ ਨਹੀਂ ਕੀਤੀ ਗਈ। ਆਖਰੀ ਵਾਰ ਇਹ ਸਾਈਟ 10 ਫਰਵਰੀ, 2015 ਨੂੰ ਅਪਡੇਟ ਕੀਤੀ ਗਈ ਸੀ। ਇਹੀ ਕਾਰਨ ਹੈ ਕਿ ਆਉਣ ਵਾਲੀ 17 ਦਸੰਬਰ ਨੂੰ ਹੋ ਰਹੀਆਂ ਲੋਕਲ ਬਾਡੀਜ਼ ਚੋਣਾਂ ਸੰਬੰਧੀ ਕੋਈ ਵੀ ਜਾਣਕਾਰੀ ਇਸ ਵੈਬਸਾਈਟ ਉੱਤੇ ਨਹੀਂ ਮਿਲ ਰਹੀ। ਇਲੈਕਸ਼ਨ ਵਾਚ ਨਾਂਅ ਦੇ ਗੈਰ ਸਰਕਾਰੀ ਸੰਗਠਨ (ਐੱਨ ਜੀ ਓ), ਜਿਹੜਾ ਇਸ ਰਾਜ ਵਿੱਚ ਲੋਕਲ ਬਾਡੀਜ਼ ਤੋਂ ਲੈ ਕੇ ਵਿਧਾਨ ਸਭਾ ਅਤੇ ਲੋਕ ਸਭਾ ਚੋਣਾਂ ਤੱਕ ਦੇ ਉਮੀਦਵਾਰਾਂ ਦੇ ਐਫੀਡੇਵਿਟਸ ਦਾ ਮੁਲੰਕਣ ਕਰ ਕੇ ਵੋਟਰਾਂ ਨੂੰ ਇਸ ਤੋਂ ਜਾਗਰੂਕ ਕਰਨ ਲਈ ਉਮੀਦਵਾਰਾਂ ਦੀ ਜਾਇਦਾਦ, ਉਨ੍ਹਾਂ ਦਾ ਅਪਰਾਧਕ ਪਿਛੋਕੜ, ਵਿਦਿਅਕ ਯੋਗਤਾ ਦੀ ਰਿਪੋਰਟ ਤਿਆਰ ਕਰਦਾ ਹੈ, ਨੇ ਪੰਜਾਬ ਰਾਜ ਚੋਣ ਕਮਿਸ਼ਨ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ। ਇਸ ਨੋਟਿਸ ਵਿੱਚ ਕਿਹਾ ਗਿਆ ਹੈ ਕਿ ਐਨ ਜੀ ਓ ਵੱਲੋਂ ਸਾਲ 2013 ਵਿੱਚ ਗਰਾਮ ਪੰਚਾਇਤ ਚੋਣਾਂ ਮੌਕੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ ਅਤੇ ਉਸ ਸਮੇਂ ਪੰਜਾਬ ਸਰਕਾਰ ਨੇ ਹਾਈ ਕੋਰਟ ਨੂੰ ਭਰੋਸਾ ਦਿੱਤਾ ਸੀ ਕਿ ਚੋਣਾਂ ਨਾਲ ਸੰਬੰਧਤ ਸਾਰੀ ਜਾਣਕਾਰੀ ਇਸ ਵੈੱਬਸਾਈਟ ਉੱਤੇ ਹੋਵੇਗੀ। ਇਸ ਨੋਟਿਸ ਵਿੱਚ ਵੈੱਬਸਾਈਟ ਨੂੰ ਅਪਡੇਟ ਕਰਨ ਅਤੇ ਆਉਣ ਵਾਲੀ 17 ਦਸੰਬਰ ਨੂੰ ਹੋਣ ਵਾਲੀਆਂ ਚੋਣਾਂ ਦੇ ਉਮੀਦਵਾਰਾਂ ਦੇ ਐਫੀਡੇਵਿਟ ਪੇਸ਼ ਕਰਨ ਦੀ ਮੰਗ ਕੀਤੀ ਗਈ ਹੈ। ਇਸ ਦੇ ਨਾਲ ਹੀ ਇਹ ਵੀ ਕਿਹਾ ਗਿਆ ਹੈ ਕਿ ਜੇ ਸੱਤ ਦਸੰਬਰ ਤੱਕ ਇਸ ਬਾਰੇ ਯੋਗ ਕਦਮ ਨਾ ਚੁੱਕੇ ਗਏ ਤਾਂ ਮਾਮਲਾ ਜਨਹਿਤ ਪਟੀਸ਼ਨ ਦੇ ਰੂਪ ਵਿੱਚ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਸਾਹਮਣੇ ਉਠਾਇਆ ਜਾਵੇਗਾ।

ਟਾਪ ਹੈਡਲਾਈਨ

Tarn Taran 'ਚ ਘਰੇਲੂ ਵਿਵਾਦ ਕਾਰਨ ਪਤਨੀ ਨੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ , ਪਤੀ ’ਤੇ ਤੰਗ-ਪ੍ਰੇਸ਼ਾਨ ਕਰਨ ਦੇ ਆਰੋਪ  
Tarn Taran 'ਚ ਘਰੇਲੂ ਵਿਵਾਦ ਕਾਰਨ ਪਤਨੀ ਨੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ , ਪਤੀ ’ਤੇ ਤੰਗ-ਪ੍ਰੇਸ਼ਾਨ ਕਰਨ ਦੇ ਆਰੋਪ  
Fazilka News : ਮਾਤਮ 'ਚ ਬਦਲੀਆਂ ਜਨਮ ਦਿਨ ਦੀਆਂ ਖੁਸ਼ੀਆਂ , DJ ਬੰਦ ਹੋਣ ਤੋਂ ਨਾਰਾਜ਼ ਨੌਜਵਾਨ ਨੇ ਚੁੱਕਿਆ ਗ਼ਲਤ ਕਦਮ 
Fazilka News : ਮਾਤਮ 'ਚ ਬਦਲੀਆਂ ਜਨਮ ਦਿਨ ਦੀਆਂ ਖੁਸ਼ੀਆਂ , DJ ਬੰਦ ਹੋਣ ਤੋਂ ਨਾਰਾਜ਼ ਨੌਜਵਾਨ ਨੇ ਚੁੱਕਿਆ ਗ਼ਲਤ ਕਦਮ 
Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ
Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ
Barnala ਦੀ ਅਨਾਜ ਮੰਡੀ ਕੋਲੋਂ 22 ਸਾਲਾਂ ਨੌਜਵਾਨ ਦੀ ਸ਼ੱਕੀ ਹਾਲਾਤਾਂ 'ਚ ਮਿਲੀ ਲਾਸ਼ ,ਪਰਿਵਾਰ ਵੱਲੋਂ ਕਤਲ ਦਾ ਖਦਸ਼ਾ 
Barnala ਦੀ ਅਨਾਜ ਮੰਡੀ ਕੋਲੋਂ 22 ਸਾਲਾਂ ਨੌਜਵਾਨ ਦੀ ਸ਼ੱਕੀ ਹਾਲਾਤਾਂ 'ਚ ਮਿਲੀ ਲਾਸ਼ ,ਪਰਿਵਾਰ ਵੱਲੋਂ ਕਤਲ ਦਾ ਖਦਸ਼ਾ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  
Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  
Free Wi-Fi : ਹੋਟਲ ਜਾਂ ਏਅਰਪੋਰਟ 'ਤੇ Wi-Fi ਵਰਤਦੇ ਹੋ? ਅੱਜ ਹੀ ਛੱਡ ਦਿਓ, ਨਹੀਂ ਤਾਂ ਖਾਲੀ ਹੋ ਸਕਦਾ ਹੈ ਬੈਂਕ ਅਕਾਊਂਟ !
Free Wi-Fi : ਹੋਟਲ ਜਾਂ ਏਅਰਪੋਰਟ 'ਤੇ Wi-Fi ਵਰਤਦੇ ਹੋ? ਅੱਜ ਹੀ ਛੱਡ ਦਿਓ, ਨਹੀਂ ਤਾਂ ਖਾਲੀ ਹੋ ਸਕਦਾ ਹੈ ਬੈਂਕ ਅਕਾਊਂਟ !
Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ
Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, 'ਕਾਂਗਰਸ' ਨੂੰ ਛੱਡ 'ਆਪ' ਵਿੱਚ ਸ਼ਾਮਲ ਹੋਇਆ ਸੀਨੀਅਰ ਆਗੂ, ਮੰਤਰੀ ਅਰੋੜਾ ਅਤੇ ਮੇਅਰ ਨਾਲ ਤਸਵੀਰਾਂ ਵਾਇਰਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ, 'ਕਾਂਗਰਸ' ਨੂੰ ਛੱਡ 'ਆਪ' ਵਿੱਚ ਸ਼ਾਮਲ ਹੋਇਆ ਸੀਨੀਅਰ ਆਗੂ, ਮੰਤਰੀ ਅਰੋੜਾ ਅਤੇ ਮੇਅਰ ਨਾਲ ਤਸਵੀਰਾਂ ਵਾਇਰਲ...
Embed widget